Akali BJP Alliance Update | ਅਕਾਲੀ-ਬੀਜੇਪੀ ਗਠਜੋੜ ‘ਤੇ ਸੀਟ ਸ਼ੇਅਰਿੰਗ ਨੂੰ ਲੈ ਕੇ ਵੱਡੀ ਖ਼ਬਰ | Seat Sharing |

0
1
Screenshot

SAD-BJP ਗਠਜੋੜ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਨਿਊਜ਼ ਏਜੰਸੀ ANI ਦੇ ਹਵਾਲੇ ਨਾਲ ਮਿਲੀ ਜਾਣਕਾਰੀ ਮੁਤਾਬਕ ਅਕਾਲੀ ਦਲ ਅਤੇ ਭਾਜਪਾ ਵਿਚਾਲੇ ਗਠਜੋੜ ਨੂੰ ਲੈ ਕੇ ਗੱਲਬਾਤ ਆਖ਼ਰੀ ਦੌਰ ਵਿੱਚ ਪਹੁੰਚ ਗਈ ਹੈ। ਦੋਵਾਂ ਪਾਰਟੀਆਂ ਵਿਚਾਲੇ ਸੀਟ ਸ਼ੇਅਰਿੰਗ ਨੂੰ ਲੈ ਕੇ ਵੀ ਅੰਤਿਮ ਪੜਾਅ ਦੀ ਚਰਚਾ ਚੱਲ ਰਹੀ ਹੈ। ANI ਦੇ ਮੁਤਾਬਕ ਇਸ ਵਾਰ BJP ਵੱਡੇ ਭਰਾ ਦੀ ਭੂਮਿਕਾ ਵਿੱਚ ਹੋ ਸਕਦੀ ਹੈ।

Rozana Times

LEAVE A REPLY

Please enter your comment!
Please enter your name here