Last Updated:Jun 04, 2026 6:40 PM ISTਸਮ ਵਿਭਾਗ ਨੇ ਇਹ ਵੀ ਦੱਸਿਆ ਹੈ ਕਿ 5 ਜੂਨ ਨੂੰ ਦੇਸ਼ ਭਰ ਦੇ ਜ਼ਿਆਦਾਤਰ ਰਾਜਾਂ ਵਿੱਚ ਹਨ੍ਹੇਰੀ ਨਾਲ ਤੂਫ਼ਾਨ ਦੇ ਨਾਲ ਗਰਜ ਨਾਲ ਮੀਂਹ ਪੈ ਸਕਦਾ ਹੈ। ਦਿੱਲੀ, ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼, ਬਿਹਾਰ, ਮੱਧ ਪ੍ਰਦੇਸ਼, ਤੇਲੰਗਾਨਾ ਅਤੇ ਮਹਾਰਾਸ਼ਟਰ ਵਿੱਚ 50 ਤੋਂ 70 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਤੂਫ਼ਾਨ ਆਉਣ ਦਾ ਹਾਈ ਅਲਰਟ ਜਾਰੀ ਕੀਤਾ ਗਿਆ ਹੈ।70 KM ਦੀ ਰਫ਼ਤਾਰ ਨਾਲ ਤੂਫ਼ਾਨੀ ਹਵਾਵਾਂ, ਪੰਜਾਬ ਸਣੇ ਇਨ੍ਹਾਂ ਸੂਬਿਆਂ ਵਿੱਚ 7 ਦਿਨਾਂ ਤੱਕ ਲਗਾਤਾਰ ਮੀਂਹ: IMD ਦੀ ਚੇਤਾਵਨੀ—ਤਬਾਹੀ ਮਚਾਵੇਗਾ ਮੌਨਸੂਨ…Tomorrow Weather Warning: ਭਾਰਤ ਵਿੱਚ ਮੌਸਮ ਨੇ ਅਚਾਨਕ ਭਿਆਨਕ ਕਰਵਟ ਲੈ ਲਈ ਹੈ। ਓਧਰ ਕੇਰਲ ਤੱਟ ‘ਤੇ ਮਾਨਸੂਨ ਦੇ ਆਉਣ ਨਾਲ, ਮੌਸਮ ਅਚਾਨਕ ਬਦਲ ਗਿਆ ਹੈ, ਦਿੱਲੀ-ਐਨਸੀਆਰ, ਪੰਜਾਬ, ਹਰਿਆਣਾ, ਪੱਛਮੀ ਉੱਤਰ ਪ੍ਰਦੇਸ਼ ਅਤੇ ਆਸ ਪਾਸ ਦੇ ਇਲਾਕਿਆਂ ਵਿੱਚ ਤੇਜ਼ ਰਫਤਾਰ ਦੀ ਹਨ੍ਹੇਰੀ ਦੇ ਨਾਲ ਕੁੱਝ ਦੇਰ ਦੇ ਭਾਰੀ ਮੀਂਹ ਕਾਰਨ ਮੌਸਮ ਅਚਾਨਕ ਖਤਰਨਾਕ ਹੋ ਗਿਆ ਹੈ।ਅਜਿਹਾ ਲੱਗ ਰਿਹਾ ਹੈ ਕਿ ਮਾਨਸੂਨ ਕੇਰਲ ਤੋਂ ਸਿੱਧਾ ਦਿੱਲੀ ਵੱਲ ਪਹੁੰਚ ਗਿਆ ਹੈ। ਮੌਸਮ ਵਿਭਾਗ (IMD) ਨੇ ਇੱਕ ਚੇਤਾਵਨੀ ਜਾਰੀ ਕੀਤੀ ਹੈ, ਜਿਸ ਵਿੱਚ ਕਿਹਾ ਗਿਆ ਹੈ ਕਿ ਅਗਲੇ ਸੱਤ ਦਿਨਾਂ ਵਿੱਚ ਕਈ ਰਾਜਾਂ ਵਿੱਚ ਭਾਰੀ ਮੀਂਹ ਪੈ ਸਕਦਾ ਹੈ।ਓਧਰ, ਉੱਤਰ ਪ੍ਰਦੇਸ਼ ਅਤੇ ਬਿਹਾਰ ਲਈ ਇੱਕ ਗੰਭੀਰ ਲੂ ਦਾ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਨੇ ਇਹ ਵੀ ਦੱਸਿਆ ਹੈ ਕਿ 5 ਜੂਨ ਨੂੰ ਦੇਸ਼ ਭਰ ਦੇ ਜ਼ਿਆਦਾਤਰ ਰਾਜਾਂ ਵਿੱਚ ਹਨ੍ਹੇਰੀ ਨਾਲ ਤੂਫ਼ਾਨ ਦੇ ਨਾਲ ਗਰਜ ਨਾਲ ਮੀਂਹ ਪੈ ਸਕਦਾ ਹੈ। ਦਿੱਲੀ, ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼, ਬਿਹਾਰ, ਮੱਧ ਪ੍ਰਦੇਸ਼, ਤੇਲੰਗਾਨਾ ਅਤੇ ਮਹਾਰਾਸ਼ਟਰ ਵਿੱਚ 50 ਤੋਂ 70 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਤੂਫ਼ਾਨ ਆਉਣ ਦਾ ਹਾਈ ਅਲਰਟ ਜਾਰੀ ਕੀਤਾ ਗਿਆ ਹੈ।ਪੰਜਾਬੀ ਖਬਰਾਂ/ ਖਬਰਾਂ/Punjab/70 KM ਦੀ ਰਫ਼ਤਾਰ ਨਾਲ ਤੂਫ਼ਾਨੀ ਹਵਾਵਾਂ, ਪੰਜਾਬ ਸਣੇ ਇਨ੍ਹਾਂ ਸੂਬਿਆਂ ਵਿੱਚ 7 ਦਿਨਾਂ ਤੱਕ ਲਗਾਤਾਰ ਮੀਂਹ: IMD ਦੀ ਚੇਤਾਵਨੀ—ਤਬਾਹੀ ਮਚਾਵੇਗਾ ਮੌਨਸੂਨ…Read More
Rozana Times















