Amarjit Singh Chawla | ਪੰਥ ‘ਚੋਂ ਛੇਕੇ ਜਾਣ ਮਗਰੋਂ ਚਾਵਲਾ ਦੇ ਵੱਡੇ ਖੁਲਾਸੇ | Jathedar Gargaj | Langah |

0
17
Screenshot

ਪੰਥ ‘ਚੋਂ ਛੇਕੇ ਜਾਣ ਤੋਂ ਬਾਅਦ ਅਮਰਜੀਤ ਸਿੰਘ ਚਾਵਲਾ ਨੇ ਜਥੇਦਾਰ ਦੇ ਫੈਸਲੇ ‘ਤੇ ਸਵਾਲ ਖੜ੍ਹੇ ਕੀਤੇ ਹਨ। ਚਾਵਲਾ ਨੇ ਕਿਹਾ ਕਿ ਉਨ੍ਹਾਂ ਨਾਲ ਬੇਇਨਸਾਫੀ ਹੋਈ ਹੈ ਅਤੇ ਕਿਸੇ ਵੀ ਫੈਸਲੇ ਤੋਂ ਪਹਿਲਾਂ ਉਨ੍ਹਾਂ ਦਾ ਪੱਖ ਸੁਣਨਾ ਜ਼ਰੂਰੀ ਸੀ। ਅਮਰਜੀਤ ਚਾਵਲਾ ਨੇ ਦਾਅਵਾ ਕੀਤਾ ਕਿ ਜਥੇਦਾਰ ਵੱਲੋਂ ਇਕਤਰਫਾ ਫੈਸਲਾ ਲਿਆ ਗਿਆ। ਉਨ੍ਹਾਂ ਕਿਹਾ ਕਿ ਉਹ ਸੁੱਚਾ ਸਿੰਘ ਲੰਗਾਹ ਨਹੀਂ ਹਨ ਅਤੇ ਫੈਸਲਾ ਸਿਆਸੀ ਦਬਾਅ ਹੇਠ ਜਲਦਬਾਜ਼ੀ ‘ਚ ਲਿਆ ਗਿਆ। ਉਨ੍ਹਾਂ ਪੁਰਾਣੇ ਮਾਮਲੇ ਦਾ ਹਵਾਲਾ ਦਿੰਦਿਆਂ ਜਥੇਦਾਰ ਦੇ ਫੈਸਲੇ ‘ਤੇ ਸਵਾਲ ਚੁੱਕੇ ਹਨ।

Rozana Times

LEAVE A REPLY

Please enter your comment!
Please enter your name here