Amritsar Police Order For Restaurants | Punjab ‘ਚ ਰਾਤ 12 ਵਜੇ ਤੋਂ ਬਾਅਦ ਰੈਸਟੋਰੈਂਟ ਤੇ ਢਾਬੇ ਰਹਿਣਗੇ ਬੰਦ |

0
3
Screenshot

ਅੰਮ੍ਰਿਤਸਰ ਸ਼ਹਿਰ ਵਿੱਚ ਪੁਲਿਸ ਵੱਲੋਂ ਸੁਰੱਖਿਆ ਅਤੇ ਕਾਨੂੰਨ ਵਿਵਸਥਾ ਨੂੰ ਲੈ ਕੇ 3 ਵੱਡੇ ਹੁਕਮ ਲਾਗੂ ਕੀਤੇ ਗਏ ਹਨ। ਹੁਣ ਰਾਤ 12 ਵਜੇ ਤੋਂ ਬਾਅਦ ਰੈਸਟੋਰੈਂਟ ਅਤੇ ਢਾਬੇ ਬੰਦ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਇਸ ਦੇ ਨਾਲ ਹੀ ਗੱਡੀਆਂ ਵਿੱਚ ਉੱਚੀ ਆਵਾਜ਼ ਵਿੱਚ ਮਿਊਜ਼ਿਕ ਵਜਾਉਣ ’ਤੇ ਰੋਕ ਲਗਾਈ ਗਈ ਹੈ ਅਤੇ ਮੈਰਿਜ ਪੈਲੇਸਾਂ ਨੂੰ ਧੁਨੀ ਪ੍ਰਦੂਸ਼ਣ ਨਿਯਮਾਂ ਦੀ ਪਾਲਣਾ ਕਰਨ ਲਈ ਕਿਹਾ ਗਿਆ ਹੈ। ਪੁਲਿਸ ਨੇ ਗੱਡੀਆਂ ਵਿੱਚ ਬੇਸਬਾਲ ਬੈਟ ਅਤੇ ਨੁਕੀਲਾ ਸਮਾਨ ਰੱਖਣ ’ਤੇ ਵੀ ਪਾਬੰਦੀ ਲਗਾਈ ਹੈ। ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

Rozana Times

LEAVE A REPLY

Please enter your comment!
Please enter your name here