Amritsar SC Community Protest | ਅੰਮ੍ਰਿਤਸਰ ‘ਚ ਡਾ. ਅੰਬੇਦਕਰ ਦੇ ਬੁੱਤ ਦੇ ਅਪਮਾਨ ਦੇ ਵਿਰੋਧ ‘ਚ ਪ੍ਰਦਰਸ਼ਨ |

0
1
Screenshot

ਅੰਮ੍ਰਿਤਸਰ ਵਿੱਚ SC ਭਾਈਚਾਰੇ ਵੱਲੋਂ ਡਾ. ਅੰਬੇਦਕਰ ਦੇ ਬੁੱਤ ਦੇ ਅਪਮਾਨ ਦੇ ਵਿਰੋਧ ਵਿੱਚ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨਕਾਰੀਆਂ ਨੇ ਭੰਡਾਰੀ ਪੁਲ ਜਾਮ ਕਰ ਦਿੱਤਾ, ਜਿਸ ਕਾਰਨ ਆਉਣ-ਜਾਣ ਵਾਲੇ ਲੋਕਾਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਇਹ ਪ੍ਰਦਰਸ਼ਨ ਦੁਪਹਿਰ 1 ਵਜੇ ਤੱਕ ਜਾਰੀ ਰਿਹਾ। ਦੱਸ ਦਈਏ ਕਿ ਇਸ ਤੋਂ ਪਹਿਲਾਂ ਰੋਸ ਵਜੋਂ ਜਲੰਧਰ ਅਤੇ ਹੁਸ਼ਿਆਰਪੁਰ ਬੰਦ ਕੀਤਾ ਗਿਆ ਸੀ, ਜਦਕਿ ਇਸ ਮਾਮਲੇ ਨੂੰ ਲੈ ਕੇ ਲੁਧਿਆਣਾ ਵਿੱਚ ਵੀ ਬੰਦ ਦੀ ਕਾਲ ਦਿੱਤੀ ਗਈ ਸੀ।

Rozana Times

LEAVE A REPLY

Please enter your comment!
Please enter your name here