ਜੱਸਾ ਪੱਟੀ ਦੀ ਰਾਜਨੀਤੀ ਵਿਚ ਐਂਟਰੀ | ਪੰਜਾਬ ਖ਼ਬਰਾਂ

0
2
ਜੱਸਾ ਪੱਟੀ ਦੀ ਰਾਜਨੀਤੀ ਵਿਚ ਐਂਟਰੀ | ਪੰਜਾਬ ਖ਼ਬਰਾਂ



Last Updated:Apr 28, 2026 12:45 PM ISTJassaNews18ਕੁਸ਼ਤੀ ਜਗਤ ਵਿੱਚ ‘ਜੱਸਾ ਪੱਟੀ’ ਦੇ ਨਾਮ ਨਾਲ ਮਸ਼ਹੂਰ ਰੁਸਤਮ-ਏ-ਹਿੰਦ ਜਸਕਵਰ ਸਿੰਘ ਪੱਟੀ ਨੇ ਆਪਣੀ ਟੀਮ ਸਮੇਤ ਪੰਜਾਬ ਦੀ ਰਾਜਨੀਤੀ ਵਿੱਚ ਕਦਮ ਰੱਖਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਵਿੱਚ ਸ਼ਮੂਲੀਅਤ ਕਰ ਲਈ। ਇਸ ਮੌਕੇ ‘ਤੇ ਮੁੱਖ ਮੰਤਰੀ ਮਾਨ ਨੇ ਉਨ੍ਹਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਜੱਸਾ ਪੱਟੀ ਨੇ ਆਪਣੀ ਕਾਬਲੀਅਤ ਨਾਲ ਪੰਜਾਬ ਦਾ ਨਾਮ ਦੇਸ਼ ਅਤੇ ਵਿਸ਼ਵ ਪੱਧਰ ‘ਤੇ ਰੌਸ਼ਨ ਕੀਤਾ ਹੈ। ਉਨ੍ਹਾਂ ਨੇ ਉਮੀਦ ਜਤਾਈ ਕਿ ਜਸਕਵਰ ਸਿੰਘ ਪੱਟੀ ਭਵਿੱਖ ਵਿੱਚ ਵੀ ਉਸੇ ਜਜ਼ਬੇ ਨਾਲ ਲੋਕਾਂ ਦੀ ਸੇਵਾ ਕਰਦੇ ਰਹਿਣਗੇ ਅਤੇ ਸਮਾਜ ਦੇ ਭਲੇ ਲਈ ਆਪਣਾ ਯੋਗਦਾਨ ਪਾਉਣਗੇ।First Published :Apr 28, 2026 12:44 PM ISTRead More



Rozana Times

LEAVE A REPLY

Please enter your comment!
Please enter your name here