Last Updated:Jun 01, 2026 6:07 PM ISTਪੰਜਾਬ ਪੁਲਿਸ ਵਿੱਚ ਵੱਡੇ ਪੱਧਰ ‘ਤੇ ਤਬਾਦਲੇ ਕੀਤੇ ਗਏ ਹਨ। ਵੇਖੋ ਪੂਰੀ ਲਿਸਟ…News18ਪੰਜਾਬ ਪੁਲਿਸ ਵਿੱਚ ਵੱਡੇ ਪੱਧਰ ‘ਤੇ ਤਬਾਦਲੇ ਕੀਤੇ ਗਏ ਹਨ। ਪੰਜਾਬ ਸਰਕਾਰ ਨੇ ਪੁਲਿਸ ਵਿਭਾਗ ਵਿੱਚ ਵੱਡਾ ਵਿਭਾਗੀ ਫੇਰਬਦਲ ਕਰਦਿਆਂ 11 ਆਈਪੀਐਸ ਅਧਿਕਾਰੀਆਂ ਦੇ ਤਬਾਦਲੇ ਅਤੇ ਨਵੀਆਂ ਨਿਯੁਕਤੀਆਂ ਦੇ ਹੁਕਮ ਜਾਰੀ ਕੀਤੇ ਹਨ।ਗ੍ਰਹਿ ਮਾਮਲੇ ਵਿਭਾਗ ਵੱਲੋਂ ਜਾਰੀ ਹੁਕਮਾਂ ਅਨੁਸਾਰ ਇਹ ਤਬਦੀਲੀਆਂ ਤੁਰੰਤ ਪ੍ਰਭਾਵ ਨਾਲ ਲਾਗੂ ਹੋਣਗੀਆਂ।ਵੇਖੋ ਪੂਰੀ ਲਿਸਟ…ਪੰਜਾਬ ਪੁਲਿਸ ਵਿੱਚ ਵੱਡੇ ਪੱਧਰ ‘ਤੇ ਤਬਾਦਲੇ,Read More
Rozana Times















