Last Updated:Mar 29, 2026 4:10 PM ISTLaljit Singh Bhullar remand- ਪੰਜਾਬ ਰਾਜ ਗਦਾਮ ਨਿਗਮ ਦੇ ਡੀਐਮ ਗਗਨਦੀਪ ਸਿੰਘ ਰੰਧਾਵਾ ਆਤਮਹੱਤਿਆ ਮਾਮਲੇ ਵਿਚ ਸਾਬਕਾ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੂੰ ਅੱਜ ਅੰਮ੍ਰਿਤਸਰ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ।ਲਾਲਜੀਤ ਸਿੰਘ ਭੁੱਲਰ ਨੂੰ 5 ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜਿਆ Laljit Singh Bhullar remand- ਪੰਜਾਬ ਰਾਜ ਗਦਾਮ ਨਿਗਮ ਦੇ ਡੀਐਮ ਗਗਨਦੀਪ ਸਿੰਘ ਰੰਧਾਵਾ ਆਤਮਹੱਤਿਆ ਮਾਮਲੇ ਵਿਚ ਸਾਬਕਾ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੂੰ ਅੱਜ ਅੰਮ੍ਰਿਤਸਰ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ।ਅਦਾਲਤ ਵੱਲੋਂ ਲਾਲਜੀਤ ਸਿੰਘ ਭੁੱਲਰ ਦਾ ਤਿੰਨ ਦਿਨ ਦਾ ਰਿਮਾਂਡ ਦਿੱਤਾ ਗਿਆ ਹੈ।ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਨੂੰ ਤਿੰਨ ਦਿਨ ਦੇ ਪੁਲਿਸ ਰਿਮਾਂਡ ਉਤੇ ਭੇਜ ਦਿੱਤਾ ਗਿਆ ਹੈ।Read More
- Advertisement -
Recent Posts
Most Popular
ਗੁਜਰਾਤ ਵਿੱਚ ‘AAP’ ਦੀ ਸਰਕਾਰ ਬਣਾਓ, ਤੁਹਾਡੇ ਬੱਚਿਆਂ ਦਾ ਭਵਿੱਖ ਬਣਾ ਦਿਆਂਗੇ: ਕੇਜਰੀਵਾਲ |...
ਭਾਜਪਾ ਸਰਕਾਰ ਨੇ ਆਦਿਵਾਸੀ ਭਾਈਚਾਰੇ ਨੂੰ ਸਭ ਤੋਂ ਵੱਧ ਲੁੱਟਿਆ ਅਤੇ ਦਬਾਇਆ ਹੈਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪਿਛਲੇ 30 ਸਾਲਾਂ ਵਿੱਚ, ਭਾਜਪਾ ਨੇ -...
ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਪਿੰਡ ਚੰਦਬਾਜਾ ਤੋਂ ਸ਼ਰਧਾਲੂਆਂ ਦੀ ਬੱਸ ਧਾਰਮਿਕ ਅਸਥਾਨਾਂ ਲਈ...
ਕੋਟਕਪੂਰਾ, 29 ਮਾਰਚ ( ) ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਚਲ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸਪੀਕਰ ਪੰਜਾਬ ਵਿਧਾਨ...
ਕਿਸਾਨ ਪੈਦਾਵਾਰ ਤੋਂ ਪੋਸ਼ਣ ਵੱਲ: ਕਣਕ ਦੀਆਂ ਵੱਧ ਪੋਸ਼ਕ ਤੱਤਾਂ ਵਾਲੀਆਂ ਕਿਸਮਾਂ ਸੰਬੰਧੀ ਖੇਤ...
ਸ੍ਰੀ ਮੁਕਤਸਰ ਸਾਹਿਬ, 29 ਮਾਰਚ
ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ, ਸ੍ਰੀ ਮੁਕਤਸਰ ਸਾਹਿਬ ਵੱਲੋਂ ਅੱਜ ਪੋਸ਼ਕ ਤੱਤਾਂ ਨਾਲ ਭਰਪੂਰ ਕਣਕ ਦੀਆਂ ਕਿਸਮਾਂ ਸਬੰਧੀ ਖੇਤ ਦਿਵਸ...
ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਹੁਣ ਤੱਕ 77823 ਵਿਅਕਤੀਆਂ ਦੀ ਹੋਈ ਰਜਿਸਟ੍ਰੇਸ਼ਨ: ਡਿਪਟੀ ਕਮਿਸ਼ਨਰ
ਬਰਨਾਲਾ, 29 ਮਾਰਚ
ਪੰਜਾਬ ਸਰਕਾਰ ਵਲੋਂ ਪ੍ਰਤੀ ਪਰਿਵਾਰ 10 ਲੱਖ ਤੱਕ ਦੇ ਨਕਦੀ ਰਹਿਤ ਇਲਾਜ ਦੀ ਸਹੂਲਤ ਦੇਣ ਲਈ ਚਲਾਈ ਜਾ...
1000 ਰੁਪਏ ਪੰਜਾਬ ਦੀਆਂ ਔਰਤਾਂ ਲਈ ਬਹੁਤ ਵੱਡੀ ਮਦਦਗਾਰ ਸਾਬਤ ਹੋਣਗੇ: ਕੇਜਰੀਵਾਲ | ਪੰਜਾਬ...
Last Updated:Mar 28, 2026 5:04 PM ISTਅਰਵਿੰਦ ਕੇਜਰੀਵਾਲ ਨੇ ਦਾਅਵਾ ਕੀਤਾ ਕਿ ਦਿੱਲੀ ਵਿੱਚ ਮੁਫ਼ਤ ਬਿਜਲੀ ਦੀ ਵਿਵਸਥਾ ਬੰਦ ਹੋਣ ਵਾਲੀ ਹੈ। ਉਨ੍ਹਾਂ ਕਿਹਾ...















