Last Updated:Mar 04, 2026 12:26 PM ISTਤਰਨਤਾਰਨ ਸਰਪੰਚ ਕਤਲਕਾਂਡ ਦੇ ਸ਼ੂਟਰਾਂ ਨਾਲ ਪੁਲਿਸ ਦੀ ਮੁਠਭੇੜ ਹੋਈ ਹੈ। ਬਿਆਸ ਦਰਿਆ ਨਾਲ ਲੱਗਦੇ ਪਿੰਡ ਘੜਕਾ ਨੇੜੇ ਪਿੱਛਾ ਕਰ ਰਹੀ ਪੁਲਿਸ ‘ਤੇ ਬਦਮਾਸ਼ਾਂ ਵੱਲੋਂ ਏਕੇ-47 ਨਾਲ ਫਾਇਰਿੰਗ ਕੀਤੀ ਗਈ।News18ਤਰਨਤਾਰਨ ਸਰਪੰਚ ਕਤਲਕਾਂਡ ਦੇ ਸ਼ੂਟਰਾਂ ਨਾਲ ਪੁਲਿਸ ਦੀ ਮੁਠਭੇੜ ਹੋਈ ਹੈ। ਬਿਆਸ ਦਰਿਆ ਨਾਲ ਲੱਗਦੇ ਪਿੰਡ ਘੜਕਾ ਨੇੜੇ ਪਿੱਛਾ ਕਰ ਰਹੀ ਪੁਲਿਸ ‘ਤੇ ਬਦਮਾਸ਼ਾਂ ਵੱਲੋਂ ਏਕੇ-47 ਨਾਲ ਫਾਇਰਿੰਗ ਕੀਤੀ ਗਈ। ਜਵਾਬੀ ਕਾਰਵਾਈ ‘ਚ ਦੋਵੇਂ ਸ਼ੂਟਰ ਜ਼ਖ਼ਮੀ ਹੋ ਗਏ ਹਨ। ਅਪਰਾਧੀਆਂ ਦੀ ਪਛਾਣ ਮਨਪ੍ਰੀਤ ਸਿੰਘ ਉਰਫ਼ ਮਨੂ, ਵਾਸੀ ਪਿੰਡ ਵਰਪਾਲ, ਅੰਮ੍ਰਿਤਸਰ ਅਤੇ ਗੁਰਦੇਵ ਸਿੰਘ ਉਰਫ਼ ਹਰਦੇਵ ਸਿੰਘ ਉਰਫ਼ ਬਾਬਾ, ਵਾਸੀ ਖਡੂਰ ਸਾਹਿਬ ਵਜੋਂ ਹੋਈ ਹੈ। ਪੁਲਿਸ ਦੋਵਾਂ ਦੀ ਭਾਲ ਕਰ ਰਹੀ ਸੀ ਅਤੇ 26 ਫਰਵਰੀ ਨੂੰ ਪੁਲਿਸ ਨੇ ਇਨ੍ਹਾਂ ਦੀਆਂ ਤਸਵੀਰਾਂ ਜਾਰੀ ਕਰਕੇ ਜਾਣਕਾਰੀ ਦੇਣ ਵਾਲੇ ਨੂੰ ਇਨਾਮ ਦੇਣ ਦਾ ਐਲਾਨ ਕੀਤਾ ਸੀ।ਦੱਸ ਦੇਈਏ ਕਿ ਵਿਆਹ ਸਮਾਗਮ ‘ਚ ਸਰਪੰਚ ਹਰਬਰਿੰਦਰ ਦਾ ਕਤਲ ਕਰ ਦਿੱਤਾ ਗਿਆ ਸੀ। ਜਿਸ ਤੋਂ ਬਾਅਦ ਪੁਲਿਸ ਨੇ ਵੱਡੀ ਕਾਰਵਾਈ ਕਰਦਿਆਂ ਇਨ੍ਹਾਂ ਸ਼ੂਟਰਾਂ ਨੂੰ ਕਾਬੂ ਕਰ ਲਿਆ ਹੈ। ਇਸ ਕਤਲਕਾਂਡ ਵਿੱਚ ਹੋਰ ਖੁਲਾਸੇ ਹੋ ਸਕਦੇ ਹਨ।First Published :Mar 04, 2026 12:24 PM ISTਪੰਜਾਬੀ ਖਬਰਾਂ/ ਖਬਰਾਂ/Punjab/ਤਰਨਤਾਰਨ ਸਰਪੰਚ ਕਤਲਕਾਂਡ ਦੇ ਸ਼ੂਟਰਾਂ ਤੇ ਪੁਲਿਸ ਵਿਚਾਲੇ ਚੱਲੀਆਂ ਗੋਲੀਆਂ, ਪੁਲਿਸ ‘ਤੇ AK-47 ਨਾਲ ਫਾਇਰਿੰਗ…Read More
- Advertisement -
Recent Posts
Most Popular
Farmers Delhi March | ਪੁਲਿਸ ਨੇ ਸ਼ੰਭੂ ਰੋਕੇ ਦਿੱਲੀ ਜਾਂਦੇ ਕਿਸਾਨ, ਸਖਤ ਬੈਰੀਕੇਡਿੰਗ, ਭਖਿਆ...
[ad_
ਅੱਜ ਦਿੱਲੀ ਦੇ ਕਿਸਾਨ ਘਾਟ 'ਤੇ ਹੋਣ ਵਾਲੀ ਕਿਸਾਨ ਮਹਾਰੈਲੀ ਨੂੰ ਲੈ ਕੇ ਤਿਆਰੀਆਂ ਜ਼ੋਰਾਂ 'ਤੇ ਹਨ। ਪੰਜਾਬ ਤੋਂ ਵੱਡੀ ਗਿਣਤੀ ਵਿੱਚ ਕਿਸਾਨ ਦਿੱਲੀ...
ਸ਼ੰਭੂ ਬਾਰਡਰ ‘ਤੇ ਕਿਸਾਨਾਂ ਨੂੰ ਰੋਕਿਆ, ਭਾਰੀ ਪੁਲਸ ਬਲ ਤਾਇਨਾਤ, ਨੈਸ਼ਨਲ ਹਾਈਵੇ ਮੁਕੰਮਲ ਬੰਦ...
ਕਿਸਾਨਾਂ ਦੇ 'ਦਿੱਲੀ ਕੂਚ' ਕਾਰਨ ਸ਼ੰਭੂ ਬਾਰਡਰ ਬੰਦ। ਕਿਸਾਨ ਫਤਹਿਗੜ੍ਹ ਸਾਹਿਬ ਤੋਂ ਦਿੱਲੀ ਵੱਲ ਵਧ ਰਹੇ ਹਨ। ਕਿਸਾਨਾਂ ਦੀ ਦਿੱਲੀ ਕੂਚ ਕਾਰਨ ਇਕ ਵਾਰ...
ਚਰਨਜੀਤ ਚੰਨੀ ਤੇ ਰੰਧਾਵਾ ਨੂੰ ਕੀਤਾ ਡਿਟੇਨ, PM ਦੇ ਘਰ ਮੁਹਰੇ ਕਾਂਗਰਸ ਦਾ ਪ੍ਰਦਰਸ਼ਨ...
ਚਰਨਜੀਤ ਚੰਨੀ ਤੇ ਰੰਧਾਵਾ ਨੂੰ ਕੀਤਾ ਡਿਟੇਨ, PM ਦੇ ਘਰ ਮੁਹਰੇ ਕਾਂਗਰਸ ਦਾ ਪ੍ਰਦਰਸ਼ਨਚਰਨਜੀਤ ਚੰਨੀ ਤੇ ਰੰਧਾਵਾ ਨੂੰ ਕੀਤਾ ਡਿਟੇਨ, PM ਦੇ ਘਰ ਮੁਹਰੇ...
ਸ਼੍ਰੋਮਣੀ ਅਕਾਲੀ ਦਲ ਪੁਨਰ-ਸੁਰਜੀਤ ਨੇ ਇਕਬਾਲ ਸਿੰਘ ਝੂੰਦਾਂ ਨੂੰ ਪਾਰਟੀ ਵਿੱਚੋਂ ਕੱਢਿਆ |
ਸ ਵਡਾਲਾ ਨੇ ਕਿਹਾ ਕਿ ਅਨੁਸ਼ਾਸਨੀ ਕਮੇਟੀ ਦੀ ਸਿਫਾਰਸ਼ 'ਤੇ ਸ ਇਕਬਾਲ ਸਿੰਘ ਝੂੰਦਾਂ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਖਾਰਿਜ ਕਰ ਦਿੱਤਾ ਗਿਆ...
ਪੰਜਾਬ: 21-22 ਜੁਲਾਈ ਨੂੰ ਸਮੂਹਿਕ ਛੁੱਟੀ ‘ਤੇ ਮੁਲਾਜ਼ਮ! ਫਾਲਟ ਪਿਆ ਤਾਂ… ਬਿਜਲੀ ਕਰਮਚਾਰੀਆਂ ਦੀ...
ਇਸ ਹੜਤਾਲ ਕਾਰਨ ਪੂਰੇ ਰਾਜ ਵਿਚ ਸਰਕਾਰੀ ਬਿਜਲੀ ਦਫ਼ਤਰਾਂ ਤੋਂ ਲੈ ਕੇ ਪਾਵਰ ਗਰਿੱਡ ਅਤੇ ਸਬ-ਸਟੇਸ਼ਨਾਂ ਤੱਕ ਦਾ ਕੰਮਕਾਜ ਪ੍ਰਭਾਵਿਤ ਹੋਣ ਦੀ ਆਸ਼ੰਕਾ ਹੈ।...















