Last Updated:Apr 07, 2026 7:57 PM ISTਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆਪਣੇ ਸ਼ੋਸਲ ਮੀਡੀਆ ਅਕਾਊਂਟ ਉਤੇ ਪੋਸਟ ਕੀਤਾ ਹੈ ਅਤੇ ਸ਼੍ਰੋਮਣੀ ਅਕਾਲੀ ਦਲ ਦਾ ਸੀਨੀਅਰ ਮੀਤ ਪ੍ਰਧਾਨ ਦੀ ਨਿਯੁਕਤੀ ਬਾਰੇ ਜਾਣਕਾਰੀ ਦਿੱਤੀ ਹੈ।ਚੰਡੀਗੜ੍ਹ- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆਪਣੇ ਸ਼ੋਸਲ ਮੀਡੀਆ ਅਕਾਊਂਟ ਉਤੇ ਪੋਸਟ ਕੀਤਾ ਹੈ ਅਤੇ ਸ਼੍ਰੋਮਣੀ ਅਕਾਲੀ ਦਲ ਦਾ ਸੀਨੀਅਰ ਮੀਤ ਪ੍ਰਧਾਨ ਦੀ ਨਿਯੁਕਤੀ ਬਾਰੇ ਜਾਣਕਾਰੀ ਦਿੱਤੀ ਹੈ।ਸੁਖਬੀਰ ਸਿੰਘ ਬਾਦਲ ਨੇ ਆਪਣੀ ਪੋਸਟ ਲਿਖਿਆ ਹੈ ਕਿ ਸੀਨੀਅਰ ਆਗੂ ਅਤੇ ਸਾਬਕਾ ਵਿਧਾਇਕ ਬੀਬੀ ਹਰਪ੍ਰੀਤ ਕੌਰ ਮੁਖਮੇਲਪੁਰ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕਰਕੇ ਖੁਸ਼ੀ ਹੋ ਰਹੀ ਹੈ।ਮੈਂ ਪੰਥ, ਪੰਜਾਬ ਅਤੇ ਪਾਰਟੀ ਪ੍ਰਤੀ ਉਨ੍ਹਾਂ ਦੇ ਅਟੁੱਟ ਸਮਰਪਣ ਦਾ ਗਵਾਹ ਰਿਹਾ ਹਾਂ। ਮੈਨੂੰ ਵਿਸ਼ਵਾਸ ਹੈ ਕਿ ਉਨ੍ਹਾਂ ਦਾ ਵਿਸ਼ਾਲ ਤਜਰਬਾ ਪਾਰਟੀ ਸੰਗਠਨ ਨੂੰ ਹੋਰ ਮਜ਼ਬੂਤ ਕਰੇਗਾ।ਮੈਂ ਉਨ੍ਹਾਂ ਨੂੰ ਉਨ੍ਹਾਂ ਦੀ ਨਵੀਂ ਜ਼ਿੰਮੇਵਾਰੀ ਲਈ ਸ਼ੁਭਕਾਮਨਾਵਾਂ ਦਿੰਦਾ ਹਾਂ।Location :Chandigarh,Chandigarh,ChandigarhRead More
- Advertisement -
Recent Posts
Most Popular
aap condemns removal of satluj film from ott platform over jaswant singh khalra story...
ਮਨੁੱਖੀ ਅਧਿਕਾਰ ਕਾਰਕੁਨ ਸ਼ਹੀਦ ਜਸਵੰਤ ਸਿੰਘ ਖਾਲੜਾ ਦੇ ਜੀਵਨ 'ਤੇ ਆਧਾਰਿਤ ਫਿਲਮ 'ਸਤਲੁਜ' ਨੂੰ ਓਟੀਟੀ ਪਲੇਟਫਾਰਮ ਤੋਂ ਹਟਾਏ ਜਾਣ ਮਗਰੋਂ ਪੰਜਾਬ ਦੀ ਸਿਆਸਤ ਵਿੱਚ...
ਜਿਹੜੇ S.I.R. ਫਾਰਮ ਭਰਨਗੇ, ਸਿਰਫ਼ ਉਨ੍ਹਾਂ ਦੇ ਨਾਮ ਨਵੀਂ ਵੋਟਰ ਸੂਚੀ ਵਿੱਚ ਸ਼ਾਮਲ ਕੀਤੇ...
Last Updated:Jul 08, 2026 10:04 PM ISTਜੇਕਰ ਤੁਹਾਨੂੰ ਐਸ.ਆਈ.ਆਰ. ਫਾਰਮ ਭਰਨ ਵਿੱਚ ਕੋਈ ਮੁਸ਼ਕਲ ਆਉਂਦੀ ਹੈ ਤਾਂ ਸਥਾਨਕ ‘ਆਪ’ ਵਲੰਟੀਅਰਾਂ ਦੀ ਮਦਦ ਲਓ: ਮੁੱਖ...
ਬੀ.ਐਲ.ਓਜ਼. ਨਾਲ ਕਿਸੇ ਵੀ ਕਿਸਮ ਦਾ ਦੁਰਵਿਹਾਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ: CEO ਅਨਿੰਦਿਤਾ ਮਿਤਰਾ
ਚੰਡੀਗੜ੍ਹ: ਮੁੱਖ ਚੋਣ ਅਫ਼ਸਰ ਪੰਜਾਬ ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਅੱਜ ਇੱਥੇ ਕਿਹਾ ਵਿਸ਼ੇਸ਼ ਗਹਿਰੀ ਸੁਧਾਈ (ਐਸ.ਆਈ.ਆਰ.) ਦੇ ਕੰਮ ਵਿੱਚ ਲੱਗੇ ਬੀ.ਐਲ.ਓਜ਼. ਨਾਲ ਕਿਸੇ ਵੀ...
punjab chief minister health scheme patiala tops cashless treatment beneficiaries | ਅੰਮ੍ਰਿਤਸਰ ਖ਼ਬਰਾਂ (Amritsar...
23 ਜੂਨ ਤੱਕ ਦੇ ਅੰਕੜਿਆਂ ਅਨੁਸਾਰ, ਪੂਰੇ ਪੰਜਾਬ ਵਿੱਚ 4,43,906 ਤੋਂ ਵੱਧ ਮਰੀਜ਼ ਇਸ ਯੋਜਨਾ ਦਾ ਲਾਭ ਲੈ ਚੁੱਕੇ ਹਨ, ਜਦਕਿ ਉਨ੍ਹਾਂ ਦੇ ਕੈਸ਼ਲੈੱਸ...
ਕਾਂਗਰਸ ‘ਚ ਮੁੱਖ ਮੰਤਰੀ ਦੀ ਕੁਰਸੀ ਲਈ ਆਪੋ-ਧਾਪ, ਲੋਕਾਂ ਦਾ ਮੁੜ AAP ‘ਤੇ ਭਰੋਸਾ...
Last Updated:Jul 06, 2026 10:03 PM ISTਕਾਂਗਰਸ ਅਤੇ ਅਕਾਲੀ ਦਲ ਕੋਲ ਪੰਜਾਬ ਦੇ ਵਿਕਾਸ ਲਈ ਕੋਈ ਰੋਡ ਮੈਪ ਨਹੀਂ : ਹਰਭਜਨ ਸਿੰਘ ਈ.ਟੀ.ਓ.
ਕੈਬਨਿਟ ਮੰਤਰੀ...















