ਫਰੀਦਕੋਟ ਚ ਭਾਕਿਯੂ ਏਕਤਾ ਉਗਰਾਹਾਂ ਵਲੋਂ ਕੀਤਾ ਗਿਆ ਪ੍ਰਦਰਸ਼ਨ
ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਦੀ ਸੂਬਾ ਕਮੇਟੀ ਦੇ ਸੱਦੇ ਤੇ ਅੱਜ ਜਿਲਾ ਫਰੀਦਕੋਟ ਇਕਾਈ ਨੇ ਪੰਜਾਬ `ਚੋਂ ਕੇਂਦਰੀ ਸੁਰੱਖਿਆ ਬਲ ਫੌਰੀ ਵਾਪਸ ਸੱਦੇ ਜਾਣ, ਐਨ.ਆਈ.ਏ. ਨੂੰ ਸੂਬੇ ਤੋਂ ਦੂਰ ਰੱਖਿਆ ਜਾਵੇ ਤੇ ਪੰਜਾਬ ਦੇ ਮਾਹੌਲ ਨੂੰ ਖੌਫ਼ਜ਼ਦਾ ਬਣਾ ਕੇ ਪੇਸ਼ ਕਰਨ ਦੇ ਸਾਰੇ ਕਦਮ ਫੌਰੀ ਰੋਕੇ ਜਾਣ ਲਈ ਪ੍ਰਦਰਸ਼ਨ ਕਰਕੇ ਪ੍ਰਸ਼ਾਸ਼ਨ ਨੂੰ ਮੰਗ ਪੱਤਰ ਸੌਂਪਿਆ। … Read more