Akali-BJP Alliance: 8 ਦਸੰਬਰ ਨੂੰ ਹੋਵੇਗਾ ਅਕਾਲੀ-ਭਾਜਪਾ ਗਠਜੋੜ ਦਾ ਐਲਾਨ? |

0
4
ਦਾਦੀ ਚਰਨ ਕੌਰ ਦੇ ਅੰਤਿਮ ਸੰਸਕਾਰ ਮੌਕੇ ਭਾਵੂਕ ਹੋਏ ਅੰਮ੍ਰਿਤਪਾਲ ਸਿੰਘ, ਦੇਖੋ ਤਸਵੀਰਾਂ

ਸ਼੍ਰੋਮਣੀ ਅਕਾਲੀ ਦਲ ਵੱਲੋਂ 8 ਦਸੰਬਰ ਨੂੰ ਮੋਗਾ ਵਿੱਚ ਵੱਡੀ ਰੈਲੀ ਕੀਤੀ ਜਾਵੇਗੀ। ਇਹ ਰੈਲੀ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਜਨਮ ਦਿਹਾੜੇ ਮੌਕੇ ਮੋਗਾ ਦੀ ਦਾਣਾ ਮੰਡੀ ਵਿੱਚ ਰੱਖੀ ਗਈ ਹੈ। ਸੁਖਬੀਰ ਸਿੰਘ ਬਾਦਲ ਨੇ ਰੈਲੀ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ। ਸ਼੍ਰੋਮਣੀ ਅਕਾਲੀ ਦਲ ਵੱਲੋਂ 8 ਦਸੰਬਰ ਨੂੰ ਮੋਗਾ ਵਿੱਚ ਵੱਡੀ ਰੈਲੀ ਕੀਤੀ ਜਾਵੇਗੀ। ਇਹ ਰੈਲੀ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਜਨਮ ਦਿਹਾੜੇ ਮੌਕੇ ਮੋਗਾ ਦੀ ਦਾਣਾ ਮੰਡੀ ਵਿੱਚ ਰੱਖੀ ਗਈ ਹੈ। ਸੁਖਬੀਰ ਸਿੰਘ ਬਾਦਲ ਨੇ ਰੈਲੀ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ।ਅਕਾਲੀ ਦਲ ਅਤੇ ਭਾਜਪਾ ਵਿਚਾਲੇ ਸੰਭਾਵੀ ਗਠਜੋੜ ਦੀਆਂ ਚਰਚਾਵਾਂ ਦੇ ਦਰਮਿਆਨ ਹੋਣ ਜਾ ਰਹੀ ਇਸ ਰੈਲੀ ਨੂੰ ਕਈ ਸਿਆਸੀ ਨਜ਼ਰਾਂ ਨਾਲ ਦੇਖਿਆ ਜਾ ਰਿਹਾ ਹੈ। ਸਵਾਲ ਹੈ ਕਿ, ਕੀ ਇਹ ਰੈਲੀ ਪੰਜਾਬ ਦੀ ਸਿਆਸਤ ਵਿੱਚ ਕੋਈ ਨਵਾਂ ਸੰਕੇਤ ਦੇਵੇਗੀ?ਸਭ ਦੀਆਂ ਨਜ਼ਰਾਂ ਹਨ ਕਿ ਰੈਲੀ ਤੋਂ ਪਹਿਲਾਂ ਗੱਠਜੋੜ ਤੋਂ ਪਹਿਲਾਂ ਅਕਾਲੀ-ਭਾਜਪਾ ਗੱਠਜੋੜ ਸਿਰੇ ਚੜ੍ਹ ਜਾਵੇਗਾ। ਅਕਾਲੀ ਦਲ ਦਾ ਦਾਅਵਾ ਹੈ ਇਹ ਇਤਿਹਾਸਕ ਰੈਲੀ ਹੋਵੇਗੀ। ਅੱਠ ਦਸੰਬਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੰਜਾਬ ਆਉਣ ਦੇ ਵੀ ਚਰਚੇ ਹਨ। ਇਸ ਲਈ ਰੈਲੀ ਨੂੰ ਲੈ ਕੇ ਕਈ ਕਿਆਸ ਲਗਾਏ ਜਾ ਰਹੇ ਹਨ।Read More

Rozana Times

LEAVE A REPLY

Please enter your comment!
Please enter your name here