ਸਤੌਜ ਦੀ ਸੱਥ 'ਚ ਪਹੁੰਚੇ CM ਭਗਵੰਤ ਸਿੰਘ ਮਾਨ, ਪਿੰਡ ਵਾਸੀਆਂ ਨਾਲ ਕੀਤੀਆਂ ਦਿਲ ਦੀਆਂ ਗੱਲਾਂ ਸਾਂਝੀਆਂ, ਦੇਖੋ ਤਸਵੀਰਾਂ

0
3
ਸਤੌਜ ਦੀ ਸੱਥ 'ਚ ਪਹੁੰਚੇ CM ਭਗਵੰਤ ਸਿੰਘ ਮਾਨ, ਪਿੰਡ ਵਾਸੀਆਂ ਨਾਲ ਕੀਤੀਆਂ ਦਿਲ ਦੀਆਂ ਗੱਲਾਂ ਸਾਂਝੀਆਂ, ਦੇਖੋ ਤਸਵੀਰਾਂ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਪਣੀ ਜਨਮਭੂਮੀ ਪਿੰਡ ਸਤੌਜ ਦੀ ਸੱਥ ‘ਚ ਪਹੁੰਚ ਕੇ ਪਿੰਡ ਵਾਸੀਆਂ ਨਾਲ ਮੁਲਾਕਾਤ ਕੀਤੀ ਅਤੇ ਦਿਲ ਦੀਆਂ ਗੱਲਾਂ ਸਾਂਝੀਆਂ ਕੀਤੀਆਂ। ਪਿੰਡ ਦੇ ਬਜ਼ੁਰਗਾਂ ਤੇ ਮਾਵਾਂ-ਭੈਣਾਂ ਤੋਂ ਖ਼ੂਬ ਅਸੀਸਾਂ ਮਿਲੀਆਂ ਤੇ ਪੁਰਾਣੇ ਸਾਥੀਆਂ ਨਾਲ ਬੈਠਕੇ ਪੁਰਾਣੇ ਦਿਨਾਂ ਨੂੰ ਯਾਦ ਕੀਤਾ।

Rozana Times

LEAVE A REPLY

Please enter your comment!
Please enter your name here