Last Updated:Apr 06, 2026 8:27 PM ISTTransfer: ਪੰਜਾਬ ਸਰਕਾਰ ਵੱਲੋਂ ਪ੍ਰਸ਼ਾਸਨਿਕ ਪੱਧਰ ‘ਤੇ ਵੱਡੇ ਬਦਲਾਅ ਕਰਦੇ ਹੋਏ ਨਵੇਂ ਅਧਿਕਾਰੀਆਂ ਦੀ ਨਿਯੁਕਤੀ ਕੀਤੀ ਗਈ ਹੈ। ਇਸ ਤਹਿਤ ਸ਼ਰਦ ਸਤਿਆ ਚੌਹਾਨ ਨੂੰ ਪੰਜਾਬ ਦਾ ਨਵਾਂ ਵਿਜੀਲੈਂਸ ਡਾਇਰੈਕਟਰ ਨਿਯੁਕਤ ਕੀਤਾ ਗਿਆ ਹੈ। ਇਸਦੇ ਨਾਲ ਹੀ ਸੀਨੀਅਰ ਆਈਪੀਐਸ ਅਧਿਕਾਰੀ ਪੀਕੇ ਸਿਨ੍ਹਾ ਨੂੰ ਸਪੈਸ਼ਲ ਡੀਜੀਪੀ ਲਾ ਐਂਡ ਆਰਡਰ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਉਹ ਇਸ ਅਹੁਦੇ ‘ਤੇ ਅਰਪਿਤ ਸ਼ੁਕਲਾ ਦੀ ਜਗ੍ਹਾ ਲੈਣਗੇ।Transfer: ਪੰਜਾਬ ਪੁਲਿਸ ਵਿੱਚ ਵੱਡਾ ਫੇਰਬਦਲ, ਦੇਖੋ ਪੂਰੀ ਸੂਚੀ ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਪ੍ਰਸ਼ਾਸਨਿਕ ਪੱਧਰ ‘ਤੇ ਵੱਡੇ ਬਦਲਾਅ ਕਰਦੇ ਹੋਏ ਨਵੇਂ ਅਧਿਕਾਰੀਆਂ ਦੀ ਨਿਯੁਕਤੀ ਕੀਤੀ ਗਈ ਹੈ। ਇਸ ਤਹਿਤ ਸ਼ਰਦ ਸਤਿਆ ਚੌਹਾਨ ਨੂੰ ਪੰਜਾਬ ਦਾ ਨਵਾਂ ਵਿਜੀਲੈਂਸ ਡਾਇਰੈਕਟਰ ਨਿਯੁਕਤ ਕੀਤਾ ਗਿਆ ਹੈ।ਇਸਦੇ ਨਾਲ ਹੀ ਸੀਨੀਅਰ ਆਈਪੀਐਸ ਅਧਿਕਾਰੀ ਪੀਕੇ ਸਿਨ੍ਹਾ ਨੂੰ ਸਪੈਸ਼ਲ ਡੀਜੀਪੀ ਲਾ ਐਂਡ ਆਰਡਰ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਉਹ ਇਸ ਅਹੁਦੇ ‘ਤੇ ਅਰਪਿਤ ਸ਼ੁਕਲਾ ਦੀ ਜਗ੍ਹਾ ਲੈਣਗੇ।ਅਰਪਿਤ ਸ਼ੁਕਲਾ ਹੋ ਰਹੇ ਹਨ ਰਿਟਾਇਰਜਾਣਕਾਰੀ ਮੁਤਾਬਕ ਮੌਜੂਦਾ ਸਪੈਸ਼ਲ ਡੀਜੀਪੀ ਲਾ ਐਂਡ ਆਰਡਰ ਅਰਪਿਤ ਸ਼ੁਕਲਾ ਜਲਦ ਹੀ ਰਿਟਾਇਰ ਹੋ ਰਹੇ ਹਨ। ਉਨ੍ਹਾਂ ਦੀ ਰਿਟਾਇਰਮੈਂਟ ਤੋਂ ਬਾਅਦ ਇਹ ਜ਼ਿੰਮੇਵਾਰੀ ਹੁਣ ਪੀਕੇ ਸਿਨ੍ਹਾ ਨੂੰ ਦਿੱਤੀ ਗਈ ਹੈ।ਪ੍ਰਸ਼ਾਸਨ ਵਿੱਚ ਵੱਡਾ ਫੈਸਲਾਪੰਜਾਬ ਸਰਕਾਰ ਦਾ ਇਹ ਫੈਸਲਾ ਕਾਨੂੰਨ-ਵਿਵਸਥਾ ਨੂੰ ਹੋਰ ਮਜ਼ਬੂਤ ਕਰਨ ਅਤੇ ਵਿਜੀਲੈਂਸ ਵਿਭਾਗ ਵਿੱਚ ਕਾਰਗੁਜ਼ਾਰੀ ਵਧਾਉਣ ਦੇ ਤੌਰ ‘ਤੇ ਦੇਖਿਆ ਜਾ ਰਿਹਾ ਹੈ। ਨਵੇਂ ਅਧਿਕਾਰੀਆਂ ਦੀ ਨਿਯੁਕਤੀ ਨਾਲ ਸਰਕਾਰੀ ਪ੍ਰਣਾਲੀ ਵਿੱਚ ਤੇਜ਼ੀ ਅਤੇ ਪਾਰਦਰਸ਼ਤਾ ਦੀ ਉਮੀਦ ਜਤਾਈ ਜਾ ਰਹੀ ਹੈ।Read More
- Advertisement -
Recent Posts
Most Popular
| ਵਿਆਹ ਬਣਿਆ ਜੰਗ ਦਾ ਮੈਦਾਨ! ਲਾੜੀ ਦੇ ਧਰਮ ਪਿਤਾ ਦੀ ਵਿਆਹ ‘ਚੋਂ ਗ੍ਰਿਫ਼ਤਾਰੀ...
ਖੁਸ਼ੀਆਂ ਦਾ ਮਾਹੌਲ ...ਛਿੜਿਆ ਗ੍ਰਿਫ਼ਤਾਰੀ ਦਾ 'ਡਰਾਮਾ',ਲਾੜੀ ਦੇ ‘ਧਰਮ ਪਿਤਾ’ ਦੀ ਵਿਆਹ 'ਚੋਂ ਗ੍ਰਿਫ਼ਤਾਰੀ,ਅਨੰਦ ਕਾਰਜ ਦੀਆਂ ਰਸਮਾਂ ਵਿਚਾਲੇ ਪੁਲਿਸ ਦੀ ENTRY ,ਵਿਆਹ ਵਿਚਾਲੇ ਪਰਿਵਾਰ...
CM ਮਾਨ ਦੇ OSD ਰਾਜਬੀਰ ਘੁੰਮਣ ਦਾ ਬਿਕਰਮ ਮਜੀਠੀਆ ਨੂੰ ਖੁੱਲ੍ਹਾ ਚੈਲੰਜ,ਕਿਹਾ, ਕਿਸੇ ਤੋਂ...
ਮੁੱਖ ਮੰਤਰੀ ਭਗਵੰਤ ਮਾਨ ਦੇ OSD ਰਾਜਬੀਰ ਸਿੰਘ ਘੁੰਮਣ ਨੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਖੁੱਲ੍ਹਾ ਚੈਲੰਜ ਦਿੰਦਿਆਂ ਆਪਣੇ...
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਕੀਤੀ ਮੀਟਿੰਗ; ਮੰਗਾਂ ਦੇ ਜਲਦ...
ਭਗਵੰਤ ਸਿੰਘ ਮਾਨ ਸਰਕਾਰ ਮੁਲਾਜ਼ਮਾਂ ਦੀ ਭਲਾਈ ਲਈ ਵਚਨਬੱਧ, ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਜਲਦ ਪੂਰੀਆਂ ਕੀਤੀਆਂ ਜਾਣਗੀਆਂ: ਹਰਪਾਲ ਸਿੰਘ ਚੀਮਾਪੰਜਾਬ ਦੀ ਘਟਨਾ ਦੱਸ ਕੇ...
Punjab Bandh: ਕੱਲ੍ਹ ਪੰਜਾਬ ‘ਚ ਸਕੂਲ ਬੰਦ ਜਾਂ ਖੁੱਲ੍ਹੇ ਰਹਿਣਗੇ, ਆਈ ਤਾਜ਼ਾ ਅਪਡੇਟ… |
Punjab Bandh: ਕੌਮੀ ਇਨਸਾਫ਼ ਮੋਰਚੇ ਨੇ 15 ਅਗਸਤ ਨੂੰ ਚੰਡੀਗੜ੍ਹ ਵੱਲ ਕੂਚ ਕਰ ਰਹੀ ਸੰਗਤ ਉਤੇ ਅਥਰੂ ਗੈਸ ਦੇ ਗੋਲੇ ਸੁੱਟਣ ਅਤੇ ਪਾਣੀ ਦੀਆਂ...
Punjab Bandh: ਸਿੱਖਿਆ ਮੰਤਰੀ ਬੈਂਸ ਵੱਲੋਂ ਕੱਲ੍ਹ ਸਕੂਲਾਂ ਵਿਚ ਛੁੱਟੀ ਉਤੇ ਵੱਡਾ ਬਿਆਨ… |
Punjab Bandh: ਕੌਮੀ ਇਨਸਾਫ਼ ਮੋਰਚੇ ਨਾਲ ਜੁੜੀਆਂ ਸਹਿਯੋਗੀ ਜਥੇਬੰਦੀਆਂ ਨੇ ਆਪਣੇ ਸਮਰਥਕਾਂ ਖ਼ਿਲਾਫ਼ ਕਥਿਤ ਪੁਲਿਸ ਕਾਰਵਾਈ, ਮਾਮਲੇ ਦਰਜ ਕਰਨ ਤੇ ਬੰਦੀ ਸਿੰਘਾਂ ਦੀ ਲਗਾਤਾਰ ਨਜ਼ਰਬੰਦੀ...















