ਮਨਪ੍ਰੀਤ ਸਿੰਘ ਇਯਾਲੀ ਨਾਲ ਕੀਤੀ ਅਕਾਲੀ ਦਲ ਵਾਰਿਸ ਪੰਜਾਬ ਦੀ ਟੀਮ ਨੇ ਮੁਲਾਕਾਤ, ਦਿੱਤਾ ਇਹ ਆਫਰ | ਪੰਜਾਬ ਖ਼ਬਰਾਂ

0
3
ਮਨਪ੍ਰੀਤ ਸਿੰਘ ਇਯਾਲੀ ਨਾਲ ਕੀਤੀ ਅਕਾਲੀ ਦਲ ਵਾਰਿਸ ਪੰਜਾਬ ਦੀ ਟੀਮ ਨੇ ਮੁਲਾਕਾਤ, ਦਿੱਤਾ ਇਹ ਆਫਰ | ਪੰਜਾਬ ਖ਼ਬਰਾਂ



Last Updated:May 23, 2026 9:53 PM ISTਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਦੇ ਸੁਨੇਹੇ ਵਿੱਚ ਕਿਹਾ ਗਿਆ ਕਿ ਸ. ਇਯਾਲੀ ਆਪਣੇ ਲੰਮੇ ਸਿਆਸੀ ਤਜਰਬੇ ਅਤੇ ਪੰਥਕ ਸੋਚ ਨਾਲ ਪਾਰਟੀ ਅਤੇ ਪੰਥ ਦੀ ਚੜ੍ਹਦੀ ਕਲਾ ਲਈ ਮੂਹਰੇ ਹੋ ਕੇ ਕੰਮ ਕਰਨ। ਉਨ੍ਹਾਂ ਕਿਹਾ ਕਿ ਪੰਜਾਬ ਅਤੇ ਪੰਥ ਦੇ ਭਲੇ ਲਈ ਇਕੱਠੇ ਹੋ ਕੇ ਸੰਘਰਸ਼ ਕਰਨ ਦੀ ਲੋੜ ਹੈ।ਮਨਪ੍ਰੀਤ ਸਿੰਘ ਇਯਾਲੀ ਨਾਲ ਕੀਤੀ ਅਕਾਲੀ ਦਲ ਵਾਰਿਸ ਪੰਜਾਬ ਦੇ ਦੀ ਟੀਮ ਨੇ ਵਿਸ਼ੇਸ਼ ਮੁਲਾਕਾਤ, ਦਿੱਤਾ ਇਹ ਆਫਰ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਤੋਂ ਅਸਤੀਫਾ ਦੇਣ ਮਗਰੋਂ ਸ. ਮਨਪ੍ਰੀਤ ਸਿੰਘ ਇਯਾਲੀ ਦੇ ਗ੍ਰਹਿ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਦੇ ਦੀ ਟੀਮ ਵੱਲੋਂ ਵਿਸ਼ੇਸ਼ ਮੁਲਾਕਾਤ ਕੀਤੀ ਗਈ। ਇਸ ਦੌਰਾਨ ਬਾਪੂ ਤਰਸੇਮ ਸਿੰਘ ਸਮੇਤ ਟੀਮ ਦੇ ਹੋਰ ਆਗੂ ਵੀ ਮੌਜੂਦ ਸਨ।ਟੀਮ ਵੱਲੋਂ ਦੱਸਿਆ ਗਿਆ ਕਿ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਨੇ ਸ. ਮਨਪ੍ਰੀਤ ਸਿੰਘ ਇਯਾਲੀ ਦੇ ਨਾਮ ਖ਼ਾਸ ਸੁਨੇਹਾ ਭੇਜਿਆ ਹੈ, ਜਿਸ ਵਿੱਚ ਉਨ੍ਹਾਂ ਨੂੰ ਅਕਾਲੀ ਦਲ ਵਾਰਿਸ ਪੰਜਾਬ ਦੇ ਵਿੱਚ ਸ਼ਾਮਿਲ ਹੋਣ ਦੀ ਅਪੀਲ ਕੀਤੀ ਗਈ ਹੈ।ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਦੇ ਸੁਨੇਹੇ ਵਿੱਚ ਕਿਹਾ ਗਿਆ ਕਿ ਸ. ਇਯਾਲੀ ਆਪਣੇ ਲੰਮੇ ਸਿਆਸੀ ਤਜਰਬੇ ਅਤੇ ਪੰਥਕ ਸੋਚ ਨਾਲ ਪਾਰਟੀ ਅਤੇ ਪੰਥ ਦੀ ਚੜ੍ਹਦੀ ਕਲਾ ਲਈ ਮੂਹਰੇ ਹੋ ਕੇ ਕੰਮ ਕਰਨ। ਉਨ੍ਹਾਂ ਕਿਹਾ ਕਿ ਪੰਜਾਬ ਅਤੇ ਪੰਥ ਦੇ ਭਲੇ ਲਈ ਇਕੱਠੇ ਹੋ ਕੇ ਸੰਘਰਸ਼ ਕਰਨ ਦੀ ਲੋੜ ਹੈ।ਇਸ ਮੁਲਾਕਾਤ ਨੂੰ ਪੰਜਾਬ ਦੀ ਸਿਆਸਤ ਵਿੱਚ ਇੱਕ ਅਹਿਮ ਮੋੜ ਵਜੋਂ ਦੇਖਿਆ ਜਾ ਰਿਹਾ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਇਸ ਦੇ ਵੱਡੇ ਸਿਆਸੀ ਪ੍ਰਭਾਵ ਵੇਖਣ ਨੂੰ ਮਿਲ ਸਕਦੇ ਹਨ।Read More



Rozana Times

LEAVE A REPLY

Please enter your comment!
Please enter your name here