amritsar airport alert after suspected drones, 7 flights diverted |

0
1
Delhi Building Collapse

ਰਾਤ ਕਰੀਬ 10 ਵਜੇ ਅੰਮ੍ਰਿਤਸਰ ਏਅਰਪੋਰਟ ਦੇ ਨੇੜੇ ਕੁਝ ਅਜਿਹਾ ਦਿਖਿਆ, ਜਿਸ ਤੋਂ ਬਾਅਦ ਸੁਰੱਖਿਆ ਏਜੰਸੀਆਂ ਨੂੰ ਤੁਰੰਤ ਅਲਰਟ ਕਰਨਾ ਪਿਆ। ਰਨਵੇਅ ਨੇੜੇ 2 ਤੋਂ 4 ਸ਼ੱਕੀ ਡਰੋਨ ਨਜ਼ਰ ਆਉਣ ਮਗਰੋਂ 7 ਉਡਾਣਾਂ ਨੂੰ ਦੂਜੇ ਹਵਾਈ ਅੱਡਿਆਂ ਵੱਲ ਮੋੜ ਦਿੱਤਾ ਗਿਆ। ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਬੀਤੀ ਰਾਤ ਉਸ ਸਮੇਂ ਹਫੜਾ-ਦਫੜੀ ਦਾ ਮਾਹੌਲ ਬਣ ਗਿਆ, ਜਦੋਂ ਹਵਾਈ ਅੱਡੇ ਦੇ ਨੇੜੇ ਕੁਝ ਸ਼ੱਕੀ ਡਰੋਨ ਨਜ਼ਰ ਆਉਣ ਦੀ ਸੂਚਨਾ ਮਿਲੀ। ਇਹ ਘਟਨਾ ਰਾਤ ਕਰੀਬ 10 ਵਜੇ ਦੀ ਦੱਸੀ ਜਾ ਰਹੀ ਹੈ।Read More

Rozana Times

LEAVE A REPLY

Please enter your comment!
Please enter your name here