ਨਸ਼ਾ ਤਸਕਰ ਨੂੰ ਕੀਤਾ ਕਾਬੁ,ਕਬਜ਼ੇ ਚੋ ਬ੍ਰਾਮਦ ਕੀਤੀਆਂ 360 ਨਸ਼ੀਲੀ ਗੋਲ਼ੀਆਂ।

ਬੀਤੇ ਕੱਲ ਸੋਸ਼ਲ ਮੀਡੀਆ ਤੇ ਇੱਕ ਵੀਡੀਓ ਕਾਫੀ ਵਾਇਰਲ ਹੋ ਰਹੀ ਸੀ ਜਿਸ ਚ ਇੱਕ ਵਿਅਕਤੀ ਸ਼ਰੇਆਮ 500 ਰੁਪਏ ਲੈਕੇ ਚਿੱਟੇ ਦੀ ਪੁੜੀ ਲਿਆਕੇ ਦੇ ਰਿਹਾ ਸੀ।ਜਿਵੇਂ ਹੀ ਇਹ ਵੀਡੀਓ ਪੁਲਿਸ ਅਧਿਕਾਰੀਆਂ ਤੱਕ ਪੁੱਜੀ ਤਾਂ ਪੁਲਿਸ ਵੱਲੋਂ ਤੁਰੰਤ ਇਸ ਵੀਡੀਓ ਦੀ ਜਾਚ ਕਰ ਪਿੰਡ ਅਰਾਈਆ ਵਾਲਾ ਦੇ ਇਸ ਵਿਅਕਤੀ ਨੂੰ ਹਿਰਾਸਤ ਚ ਲੈ ਲਿਆ ਜਿਸ … Read more

ਅੰਮ੍ਰਿਤਸਰ ‘ਚ ਭਾਜਪਾ ਆਗੂ ‘ਤੇ ਚੱਲੀ ਗੋ+ਲੀ, ਹਾਲਤ ਗੰਭੀਰ

ਪੰਜਾਬ ਵਿੱਚ ਜੁਰਮ ਦਿਨੋ ਦਿਨ ਵੱਧ ਰਿਹਾ ਹੈ, ਅਜਿਹੀ ਹੀ ਘਟਨਾ ਅੰਮ੍ਰਿਤਸਰ ਵਿੱਚ ਦੇਖਣ ਨੂੰ ਮਿਲੀ ਜਿੱਥੇ ਅਣਪਛਾਤੇ ਵਿਅਕਤੀਆਂ ਵੱਲੋ ਭਾਜਪਾ ਆਗੂ ਤੇ ਗੋਲੀਆਂ ਚਲਾ ਦਿੱਤੀਆ। ਅੰਮ੍ਰਿਤਸਰ ‘ਚ ਭਾਜਪਾ ਆਗੂ ਨੂੰ ਗੋਲੀ ਮਾਰ ਦਿੱਤੀ ਗਈ ਹੈ, ਜੰਡਿਆਲਾ ਗੁਰੂ ਦੇ ਰਹਿਣ ਵਾਲੇ ਭਾਜਪਾ ਐਸ.ਸੀ ਮੋਰਚਾ ਦੇ ਜਨਰਲ ਸਕੱਤਰ ਬਲਵਿੰਦਰ ਗਿੱਲ ਘਰ ‘ਚ ਮੌਜੂਦ ਸਨ। ਇਸ ਦੌਰਾਨ … Read more

ਅੰਮ੍ਰਿਤਸਰ ਪਹੁੰਚੇ ਇਟਲੀ ਦੇ ਰਾਜਦੂਤ, ਗੁਰੂ ਘਰ ਦੇ ਕੀਤੇ ਦਰਸ਼ਨ

ਇਟਲੀ ਦੇ ਰਾਜਦੂਤ ਅੰਮ੍ਰਿਤਸਰ ਪਹੁੰਚੇ ਹਨ ਅਤੇ ਉਹਨਾ ਨੇ ਸ਼੍ਰੀ ਅਕਾਲ ਤਖਤ ਸਾਹਿਬ ਦੇ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਮੁਲਾਕਾਤ ਕੀਤੀ ਹੈ। ਉਨਾਂ ਨਾਲ ਕਈ ਹੋਰ ਸਹਿਯੋਗੀ ਵੀ ਸ਼ਾਮਿਲ ਸੀ ਤੇ ਉਹਨਾ ਨੂੰ ਇਤਿਹਾਸ ਬਾਰੇ ਜਾਣਕਾਰੀ ਦਿੱਤੀ ਗਈ ਤੇ ਇਟਲੀ ਦੇ ਰਾਜਦੂਤ ਦਾ ਕਹਿਣਾ ਹੈ ਅਸੀ ਤੀਸਰੀ ਵਾਰੀ ਨਤਮਸ਼ਕ ਹੋਣ ਆਏ ਤੇ ਗੁਰੂ ਘਰ ਦੇ … Read more

ਪਾਕਿਸਤਾਨ ਵਿੱਚ ਪੈਟਰੋਲ 10 ਰੁਪਏ ਹੋਇਆ ਮਹਿੰਗਾ

ਪਾਕਿਸਤਾਨ ਪਹਿਲਾਂ ਹੀ ਮਹਿੰਗਾਈ ਨਾਲ ਜੂਝ ਰਿਹਾ ਹੈ, ਗੰਭੀਰ ਆਰਥਿਕ ਸੰਕਟ ਨਾਲ ਜੂਝ ਰਹੇ ਗਰੀਬ ਪਾਕਿਸਤਾਨ ‘ਤੇ ਹੁਣ ਮਹਿੰਗਾਈ ਦਾ ਇੱਕ ਹੋਰ ਬੰਬ ਡਿੱਗ ਗਿਆ ਹੈ। ਇੱਥੇ ਪੈਟਰੋਲ ਦੀ ਕੀਮਤ ਵਿੱਚ 10 ਰੁਪਏ ਪ੍ਰਤੀ ਲੀਟਰ ਦਾ ਵਾਧਾ ਕੀਤਾ ਗਿਆ ਹੈ। ਇਸ ਤੋਂ ਬਾਅਦ ਪੈਟਰੋਲ ਦੀ ਕੀਮਤ ਰਿਕਾਰਡ 282 ਰੁਪਏ ਪ੍ਰਤੀ ਲੀਟਰ ਹੋ ਗਈ ਹੈ। ਵਿੱਤ … Read more

ਅੰਮ੍ਰਿਤਪਾਲ ਸਿੰਘ ਦੇ ਕਥਿਤ ਸਾਥੀ ਜੋਗਾ ਸਿੰਘ ਗ੍ਰਿਫਤਾਰ

ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਅੰਮ੍ਰਿਤਪਾਲ ਸਿੰਘ ਦੇ ਸਾਥੀ ਜੋਗਾ ਸਿੰਘ ਨੂੰ ਗ੍ਰਿਫਤਾਰ ਕਰਨ ’ਚ ਵੱਡੀ ਸਫਲਤਾ ਹਾਸਲ ਕੀਤੀ ਹੈ। ਹੁਣ ਪੁਲਿਸ ਵੱਲੋਂ ਅੰਮ੍ਰਿਤਪਾਲ ਦੇ ਸਾਥੀਆਂ ਨੂੰ ਕਾਬੂ ਵੀ ਕੀਤਾ ਜਾ ਰਿਹਾ ਹੈ। ਪੰਜਾਬ ਪੁਲਿਸ ਵੱਲੋਂ ਅੰਮ੍ਰਿਤਪਾਲ ਸਿੰਘ ਦੀ ਭਾਲ ਲਗਾਤਾਰ ਕੀਤੀ ਜਾ ਰਹੀ ਹੈ। ਤੁਹਾਨੂੰ ਦੱਸ ਦਈਏ ਕਿ ਪੁਲਿਸ ਨੇ ਜੋਗਾ ਸਿੰਘ ਨੂੰ ਸਰਹਿੰਦ ਤੋਂ … Read more

ਸ਼੍ਰੋਮਣੀ ਅਕਾਲੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮੌਜੂਦਾ ਸਰਕਾਰ ਤੇ ਸਾਧੇ ਨਿਸ਼ਾਨੇ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆਮ ਆਦਮੀ ਪਾਰਟੀ ਤੇ ਨਿਸ਼ਾਨੇ ਸਾਧੇ ਨੇ ਤੇ ਜਿਸ ਨੂੰ ਲੈ ਕੇ ਉਹਨਾਂ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਨੇ ਕਿਸਾਨਾਂ ਦੇ ਨਾਲ ਧੋਖਾ ਕਤਿਾ ਹੈ ਤੇ ਬੀਤੇ ਦਿਨ ਬੇਮੌਸਮੀ ਬਰਸਾਤ ਤੇ ਗੜੇਮਾਰੀ ਕਾਰਨ ਕਿਸਾਨਾਂ ਦੀ ਫਸਲ ਕਾਫੀ ਖਰਾਬ ਹੋ ਗਈ ਤੇ ਜਿਸ ਕਾਰਨ ਕਿਸਾਨਾਂ ਨੂੰ … Read more

ਨੰਦਿਨੀ ਗੁਪਤਾ ਨੇ ਜਿੱਤਿਆ ਮਿਸ ਇੰਡੀਆ 2023 ਦਾ ਖਿਤਾਬ

ਨੰਦਿਨੀ ਗੁਪਤਾ ਨੇ ਫੈਮਿਨਾ ਮਿਸ ਇੰਡੀਆ 2023 ਦਾ ਖ਼ਿਤਾਬ ਅਾਪਣੇ ਨਾਮ ਕਰ ਲਿਆ ਹੈ, ਜੋ ਰਾਜਸਥਾਨ ਦੀ ਰਹਿਣ ਵਾਲੀ ਹੈ। ਜਿਸ ਦੇ ਨਾਲ ਉਹ ਦੇਸ਼ ਦੀ 59ਵੀਂ ਮਿਸ ਇੰਡੀਆ ਚੁਣੀ ਗਈ ਹੈ। ਇਸਦੇ ਨਾਲ ਹੀ ਸ਼੍ਰੇਆ ਪੂੰਜਾ ਪਹਿਲੀ ਰਨਰ-ਅੱਪ ਬਣੀ, ਜਦਕਿ ਸਟ੍ਰੇਲਾ ਥੌਨਾ ਓਜ਼ਮ ਲੁਵਾਂਗ ਨੂੰ ਸੈਕਿੰਡ ਰਨਰ-ਅੱਪ ਐਲਾਨਿਆ ਗਿਆ। ਸਾਬਕਾ ਮਿਸ ਇੰਡੀਆ ਸਿਨੀ ਸ਼ੈਟੀ … Read more

ਅਰਵਿੰਦ ਕੇਜਰੀਵਾਲ ਪਹੁੰਚੇ ਸੀਬੀਆਈ ਦਫਤਰ, ਆਪ ਦੇ ਵਿਧਾਇਕਾਂ ਨੇ ਬੀਜੇਪੀ ਖਿਲਾਫ ਕੀਤੀ ਨਾਅਰੇਬਾਜ਼ੀ

ਬੀਤੇ ਦਿਨ ਸੀਬੀਆਈ ਨੇ ਅਰਵਿੰਦ ਕੇਜਰੀਵਾਲ ਨੂੰ ਸੰਮਨ ਭੇਜਿਆਂ ਸੀ ਤੇ ਜਿਸਨੂੰ ਲੈ ਅਰਵਿੰਦ ਕੇਜਰੀਵਾਲ ਸੀਬੀਆਈ ਦੇ ਦਫਤਰ ਵਿੱਚ ਪਹੁੰਚੇ ਨੇ ੳੱੁਥੇ ਹੀ ਆਮ ਆਦਮੀ ਪਾਰਟੀ ਦੇ ਵਿਧਾਇਕ ਵੱਡੀ ਗਿਣਤੀ ਦੇ ਵਿੱਚ ਪਹੁੰਚੇ ਨੇ ਤੇ ਉਹਨਾਂ ਵਲੋਂ ਬੀਜੀਪੀ ਖਿਲਾਫ ਨਾਅਰੇਬਾਜ਼ੀ ਕੀਤੀ ਜਾ ਰਹੀ ਤੇ ਵਿਧਾਇਕਾਂ ਦਾ ਕਹਿਣਾ ਹੈ ਕਿ ਉਹਨਾਂ ਨੇ ਕੇਜਰੀਵਾਲ ਨਾਲ ਜਾਣਾ ਸੀ … Read more

ਜਲੰਧਰ ਚੋਣਾ ਨੂੰ ਲੈ ਕੇ ਐਸਡੀਐਮ ਨੇ ਤਹਿਸੀਲਦਾਰ ਦੀ ਅਗਵਾਈ ਚ ਕਰਾਈ ਰਹਿਸਲ

ਬਰ ਜਲੰਧਰ ਤੋਂ ਸਾਹਮਣੇ ਆ ਰਹੀ ਹੈ ਜਿੱਥੇ ਜਲੰਧਰ ਦੀਆਂ ਜ਼ਿਮਨੀ ਚੋਣਾਂ ਨੂੰ ਲੈ ਕੇ ਤਿਆਰੀਆਂ ਸ਼ੁਰੂ ਹੋ ਗਈਆਂ ਨੇ ਤੇ ਦਸ ਦਈਏ ਕਿ ਐਸਡੀਐਮ ਨੇ ਤਹਿਸੀਲਦਾਰ ਦੀ ਅਗਵਾਈ ਦੇ ਵਿਚ ਰਹਿਸਲ ਕਰਵਾਈ ਹੈ ਤਾ ਕਿ ਗੁਰੂ ਨਾਨਕ ਨੈਸ਼ਨਲ ਮੈਡੀਕਲ ਕਾਲਜ਼ ਚ ਚੋਣਾਂ ਨੂੰ ਲੈ ਕੇ ਕਿਸੇ ਤਰਹਾਂ ਦੀ ਦਿੱਕਤ ਨਾ ਆਵੇ ।

ਅੰਮ੍ਰਿਤਪਾਲ ਦੇ ਹੱਕ ਚ ਆਏ ਸਿਮਰਨਜੀਤ ਸਿੰਘ ਮਾਨ

ਸੰਗਰੂਰ ਦੇ ਸੰਸਦ ਸਿਮਰਨਜੀਤ ਸਿੰਘ ਮਾਨ ਅੰਮ੍ਰਿਤਪਾਲ ਦੇ ਹੱਕ ਦੇ ਵਿੱਚ ਆਏ ਨੇ ਤੇ ਮੌਜੂਦਾ ਸਰਕਾਰਾਂ ਤੇ ਨਿਸ਼ਾਨੇ ਵੀ ਸਾਧੇ ਨੇ ਤੇ ਜਿਸਨੂੰ ਲੈ ਕੇ ਉਹਨਾਂ ਦਾ ਕਹਿਣਾ ਹੈ ਪੰਜਾਬ ਦੇ ਵਿੱਚ ਮਾਹੌਲ ਕਾਫੀ ਚਿੰਤਾਜਨਕ ਬਣ ਹੋਏ ਨੇ ਤੇ ਲੋਕਾਂ ਦੇ ਮਨਾਂ ਦੇ ਵਿੱਚ ਕਾਫੀ ਡਰ ਫੈਲਿਆ ਹੋਇਆ ਹੈ ਤੇ ਇਸਦੀ ਜਿੰਮੇਵਾਰ ਸਿਰਫ ਸਰਕਾਰ ਹੈ … Read more

ਵਿਸਾਖੀ ਜੋੜ ਮੇਲੇ ਮੌਕੇ ਹਜ਼ਾਰਾਂ ਸੰਗਤਾਂ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਨਤਮਸਤਕ ਹੋਈਆਂ

ਖ਼ਾਲਸਾ ਸਾਜਨਾ ਦਿਵਸ ‘ਵਿਸਾਖੀ’ ਮੌਕੇ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਆਯੋਜਿਤ ਕੀਤਾ ਗਿਆ ਚਾਰ ਰੋਜ਼ਾ ਜੋੜ ਮੇਲਾ ਸ਼ਾਮ ਸਮੇਂ ਗੁਰੂ ਕੀਆਂ ਲਾਡਲੀਆਂ ਨਿਹੰਗ ਸਿੰਘਾਂ ਫੌਜਾਂ ਵੱਲੋਂ ਮਹੱਲਾ ਕੱਢਣ ਦੇ ਨਾਲ ਹੀ ਰਸਮੀ ਤੌਰ ’ਤੇ ਸਮਾਪਤ ਹੋ ਗਿਆ। ਜੋੜ ਮੇਲੇ ਦੇ ਆਖਰੀ ਦਿਨ ਵੀ ਹਜ਼ਾਰਾਂ ਦੀ ਗਿਣਤੀ ’ਚ ਸੰਗਤਾਂ ਤਖ਼ਤ ਸਾਹਿਬ ਅਤੇ ਹੋਰਨਾਂ ਇਤਿਹਾਸਕ ਗੁਰਦੁਆਰਾ ਸਾਹਿਬਾਨ … Read more

ਕਿਸਾਨਾਂ ਕਣਕ ਤੇ ਲਗਾਏ ਵੈਲਿਊ ਕਟ ਦਾ ਵਿਰੋਧ ਵਿੱਚ 18 ਅਪ੍ਰੈਲ ਨੂੰ ਰੋਕਣਗੇ ਰੇਲਾਂ

ਕਿਸਾਨ ਦੀ ਮਿਹਨਤ ਸੱਚੀ-ਸੁੱਚੀ ਮੰਨੀ ਜਾਦੀ ਹੈ, ਫਸਲ ਬੀਜਣ ਤੋ ਲੈ ਕੇ ਵੱਢਣ ਤੱਕ ਬਹੁਤ ਹੋ ਜਾਦਾ ਹੈ। ਕਿਸਾਨ ਦਾ ਦਿਲ ਉਸ ਸਮੇ ਦੁੱਖੀ ਹੁੰਦਾ ਜਦੋ ਖਰਾਬ ਮੌਸਮ ਦੇ ਕਾਰਨ ਫਸਲ ਦਾ ਨੁਕਸਾਨ ਹੁੰਦਾ ਹੈ ਅਤੇ ਸਰਕਾਰ ਕਿਸਾਨ ਨੂੰ ਮੁਆਂਵਜਾ ਦੇਣ ਦੀ ਬਜਾਏ ਫਸਲ ਦਾ ਰੇਟ ਘੱਟ ਲਗਾਉਦੇ ਹਨ। ਦੁੱਖੀ ਹੋ ਕੇ ਕਿਸਾਨਾਂ ਕਣਕ ਤੇ … Read more

ਅਨਾਜ ਮੰਡੀ ਦੇ ਵਿੱਚ ਹੋਈ ਹਫੜਾ-ਦਫੜੀ,

ਨਾਭਾ ਦੀ ਅਨਾਜ ਮੰਡੀ ਵਿੱਚ ਉਦੋਂ ਹਫੜਾ-ਦਫੜੀ ਦਾ ਮਾਹੌਲ ਪੈਦਾ ਹੋ ਗਿਆ। ਜਦੋਂ ਬੈਂਕ ਦੀ ਕੈਸ਼ ਵੈਨ ਆ ਕੇ ਬੈਂਕ ਦੇ ਗੇਟ ਕੋਲ ਰੁਕੀ ਤਾਂ ਮੌਕੇ ਤੇ ਸਕਿਓਰਟੀ ਗਾਰਡ ਦੀ ਬੰਦੂਕ ਧਰਤੀ ਤੇ ਗਿਰ ਪਈ ਅਤੇ ਮੌਕੇ ਤੇ ਬੰਦੂਕ ਵਿਚੋ ਗੋਲੀ ਨਿਕਲ ਕੇ ਸਾਹਮਣੇ ਖੜ੍ਹੇ ਟਰੈਕਟਰ ਦੇ ਟਾਇਰ ਵਿੱਚ ਜਾ ਵੱਜੀ ਅਤੇ ਮੌਕੇ ਤੇ ਹੀ … Read more

ਧਾਲੀਵਾਲ ਵੱਲੋਂ ਭਾਰਤ ਪਾਕਿਸਤਾਨ ਸਰਹੱਦੀ ਖੇਤਰ ਵਿੱਚ ਦੋ ਪਲਟੂਨ ਪੁੱਲਾਂ ਸੀ ਸ਼ੁਰੂਆਤ

ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਸਰਹੱਦੀ ਖੇਤਰ ਵਿਚ ਦੋ ਪਲਟੂਨ ਪੁੱਲਾਂ ਦੀ ਸ਼ੁਰੂਆਤ ਕੀਤੀ ਹੈ ਤੇ ਉਹਨਾ ਨੇ ਕਿਹਾ ਕਿ ਦੇਸ਼ ਦੀ ਅਜ਼ਾਦੀ ਵੇਲੇ ਰਕਬਾ ਰਾਵੀ ਦਰਿਆ ਤੋਂ ਪਾਰ ਰਹਿ ਗਿਆ ਪਰ ਹੁਣ ਸਾਡੀਆ ਆਈਆਂ ਸਰਕਾਰਾ ਨੇ ਕਈ ਅਹਿਮ ਮੁਦਿਆ ਵੱਲ ਧਿਆਨ ਨਹੀ ਦਿੱਤਾ ਤੇ ਹੁਣ ਮੁਖ ਮੰਤਰੀ ਭਗਵੰਤ ਮਾਨ ਜੀ ਨੇ ਇਕ … Read more

ਹਰਿਆਣਾ ਅਤੇ ਪੰਜਾਬ ਦੇ ਵਿਧਾਇਕਾਂ ਵਿਚਾਲੇ ਕ੍ਰਿਕਟ ਮੁਕਾਬਲਾ

ਚੰਡੀਗੜ੍ਹ ਕ੍ਰਿਕਟ ਐਸੋਸੀਏਸ਼ਨ ਅਤੇ ਚੰਡੀਗੜ੍ਹ ਪੁਲਿਸ ਵੱਲੋਂ ਪਿਛਲੇ ਦਿਨਾਂ ਤੋਂ ਚੰਡੀਗੜ੍ਹ ‘ਚ ਸੈਕਟਰ 16 ਦੇ ਕ੍ਰਿਕਟ ਗਰਾਊਂਡ ਵਿੱਚ ਸਟਰੀਟ ਕ੍ਰਿਕਟ ਦੀ ਸ਼ੁਰੂਆਤ ਕੀਤੀ ਗਈ ਹੈ।ਜਿਸ ਤਹਿਤ ਚੰਡੀਗੜ੍ਹ ਕ੍ਰਿਕਟ ਐਸੋਸੀਏਸ਼ਨ ਵੱਲੋਂ ਪ੍ਰਦਰਸ਼ਨੀ ਮੈਚ ਵੀ ਕਰਵਾਏ ਜਾ ਰਹੇ ਹਨ। ਇਸ ਤਹਿਤ 15 ਅਪ੍ਰੈਲ ਯਾਨੀ ਕਿ ਅੱਜ ਸ਼ਾਮ 5:30 ਵਜੇ ਹਰਿਆਣਾ ਸਪੀਕਰ ਇਲੈਵਨ ਅਤੇ ਪੰਜਾਬ ਸਪੀਕਰ ਇਲੈਵਨ ਵਿਚਕਾਰ … Read more

ਚੇਅਰਮੈਨ ਗੁਰਵਿੰਦਰ ਸਿੰਘ ਢਿੱਲੋਂ ਅੰਬੇਦਕਰ ਜੈਯੰਤੀ ਮੌਕੇ ਹਲਕੇ ਦੇ ਪਿੰਡਾਂ ਪੰਜੋਲੀ, ਸਰਹਿੰਦ ਸ਼ਹਿਰ, ਬ੍ਰਾਹਮਣ ਮਾਜਰਾ ਵਿਖੇ ਹਾਜ਼ਰੀ ਲਗਵਾਈ

ਅੱਜ ਬਾਬਾ ਸਹਿਬ ਅੰਬੇਦਕਰ ਜੀ ਦੀ 132ਵੀਂ ਜਯੰਤੀ ਮੌਕੇ ਮਾਰਕੀਟ ਕਮੇਟੀ ਸਰਹਿੰਦ ਫਤਿਹਗੜ੍ਹ ਸਾਹਿਬ ਦੇ ਚੇਅਰਮੈਨ ਗੁਰਵਿੰਦਰ ਸਿੰਘ ਢਿੱਲੋਂ ਨੇ ਬਾਬਾ ਸਹਿਬ ਵੱਲੋਂ ਸੰਵਿਧਾਨ ਰਚਣ ਵਰਗੇ ਸ਼ਲਾਘਾਯੋਗ ਕਾਰਜ ਕਰਕੇ ਗਰੀਬ ਲੋਕਾਂ ਨੂੰ ਜਾਗਰੂਕ ਕੀਤਾ ਤੇ ਸਮਾਜ ਵਿਚ ਬਰਾਬਰਤਾ ਦਾ ਮਹੌਲ ਪੈਦਾ ਕਰਨ ਲਈ ਕੋਈ ਕੋਰ ਕਸਰ ਬਾਕੀ ਨਹੀਂ ਛੱਡੀ, ਇਹ ਪ੍ਰਗਟਾਵਾ ਕਰਦਿਆਂ ਸ ਢਿੱਲੋਂ ਨੇ … Read more

ਫਰੀਦਕੋਟ ਦੀ ਮਾਡਰਨ ਜ਼ੇਲ੍ਹ ਅੰਦਰੋਂ 15 ਮੋਬਾਇਲ ਫ਼ੋਨ

ਫਰੀਦਕੋਟ ਦੀ ਮਾਡਰਨ ਜ਼ੇਲ੍ਹ ਅੰਦਰ ਬੰਦ ਕੈਦੀਆਂ ਤੋਂ ਮੋਬਾਇਲ ਫੋਨ ਮਿਲਣ ਦਾ ਸਿਲਸਿਲਾ ਰੁਕਣ ਦਾ ਨਾਮ ਨਹੀਂ ਲੈ ਰਿਹਾ।ਤਾਜ਼ਾ ਮਾਮਲੇ ਅਨੁਸਾਰ ਇੱਕ ਵਾਰ ਫਿਰ ਜ਼ੇਲ੍ਹ ਅੰਦਰ ਚੱਲੇ ਤਲਾਸ਼ੀ ਅਭਿਆਨ ਦੌਰਾਨ 15 ਮੋਬਾਇਲ ਫੋਨ ਅਤੇ 9 ਸਿਮ ਬ੍ਰਾਮਦ ਕੀਤੇ ਗਏ।ਜਾਣਕਾਰੀ ਮੁਤਾਬਿਕ ਵੱਖ ਵੱਖ ਬੈਰਕਾਂ ਚ ਬੰਦ ਚਾਰ ਹਵਾਲਾਤੀਆਂ ਤੋਂ ਚਾਰ ਟੱਚ ਸਕਰੀਨ ਮੋਬਾਇਲ ਫੋਨ ਬ੍ਰਾਮਦ ਕੀਤੇ … Read more

ਸੁਖਬੀਰ ਬਾਦਲ ਨੇ ਲਿਖੀ ਪ੍ਰਧਾਨ ਮੰਤਰੀ ਨੂੰ ਚਿੱਠੀ

ਸ੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਨੂੰ ਇਕ ਚਿੱਠੀ ਲਿਖੀ ਜਿਸ ਚ ਉਹਨਾ ਨੇ ਮੋਦੀ ਜੀ ਨੂੰ ਅਪੀਲ ਕੀਤੀ ਹੈ ਕਿ ਜੋ ਬੈਕਸੂਰ ਸਿੱਖਾਂ ਤੇ ਐਨਐਸਏ ਅਤੇ ਯਏੂਪੀਏ ਵਰਗੇ ਕਾਨੂੰਨ ਲਗਾਏ ਨੇ ਉਹਨਾ ਨੂੰ ਰੱਦ ਕਰਨ ਦੀ ਅਪੀਲ ਕੀਤੀ ਹੈ ਤੇ ਉਹਨਾ ਦਾ ਕਹਿਣਾ ਹੈ ਪੰਜਾਬ ਸਰਕਾਰ … Read more