AAP ਤੋਂ ਬਾਗ਼ੀ ਹੋਏ ਰਾਜ ਸਭਾ ਮੈਂਬਰ ਉਤੇ ਵੱਡਾ ਐਕਸ਼ਨ, ਕਿਸੇ ਸਮੇਂ ਵੀ ਹੋ ਸਕਦੀ ਹੈ ਗ੍ਰਿਫਤਾਰੀ! | ਪੰਜਾਬ ਖ਼ਬਰਾਂ

0
1
ਝੋਨੇ ਦੀ ਲੁਆਈ ਲਈ ਤਾਰੀਕਾਂ ਦਾ ਐਲਾਨ | ਪੰਜਾਬ ਖ਼ਬਰਾਂ



Last Updated:May 02, 2026 9:45 AM ISTਪੰਜਾਬ ਪੁਲਿਸ ਨੇ ਸੂਬੇ ਦੇ ਦੋ ਵੱਖ-ਵੱਖ ਜ਼ਿਲ੍ਹਿਆਂ ਵਿੱਚ ਗੈਰ-ਜ਼ਮਾਨਤੀ ਧਾਰਾਵਾਂ ਤਹਿਤ ਦੋ ਐਫ.ਆਈ.ਆਰ. ਦਰਜ ਕੀਤੀਆਂ ਹਨ। ਸਰਕਾਰੀ ਸੂਤਰਾਂ ਅਨੁਸਾਰ ਪਾਠਕ ਦੀ ਕਿਸੇ ਵੀ ਸਮੇਂ ਗ੍ਰਿਫ਼ਤਾਰੀ ਹੋ ਸਕਦੀ ਹੈ। ‘ਆਪ’ ਛੱਡ ਕੇ ਭਾਜਪਾ ਵਿੱਚ ਗਏ ਰਾਜ ਸਭਾ ਮੈਂਬਰ ਸੰਦੀਪ ਪਾਠਕ ਵਿਰੁੱਧ ਪੰਜਾਬ ਪੁਲਿਸ ਨੇ ਸੂਬੇ ਦੇ ਦੋ ਵੱਖ-ਵੱਖ ਜ਼ਿਲ੍ਹਿਆਂ ਵਿੱਚ ਗੈਰ-ਜ਼ਮਾਨਤੀ ਧਾਰਾਵਾਂ ਤਹਿਤ ਦੋ ਐਫ.ਆਈ.ਆਰ. ਦਰਜ ਕੀਤੀਆਂ ਹਨ। ਸਰਕਾਰੀ ਸੂਤਰਾਂ ਅਨੁਸਾਰ ਪਾਠਕ ਦੀ ਕਿਸੇ ਵੀ ਸਮੇਂ ਗ੍ਰਿਫ਼ਤਾਰੀ ਹੋ ਸਕਦੀ ਹੈ।ਸਰਕਾਰੀ ਸੂਤਰਾਂ ਨੇ ਪੁਸ਼ਟੀ ਕੀਤੀ ਹੈ ਕਿ ਸੰਦੀਪ ਪਾਠਕ ਵਿਰੁੱਧ ਇਹ ਮਾਮਲੇ ਪੰਜਾਬ ਦੇ ਦੋ ਅਲੱਗ-ਅਲੱਗ ਜ਼ਿਲ੍ਹਿਆਂ ਵਿਚ ਦਰਜ ਕੀਤੇ ਗਏ ਹਨ।ਇੱਕ ਉੱਚ ਅਧਿਕਾਰੀ ਨੇ ਦੱਸਿਆ ਕਿ ਸੰਦੀਪ ਪਾਠਕ ਵਿਰੁੱਧ ਦਰਜ ਕੀਤੇ ਗਏ ਅਪਰਾਧ ਗੈਰ-ਜ਼ਮਾਨਤੀ ਹਨ ਅਤੇ ਪੁਲਿਸ ਉਨ੍ਹਾਂ ਨੂੰ ਕਦੇ ਵੀ ਹਿਰਾਸਤ ਵਿੱਚ ਲੈ ਸਕਦੀ ਹੈ।”Read More



Rozana Times

LEAVE A REPLY

Please enter your comment!
Please enter your name here