Punjab government approves prosecution of DIG Inderbir Singh under corruption and NDPS Act DIG ਇੰਦਰਬੀਰ ਸਿੰਘ ਦੀਆਂ ਮੁਸ਼ਕਲਾਂ ਵਧੀਆਂ… | ਪੰਜਾਬ ਖ਼ਬਰਾਂ

0
3
Punjab government approves prosecution of DIG Inderbir Singh under corruption and NDPS Act DIG ਇੰਦਰਬੀਰ ਸਿੰਘ ਦੀਆਂ ਮੁਸ਼ਕਲਾਂ ਵਧੀਆਂ... | ਪੰਜਾਬ ਖ਼ਬਰਾਂ

Last Updated:Apr 07, 2026 10:32 AM ISTਪੰਜਾਬ ਸਰਕਾਰ ਨੇ ਡੀਆਈਜੀ ਇੰਦਰਬੀਰ ਸਿੰਘ ਖ਼ਿਲਾਫ਼ ਭ੍ਰਿਸ਼ਟਾਚਾਰ ਤੇ ਐਨ.ਡੀ.ਪੀ.ਐਸ. ਐਕਟ ਦੇ ਤਹਿਤ ਕੇਸ ਚਲਾਉਣ ਦੀ ਮਨਜ਼ੂਰੀ ਦੇ ਦਿੱਤੀ ਹੈ। ਇਹ ਦੋਵੇਂ ਮਾਮਲੇ 2022 ਵਿਚ ਤਰਨਤਾਰਨ ’ਚ ਦਰਜ ਹੋਏ ਸਨ।ਪੰਜਾਬ ਸਰਕਾਰ ਨੇ ਡੀਆਈਜੀ ਇੰਦਰਬੀਰ ਸਿੰਘ ਖ਼ਿਲਾਫ਼ ਭ੍ਰਿਸ਼ਟਾਚਾਰ ਤੇ ਐਨ.ਡੀ.ਪੀ.ਐਸ. ਐਕਟ ਦੇ ਤਹਿਤ ਕੇਸ ਚਲਾਉਣ ਦੀ ਮਨਜ਼ੂਰੀ ਦੇ ਦਿੱਤੀ ਹੈ। ਇਹ ਦੋਵੇਂ ਮਾਮਲੇ 2022 ਵਿਚ ਤਰਨਤਾਰਨ ’ਚ ਦਰਜ ਹੋਏ ਸਨ।ਤਰਨਤਾਰਨ ਜ਼ਿਲ੍ਹੇ ਦੇ ਐਡੀਸ਼ਨਲ ਸੈਸ਼ਨ ਜੱਜ ਦੀ ਅਦਾਲਤ ਵਿਚ ਇਨ੍ਹਾਂ ਮਾਮਲਿਆਂ ਦਾ ਚਲਾਨ ਪੇਸ਼ ਕੀਤਾ ਜਾ ਚੁੱਕਾ ਹੈ। ਇਨ੍ਹਾਂ ਮਾਮਲਿਆਂ ’ਚ ਪੰਜਾਬ ਪੁਲਿਸ ਦੇ ਡੀਐੱਸਪੀ ਲਖਬੀਰ ਸਿੰਘ ਸੰਧੂ ਸਰਕਾਰੀ ਗਵਾਹ ਬਣੇ ਹਨ।ਹਾਈ ਪ੍ਰੋਫਾਈਲ ਮਾਮਲਿਆਂ ਦੇ ਕਾਰਨ ਡੀ.ਆਈ.ਜੀ. ਇੰਦਰਬੀਰ ਸਿੰਘ ਖ਼ਿਲਾਫ਼ ਅਦਾਲਤੀ ਕਾਰਵਾਈ ਜਲਦ ਸ਼ੁਰੂ ਹੋਣ ਦੀ ਸੰਭਾਵਨਾ ਹੈ। ਮੌਜੂਦਾ ਸਮੇਂ ’ਚ ਇੰਦਰਬੀਰ ਸਿੰਘ ਪੀਏਪੀ ’ਚ ਤਾਇਨਾਤ ਹਨ।First Published :Apr 07, 2026 10:31 AM ISTRead More

Rozana Times

LEAVE A REPLY

Please enter your comment!
Please enter your name here