ਮਨਜੀਤ ਸਿੰਘ ਜੀਕੇ ਦੀ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਹੋਈ ਮੁਲਾਕਾਤ

ਮਨਜੀਤ ਸਿੰਘ ਜੀਕੇ ਦੀ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਮੁਲਾਕਾਤ ਹੋਈ ਤੇ ਉਹਨਾ ਅੰਮ੍ਰਿਤਪਾਲ ਨੂੰ ਲੈ ਕੇ ਜੋ ਪੰਜਾਬ ਦਾ ਮਾਹੌਲ ਹੈ ਉਸਨੂੰ ਲੈ ਕੇ ਗੱਲਬਾਤ ਹੋਈ ਹੈ ਕਿ ਜੇ ਪੰਜਾਬ ਦੀ ਗਲ ਹੋ ਜੇ ਤਾ ਹਰ ਵਾਰੀ ਖਾਲਿਸਤਾਨ ਨਾਲ ਜਾਦਾ ਹੈ ਤੇ ਜਿਸਦਾ ਅਸਰ ਬਾਹਰ ਵਸ਼ਦੇ ਲੋਕਾਂ ਤੇ ਵੀ ਪੈਦਾ ਹੈ ….ਤੇ ਜੋ ਅੰਮ੍ਰਿਤਪਾਲ … Read more

ਸ਼੍ਰੀ ਅਕਾਲ ਤਖਤ ਸਾਹਿਬ ਦੇ ਖਿਲਾਫ ਬੋਲਣ ਵਾਲੇ ਮੁਖ ਮੰਤਰੀ ਦੇ ਕੁਝ ਨੌਜਵਾਨਾ ਵਲੋਂ ਪੁਤਲੇ ਸਾੜ੍ਹੇ ਗਏ

ਸ਼੍ਰੀ ਅਕਾਲ ਤਖਤ ਸਾਹਿਬ ਦੇ ਖਿਲਾਫ ਬੋਲਣ ਵਾਲੇ ਮੁਖ ਮੰਤਰੀ ਦੇ ਕੁਝ ਨੌਜਵਾਨਾ ਵਲੋਂ ਪੁਤਲੇ ਸਾੜ੍ਹੇ ਗਏ ਤੇ ਉਹਨਾ ਨੇ ਕਾਫੀ ਰੋਸ ਜਤਾਇਆ ਕਿ ਉਹਨਾ ਦਾ ਕਹਿਣਾ ਹੈ ਕਿ ਮੁੱਖ ਮੰਤਰੀ ਅਕਾਲ ਤਖਤ ਸਾਹਿਬ ਦੀ ਮਾਫੀ ਮੰਗਣ ਤੇ ਦੂਜੇ ਪਾਸੇ ਭਗਵੰਤ ਦੇ ਹੱਕ ਉਹਨਾ ਦੇ ਐਮ ਐਲ ਦਾ ਕਹਿਣਾ ਹੈ ਕਿ ਜੋ ਜੱਤੇਦਾਰ ਨੂੰ ਟਵੀਟ … Read more

ਸ਼੍ਰੋਮਣੀ ਕਮੇਟੀ ਦੀ ਅਗਵਾਈ ਚ ਕੱਢਿਆ ਜਾ ਰਿਹਾ ਰੋਸ ਮਾਰਚ

ਆਪ੍ਰੇਸ਼ਨ ਅੰਮ੍ਰਿਤਪਾਲ ਦੌਰਾਨ ਹੋਈਆਂ ਨੌਜਵਾਨਾਂ ਦੀਆਂ ਗ੍ਰਿਫਤਾਰੀਆਂ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਵੱਲੋਂ ਰੋਸ ਮਾਰਚ ਕੱਢਿਆ ਜਾ ਰਿਹਾ ਹੈ ਜੋ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬਮਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀਆਂ ਅਗਵਾਈ ਚ ਕਢਿਆ ਜਾ ਰਿਹਾ ਹੈ ਜਿਸਦੀ ਸ਼ੁਰੂਆਤ ਸ਼੍ਰੀ ਹਰਮਿੰਦਰ ਸਾਹਿਬ ਤੋਂ ਹੋਈ ਹੈ ਤੇ ਡੀਸੀ ਨੂੰ ਮੰਗ ਪੱਤਰ ਸੌਪਿਆ ਗਿਆਂ ਹੈਉੱਥੇ ਹੀ ਸ਼ੋ੍ਰਮਣੀ … Read more

ਅੰਮ੍ਰਿਤਪਾਲ ਦੇ ਮਾਮਲੇ ਵਿੱਚ ਐਸਜੀਪੀਸੀ ਸਕੱਤਰ ਗੁਰਚਰਨ ਸਿੰਘ ਗਰੇਵਾਲ ਦਾ ਬਿਆਨ

ਆਪ੍ਰੇਸ਼ਨ ਅੰਮ੍ਰਿਤਪਾਲ ਨੂੰ ਲੈ ਕੇ ਐਸਜੀਪੀਸੀ ਸਕੱਤਰ ਗੁਰਚਰਨ ਸਿੰਘ ਗਰੇਵਾਲ ਦਾ ਬਿਆਨ ਆਇਆ ਹੈ ਤੇ ਜਿਸ ਨੂੰ ਲੈ ਕੇ ਉਹਨਾ ਕਿਹਾ ਕਿ ਭਾਈ ਅੰਮ੍ਰਿਤਪਾਲ ਵੱਲੋਂ ਇੱਕ ਵੀਡਿਓ ਪਾਈ ਗਈ ਹੈ ਜਿਸ ਚ ਉਹਨਾ ਨੇ ਸਰਬੱਤ ਖਾਲਸਾ ਸੱਦਣ ਦੀ ਅਪੀਲ ਕੀਤੀ ਤੇ ਕਿਹਾ ਕਿ ਮੈ ਚੜਦੀ ਕਲਾ ਚ ਹਾਂ ਤੇ ਭਾਈ ਅੰਮ੍ਰਿਤਪਾਲ ਇਹ ਵੀਡਿਓ ਪਾਕੇ ਪ੍ਰਸ਼ਾਸ਼ਨ … Read more

ਪੰਜਾਬ ਕਿੰਗਜ਼ ਦੇ ਪਹਿਲੇ ਮੈਚ ‘ਚ ਇਹ ਬੱਲੇਬਾਜ਼ ਨਹੀਂ ਖੇਡ ਪਾਵੇਗਾ

ਆਈਪੀਐਲ 2023 ਜੋ ਕਿ ਬਹੁਤ ਜਲਦ ਸ਼ੁਰੂ ਹੋਣ ਜਾ ਰਿਹਾ ਹੈ। ਆਈਪੀਐਲ ਦੇ ਸੀਜ਼ਨ 16 ਨੂੰ ਲੈ ਕੇ ਫੈਨਜ਼ ਕਾਫੀ ਜ਼ਿਆਦਾ ਉਤਸੁਕ ਹਨ। IPL 2023 ਤੋਂ ਪਹਿਲਾਂ ਪੰਜਾਬ ਕਿੰਗਜ਼ ਨੂੰ ਵੱਡਾ ਝਟਕਾ ਲੱਗਾ ਹੈ। ਦਰਅਸਲ, ਇੰਗਲੈਂਡ ਦੇ ਹਮਲਾਵਰ ਬੱਲੇਬਾਜ਼ ਲਿਆਮ ਲਿਵਿੰਗਸਟੋਨ ਇੰਡੀਅਨ ਪ੍ਰੀਮੀਅਰ ਲੀਗ ‘ਚ ਪੰਜਾਬ ਕਿੰਗਜ਼ ਦੇ ਪਹਿਲੇ ਮੈਚ ‘ਚ ਨਹੀਂ ਖੇਡ ਸਕਣਗੇ ਕਿਉਂਕਿ … Read more

ਮੌਸਮ ਵਿਭਾਗ ਵੱਲੋਂ ਪੰਜਾਬ ਤੇ ਹਰਿਆਣਾ ‘ਚ ਮੀਂਹ, ਹਨ੍ਹੇਰੀ ਤੇ ਗੜ੍ਹੇਮਾਰੀ ਦਾ ਅਲਰਟ

ਪੰਜਾਬ ਤੇ ਹਰਿਆਣਾ ’ਚ ਪਿਛਲੇ ਹਫ਼ਤੇ ਮੀਂਹ ਤੇ ਗੜੇਮਾਰੀ ਕਰਕੇ ਹਾੜ੍ਹੀ ਦੀ ਫਸਲ ਦਾ ਕਾਫੀ ਨੁਕਸਾਨ ਹੋ ਗਿਆ ਹੈ, ਪਰ ਮੁੜ ਮੌਸਮ ’ਚ ਤਬਦੀਲੀ ਦੀ ਜਾਣਕਾਰੀ ਮਿਲਦਿਆਂ ਹੀ ਕਿਸਾਨਾਂ ਦੇ ਸਾਹ ਸੂਤੇ ਗਏ ਹਨ । ਮੀਂਹ ਤੇ ਗੜੇਮਾਰੀ ਨਾਲ ਚੱਲੀਆਂ ਤੇਜ਼ ਹਵਾਵਾਂ ਨੇ ਸੂਬੇ ਭਰ ਵਿੱਚ ਕਣਕ ਦੀ ਫਸਲ ਨੂੰ ਖੇਤਾਂ ਵਿੱਚ ਵਿਛਾ ਦਿੱਤਾ ਹੈ। … Read more

ਅੰਮ੍ਰਿਤਸਰ ਪੁਲਿਸ ਨੇ 11 ਚੋਰੀ ਦੇ ਮੋਟਰਸਾਈਕਲਾਂ ਸਮੇਤ ਦੋ ਦੋਸ਼ੀ ਕੀਤੇ ਕਾਬੂ

ਅੰਮਿ੍ਤਸਰ ਪੁਲੀਸ ਕਮਿਸ਼ਨਰ ਨੌਨਿਹਾਲ ਸਿੰਘ ਜੀ ਦੀਆਂ ਹਦਾਇਤਾਂ ਅਨੁਸਾਰ ਰਣਜੀਤ ਐਵਨਿਊ ਅੰਮ੍ਰਿਤਸਰ ਵਿੱਚ ਮੋਟਰਸਾਈਕਲ ਚੋਰੀ ਕਰਨ ਵਾਲੇ ਗਿਰੋਹ ਵੱਲੋਂ ਸਪੈਸ਼ਲ ਮੁਹਿੰਮ ਚਲਾਈ ਗਈ ਸੀ । ਜਿਸ ਦੇ ਤਹਿਤ ਥਾਣਾ ਰਣਜੀਤ ਐਵਨਿਊ ਅੰਮ੍ਰਿਤਸਰ ਦੀ ਪੁਲਿਸ ਨੂੰ ਉਸ ਵਕਤ ਭਾਰੀ ਸਫਲਤਾ ਮਿਲੀ ਜੱਦ ਮਿਤੀ 22/3/2023 ਨੂੰ ਦੋਸ਼ੀ ਸਰੂਪ ਸਿੰਘ ਵਾਸੀ ਪਿੰਡ ਚੂਚਕ ਵਾਲਾ ਥਾਣਾ ਲੋਪੋਕੇ ਚੋਗਾਵਾ ਅੰਮ੍ਰਿਤਸਰ … Read more

ਅੰਮ੍ਰਿਤਪਾਲ ਮੈਂ ਜਿਥੇ ਹਾਂ ਚੜ੍ਹਦੀਕਲਾਂ ਦੇ ਵਿੱਚ ਹਾਂ,ਸਰਬੱਤ ਖ਼ਾਲਸਾ ਸੱਦਣ ਦੀ ਕੀਤੀ ਅਪੀਲ

ਅੰਮ੍ਰਿਤਪਾਲ ਸਿੰਘ ਦੀ ਗ੍ਰਿਫਤਾਰੀ ਨੂੰ ਲੈ ਕੇ ਜਿਥੇ ਇੱਕ ਪਾਸੇ ਛਾਪੇਮਾਰੀ ਜਾਰੀ ਹੈ, ਉਥੇ ਹੀ ਅੰਮ੍ਰਿਤਪਾਲ ਨੇ ਕਰੀਬ 11 ਦਿਨਾਂ ਬਾਅਦ ਵੀਡੀਓ ਜਾਰੀ ਕਰਕੇ ਕਿਹਾ ਹੈ ਕਿ, ਮੇਰੀ ਗ੍ਰਿਫਤਾਰੀ ਵਾਹਿਗੁਰੂ ਦੇ ਹੱਥ ਹੈ। ਉਨ੍ਹਾਂ ਕਿਹਾ ਕਿ, ਹਕੂਮਤ ਦੇ ਧੱਕੇ ਖਿਲਾਫ਼ ਅਵਾਜ਼ ਬੁਲੰਦ ਕੀਤੀ ਜਾਵੇਗੀ। ਉਨ੍ਹਾਂ ਨੇ ਜਥੇਦਾਰ ਅਕਾਲ ਤਖਤ ਸਾਹਿਬ ਨੂੰ ਸਰਬੱਤ ਖ਼ਾਲਸਾ ਸੱਦਣ ਦੀ … Read more

ਸ਼੍ਰੋਮਣੀ ਅਕਾਲੀ ਦੇ ਸਕੱਤਰ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਟਵਿਟ ਦੀ ਕੀਤੀ ਨੁੰਮਾਇੰਦਗੀ

ਸ਼੍ਰੀ ਅਕਾਲ ਸਾਹਿਬ ਦੇ ਜੱਥੇਦਾਰ ਵਲੋਂ ਸਰਕਾਰ ਨੂੰ 24 ਘੰਟੇ ਦਾ ਐਲੀਟੀਮੇਟਮ ਦਿੱਤਾ ਗਿਆ ਸੀ ਉਹਨਾ ਨੇ ਕਿਹਾ ਸੀ ਕਿ ਜੋ ਸਿੱਖ ਬੈਕਸੂਰ ਨੇ ਉਹਨਾ ਨੂੰ ਰਿਹਾਅ ਕੀਤਾ ਜਾਵੇ ਤੇ ਮੁਖ ਮੰਤਰੀ ਭਗਵੰਤ ਮਾਨ ਨੇ ਟਵਿਟ ਕਰਦਿਆ ਕਿਹਾ ਕਿ ਤੁਸੀ ਐਸਜੀਪੀਸੀ ਦੇ ਬਾਦਲਾ ਦਾ ਪੱਖ ਪੁਰਦੇ ਹੋ ਤੇ ਜੇ ਐਲਟੀਮੇਟਮ ਦੇਨਾ ਹੀ ਤਾ ਬੇਅਦਬੀ ਦਾ … Read more

ਕੇਂਦਰੀ ਗ੍ਰਹਿ ਮੰਤਰੀ ਅੰਮਿਤ ਸ਼ਾਹ ਦੇ ਦਿੱਤਾ ਅੰਮ੍ਰਿਤਪਾਲ ਬਾਰੇ ਦਿੱਤਾ ਵੱਡਾ ਬਿਆਨ

ਕੇਂਦਰੀ ਗ੍ਰਹਿ ਮੰਤਰੀ ਅੰਮਿਤ ਸ਼ਾਹ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ ਉਨ੍ਹਾ ਨੇ ਕਿਹਾ ਅੰਮ੍ਰਿਤਪਾਲ ਖਿਲਾਫ ਅਸੀ ਸਖਤ ਕਾਰਵਾਈ ਕਰਾਗੇਏਜੰਸੀਆਂ ਉਸਨੂੰ ਫੜ੍ਹਨ ਦੇ ਲਈ ਆਪਣਾ ਕੰਮ ਕਰ ਰਹੀਆਂ ਨੇ ਤੇ ਇਸ ਤੋਂ ਇਲਾਵਾ ਜੋ ਯੂਕੇ ਦੇ ਵਿਚ ਹੋਇਆਂ ਜੋ ਭਾਰਤੀ ਦੂਤਾਵਾਸ ਦੇ ਉਤੇ ਹਮਲਾ ਕੀਤਾ ਗਿਆਂ ਹੈ ਖਾਲਿਸਥਾਨ ਸਮਰਥਕਾ ਦੇ ਵਲੋਂ ਹਮਲਾ ਕੀਤਾ ਗਿਆਂ ਉਹਨਾ … Read more

ਹਰਸਿਮਰਤ ਕੌਰ ਬਾਦਲ ਨੇ ਕੀਤੀ ਸਰਕਾਰ ਨੂੰ ਅਪੀਲ , ਜੋ ਨੋਜਵਾਨ ਬੈਕਸੂਰ ਉਨ੍ਹਾਂ ਨੂੰ ਕੀਤਾ ਜਾਵੇ ਰਿਹਾਅ

ਹਰਸਿਮਰਤ ਕੌਰ ਬਾਦਲ ਨੇ ਸਰਕਾਰ ਨੂੰ ਕੀਤੀ ਅਪੀਲ ਕਿ ਜੋ ਨੌਜਵਾਨ ਬੇਕਸੂਰ ਨੇ ਉਹਨਾ ਨੂੰ ਰਿਹਾਅ ਕੀਤਾ ਜਾਵੇ ਜੋ ਮੁਖ ਮੰਤਰੀ ਵਲੋਂ ਸ਼੍ਰੀ ਅਕਾਲ ਤਖਤ ਸਾਹਿਬ ਨੂੰ ਉਹਨਾ ਨੇ ਟਵਿਟ ਕੀਤਾ ਹੈ ਤੇ ਉਹਨਾ ਵਲੋਂ ਨੰੁਮਾਇੰਦਗੀ ਕੀਤੀ ਹੈ ਕਿ ਅਕਾਲ ਤਖਤ ਸਾਹਿਬ ਨੂੰ ਮੱਥਾ ਲਗਾਉਣ ਵਾਲਿਆਂ ਦਾ ਹੁੰਦਾ ਹੈ ਬੁਰਾ ਹਸ਼ਰ ਉਹ ਇਕ ਵਾਰ ਇਤਿਹਾਸ … Read more

ਦਲ ਖਾਲਸਾ ਦੇ ਮੁੱਖੀ ਬਲਬੀਰ ਸਿੰਘ ਵੱਲੋਂ ਕੀਤਾ ਵੱਡਾ ਐਲਾਨ

ਆਪ੍ਰੇਸ਼ਨ ਅੰਮ੍ਰਿਤਪਾਲ ਨੂੰ ਲੈ ਕੇ ਦਲ ਖਾਲਸਾ ਦੇ ਮੁਖੀ ਬਲਬੀਰ ਸਿੰਘ ਵੱਲੋਂ ਮੀਟਿੰਗ ਕੀਤੀ ਗਈ ਹੈ ਤੇ ਇਸ ਮੀਟਿੰਗ ਚ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੀ ਸ਼ਾਮਲ ਨੇ ਅਤੇ ਹੋਰ ਜੱਥੇਬਮਦੀਆ ਵੀ ਸ਼ਾਮਲ ਨੇ ਤੇ ਜੱਥੇਦਾਰ ਬਲਬੀਰ ਸਿੰਘ ਵਲੋਂ ਐਲਾਨ ਕੀਤਾ ਗਿਆਂ ਹੈ ਕਿ ਪ੍ਰਸ਼ਾਸ਼ਨ ਪਹਿਲਾ ਇਹ ਕਲੀਰ ਕਰੇ ਕਿ ਭਾਈ ਅੰਮ੍ਰਿਤਪਾਲ ਨੂੰ ਇਹਨਾ ਨੇ ਗ੍ਰਿਫਤਾਰ … Read more

ਪ੍ਰਾਪਰਟੀ ਦੀ ਰਜਿਸਟਰੀ ਛੋਟ 31 ਮਾਰਚ ਦੇ ਬਾਅਦ ਵੀ ਰਹੇਗੀ, CM ਮਾਨ ਦਾ ਫੈਸਲਾ

ਪੰਜਾਬ ਸਰਕਾਰ ਨੇ ਸੂਬੇ ਵਿਚ ਜਾਇਦਾਦ ਦੀ ਰਜਿਸਟਰੀ ਕਰਵਾਉਣ ਵਾਲਿਆਂ ਨੂੰ ਅਸ਼ਟਾਮ ਡਿਊਟੀ ਤੇ ਫੀਸ ਵਿਚ ਦਿੱਤੀ ਗਈ 2.25 ਫੀਸਦੀ ਦੀ ਛੋਟ ਨੂੰ 31 ਮਾਰਚ ਦੇ ਬਾਅਦ ਵੀ ਜਾਰੀ ਰੱਖਣ ਦਾ ਫੈਸਲਾ ਲਿਆ ਹੈ। ਸੂਬਾ ਸਰਕਾਰ ਨੇ ਪਿਛਲੀ 2 ਮਾਰਚ ਨੂੰ ਜਾਇਦਾਦ ਦੀ ਰਜਿਸਟਰੀ ਕਰਵਾਉਣ ਵਾਲਿਆਂ ਨੂੰ ਵੱਡੀ ਰਾਹਤ ਦਿੰਦੇ ਹੋਏ 31 ਮਾਰਚ ਤੱਕ ਡਿਊਟੀ … Read more

ਨਿਗਮ ਨੇ ਕੇਂਦਰੀ ਹਲਕੇ ‘ਚ ਗਊਸ਼ਾਲਾ ਦਾ ਨੀਂਹ ਪੱਥਰ ਰੱਖਿਆ

ਹਲਕਾ ਕੇਂਦਰ ਅਧੀਨ ਪੈਂਦੇ ਫੜਾਹਪੁਰ ਨਜ਼ਦੀਕ ਕੈਬਨਿਟ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ, ਹਲਕਾ ਕੇਂਦਰੀ ਦੇ ਵਿਧਾਇਕ ਡਾ. ਅਜੈ ਗੁਪਤਾ, ਕਾਰਪੋਰੇਸ਼ਨ ਦੇ ਕਮਿਸ਼ਨਰ ਸੰਦੀਪ ਰਿਸ਼ੀ ਵਲੋਂ ਗਊਸ਼ਾਲਾ, ਪਸ਼ੂ ਹਸਪਤਾਲ ਅਤੇ ਡਾਗ ਸ਼ੈਲਟਰ ਦਾ ਨੀਂਹ ਪੱਥਰ ਸਾਂਝੇ ਤੌਰ ‘ਤੇ ਰੱਖਿਆ ਗਿਆ। ਇਸ ਮੌਕੇ ਐਂਟੀ ਕਰਾਈਮ ਐਨੀਮਲ ਪ੍ਰੋਟੈਕਸ਼ਨ ਐਸੋਸੀਏਸ਼ਨ ਦੇ ਚੇਅਰਮੈਨ ਡਾ. ਰੋਹਨ ਮਹਿਰਾ ਅਤੇ ਸਮਾਜ ਸੇਵੀ ਸੰਸਥਾਵਾਂ … Read more

ਹਰਸਿਮਰਤ ਕੌਰ ਬਾਦਲ ਵੱਲੋਂ ਦਿੱਤੇ ਗਏ ਬਿਆਨ ਤੇ ਐਸਜੀਪੀਸੀ ਸਾਬਕਾ ਪ੍ਰਧਾਨ ਲੋਂਗੋਵਾਲ ਦਾ ਜਵਾਬ

ਪੰਜਾਬ ਦੇ ਮੌਜੂਦਾ ਹਾਲਾਤਾਂ ਨੂੰ ਲੈ ਕੇ ਸ੍ਰੀ ਅਕਾਲ ਤਖਤ ਸਾਹਿਬ ਆਪਸ ਵਿੱਚ ਇੱਕ ਪੰਥਕ ਇਕੱਠ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਬੁਲਾਇਆ ਗਿਆ ਸੀ ਜਿਸ ਵਿੱਚ ਸ਼੍ਰੋਮਣੀ ਕਮੇਟੀ ਦੇ ਮੈਂਬਰ ਅਤੇ ਬੁੱਧੀਜੀਵੀ ਬੁਲਾਏ ਗਏ ਸਨ ਜਿਸ ਵਿਚ ਕਈ ਬੁੱਧੀਜੀਵੀਆਂ ਵੱਲੋਂ ਕਿੱਸਾ ਵੀਹ ਇੱਲਤਾਂ ਹੈ ਹਾਲਾਂ ਕਿ ਹਰਿਆਣਾ ਕਮੇਟੀ ਦੇ ਸਾਬਕਾ ਪ੍ਰਧਾਨ ਨੂੰ ਇਸ … Read more

ਵਾਹਨਾਂ ‘ਤੇ ਗ਼ੈਰ-ਕਾਨੂੰਨੀ ਸਟਿੱਕਰ ਲਾਉਣ ਵਾਲਿਆਂ ਦੀ ਹੁਣ ਖੈਰ ਨਹੀਂ

ਡੀ.ਜੀ.ਪੀ. ਗੌਰਵ ਯਾਦਵ ਨੇ ਸਾਰੇ ਪੁਲਿਸ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ ਹਨ ਕਿ ਵਾਹਨਾਂ ’ਤੇ ਲੱਗੇ ਗ਼ੈਰ-ਕਾਨੂੰਨੀ ਸਟਿੱਕਰਾਂ ਨੂੰ ਉਤਾਰਿਆ ਜਾਵੇ ਅਤੇ ਜੇਕਰ ਕੋਈ ਡਰਾਈਵਰ ਅਜਿਹੇ ਸਟਿੱਕਰ ਮੁੜ ਲਗਾਉਂਦਾ ਹੈ ਤਾਂ ਉਸ ਦਾ ਚਲਾਨ ਵੀ ਕੀਤਾ ਜਾਵੇ, ਪੁਲਿਸ ਨੇ ਪੰਜਾਬ ਸੂਬੇ ਵਿਚ ਵਾਹਨਾਂ ਤੋਂ ਗ਼ੈਰ-ਕਾਨੂੰਨੀ ਸਟਿੱਕਰ ਹਟਾਉਣ ਦੀ ਮੁਹਿੰਮ ਸ਼ੁਰੂ ਕਰ ਦਿੱਤੀ ਹੈ| ਡੀ.ਜੀ.ਪੀ. ਗੌਰਵ … Read more

ਰਾਘਵ ਤੇ ਪਰਿਣੀਤੀ ਚੋਪੜਾ ਲਗਾਤਾਰ ਸੁਰਖੀਆਂ ਵਿੱਚ

ਬਾਲੀਵੁੱਡ ਅਦਾਕਾਰਾ ਪਰਿਣੀਤੀ ਚੋਪੜਾ ‘ਆਪ’ ਨੇਤਾ ਰਾਘਵ ਚੱਢਾ ਨਾਲ ਵਿਆਹ ਨੂੰ ਲੈ ਕੇ ਸੁਰਖੀਆਂ ‘ਚ ਹੈ। ਖਬਰਾਂ ਮੁਤਾਬਕ ਪਰਿਣੀਤੀ ਜਲਦ ਹੀ ‘ਆਪ’ ਨੇਤਾ ਰਾਘਵ ਚੱਢਾ ਨਾਲ ਵਿਆਹ ਕਰਨ ਜਾ ਰਹੀ ਹੈ, ਸਵਰਾ ਭਾਸਕਰ ਤੋਂ ਬਾਅਦ ਪਰਿਣੀਤੀ ਚੋਪੜਾ ਵੀ ਵਿਆਹ ਕਰਵਾਕੇ ਸੈਟਲ ਹੋਣ ਲਈ ਤਿਆਰ ਹੈ। ਹਾਲਾਂਕਿ ਵਿਆਹ ਦਾ ਕੋਈ ਅਧਿਕਾਰਤ ਐਲਾਨ ਨਹੀਂ ਹੋਇਆ ਹੈ ਅਭਿਨੇਤਰੀ … Read more

ਸਰਪੰਚ ਵੱਲੋਂ ਕੀਤੀ ਗਈ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ

ਸੂਬੇ ਦੇ ਕਿਸੇ ਵੀ ਹਿੱਸੇ ਦੇ ਵਿੱਚ ਸ਼੍ਰੀ ਗੁਰੂ ਗ੍ਰੰਥ ਸਾਹਿਬ ਨੂੰ ਉੱਚ ਦਰਜਾ ਦਿੱਤਾ ਜਾਦਾਂ ਤੇ ਇਸ ਦੀ ਬੇਅਦਬੀ ਕਰਨ ਵਾਲੇ ਨੂੰ ਉਸਦੀ ਬਣਦੀ ਸਜ਼ਾ ਜਰੂਰ ਦਿੱਤੀ ਜਾਂਦੀ ਹੈ ਤੇ ਬੇਅਦਬੀ ਦਾ ਅਜਿਹਾ ਹੀ ਮਾਮਲਾ ਸਾਘਣਾ ਤੋਂ ਸਾਹਮਣੇ ਆ ਰਹੀ ਹੈ ਜਿੱਥੇ ਪਿੰਡ ਦੇ ਸਰਪੰਚ ਦੇ ਵਲੋਂ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕੀਤੀ ਗਈ … Read more