Last Updated:May 31, 2026 2:22 PM ISTਕੱਲ੍ਹ ਫਿਰ ਹੋਵੇਗੀ ਪੰਜਾਬ ਕੈਬਨਿਟ ਦੇ ਬੈਠਕ ਕੱਲ੍ਹ ਫਿਰ ਹੋਵੇਗੀ ਪੰਜਾਬ ਕੈਬਨਿਟ ਦੀ ਬੈਠਕ ਕੱਲ੍ਹ ਫਿਰ ਹੋਵੇਗੀ ਪੰਜਾਬ ਕੈਬਨਿਟ ਦੇ ਬੈਠਕਇਸ ਤੋਂ ਪਹਿਲਾਂ ਬੀਤੇ ਕੱਲ੍ਹ ਹੋਈ ਮੀਟਿੰਗ ਵਿੱਚ ਵੱਡੇ ਫੈਸਲਵੇ ਲੈ ਗਏ। ਸ਼ਾਨਿਰ ਨੂੰ ਹੋਈ ਮੀਟਿੰਗ ਤੋਂ ਬਾਅਦ ਬੈਠਕ ਤੋਂ ਬਾਅਦ ਇੱਕ ਪ੍ਰੈੱਸ ਕਾਨਫਰੰਸ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ “ਪੰਜਾਬ ਸਰਕਾਰ ਨੇ ਠੇਕੇਦਾਰੀ ਪ੍ਰਥਾ ਖ਼ਤਮ ਕਰਨ ਦਾ ਫੈਸਲਾ ਲਿਆ ਹੈ, ਜਿਸ ਨਾਲ ਠੇਕੇ ਉੱਤੇ ਕੰਮ ਕਰ ਰਹੇ ਅਤੇ ਨਵੇਂ ਭਰਤੀ ਨੂੰ ਵੱਡੀ ਰਾਹਤ ਮਿਲੇਗੀ। ਪੰਜਾਬ ਸਰਕਾਰ ਦੇ ਇਸ ਫੈਸਲੇ ਨਾਲ 51 ਵਿਭਾਗਾਂ ਦੇ 65,048 ਆਊਟਸੋਰਸ ਕਰਮਚਾਰੀਆਂ ਨੂੰ ਵੱਡੀ ਰਾਹਤ ਮਿਲੇਗੀ। ਸਾਰੇ ਕਰਮਚਾਰੀਆਂ ਨੂੰ ਹੁਣ ਸਿੱਧੇ ਸਰਕਾਰੀ ਠੇਕੇਦਾਰੀ ਸਿਸਟਮ ਅਧੀਨ ਲਿਆਂਦਾ ਜਾਵੇਗਾ। ਇਸ ਤਹਿਤ ਕਰਮਚਾਰੀਆਂ ਨੂੰ 2 ਸ਼੍ਰੇਣੀਆਂ ਵਿੱਚ ਵੰਡੀਆਂ ਗਿਆ ਹੈ। ਗੈਰ-ਖ਼ਤਰਨਾਕ ਕੰਮ ਕਰਨ ਵਾਲੇ ਆਊਟਸੋਰਸ ਮੁਲਾਜ਼ਮਾਂ ਨੂੰ 5 ਸਾਲ ਦੀ ਨੌਕਰੀ ਤੋਂ ਬਾਅਦ ਸਰਕਾਰੀ ਠੇਕੇਦਾਰੀ ਅਧੀਨ ਲਿਆਂਦਾ ਜਾਵੇਗਾ। ਜਦਕਿ ਖ਼ਤਰਨਾਕ ਕੰਮ ਕਰਨ ਵਾਲਿਆਂ ਨੂੰ ਇਹ ਲਾਭ 3 ਸਾਲ ਬਾਅਦ ਹੀ ਮਿਲ ਜਾਵੇਗਾ।”Read More
- Advertisement -
Recent Posts
Most Popular
Punjab Weather Alert: ਪੰਜਾਬ ‘ਤੇ ਚੱਕਰਵਾਤੀ ਸਰਕੂਲੇਸ਼ਨ ਦੀ ਮਾਰ, ਇਨ੍ਹਾਂ ਜ਼ਿਲ੍ਹਿਆਂ ਵਿਚ ਭਾਰੀ ਮੀਂਹ...
Punjab Weather Alert- ਮੌਸਮ ਵਿਭਾਗ ਦੇ ਅਨੁਸਾਰ ਵੱਖ-ਵੱਖ ਮੌਸਮ ਪ੍ਰਣਾਲੀਆਂ ਇਨ੍ਹਾਂ ਤਬਦੀਲੀਆਂ ਨੂੰ ਚਲਾ ਰਹੀਆਂ ਹਨ। ਉੱਤਰੀ ਹਰਿਆਣਾ ਅਤੇ ਨਾਲ ਲੱਗਦੇ ਖੇਤਰਾਂ ਵਿੱਚ ਹੇਠਲੇ...
| CM ਮਾਨ ਦੀ AI ਵੀਡੀਓ ‘ਤੇ ਹੋਇਆ ਵਿਵਾਦ AAP ਬੋਲੀ-BJP ਮੰਗੇ ਮੁਆਫੀ |...
CM ਭਗਵੰਤ ਮਾਨ ਦੀ AI ਵੀਡੀਓ ਨੂੰ ਲੈ ਕੇ ਪੰਜਾਬ ਦੀ ਸਿਆਸਤ ਗਰਮਾ ਗਈ ਹੈ। BJP ਵੱਲੋਂ ਸ਼ੇਅਰ ਕੀਤੀ ਗਈ ਵੀਡੀਓ ’ਤੇ AAP ਨੇ...
ਗੈਂਗਸਟਰਾਂ ‘ਤੇ ਵਾਰ ਦਾ 222ਵਾਂ ਦਿਨ, ਪੰਜਾਬ ਪੁਲਿਸ ਨੇ ਕੀਤੀ 517 ਥਾਵਾਂ ‘ਤੇ ਛਾਪੇਮਾਰੀ,...
ਪੰਜਾਬ ਪੁਲਿਸ ਨੇ ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦੇ 222ਵੇਂ ਦਿਨ 517 ਟਿਕਾਣਿਆਂ ’ਤੇ ਛਾਪੇ ਮਾਰੇ ਅਤੇ 354 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ। ਨਸ਼ਾ ਤਸਕਰਾਂ ਖ਼ਿਲਾਫ਼...
Crime Files | ਲੈਕਚਰਾਰ ਪਤਨੀ ਨੂੰ ਪਤੀ ਦੇ ਨਜਾਇਜ਼ ਰਿਸ਼ਤੇ ਦਾ ਵਿਰੋਧ ਕਰਨ ‘ਤੇ...
CRIME FILES ਵਿੱਚ ਉਸ ਪਾਪ ਦਾ ਪਰਦਾਫਾਸ਼ ਹੋਵੇਗਾ, ਜੋ ਪਾਪ ਘਰ ਦੇ ਅੰਦਰ ਹੋਇਆ, ਅਤੇ ਆਪਣਿਆਂ ਨੇ ਹੀ ਆਪਣਿਆਂ ਨਾਲ ਕੀਤਾ...ਜਲੰਧਰ ਦੀ ਇੱਕ ਲੈਕਚਰਾਰ...
CM ਮਾਨ ਨੇ ਪੰਜਾਬ ਦੀ ਪਹਿਲੀ ਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦਾ ਕੀਤਾ ਉਦਘਾਟਨ, ਦੇਖੋ...
ਇਸ ਲੀਗ ਵਿੱਚ ਪੰਜਾਬ ਦੇ ਪ੍ਰਮੁੱਖ ਕ੍ਰਿਕਟਰ ਵੀ ਸ਼ਾਮਲ ਹਨ, ਜਿਨ੍ਹਾਂ ਵਿੱਚ ਅਨਮੋਲਪ੍ਰੀਤ ਸਿੰਘ, ਮਯੰਕ ਮਾਰਕੰਡੇ, ਨਮਨ ਧੀਰ, ਵਿਹਾਨ ਮਲਹੋਤਰਾ, ਇਮਾਨਜੋਤ ਸਿੰਘ ਚਾਹਲ, ਅਸ਼ਵਨੀ...















