Amritsar: ਗੁਰਦੁਆਰਾ ਬਾਬਾ ਦੀਪ ਸਿੰਘ ਜੀ ਸ਼ਹੀਦ ਗੰਜ ਸਾਹਿਬ ‘ਚ ਲੱਗੀ ਭਿਆਨਕ ਅੱਗ, ਮਚ ਗਈ ਹਫੜਾ-ਦਫੜੀ… | ਪੰਜਾਬ ਖ਼ਬਰਾਂ

0
3
Amritsar: ਗੁਰਦੁਆਰਾ ਬਾਬਾ ਦੀਪ ਸਿੰਘ ਜੀ ਸ਼ਹੀਦ ਗੰਜ ਸਾਹਿਬ 'ਚ ਲੱਗੀ ਭਿਆਨਕ ਅੱਗ, ਮਚ ਗਈ ਹਫੜਾ-ਦਫੜੀ... | ਪੰਜਾਬ ਖ਼ਬਰਾਂ



Last Updated:May 27, 2026 4:17 PM ISTAmritsar: ਗੁਰਦੁਆਰਾ ਬਾਬਾ ਦੀਪ ਸਿੰਘ ਜੀ ਸ਼ਹੀਦ ਗੰਜ ਸਾਹਿਬ ‘ਚ ਲੱਗੀ ਭਿਆਨਕ ਅੱਗ, ਮਚ ਗਈ ਹਫੜਾ-ਦਫੜੀ… Amritsar: ਗੁਰਦੁਆਰਾ ਬਾਬਾ ਦੀਪ ਸਿੰਘ ਜੀ ਸ਼ਹੀਦ ਗੰਜ ਸਾਹਿਬ ‘ਚ ਲੱਗੀ ਭਿਆਨਕ ਅੱਗ, ਮਚ ਗਈ ਹਫੜਾ-ਦਫੜੀ… ਅੰਮ੍ਰਿਤਸਰ ਦੇ ਗੁਰਦੁਆਰਾ ਬਾਬਾ ਦੀਪ ਸਿੰਘ ਜੀ ਸ਼ਹੀਦ ਗੰਜ ਸਾਹਿਬ ਵਿਖੇ ਅੱਗ ਲੱਗਣ ਦੀ ਘਟਨਾ ਕਾਰਨ ਹੜਕੰਪ ਮਚ ਗਿਆ। ਜਾਣਕਾਰੀ ਮੁਤਾਬਕ ਸੰਗਤ ਨੂੰ ਧੁੱਪ ਤੋਂ ਬਚਾਉਣ ਲਈ ਲਗਾਏ ਗਏ ਟੈਂਟ ਦੀਆਂ ਚਾਦਰਾਂ ਨੂੰ ਅਚਾਨਕ ਅੱਗ ਲੱਗ ਗਈ, ਜਿਸ ਕਾਰਨ ਮੌਕੇ ‘ਤੇ ਹਫੜਾ-ਦਫੜੀ ਮਚ ਗਈ।ਗੁਰੂ ਘਰ ਦੇ ਸੇਵਾਦਾਰਾਂ ਨੇ ਤੁਰੰਤ ਕਾਰਵਾਈ ਕਰਦਿਆਂ ਅੱਗ ‘ਤੇ ਕਾਬੂ ਪਾ ਲਿਆ, ਜਿਸ ਨਾਲ ਵੱਡਾ ਹਾਦਸਾ ਟਲ ਗਿਆ। ਜ਼ਿਕਰਯੋਗ ਹੈ ਕਿ ਬੀਤੇ ਐਤਵਾਰ ਨੂੰ ਇਸੇ ਗੁਰਦੁਆਰਾ ਸਾਹਿਬ ਵਿੱਚ ਹੀ ਇੱਕ ਹੋਰ ਘਟਨਾ ਵਾਪਰੀ ਸੀ। ਲੰਗਰ ਹਾਲ ਦਾ ਸ਼ਟਰਿੰਗ ਡਿੱਗਣ ਕਾਰਨ ਦੋ ਔਰਤਾਂ ਦੀ ਮੌਤ ਹੋ ਗਈ ਅਤੇ ਕਈ ਸ਼ਰਧਾਲੂ ਜ਼ਖਮੀ ਹੋ ਗਏ ਸਨ।Read More



Rozana Times

LEAVE A REPLY

Please enter your comment!
Please enter your name here