ਪੰਜਾਬ ਸਰਕਾਰ ਵੱਲੋਂ ਵੰਡੇ ਗਏ ਕਿਸਾਨਾਂ ਨੂੰ ਚੈੱਕ

ਬੀਤੇ ਦਿਨ ਬੇਮੌਸਮੀ ਬਰਸਾਤ ਦੇ ਕਾਰਨ ਕਿਸਾਨਾਂ ਦੀਆਂ ਫਸਲਾਂ ਖਰਾਬ ਹੋ ਗਈਆਂ ਸੀ ਜਿਸ ਕਾਰਨ ਕਿਸਾਨਾਂ ਨੂੰ ਕਾਫੀ ਨੁਕਸਾਨ ਪਹੁੰਚਿਆ ਸੀ ਤੇ ਕਿਸਾਨਾ ਨੇ ਸਰਕਾਰ ਨੂੰ ਮੰਗ ਕੀਤੀ ਸੀ ਕਿ ਉਹਨਾਂ ਨੂੰ ਬਣਦਾ ਮੁਆਵਜ਼ਾ ਦਿੱਤਾ ਜਾਵੇ..ਤੇ ਉੱਥੇ ਹੀ ਪੰਜਾਬ ਸਰਕਾਰ ਵਲੋਂ ਆਪਣੇ ਵਿਧਾਇਕਾ ਨੂੰ ਹੁਕਮ ਦਿੱਤੇ ਗਏ ਸੀ ਉਹ ਕਿਸਾਨਾਂ ਨਾਲ ਉਹਨਾ ਦੇ ਖੇਤਾਂ ਵਿਚ … Read more

ਫਿਰੋਜ਼ਪੁਰ ਦੇ ਡੀਸੀ ਦਫਤਰ ਦੇ ਬਾਹਰ ਸਿੱਖ ਜੱਥੇਬੰਦੀਆਂ ਵੱਲੋਂ ਲਗਾਏ ਧਰਨੇ ਵਿੱਚ ਪਹੁੰਚਿਆ ਲੱਖਾ ਸਿਧਾਣਾ

ਬੀਤੇ ਦਿਨੀਂ ਫਿਰੋਜ਼ਪੁਰ ਦੇ ਹਰੀਕੇ ਵਿਖੇ ਅਮ੍ਰਿਤਪਾਲ ਸਿੰਘ ਦੇ ਹੱਕ ਵਿੱਚ ਧਰਨਾ ਦੇ ਲੋਕਾਂ ਨੂੰ ਫਿਰੋਜ਼ਪੁਰ ਪੁਲਿਸ ਵੱਲੋਂ ਗਿਰਫਤਾਰ ਕੀਤਾ ਗਿਆ ਸੀ। ਜਿਸ ਤੋਂ ਵੱਖ ਵੱਖ ਸਿੱਖ ਜੱਥੇਬੰਦੀਆਂ ਵੱਲੋਂ ਜਿਲ੍ਹਾ ਪ੍ਰਸਾਸਨ ਨੂੰ ਮੰਗ ਪੱਤਰ ਦੇ ਮੰਗ ਕੀਤੀ ਗਈ ਸੀ ਕਿ ਗਿਰਫਤਾਰ ਕੀਤੇ ਨੌਜਵਾਨਾਂ ਨੂੰ ਰਿਹਾਅ ਕੀਤਾ ਜਾਵੇ ਪਰ ਪ੍ਰਸਾਸਨ ਵੱਲੋਂ ਕੋਈ ਪੁਖਤਾ ਜਵਾਬ ਨਾ ਮਿਲਣ … Read more

ਫਲੈਕਸ ਬੋਰਡਾ ਤੇ ਬਾਬਾ ਸਾਹਿਬ ਅੰਬੇਡਕਰ ਦੀ ਤਸਵੀਰ ਨਾ ਲਾਉਣ ਤੇ ਲੋਕਾ ਵਿੱਚ ਰੋਸ

ਪੰਜਾਬ ਵਿੱਚ ਆਮ ਆਦਮੀਂ ਦੇ ਸਰਕਾਰ ਆਉਣ ਤੇ ਸਾਰੇ ਹੀ ਸਰਕਾਰੀ ਦਫ਼ਤਰਾਂ ਅਤੇ ਅਦਾਰਿਆਂ ਵਿੱਚ ਸ਼ਹੀਦ ਭਗਤ ਸਿੰਘ ਅਤੇ ਬਾਬਾ ਸਾਹਿਬ ਅੰਬੇਦਕਰ ਦੀ ਫੋਟੋ ਲਾਉਣ ਦੇ ਮੁੱਖ ਮੰਤਰੀ ਵੱਲੋਂ ਆਦੇਸ਼ ਦਿੱਤੇ ਗਏ ਸਨ| ਇਸ ਦੇ ਉਲਟ ਫਿਰੋਜਪਰ ਸ਼ਹਿਰੀ ਹਲਕੇ ਵਿੱਚ 14 ਅਪ੍ਰੈਲ ਨੂੰ ਵਿਸਾਖੀ ਅਤੇ ਬਾਬਾ ਸਾਹਿਬ ਅੰਬੇਡਕਰ ਜੀ ਦਾ ਜਨਮ ਦਿਨ ਹੈ ਵਿਸਾਖੀ ਦੀਆਂ … Read more

ਦਿੜਬਾ ਪਹੁੰਚੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੰਤਰਰਾਸ਼ਟਰੀ ਕਬੱਡੀ ਕੋਚ ਗੁਰਮੇਲ ਸਿੰਘ ਨਾਲ ਕੀਤੀ ਵਿਸ਼ੇਸ ਮੁਲਾਕਾਤ

ਦਿੜਬਾ ਦੇ ਰਹਿਣ ਵਾਲੇ ਅੰਤਰਰਾਸ਼ਟਰੀ ਕਬੱਡੀ ਕੋਚ ਗੁਰਮੇਲ ਸਿੰਘ ਦਿੜਬਾ ਦੇ ਘਰ ਅੱਜ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਪਹੁੰਚੇ ਜਿੱਥੇ ਕਬੱਡੀ ਕੋਚ ਗੁਰਮੇਲ ਸਿੰਘ ਦੀ ਤਬੀਅਤ ਦਾ ਹਾਲ ਚਾਲ ਪੁੱਛਿਆ ਉਥੇ ਹੀ ਆਪਣੇ ਅਕਾਲੀ ਵਰਕਰਾਂ ਨਾਲ ਮੁਲਾਕਾਤ ਕੀਤਾ ਸੁਖਬੀਰ ਸਿੰਘ ਬਾਦਲ ਨੇ ਮੀਡੀਆ ਤੋ ਦੂਰੀ ਬਣਾ ਕੇ ਰੱਖੀ ਇਸ ਮੌਕੇ ਸੰਗਰੂਰ ਤੋਂ ਅਕਾਲੀ … Read more

AAP ਸਰਕਾਰ ਦੇ ਰਾਜ ‘ਚ ਸੁਧਰੀ ਪਾਵਰਕਾਮ ਦੀ ਕਾਰਗੁਜ਼ਾਰੀ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦੇ ਰਾਜ ਦੌਰਾਨ ਬਿਜਲੀ ਖੇਤਰ ਦੀ ਰਾਸ਼ਟਰੀ ਦਰਜਾਬੰਦੀ ਵਿੱਚ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਨੇ 2021-22 ਵਿੱਚ ਆਪਣੀ ਕਾਰਗੁਜ਼ਾਰੀ ਨਾਲੋਂ 2022-23 ਵਿੱਚ ਆਪਣੀ ਸਮੁੱਚੀ ਕਾਰਗੁਜ਼ਾਰੀ ਵਿੱਚ ਸੁਧਾਰ ਕੀਤਾ ਹੈ। ਪਿਛਲੇ ਸਾਲ ਪੰਜਾਬ ਕੌਮੀ ਦਰਜਾਬੰਦੀ ਵਿੱਚ ਪਛੜ ਗਿਆ ਸੀ ਪਰ ਕੇਂਦਰੀ ਊਰਜਾ ਮੰਤਰੀ ਆਰ ਕੇ ਸਿੰਘ ਵੱਲੋਂ … Read more

ਕੇਂਦਰ ਸਰਕਾਰ ਨੇ ਕਣਕ ਦੀ ਖਰੀਦ ਲਈ ਸ਼ਰਤਾਂ ’ਚ ਦਿੱਤੀ ਛੋਟ

ਬੇਮੌਸਮੀ ਬਾਰਿਸ਼ ਕਾਰਨ ਫਸਲ ਨੂੰ ਹੋਏ ਨੁਕਸਾਨ ਦੇ ਮੱਦੇਨਜ਼ਰ ਪੰਜਾਬ ਮੰਤਰੀ ਮੰਡਲ ਨੇ ਕੇਂਦਰ ਨੂੰ ਕਣਕ ਦੀ ਖਰੀਦ ਲਈ ਨਿਯਮਾਂ ਵਿੱਚ ਢਿੱਲ ਦੇਣ ਦੀ ਅਪੀਲ ਕੀਤੀ ਹੈ, ਜਿਸ ਨੂੰ ਕੇਂਦਰ ਸਰਕਾਰ ਨੇ ਮੰਨ ਲਿਆ ਹੈ। ਇਸ ਬਾਰੇ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਲਾਲਚੰਦ ਕਟਾਰੂਚੱਕ ਨੇ ਕਿਹਾ, ਅਸੀਂ ਕੇਂਦਰ ਨੂੰ ਪੱਤਰ ਲਿਖ ਕੇ ਨਿਯਮਾਂ ਵਿੱਚ ਢਿੱਲ ਦੇਣ … Read more

ਡਾ. ਸੁਖਵਿੰਦਰ ਸੁੱਖੀ ਜਲੰਧਰ ਜ਼ਿਮਨੀ ਚੋਣ ਲਈ ਸ਼੍ਰੋਮਣੀ ਅਕਾਲੀ ਦਲ-ਬਸਪਾ ਦੇ ਹੋਣਗੇ ਉਮੀਦਵਾਰ

ਡਾ. ਸੁਖਵਿੰਦਰ ਸੁੱਖੀ ਨੂੰ ਅਕਾਲੀ ਦਲ ਤੇ ਬਸਪਾ ਵੱਲੋਂ ਉਮੀਦਵਾਰ ਵਜੋਂ ਟਿਕਟ ਦਿੱਤੀ ਗਈ ਹੈ। ਡਾ. ਸੁਖਵਿੰਦਰ ਸਿੰਘ ਸੁੱਖੀ ਨਵਾਂਸ਼ਹਿਰ ਦੇ ਹਲਕਾ ਬੰਗਾ ਤੋਂ ਅਕਾਲੀ ਦਲ ਦੇ ਵਿਧਾਇਕ ਹਨ। ਜਲੰਧਰ ਜ਼ਿਮਨੀ ਚੋਣ ਲਈ ਸ਼੍ਰੋਮਣੀ ਅਕਾਲੀ ਤੇ ਬਸਪਾ ਗਠਜੋੜ ਨੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਇਸ ਮੌਕੇ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ, … Read more

ਪੱਪਲਪ੍ਰੀਤ ਦੀ ਗ੍ਰਿਫਤਾਰੀ ਤੋਂ ਬਾਅਦ ਸੁਣੋ ਪਰਿਵਾਰ ਦੇ ਵੱਡੇ ਖੁਲਾਸੇ

ਲੰਘੇ ਦਿਨੀਂ ਜਿਥੇ ਪੁਲਸ ਨੇ ਫਰਾਰ ਪੱਪਲਪ੍ਰੀਤ ਨੂੰ ਬੜੀ ਮਿਹਨਤ ਨਾਲ ਕਾਬੂ ਕੀਤਾ ਉਥੇ ਹੀ ਉਸ ਤੋਂ ਬਾਅਦ ਉਨਾਂ ਦੇ ਪਰਿਵਾਰ ਦਾ ਵੱਡਾ ਬਿਆਨ ਸਾਹਮਣੇ ਆਇਆ, ਉਨਾਂ ਦੇ ਪਰਿਵਾਰਿਕ ਮੈਂਬਰਾਂ ਨੇ ਪੱਪਲਪ੍ਰੀਤ ਬਾਰੇ ਕੁਝ ਗੱਲਾਂ ਦੱਸੀਆਂ ਨੇ ਜਿਸ ਚ ਕਿਹਾ ਗਿਆ ਕਿ ਜਿਸ ਦਿਨ ਤੋਂ ਅਜਨਾਲਾ ਕਾਂਡ ਹੋਇਆ ਸੀ ਉਸ ਦਿਨ ਤੋਂ ਪੱਪਲਪ੍ਰੀਤ ਕਦੇ ਘਰ … Read more

ਅੰਮ੍ਰਿਤਪਾਲ ਸਿੰਘ ਦੇ ਕਰੀਬੀ ਪੱਪਲਪ੍ਰੀਤ ਸਿੰਘ ਨੇ ਗ੍ਰਿਫਤਾਰੀ ਤੋਂ ਬਾਅਦ ਕੀਤੇ ਖ਼ੁਲਾਸੇ

ਖਾਲਿਸਤਾਨੀ ਸਮਰਥਕ ਅੰਮ੍ਰਿਤਪਾਲ ਸਿੰਘ ਦੇ ਕਰੀਬੀ ਪਪਲਪ੍ਰੀਤ ਸਿੰਘ ਨੂੰ ਪੰਜਾਬ ਪੁਲਿਸ ਨੇ ਸੋਮਵਾਰ ਨੂੰ ਗ੍ਰਿਫਤਾਰ ਕਰ ਲਿਆ ਹੈ। ਹੁਣ ਪੁਲਿਸ ਉਸ ਤੋਂ ਅੰਮ੍ਰਿਤਪਾਲ ਬਾਰੇ ਪੁੱਛਗਿੱਛ ਕਰ ਰਹੀ ਹੈ। ਉਸ ਨੇ ਪੁਲਿਸ ਨੂੰ ਇਹ ਵੀ ਦੱਸਿਆ ਹੈ ਕਿ ਉਹ ਇੰਨੇ ਲੰਬੇ ਸਮੇਂ ਤੱਕ ਅਧਿਕਾਰੀਆਂ ਤੋਂ ਕਿਵੇਂ ਭੱਜਣ ਵਿੱਚ ਕਾਮਯਾਬ ਰਿਹਾ। ਸੂਤਰਾਂ ਮੁਤਾਬਕ, ਪੱਪਲਪ੍ਰੀਤ ਨੇ ਕਿਹਾ ਕਿ … Read more

ਖੇਤੀਬਾੜੀ ਮੰਤਰੀ ਦੇ ਬਿਆਨ ਤੋਂ ਬਾਅਦ ਸੁਖਬੀਰ ਬਾਦਲ ਦਾ ਪਲਟਵਾਰ

ਅੱਜ ਬਠਿੰਡਾ ਦੇ ਵਿੱਚ ਮਸ਼ਹੂਰ ਡਾਕਟਰ ਨਾਗਪਾਲ ਦੇ ਮਾਤਾ ਦੇ ਦਿਹਾਂਤ ਤੇ ਘਰ ਦੁੱਖ ਸਾਂਝਾ ਕਰਨ ਲਈ ਪਹੁੰਚੇ ਅਕਾਲੀ ਦਲ ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਪਹੁੰਚੀ ਜਿੱਥੇ ਉਹਨਾਂ ਦੇ ਵੱਲੋਂ ਮੀਡੀਆ ਦੇ ਨਾਲ ਗੱਲਬਾਤ ਕਰਦਿਆਂ ਆਖਿਆ ਕਿ ਪੰਜਾਬ ਦੇ ਖੇਤੀਬਾੜੀ ਮੰਤਰੀ ਕੁਲਦੀਪ ਧਾਲੀਵਾਲ ਦੇ ਵੱਲੋਂ ਕਿਸਾਨਾਂ ਦੀਆਂ ਫ਼ਸਲਾਂ ਦੀ ਕੀਮਤ ਖਰੀਦਦਾਰੀ ਤੋਂ ਬਾਅਦ ਅਦਾ … Read more

ਅੰਮ੍ਰਿਤਸਰ ਪੁਲਿਸ ਕਮਿਸ਼ਨਰ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਮਿਲੇ

ਅੰਮ੍ਰਿਤਸਰ ਪੰਜਾਬ ਪੁਲੀਸ ਦੇ ਡੀਜੀਪੀ ਵੱਲੋਂ ਸਚਖੰਡ ਸ੍ਰੀ ਹਰਿਮੰਦਰ ਸਹਿਬ ਵਿਚ ਪੇਸ਼ ਪੁੱਜਣ ਤੇ ਉਨ੍ਹਾਂ ਦੇ ਨਾਲ ਪੁਲਿਸ ਕਮਿਸ਼ਨਰ ਨੌਨਿਹਾਲ ਸਿੰਘ ਵੀ ਮਜੁਦ ਸਨ ਪੁਲਿਸ ਕਮਿਸ਼ਨਰ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਜੀ ਨੂੰ ਮਿਲਣ ਪੁੱਜੇ ਇਸ ਮੌਕੇ ਪੁਲੀਸ ਕਮਿਸ਼ਨਰ ਵੱਲੋਂ ਅਕਾਲ ਤਖਤ ਸਾਹਿਬ ਦੇ ਜਥੇਦਾਰ ਦੇ ਨਾਲ ਗੱਲਬਾਤ ਵੀ ਕੀਤੀ … Read more

ਅੰਮ੍ਰਿਤਪਾਲ ਦਾ ਸਾਥੀ ਪਪਲਪ੍ਰੀਤ ਸਿੰਘ ਪੁਲਿਸ ਨੇ ਕੀਤਾ ਗ੍ਰਿਫਤਾਰ

ਅੰਮ੍ਰਿਪਤਾਲ ਦਾ ਸਾਥੀ ਪੁਲਿਸ ਨੇ ਕੀਤਾ ਗ੍ਰਿਫਤਾਰ ਦਸ ਦਈਏ 18 ਮਾਰਚ ਤੋਂ ਲਗਾਤਾਰ ਅੰਮ੍ਰਿਤਪਾਲ ਦੇ ਨਾਲ ਉਸਦਾ ਭੱਜਣ ਚ ਸਾਥ ਦੇਣ ਵਾਲਾ ਉਸਦਾ ਸਾਥੀ ਦਿੱਲੀ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਤੇ ਜਿਸਨੂੰ ਲੈ ਕੇ ਆਈਜੀ ਸੂਖਚੈਨ ਸਿੰਘ ਗਿੱਲ ਦੇ ਵੱਡੇ ਖੁਲਾਸੇ ਕੀਤੇ ਨੇ ਉਹਨਾ ਨੇ ਦਸਿਆਂ ਪਪਲਪ੍ਰੀਤ ਨੂੰ ਕੱਥੂਨੰਗਲ ਤੋਂ ਪੁਲਿਸ ਨੇ ਕਾਬੂ ਕੀਤਾ ਤੇ … Read more

ਬੀਤੇ ਦਿਨ ਬਠਿੰਡਾ ਜੇਲ੍ਹ ਚੋ ਹੋਈ ਸੀ ਵੀਡਿਓ ਵਾਇਰਲ

ਖਬਰ ਬਠਿੰਡਾ ਤੋਂ ਸਾਹਮਣੇ ਆ ਰਹੀ ਹੈ ਜਿੱਥੇ ਬੀਤੇ ਦਿਨ ਬਠਿੰਡਾ ਜੇੱਲ੍ਹ ਚ ਕੈਦੀਆਂ ਦੀ ਵੀਡਿਓ ਵਾਇਰਲ ਹੋਈ ਸੀ ਤੇ ਜਿਸਨੂੰ ਲੈ ਕੇ ਕੈਦੀਆ ਦੇ ਵਲੋਂ ਜੇਲ੍ਹ ਪ੍ਰਸ਼ਾਸ਼ਨ ਤੇ ਇਲਜ਼ਾਮ ਲੱਗੇ ਸੀ ਤੇ ਜਿਸਨੂੰ ਲੈ੍ਹ ਕੇ ਉਹਨਾ ਦਾ ਕਹਿਣਾ ਹੈ ਉਹਨਾ ਦੀ ਜੇਲ੍ਹ ਕੁਟਮਾਰ ਕੀੋਤੀ ਜਾ ਰਹੀ ਤੇ ਮੋਬਾਇਲ ਫੋਨ ਤੇ ਨਸ਼ਾ ਸਾਨੂੰ ਪੁਲਿਸ ਅਧਿਕਾਰੀਆਂ … Read more

ਆਪ੍ਰੇਸ਼ਨ ਅੰਮ੍ਰਿਤਪਾਲ ਨੂੰ ਲੈ ਕੇ ਡੀਜੀਪੀ ਦਾ ਵੱਡਾ ਬਿਆਨ

ਅੰਮ੍ਰਿਤਪਾਲ ਤੇ ਡੀਜੀਪੀ ਦਾ ਵੱਡਾ ਬਿਆਨ ਆਇਆ ਹੈ ਤੇ ਉਹਨਾ ਕਿ ਪੰਜਾਬ ਦੀ ਜੋ ਵੀ ਕਾਨੂੰਨ ਵਿਵਸਥਾ ਬਿਗਾੜਨ ਦੀ ਕੋਸ਼ਿਸ਼ ਕਰੇਗਾ ਉਹਨਾ ਨੂੰ ਗ੍ਰਿਫਤਾਰ ਕੀਤਾ ਜਾਵੇਗਾ ਤੇ ਅੰਮ੍ਰਿਤਪਾਲ ਨੂੰ ਆਪਣੇ ਆਪ ਨੂੰ ਸਿਰੰਡਰ ਕਰ ਦੇਣਾ ਚਾਹੀਦਾ ਹੈ ਤੇ ਐਸਆਈਆਈ ਦੇ ਨਾਂ ਤੇ ਜੋ ਪੰਜਾਬ ਦਾ ਮਾਹੌਲ ਖਰਾਬ ਕੀਤਾ ਜਾ ਰਿਹਾ ਹੈ

ਥਾਣਾ ਮਜੀਠਾ ਰੋਡ ਦੀ ਪੁਲੀਸ ਨੂੰ ਮਿਲੀ ਵੱਡੀ ਕਾਮਯਾਬੀ ਇੱਕ ਪਿਸਤੋਲ ਅਤੇ ਤਿੰਨ ਰੌਂਦ ਸਣੇ ਦੋ ਦੋਸ਼ੀ ਕੀਤੇ ਕਾਬੂ

ਅੰਮ੍ਰਿਤਸਰ ਦੀ ਪੁਲੀਸ ਕਮਿਸ਼ਨਰ ਨੌਨਿਹਾਲ ਸਿੰਘ ਜੀ ਦੇ ਦਿਸ਼ਾ-ਨਿਰਦੇਸ਼ ਅੰਮ੍ਰਿਤਸਰ ਮਾੜੇ ਅਸਰਾਂ ਖਿਲਾਫ ਪੁਲੀਸ ਵੱਲੋਂ ਮੁਹਿੰਮ ਚਲਾਈ ਗਈ ਹੈ ਓਸਦੇ ਚੱਲਦੇ ਪੁਲੀਸ ਚੌਕੀ ਫੈਜਪੁਰਾ ਦੀ ਪੁਲੀਸ ਟੀਮ ਵੱਲੋਂ ਗਸ਼ਤ ਦੇ ਦੋਰਾਨ ਦੋ ਨੌਜਵਾਨਾਂ ਨੂੰ ਰੋਕ ਕੇ ਉਨ੍ਹਾਂ ਦੀ ਤਲਾਸ਼ੀ ਲਈ ਗਈ ਪੁਲੀਸ ਟੀਮ ਨੂੰ ਤਲਾਸ਼ੀ ਦੇ ਦੋਰਾਨ ਇੱਕ ਪਿਸਤੋਲ ਤੇ ਤਿੰਨ ਜਿੰਦਾ ਰੌਂਦ ਬ੍ਰਾਮਦ ਕੀਤੇ … Read more

ਸਾਬਕਾ ਕੇਂਦਰੀ ਮੰਤਰੀ ਬਲਵੰਤ ਸਿੰਘ ਰਾਮੂਵਾਲੀਆ ਬਠਿੰਡਾ ਪਹੁੰਚੇ , ਬਾਦਲ ਪਰਿਵਾਰ ਤੇ ਸਾਧੇ ਨਿਸ਼ਾਨੇ

ਕੇਂਦਰੀ ਮੰਤਰੀ ਬਲਵੰਤ ਸਿੰਘ ਰਾਮੂਵਾਲੀਆ ਅੱਜ ਬਠਿੰਡਾ ਦੌਰੇ ਤੇ ਆਏ ਅਤੇ ਇਸ ਮੌਕੇ ਉਨ੍ਹਾਂ ਪੱਤਰਕਾਰਾਂ ਦੇ ਰੂ-ਬ-ਰੂ ਹੁੰਦਿਆਂ ਬਾਦਲ ਪਰਵਾਰ ਨੂੰ ਨਿਸ਼ਾਨੇ ਤੇ ਲਿਆ ਅਤੇ ਉਹਨਾਂ ਨੂੰ ਆਪਣੀ ਲੋਕ ਭਲਾਈ ਪਾਰਟੀ ਖਤਮ ਕਰਕੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਕਰਕੇ ਕੀਤੇ ਵਾਅਦਿਆਂ ਨੂੰ ਪੂਰਾ ਨਾ ਕਰਕੇ ਧੋਖਾ ਕਰਨ ਦੇ ਦੋਸ਼ ਲਾਏ ਅਤੇ ਇੱਥੋਂ ਤੱਕ ਕਿਹਾ ਕਿ … Read more

ਪਟਿਆਲਾ ਤੋਂ ਲੋਕ ਸਭਾ ਮੈਂਬਰ ਮਹਾਰਾਣੀ ਪ੍ਰਨੀਤ ਕੌਰ ਪਹੁੰਚੇ ਨਾਭੇ

ਪਟਿਆਲਾ ਤੋਂ ਲੋਕ ਸਭਾ ਮੈਬਰ ਮਹਾਰਾਣੀ ਪ੍ਰਨੀਤ ਕੌਰ ਅੱਜ ਨਾਭਾ ਪਹੁੰਚੇ ਨੇ ਤੇ ਉਹਨਾ ਨੇ ਆਮ ਆਦਮੀ ਪਾਰਟੀ ਤੇ ਨਿਸ਼ਾਨੇ ਵੀ ਸਾਧੇ ਨੇ ਦਸ ਦਈਏ ਕਿ ਪੰਜਾਬ ਦਾ ਜੋ ਮਾਹੌਲ ਹੈ ਦਿਨੌ ਦਿਨ ਖਰਾਬ ਹੁੰਦਾ ਜਾ ਰਿਹਾ ਹੈ ਤੇ ਲੋਕਾਂ ਦੇ ਮਨਾਂ ਦੇਟ ਵਿਚ ਡਰ ਦਾ ਮਾਹੌਲ ਪੈਦਾ ਹੋਇਆ ਤੇ ਇਕ ਸਮੇਂ ਮੁਖ ਮੰਤਰੀ ਕਹਿੰਦੇ … Read more

73 ਪੇਟੀਆਂ ਚੰਡੀਗੜ੍ਹ ਮਾਰਕਾ ਨਜਾਇਜ ਸ਼ਰਾਬ ਸਮੇਤ ਦੋ ਨੌਜਵਾਨ ਕੀਤੇ ਗ੍ਰਿਫਤਾਰ,,ਪੁਲਿਸ ਨੇ ਕੀਤਾ ਕੇਸ ਦਰਜ

ਆਬਕਾਰੀ ਵਿਭਾਗ ਅਤੇ ਬਟਾਲਾ ਪੁਲਿਸ ਵਲੋਂ ਗੁਪਤ ਸੂਚਨਾ ਦੇ ਅਧਾਰ ਤੇ ਇਕ ਛੋਟਾ ਹਾਥੀ ਗੱਡੀ ਚ ਗੈਰ ਕਾਨੂੰਨੀ ਢੰਗ ਨਾਲ ਲੈਕੇ ਆ ਰਹੇ ਚੰਡੀਗੜ੍ਹ ਮਾਰਕਾ 73 ਪੇਟੀਆਂ ( 876 ਬੋਤਲਾਂ ) ਨਜਾਇਜ ਅੰਗਰੇਜ਼ੀ ਸ਼ਰਾਬ ਬਰਾਮਦ ਕੀਤੀ ਹੈ। ਛੋਟਾ ਹਾਥੀ ਗੱਡੀ ਸਮੇਤ ਦੋ ਨੌਜਵਾਨ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਥਾਣਾ ਘਣੀਏ ਕੇ ਬਾਂਗਰ ਦੀ ਪੁਲਿਸ ਨੇ … Read more