ASI Harjit Singh Murder Case | ASI ਹਰਜੀਤ ਸਿੰਘ ਦੇ ਕਾਤਲ ਦਾ ਐਨਕਾਊਂਟਰ

0
4
Screenshot

ਅੰਮ੍ਰਿਤਸਰ ਵਿੱਚ ASI ਹਰਜੀਤ ਸਿੰਘ ਕਤਲਕਾਂਡ ਨਾਲ ਜੁੜੇ ਮੁੱਖ ਮੁਲਜ਼ਮ ਦਾ ਪੁਲਿਸ ਨਾਲ ਮੁਕਾਬਲਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਇਸਲਾਮਾਬਾਦ ਇਲਾਕੇ ਵਿੱਚ ਪੁਲਿਸ ਨੇ ਨਾਕਾਬੰਦੀ ਕੀਤੀ ਹੋਈ ਸੀ, ਜਿੱਥੇ 2 ਸਕੂਟੀ ਸਵਾਰਾਂ ਨੂੰ ਰੁਕਣ ਦਾ ਇਸ਼ਾਰਾ ਕੀਤਾ ਗਿਆ। ਦੋਸ਼ ਹੈ ਕਿ ਮੁਲਜ਼ਮਾਂ ਨੇ ਪੁਲਿਸ ’ਤੇ ਫਾਇਰਿੰਗ ਸ਼ੁਰੂ ਕਰ ਦਿੱਤੀ, ਜਿਸ ਤੋਂ ਬਾਅਦ ਪੁਲਿਸ ਦੀ ਜਵਾਬੀ ਕਾਰਵਾਈ ਵਿੱਚ ਦੀਪਕ ਨਾਮਕ ਮੁਲਜ਼ਮ ਦੀ ਮੌਤ ਹੋ ਗਈ, ਜਦਕਿ ਦੂਜਾ ਮੁਲਜ਼ਮ ਮੌਕੇ ਤੋਂ ਫਰਾਰ ਹੋ ਗਿਆ। ਮਾਮਲੇ ਨਾਲ ਜੁੜੀਆਂ ਤਾਜ਼ਾ ਜਾਣਕਾਰੀਆਂ ਲਈ ਦੇਖੋ ਪੂਰੀ ਰਿਪੋਰਟ।

Rozana Times

LEAVE A REPLY

Please enter your comment!
Please enter your name here