Last Updated:Apr 07, 2026 10:59 AM ISTਸ਼੍ਰੋਮਣੀ ਅਕਾਲੀ ਦਲ ਦੇ ਮਰਹੂਮ ਆਗੂ ਜਥੇਦਾਰ ਤੋਤਾ ਸਿੰਘ ਦੇ ਸਪੁੱਤਰ ਬਰਜਿੰਦਰ ਸਿੰਘ ਮੱਖਣ ਬਰਾੜ ਅੱਜ ਮੁੜ ਸ਼੍ਰੋਮਣੀ ਅਕਾਲੀ ਦਲ (ਬਾਦਲ) ਵਿੱਚ ਸ਼ਾਮਲ ਹੋਣ ਜਾ ਰਹੇ ਹਨ। ਸ਼੍ਰੋਮਣੀ ਅਕਾਲੀ ਦਲ ਦੇ ਮਰਹੂਮ ਆਗੂ ਜਥੇਦਾਰ ਤੋਤਾ ਸਿੰਘ ਦੇ ਸਪੁੱਤਰ ਬਰਜਿੰਦਰ ਸਿੰਘ ਮੱਖਣ ਬਰਾੜ ਅੱਜ ਮੁੜ ਸ਼੍ਰੋਮਣੀ ਅਕਾਲੀ ਦਲ (ਬਾਦਲ) ਵਿੱਚ ਸ਼ਾਮਲ ਹੋਣ ਜਾ ਰਹੇ ਹਨ।ਉਹ ਅੱਜ ਸਵੇਰੇ ਪਿੰਡ ਬਾਦਲ ਸਥਿਤ ਰਿਹਾਇਸ਼ ਵਿਖੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਮੌਜੂਦਗੀ ਵਿੱਚ ਰਸਮੀ ਤੌਰ ਉਤੇ ਘਰ ਵਾਪਸੀ ਕਰਨਗੇ।ਦੱਸ ਦਈਏ ਕਿ ਮੱਖਣ ਬਰਾੜ ਨੇ ਤਿੰਨ ਦਿਨ ਪਹਿਲਾਂ ਹੀ ‘ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ)’ ਦੀ ਮੁਢਲੀ ਮੈਂਬਰਸ਼ਿਪ ਅਤੇ ਸਾਰੇ ਅਹੁਦਿਆਂ ਤੋਂ ਅਸਤੀਫ਼ਾ ਦਿੱਤਾ ਸੀ।First Published :Apr 07, 2026 10:57 AM ISTRead More
- Advertisement -
Recent Posts
Most Popular
ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ’ਚ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ’ਚ ਲਏ...
ਬੰਦੀ ਸਿੰਘਾਂ ਦੀ ਚੜ੍ਹਦੀ ਕਲਾ ਅਤੇ ਰਿਹਾਈ ਲਈ ਸਮੂਹ ਗੁਰਦੁਆਰਾ ਸਾਹਿਬਾਨ ਵਿਖੇ 29 ਅਗਸਤ ਨੂੰ ਹੋਣਗੇ ਅਰਦਾਸ ਸਮਾਗਮ- ਐਡਵੋਕੇਟ ਧਾਮੀ ਭਾਈ ਗੁਰਦਾਸ ਜੀ ਤੇ...
Akali-BJP ਦਾ ਗਠਜੋੜ ਸਾਡੀ ਕੋਰ ਕਮੇਟੀ ਕਰੇਗੀ- -Dilbagh Virk | Harsimrat Badal |
ਪੰਜਾਬ ਦੀ ਸਿਆਸਤ ਵਿੱਚ ਸੰਭਾਵੀ ਅਕਾਲੀ-ਭਾਜਪਾ ਗਠਜੋੜ ਨੂੰ ਲੈ ਕੇ ਚਰਚਾਵਾਂ ਤੇਜ਼ ਹੋ ਗਈਆਂ ਹਨ। ਕੀ ਇਸ ਗਠਜੋੜ ਦਾ ਕਿਸੇ ਨੂੰ ਬੇਸਬਰੀ ਨਾਲ ਇੰਤਜ਼ਾਰ...
ਅਕਾਲੀ-ਭਾਜਪਾ ਗਠਜੋੜ ਦੀ ਚਰਚਾ ਸੁਖਬੀਰ ਬਾਦਲ ਨੂੰ ਸਿਆਸੀ ਰਾਹ ਦੇਣ ਲਈ ਚਲਾਈ ਗਈ: ਬਲਤੇਜ...
ਇੱਕ ਵੀਡੀਓ ਸੰਦੇਸ਼ ਵਿੱਚ ਬਲਤੇਜ ਪੰਨੂ ਨੇ ਕਿਹਾ ਕਿ ਇਹ ਗੱਲ ਧਿਆਨ ਦੇਣ ਵਾਲੀ ਹੈ ਕਿ ਹਰਸਿਮਰਤ ਕੌਰ ਬਾਦਲ ਅਤੇ ਬਿਕਰਮ ਸਿੰਘ ਮਜੀਠੀਆ ਇਸ...
ਰਾਜਾ ਵੜਿੰਗ ਨੇ ਸਾਬਕਾ DGP ਮੁਹੰਮਦ ਮੁਸਤਫਾ ਨੂੰ ਭੇਜਿਆ ਮਾਣਹਾਨੀ ਨੋਟਿਸ, ਜਨਤਕ ਮੁਆਫ਼ੀ ਦੀ...
ਰਾਜਾ ਵੜਿੰਗ ਦਾ ਦੋਸ਼ ਹੈ ਕਿ ਇੰਟਰਵਿਊ ਦੌਰਾਨ ਮੁਹੰਮਦ ਮੁਸਤਫਾ ਨੇ ਉਨ੍ਹਾਂ ਦੀ ਲੀਡਰਸ਼ਿਪ, ਬੁੱਧੀ, ਯੋਗਤਾ ਅਤੇ ਰਾਜਨੀਤਿਕ ਫੈਸਲਾ ਲੈਣ ਦੀ ਸਮਰੱਥਾ ਨੂੰ ਲੈ...
ਕੇਂਦਰ ਨਾਲ ਤਾਲਮੇਲ ਜ਼ਰੂਰੀ: ਹਰਸਿਮਰਤ ਬਾਦਲ ਦੇ ਬਿਆਨ ਨਾਲ ਢਾਈ ਦਹਾਕੇ ਪੁਰਾਣੇ ਗੱਠਜੋੜ ਦੀ...
1997 ਦੀਆਂ ਵਿਧਾਨ ਸਭਾ ਚੋਣਾਂ ਵਿੱਚ 93 ਸੀਟਾਂ ਜਿੱਤਣ ਤੋਂ ਬਾਅਦ ਅਕਾਲੀ ਦਲ-ਭਾਜਪਾ ਗੱਠਜੋੜ ਨੇ ਸਰਕਾਰ ਬਣਾਈ। ਇਸ ਵਿੱਚ ਅਕਾਲੀ ਦਲ ਨੂੰ 75 ਅਤੇ...















