Last Updated:Jun 06, 2026 9:36 PM ISTTransfar: ਜਾਰੀ ਸੂਚੀ ਅਨੁਸਾਰ ਜਿਨ੍ਹਾਂ ਅਫਸਰਾਂ ਦਾ ਤਬਾਦਲਾ ਕੀਤਾ ਗਿਆ ਹੈ, ਉਨ੍ਹਾਂ ਵਿਚ ਆਈ.ਏ.ਐੱਸ. ਮਨਵੇਸ਼ ਸਿੰਘ ਸਿੱਧੂ, ਆਈ.ਏ.ਐੱਸ. ਗਿਰੀਸ਼ ਦਿਆਲਨ, ਆਈ.ਏ.ਐੱਸ. ਸੰਯਮ ਅਗਰਵਾਲ, ਆਈ.ਏ.ਐੱਸ. ਵਿਸ਼ੇਸ਼ ਸਾਰੰਗਲ, ਆਈ.ਏ.ਐੱਸ. ਸਾਕਸ਼ੀ ਸਾਹਨੀ ਅਤੇ ਆਈ.ਏ.ਐੱਸ. ਪ੍ਰੀਤੀ ਯਾਦਵ ਦਾ ਨਾਂਅ ਸ਼ਾਮਿਲ ਹੈ। ਪੰਜਾਬ ਸਰਕਾਰ ਵਲੋਂ 6 ਆਈ.ਏ.ਐੱਸ. ਅਫ਼ਸਰਾਂ ਦੇ ਤਬਾਦਲੇ, ਦੇਖੋ ਸੂਚੀ ਪੰਜਾਬ ‘ਚ ਵੱਡੇ ਪੱਧਰ ‘ਤੇ ਆਈ.ਏ.ਐੱਸ. ਅਫ਼ਸਰਾਂ ਦੇ ਤਬਾਦਲੇ ਕੀਤੇ ਗਏ ਹਨ। ਪੰਜਾਬ ਸਰਕਾਰ ਦੇ ਪ੍ਰਸੋਨਲ ਵਿਭਾਗ ਵੱਲੋਂ ਜਾਰੀ ਪੱਤਰ ਅਨੁਸਾਰ 6 ਆਈ.ਏ.ਐੱਸ. ਅਫ਼ਸਰਾਂ ਦੇ ਤਬਾਦਲੇ ਕੀਤੇ ਗਏ ਹਨ।ਜਾਰੀ ਸੂਚੀ ਅਨੁਸਾਰ ਜਿਨ੍ਹਾਂ ਅਫਸਰਾਂ ਦਾ ਤਬਾਦਲਾ ਕੀਤਾ ਗਿਆ ਹੈ, ਉਨ੍ਹਾਂ ਵਿਚ ਆਈ.ਏ.ਐੱਸ. ਮਨਵੇਸ਼ ਸਿੰਘ ਸਿੱਧੂ, ਆਈ.ਏ.ਐੱਸ. ਗਿਰੀਸ਼ ਦਿਆਲਨ, ਆਈ.ਏ.ਐੱਸ. ਸੰਯਮ ਅਗਰਵਾਲ, ਆਈ.ਏ.ਐੱਸ. ਵਿਸ਼ੇਸ਼ ਸਾਰੰਗਲ, ਆਈ.ਏ.ਐੱਸ. ਸਾਕਸ਼ੀ ਸਾਹਨੀ ਅਤੇ ਆਈ.ਏ.ਐੱਸ. ਪ੍ਰੀਤੀ ਯਾਦਵ ਦਾ ਨਾਂਅ ਸ਼ਾਮਿਲ ਹੈ।Read More
Rozana Times















