amritsar firing over road dispute, two groups exchange gunfire | ਅੰਮ੍ਰਿਤਸਰ ਖ਼ਬਰਾਂ

0
1
Punjab Di Taja Khabar

ਅੰਮ੍ਰਿਤਸਰ ਦੇ ਇੱਕ ਪਿੰਡ ਵਿੱਚ ਰਸਤੇ ਦਾ ਵਿਵਾਦ ਅਚਾਨਕ ਗੋਲੀਬਾਰੀ ਤੱਕ ਪਹੁੰਚ ਗਿਆ। 50 ਤੋਂ ਵੱਧ ਰਾਊਂਡ ਫਾਇਰਿੰਗ ਦੇ ਦਾਅਵੇ ਵਿਚਕਾਰ ਦੋਵੇਂ ਧਿਰਾਂ ਨੇ ਇੱਕ-ਦੂਜੇ ’ਤੇ ਲਗਾਏ ਗੰਭੀਰ ਦੋਸ਼| ਅੰਮ੍ਰਿਤਸਰ ਦੇ ਸਰਹੱਦੀ ਪਿੰਡ ਭੱਗੂਪੁਰ ਛੰਨਾ ਵਿੱਚ ਰਸਤੇ ਨੂੰ ਲੈ ਕੇ ਚੱਲ ਰਹੇ ਵਿਵਾਦ ਨੇ ਉਸ ਵੇਲੇ ਗੰਭੀਰ ਰੂਪ ਧਾਰ ਲਿਆ, ਜਦੋਂ ਦੋ ਧਿਰਾਂ ਵਿਚਕਾਰ ਹੋਈ ਤਕਰਾਰ ਤੋਂ ਬਾਅਦ ਗੋਲੀਆਂ ਚੱਲਣ ਦੀ ਘਟਨਾ ਵਾਪਰੀ। ਦੋਵੇਂ ਪੱਖਾਂ ਵੱਲੋਂ ਗੋਲੀਬਾਰੀ ਹੋਣ ਦੇ ਦੋਸ਼ ਲੱਗੇ ਹਨ ਅਤੇ ਘਰਾਂ ਤੇ ਵਾਹਨਾਂ ਨੂੰ ਵੀ ਨੁਕਸਾਨ ਪਹੁੰਚਣ ਦੀ ਗੱਲ ਸਾਹਮਣੇ ਆਈ ਹੈ।Read More

Rozana Times

LEAVE A REPLY

Please enter your comment!
Please enter your name here