Last Updated:Apr 04, 2026 1:10 PM ISTGovernment holiday declared – ਇਸ ਤੋਂ ਇਲਾਵਾ ਅਪ੍ਰੈਲ ਮਹੀਨੇ ਹੋਰ ਕਈ ਛੁੱਟੀਆਂ ਆ ਰਹੀਆਂ ਹਨ। ਪੰਜਾਬ ਵਿਚ ਬੁੱਧਵਾਰ ਨੂੰ ਸਰਕਾਰੀ ਛੁੱਟੀ ਰਹੇਗੀ। Government holiday declared – ਗੋਸਵਾਮੀ ਸ੍ਰੀ ਗੁਰੂ ਨਾਭਾ ਦਾਸ ਮਹਾਰਾਜ ਜੀ ਦੇ 490ਵੇਂ ਪ੍ਰਕਾਸ਼ ਉਤਸਵ ਦੇ ਸਬੰਧ ਵਿੱਚ 7 ਅਪ੍ਰੈਲ ਨੂੰ ਗੋਸਵਾਮੀ ਸ੍ਰੀ ਗੁਰੂ ਨਾਭਾ ਦਾਸ ਮਹਾਸ਼ਾ ਸੇਵਾ ਸਮਿਤੀ ਪਠਾਨਕੋਟ ਵੱਲੋਂ ਸ਼ਹਿਰ ਵਿੱਚ ਵਿਸ਼ਾਲ ਸ਼ੋਭਾ ਯਾਤਰਾ ਕੱਢੀ ਜਾ ਰਹੀ ਹੈ।ਡਾ. ਪਲਵੀ ਡਿਪਟੀ ਕਮਿਸ਼ਨਰ ਪਠਾਨਕੋਟ ਨੇ ਇੱਕ ਹੁਕਮ ਜਾਰੀ ਕਰਦਿਆਂ ਦੱਸਿਆ ਕਿ ਇਸ ਸ਼ੋਭਾ ਯਾਤਰਾ ਦੇ ਮੱਦੇਨਜ਼ਰ ਸ਼ਹਿਰ ਦੇ ਕਈ ਟਰੈਫਿਕ ਰੂਟਾਂ ਵਿੱਚ ਤਬਦੀਲੀਆਂ ਕੀਤੀਆਂ ਜਾਣਗੀਆਂ। ਇਸ ਕਾਰਨ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਦਾ ਆਦਰ ਕਰਦਿਆਂ ਅਤੇ ਸਕੂਲਾਂ ਤੇ ਕਾਲਜਾਂ ਦੇ ਵਿਦਿਆਰਥੀਆਂ ਦੀ ਸਹੂਲਤ ਅਤੇ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਜ਼ਿਲ੍ਹਾ ਪਠਾਨਕੋਟ ਦੀ ਹਦੂਦ ਅੰਦਰ ਆਉਂਦੇ ਸਾਰੇ ਸਰਕਾਰੀ ਅਤੇ ਗੈਰ-ਸਰਕਾਰੀ ਸਕੂਲਾਂ ਅਤੇ ਕਾਲਜਾਂ ਵਿੱਚ 7 ਅਪ੍ਰੈਲ 2026 ਨੂੰ ਪਿਛਲੇ ਅੱਧੇ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਤੋਂ ਇਲਾਵਾ 8 ਅਪ੍ਰੈਲ ਨੂੰ ਪੂਰੇ ਸੂਬੇ ਵਿਚ ਛੁੱਟੀ ਰਹੇਗੀ।ਇਸ ਤੋਂ ਇਲਾਵਾ ਅਪ੍ਰੈਲ ਮਹੀਨੇ ਹੋਰ ਕਈ ਛੁੱਟੀਆਂ ਆ ਰਹੀਆਂ ਹਨ। 03 ਅਪ੍ਰੈਲ ਸ਼ੁੱਕਰਵਾਰ ਨੂੰ ਗੁੱਡ ਫਰਾਈਡੇ ਦੀ ਛੁੱਟੀ ਸੀ। 08 ਅਪ੍ਰੈਲ ਬੁੱਧਵਾਰ ਜਨਮ ਦਿਵਸ ਸ਼੍ਰੀ ਗੁਰੂ ਨਾਭਾ ਦਾਸ ਜੀ, 14 ਅਪ੍ਰੈਲ ਮੰਗਲਵਾਰ ਵਿਸਾਖੀ ਅਤੇ ਜਨਮ ਦਿਨ ਡਾ: ਬੀ.ਆਰ. ਅੰਬੇਡਕਰ, 19 ਅਪ੍ਰੈਲ ਐਤਵਾਰ ਭਗਵਾਨ ਪਰਸ਼ੂ ਰਾਮ ਜਨਮ ਉਤਸਵ ਕਾਰਨ ਸੂਬੇ ਵਿਚ ਛੁੱਟੀਆਂ ਐਲਾਨੀਆਂ ਗਈਆਂ ਹਨ।Read More
- Advertisement -
Recent Posts
Most Popular
ਮੁੱਖ ਮੰਤਰੀ ਭਗਵੰਤ ਸਿੰਘ ਮਾਨ 5 ਅਪ੍ਰੈਲ ਨੂੰ ਜੈਤੋ ਵਿਖੇ ਕਰੀਬ 30.68 ਕਰੋੜ ਦੇ...
ਫ਼ਰੀਦਕੋਟ, 4 ਅਪ੍ਰੈਲ ()ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵੱਲੋਂ 5 ਅਪ੍ਰੈਲ 2026 ਨੂੰ ਜੈਤੋ ਵਿਖੇ ਕਰੀਬ 30 ਕਰੋੜ 68 ਲੱਖ ਰੁਪਏ ਦੀ ਲਾਗਤ ਵਾਲੇ ਵੱਖ-ਵੱਖ ਵਿਕਾਸ ਪ੍ਰਾਜੈਕਟਾਂ ਦਾ ਉਦਘਾਟਨ ਅਤੇ...
65 ਹਜ਼ਾਰ ਤੋਂ ਵੱਧ ਨੌਕਰੀਆਂ! ਮਾਨ ਸਰਕਾਰ ਦਾ ਰਿਪੋਰਟ ਕਾਰਡ
65 ਹਜ਼ਾਰ ਨੌਕਰੀਆਂ ਤੋਂ ਲੈ ਕੇ ਡਿਜੀਟਲ ਪੰਜਾਬ ਤੱਕ… ਮਾਨ ਸਰਕਾਰ ਨੇ ਆਪਣੇ ਚਾਰ ਸਾਲਾਂ ਦਾ ਵੱਡਾ ਹਿਸਾਬ ਦਿੱਤਾ। ਪਰ ਇਸ ਰਿਪੋਰਟ ਕਾਰਡ ਦੇ...
“ਖੇਤਾਂ ਤੋਂ ਪਲੇਟ ਤੱਕ” – ਪੰਜਾਬ ਦੀ ਖੇਤੀਬਾੜੀ ਨੂੰ ਮਜ਼ਬੂਤ ਕਰਨ ਲਈ ਇੱਕ ਨਿਵੇਕਲੀ...
ਚੰਡੀਗੜ੍ਹ, ਅਪ੍ਰੈਲ 4:
ਟਿਕਾਊ ਖੇਤੀਬਾੜੀ ਵੱਲ ਇੱਕ ਮਹੱਤਵਪੂਰਨ ਕਦਮ ਚੁੱਕਦਿਆਂ, ਪੰਜਾਬ ਰਾਜ ਖੁਰਾਕ ਕਮਿਸ਼ਨ ਨੇ ਆਰ ਈ: ਜੈਨਰੇਟਿੰਗ ਪੰਜਾਬ ਦੇ ਸਹਿਯੋਗ ਨਾਲ “ਮਿੱਟੀ ਤੋਂ ਥਾਲੀ”...
ਅਕਾਲੀ ਦਲ (PS) ਦੇ ਵੱਡੇ ਆਗੂ ਦਾ ਅਸਤੀਫ਼ਾ, ਪ੍ਰਧਾਨ ‘ਤੇ ਲਾਏ ਗੰਭੀਰ ਦੋਸ਼… makhan...
Last Updated:Apr 04, 2026 1:30 PM ISTਇਸ ਆਗੂ ਦੇ ਅਸਤੀਫ਼ੇ ਨਾਲ ਅਕਾਲੀ ਸਿਆਸਤ ‘ਚ ਹਲਚਲ ਮਚ ਗਈ ਹੈ… ਪਰ ਸਭ ਤੋਂ ਵੱਡਾ ਸਵਾਲ ਇਹ...
Government holiday declared on April 8 in Punjab schools and government offices closed Government...
Last Updated:Apr 04, 2026 1:10 PM ISTGovernment holiday declared - ਇਸ ਤੋਂ ਇਲਾਵਾ ਅਪ੍ਰੈਲ ਮਹੀਨੇ ਹੋਰ ਕਈ ਛੁੱਟੀਆਂ ਆ ਰਹੀਆਂ ਹਨ। ਪੰਜਾਬ ਵਿਚ ਬੁੱਧਵਾਰ...















