ਹਰਜੋਤ ਸਿੰਘ ਬੈਂਸ ਤੇ ਜੋਤੀ ਯਾਦਵ ਵਿਆਹ ਦੇ ਬੰਧਨ ਵਿੱਚ ਬੱਝੇ

ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਅੱਜ ਵਿਆਹ ਦੇ ਬੰਧਨ ਵਿੱਚ ਬੱਝ ਗਏ। ਉਨ੍ਹਾਂ ਦਾ ਵਿਆਹ ਆਈਪੀਐਸ ਜੋਤੀ ਯਾਦਵ ਨਾਲ ਹੋਇਆ ਹੈ। ਉਨ੍ਹਾਂ ਦੇ ਆਨੰਦ ਕਾਰਜ ਅੱਜ ਸਵੇਰੇ ਅੱਠ ਵਜੇ ਗੁਰਦੁਆਰਾ ਭੰਬੋਰੇ ਸਾਹਿਬ ਨੰਗਲ ਜ਼ਿਲ੍ਹਾ ਰੋਪੜ ਵਿਖੇ ਹੋਏ। ਆਨੰਦ ਕਾਰਜ ਦੀ ਰਸਮ ਵਿੱਚ ਸਿਰਫ਼ ਪਰਿਵਾਰਕ ਮੈਂਬਰਾਂ ਨੇ ਹੀ ਸ਼ਮੂਲੀਅਤ ਕੀਤੀ। ਦੱਸਣਯੋਗ ਹੈ ਕਿ ਜੋਤੀ … Read more

ਭਾਰਤ ਦੌਰੇ ‘ਤੇ ਆਏ ਅਜੈ ਬੰਗਾ ਹੋਏ ਕੋਰੋਨਾ ਪੌਜ਼ੇਟਿਵ

ਵਿਸ਼ਵ ਬੈਂਕ ਦੇ ਪ੍ਰਧਾਨ ਦੇ ਅਹੁਦੇ ਲਈ ਅਮਰੀਕਾ ਦੇ ਨਾਮਜ਼ਦ ਉਮੀਦਵਾਰ ਅਜੈ ਬੰਗਾ ਦਿੱਲੀ ’ਚ ਕਰੋਨਾ ਪਾਜ਼ੇਟਿਵ ਹੋ ਗਏ ਹਨ। ਬੰਗਾ ਦੁਨੀਆ ਦੇ ਵੱਖ-ਵੱਖ ਦੇਸ਼ਾਂ ਦੇ ਆਪਣੇ ਦੌਰੇ ਦੇ ਆਖਰੀ ਪੜਾਅ ’ਤੇ ਦਿੱਲੀ ’ਚ ਹਨ। ਪਾਜ਼ੇਟਿਵ ਨਿਕਲਣ ਤੋਂ ਬਾਅਦ ਉਹ ਇਕਾਂਤਵਾਸ ਹਨ। ਬੰਗਾ ਦੁਨੀਆ ਦੇ ਵੱਖ-ਵੱਖ ਦੇਸ਼ਾਂ ਦੇ ਆਪਣੇ ਦੌਰੇ ਦੇ ਆਖਰੀ ਪੜਾਅ ’ਤੇ ਦਿੱਲੀ … Read more

ਭਾਈ ਅੰਮ੍ਰਿਤਪਾਲ ਨੂੰ ਪਨਾਹ ਦੇਣ ਵਾਲੀ ਔਰਤ ਅੱਜ ਨਕੋਦਰ ਕੋਰਟ ਦੇ ਵਿਚ ਪੇਸ਼

ਭਾਈ ਅੰਮ੍ਰਿਤਪਾਲ ਦੀ ਗ੍ਰਿਫਤਾਰੀ ਨੂੰ ਲੇ ਕੇ ਪਨਾਹ ਦੇਣ ਵਾਲੀ ਔਰਤ ਨੂੰ ਅੱਜ ਨਕੋਦਰ ਕੋਰਟ ਦੇ ਵਿਚ ਪੇਸ਼ ਕੀਤਾ ਗਿਆਂ ਹੈ ਤੇ ਪੁਲਿਸ ਨੇ 3 ਦਿਨਾ ਦੀ ਰਿਮਾਡ ਤੇ ਭੇਜ ਦਿੱਤਾ ਗਿਆਂ ਤੇ ਦੱਸ ਦਈਏ ਕਿ ਡੀਐਸਪੀ ਦੇ ਵਲੋਂ ਕੋਈ ਜਾਣਕਾਰੀ ਸਾਂਝੀ ਨਹੀ ਕੀਤੀ ਗਈ। ਦੱਸ ਦਈਏ ਕਿ ਹਾਈਕੋਰਟ ਦੇ ਪਿੰਡ ਸਾਹਬਾਦ ਚ ਪਿੰਡ ਭਾਈ … Read more

ਅੰਮ੍ਰਿਤਪਾਲ ਦੀ ਨਵੀਂ CCTV ਆਈ ਸਾਹਮਣੇ, ਕਿਵੇਂ ਹੋਇਆ ਬੱਸ ਉਤੇ ਫਰਾਰ

ਅੰਮ੍ਰਿਤਪਾਲ ਸਿੰਘ ਦੀ ਇਕ ਨਵੀ CCTV ਸਾਹਮਣੇ ਆਈ ਹੈ। ਇਸ ਵੀਡੀਓ ਵਿਚ ਉਹ ਸੜਕ ਉਤੇ ਚੱਲਦਾ ਦਿਖਾਈ ਦੇ ਰਿਹਾ ਹੈ। ਇਸ ਦੌਰਾਨ ਉਸ ਨੇ ਆਪਣਾ ਭੇਸ ਬਦਲਿਆ ਹੋਇਆ ਸੀ। ਦੱਸਿਆ ਜਾ ਰਿਹਾ ਹੈ ਕਿ ਸ਼ੇਰਪੁਰ ਚੌਂਕ ਪਹੁੰਚਣ ਤੋਂ ਬਾਅਦ ਉਹ ਇਕ ਨਿੱਜੀ ਕੰਪਨੀ ਦੀ ਬੱਸ ਵਿਚ ਬੈਠ ਕੇ ਫਰਾਰ ਹੋ ਗਿਆ। ਇਸ ਤੋਂ ਪਹਿਲਾਂ ਉਹ … Read more

ਅੰਮ੍ਰਿਤਪਾਲ ਦੇ ਗੰਨਮੈਨ ਤੇਜਿੰਦਰ ਸਿੰਘ ਗੋਰਖਾ ਬਾਬਾ ਨੇ ਕੀਤੇ ਕਈ ਖੁਲਾਸੇ

ਖਬਰ ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਗੰਨਮੈਨ ਤੇਜਿੰਦਰ ਸਿੰਘ ਉਰਫ ਗੋਰਖਾ ਬਾਬਾ ਨਾਲ ਜੁੜੀ ਸ਼ਾਹਮਣੇ ਆਈ ਹੈ, । ਪਾਇਲ ਪੁਲਿਸ ਨੇ ਦਾਅਵਾ ਕੀਤਾ ਹੈ ਕਿ ਅੰਮ੍ਰਿਤਪਾਲ ਸਿੰਘ ਦੇ ਗੰਨਮੈਨ ਤੇਜਿੰਦਰ ਸਿੰਘ ਉਰਫ ਗੋਰਖਾ ਬਾਬਾ ਨੇ ਕਈ ਖੁਲਾਸੇ ਕੀਤੇ ਹਨ ਇਸ ‘ਚ ਏਕੇਐਫ ਬਾਰੇ ਅਹਿਮ ਜਾਣਕਾਰੀ ਮਿਲੀ ਹੈ। ਅੰਮ੍ਰਿਤਪਾਲ ਸਿੰਘ ਇੱਕ ਫੌਜ … Read more

ਆਈ. ਜੀ. ਹੈੱਡਕੁਆਰਟਰ ਸੁੱਖਚੈਨ ਸਿੰਘ ਦਾ ਵੱਡਾ ਖ਼ੁਲਾਸਾ, ਅੰਮ੍ਰਿਤਪਾਲ ਦੀ ਲੋਕੇਸ਼ਨ ਹਰਿਆਣਾ ਦੀ ਮਿਲੀ

ਭਾਈ ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਆਈ. ਜੀ. ਹੈੱਡਕੁਆਰਟਰ ਸੁੱਖਚੈਨ ਸਿੰਘ ਨੇ ਅਹਿਮ ਖ਼ੁਲਾਸੇ ਕੀਤੇ ਹਨ। ਸੁੱਖਚੈਨ ਸਿੰਘ ਨੇ ਕਿਹਾ ਕਿ ਹੁਣ ਤੱਕ ਦੀ ਜਾਂਚ ਦੌਰਾਨ ਅੰਮ੍ਰਿਤਪਾਲ ਦੀ ਨਵੀਂ ਲੋਕੇਸ਼ਨ ਹਰਿਆਣੇ ਦੀ ਪਤਾ ਲੱਗੀ ਹੈ। ਨਵੀਂ ਲੋਕੇਸ਼ਨ ਮੁਤਾਬਕ ਅੰਮ੍ਰਿਤਪਾਲ ਪੰਜਾਬ ਤੋਂ ਬਾਹਰ ਜਾ ਚੁੱਕਾ ਹੈ, ਜਿੱਥੇ 19 ਤਾਰੀਖ਼ ਨੂੰ ਅੰਮ੍ਰਿਤਪਾਲ ਹਰਿਆਣਾ ਦੇ ਸ਼ਾਹਬਾਦ ਪਹੁੰਚਿਆ ਇਥੇ … Read more

ਅੰਮ੍ਰਿਤਪਾਲ ਸਿੰਘ ਦਾ ਸਾਥੀ ਤੇਜਿੰਦਰ ਸਿੰਘ ਗੋਰਖਾ ਗ੍ਰਿਫ਼ਤਾਰ

ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਲਈ ਪਿਛਲੇ ਕਈ ਦਿਨਾਂ ਤੋਂ ਛਾਪੇ ਮਾਰ ਰਹੀਆਂ ਹਨ ਪਰ ਅੰਮ੍ਰਿਤਪਾਲ ਸਿੰਘ ਥਹੁ-ਪਤਾ ਨਹੀਂ ਲੱਗ ਰਿਹਾ। ਉਸ ਦੇ 120 ਤੋਂ ਵੱਧ ਸਾਥੀਆਂ ਨੂੰ ਹੁਣ ਤਕ ਵੱਖ-ਵੱਖ ਥਾਂਵਾਂ ਤੋਂ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਖੰਨਾ ਪੁਲਿਸ ਨੇ ਵੱਡਾ ਐਕਸ਼ਨ ਕਰਦਿਆ ਪੰਜਾਬ ਪੁਲਿਸ ਨੇ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ … Read more

ਬੱਬਰ ਖਾਲਸਾ ਨਾਲ ਜੁੜੀ ਅੰਮ੍ਰਿਤਪਾਲ ਦੀ NRI ਪਤਨੀ, ਬੈਂਕ ਖਾਤਿਆਂ ਦੀ ਕੀਤੀ ਜਾ ਰਹੀ ਹੈ ਜਾਂਚ

ਇਕ ਰਿਪੋਰਟ ਵਿਚ ਬ੍ਰਿਟਿਸ਼ ਖੁਫੀਆ ਅਫਸਰ ਦੇ ਹਵਾਲੇ ਨਾਲ ਕਿਹਾ ਗਿਆ ਹੈ ਕਿ ਇਸ ਗੱਲ ਦੇ ਸਬੂਤ ਹਨ ਕਿ ਕਿਰਨਦੀਪ ਬੱਬਰ ਖਾਲਸਾ ਲਈ ਪੈਸਾ ਇਕੱਠਾ ਕਰਦੀ ਹੈ। 2020 ਵਿਚ ਉਸ ਨੂੰ 5 ਹੋਰਾਂ ਨਾਲ ਅੱਤਵਾਦ ਦੀ ਸਾਜ਼ਿਸ਼ ਵਿੱਚ ਸ਼ਾਮਲ ਹੋਣ ਅਤੇ ਬੱਬਰ ਖਾਲਸਾ ਲਈ ਫੰਡ ਇਕੱਠਾ ਕਰਨ ਦੇ ਸ਼ੱਕ ਵਿੱਚ ਗ੍ਰਿਫਤਾਰ ਕੀਤਾ ਗਿਆ ਸੀ। ਉਹ … Read more

ਭਾਰਤੀ ਟੀਮ ‘ਚ ਨਹੀ ਹੈ ਮੇਰੇ ਵਰਗਾ ਕੋਈ ਬੱਲੇਬਾਜ਼ _ ਸਹਿਵਾਗ

ਸਹਿਵਾਗ ਨੇ ਕਿਹਾ, ‘ਮੈਨੂੰ ਨਹੀਂ ਲੱਗਦਾ ਕਿ ਭਾਰਤੀ ਟੀਮ ‘ਚ ਅਜਿਹਾ ਕੋਈ ਖਿਡਾਰੀ ਹੈ ਜੋ ਮੇਰੇ ਵਰਗਾ ਬੱਲੇਬਾਜ਼ੀ ਕਰ ਸਕੇ। ਸੰਨਿਆਸ ਦੇ ਕਈ ਸਾਲਾਂ ਬਾਅਦ ਵੀ 44 ਸਾਲਾ ਇਸ ਸਾਬਕਾ ਕ੍ਰਿਕਟਰ ਦੀਆਂ ਪ੍ਰਾਪਤੀਆਂ ਦਾ ਸਨਮਾਨ ਕੀਤਾ ਜਾਂਦਾ ਹੈ। ਸਹਿਵਾਗ ਨੇ ਕਿਹਾ ਕਿ ਉਸ ਦੇ ਅਤੇ ਆਧੁਨਿਕ ਬੱਲੇਬਾਜ਼ਾਂ ਦੀ ਤੁਲਨਾ ਪੁਰਾਣੀ ਹੈ ਕਿਉਂਕਿ ਭਾਰਤੀ ਬੱਲੇਬਾਜ਼ੀ ਲਾਈਨਅਪ … Read more

ਅੰਮ੍ਰਿਤਪਾਲ ਦੇ ਭਰਾ ਹਰਪ੍ਰੀਤ ਸਿੰਘ ਸਣੇ 11 ਮੁਲਜ਼ਮਾਂ ਨੂੰ ਨਿਆਇਕ ਹਿਰਾਸਤ ਚ ਭੇਜਿਆ

ਖਬਰ ਅੰਮ੍ਰਿਤਪਾਲ ਦੇ ਭਰਾ ਹਰਪ੍ਰੀਤ ਸਿੰਘ ਨਾਲ ਜੁੜੀ ਹੋਈ ਸਾਹਮਣੇ ਆ ਰਹੀ ਹੈ, ਹਰਪ੍ਰੀਤ ਸਿੰਘ ਸਣੇ 11 ਮੁਲਜ਼ਮਾਂ ਨੂੰ ਬਾਬਾ ਬਕਾਲਾ ਕੋਰਟ ਨੇ ਸਾਰੇ ਮੁਲਜ਼ਮਾਂ ਨੂੰ 14 ਦਿਨਾਂ ਦੀ ਨਿਆਇਕ ਹਿਰਾਸਤ ਚ ਭੇਜਿਆ ਹੈ। ਅੱਜ ਇਨ੍ਹਾਂ ਦਾ ਰਿਮਾਂਡ ਪੂਰਾ ਹੋ ਗਿਆ ਸੀ ਜਿਸ ਦੇ ਚੱਲਦੇ ਪੁਲਿਸ ਵੱਲੋਂ ਭਾਰੀ ਸੁਰੱਖਿਆ ਬਲ ਦੇ ਹੇਠ ਇਹਨਾਂ ਨੂੰ ਅਦਾਲਤ … Read more

ਮੋਦੀ ਵਾਰੇ ਗਲਤ ਟਿੱਪਣੀ ਮਾਮਲੇ ਵਿਚ ਰਾਹੁਲ ਗਾਂਧੀ ਨੂੰ ਦੋ ਸਾਲ ਦੀ ਸਜ਼ਾ

ਸੂਰਤ ਦੀ ਇਕ ਅਦਾਲਤ ਨੇ ਰਾਹੁਲ ਗਾਂਧੀ ਨੂੰ ‘ਮੋਦੀ ਉਪਨਾਮ’ ਸਬੰਧੀ ਟਿੱਪਣੀ ਕਰਨ ਲਈ 2019 ਵਿਚ ਦਾਇਰ ਮਾਣਹਾਨੀ ਦੇ ਕੇਸ ਵਿਚ ਅਦਾਲਤ ਨੇ ਰਾਹੁਲ ਨੂੰ ਦੋ ਸਾਲ ਦੀ ਸਜ਼ਾ ਸੁਣਾਈ ਹੈ, ਹਾਲਾਂਕਿ ਅਦਾਲਤ ਨੇ ਉਨ੍ਹਾਂ ਨੂੰ ਬਾਅਦ ਵਿਚ ਜ਼ਮਾਨਤ ਵੀ ਦੇ ਦਿੱਤੀ। ਰਾਹੁਲ ਗਾਂਧੀ ਦੀ ਉਸ ਟਿੱਪਣੀ ਨੂੰ ਲੈ ਕੇ ਮਾਮਲਾ ਦਰਜ ਕੀਤਾ ਗਿਆ ਹੈ … Read more

ਸ਼ੂਟਿੰਗ ਵਿੱਚ ਸਰਬਜੋਤ ਸਿੰਘ ਨੇ ਭਾਰਤ ਲਈ ਜਿੱਤਿਆ ਸੋਨ

ਭਾਰਤ ਦੇ ਸਰਬਜੋਤ ਸਿੰਘ ਨੇ ਸ਼ੂਟਿੰਗ ਵਿੱਚ ਕੱਪ ਵਿੱਚ ਗੋਲਡ ਮੈਡਲ ਜਿੱਤਿਆ ਹੈ। ਸਰਬਜੋਤ ਨੇ ਏਅਰ ਪਿਸਟਲ ਈਵੈਂਟ ਵਿੱਚ ਗੋਲਡ ਮੈਡਲ ਨੂੰ ਆਪਣੇ ਨਾ ਕੀਤਾ ਹੈ, ਇਹ ਸ਼ੂਟਿੰਗ ਵਿਸ਼ਵ ਕੱਪ ਭਾਰਤ ਵਿੱਚ ਹੀ ਆਯੋਜਿਤ ਹੋ ਰਿਹਾ ਹੈ । ਇਹ ਆਯੋਜਨ ਭੋਪਾਲ ਸਥਿਤ ‘ਐਮਪੀ ਸਟੇਟ ਸ਼ੂਟਿੰਗ ਅਕੈਡਮੀ’ ਵਿੱਚ ਹੋ ਰਿਹਾ ਹੈ । ਇਸ ਸ਼ੂਟਿੰਗ ਵਿਸ਼ਵ ਕੱਪ … Read more

ਕੱਲ੍ਹ ਰਾਤ ਪੰਜਾਬ ਅਤੇ ਹੋਰ ਕਈ ਦੇਸ਼ਾ ਵਿੱਚ ਆਇਆ ਜ਼ਬਰਦਸਤ ਭੂਚਾਲ

ਮੰਗਲਵਾਰ ਰਾਤ ਨੂੰ ਲੰਬੇ ਸਮੇਂ ਤੱਕ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕਿਆਂ ਤੋਂ ਬਾਅਦ ਲੋਕਾਂ ਵਿੱਚ ਡਰ ਹੈ, ਪੰਜਾਬ ਵਿੱਚ 21 ਮਾਰਚ 2023 ਮੰਗਲਵਾਰ ਰਾਤ ਨੂੰ ਅਾਏ ਤੇਜ਼ ਤੀਬਰਤਾ ਵਾਲੇ ਭੂਚਾਲ ਕਾਰਨ ਲੋਕ ਦਹਿਸ਼ਤ ‘ਚ ਰਹੇ, ਅਤੇ ਲੋਕ ਬਹੁਗਿਣਤੀ ਵਿੱਚ ਘਰਾਂ ਤੋ ਬਾਹਰ ਨਿਕਲੇ ਨਜ਼ਰ ਆਏ ਅਤੇ ਆਪਣੇ ਮਿੱਤਰ ਅਤੇ ਰਿਸ਼ਤੇਦਾਰਾਂ ਨੂੰ ਫੋਨ ਕਰਕੇ ਜਾਣਕਾਰੀ … Read more

ਤੇਜ਼ ਮੀਂਹ ਤੇ ਹਨੇਰੀ ਕਾਰਨ ਕਿਸਾਨਾਂ ਦੀਆ ਨੁਕਸਾਨੀਆਂ ਫਸਲਾਂ ਦਾ ਦਿੱਤਾ ਜਾਵੇਗਾ ਮੁਆਵਜਾ _ ਵਿਧਾਇਕ ਦੇਵਮਾਨ

ਸੂਬੇ ਵਿੱਚ ਹੋਈ ਬੇਮੌਸਮੀ ਬਰਸਾਤ ਅਤੇ ਨੇ ਜਿੱਥੇ ਕਿਸਾਨਾਂ ਦੀ ਪੁੱਤਾਂ ਵਾਂਗ ਪਾਲੀ ਕਣਕ ਦੀ ਫਸਲ ਨੂੰ ਖਰਾਬ ਕਰਕੇ ਰੱਖ ਦਿੱਤਾ ਹੈ। ਹਲਕਾ ਨਾਭਾ ਦੇ ਵਿਧਾਇਕ ਗੁਰਦੇਵ ਸਿੰਘ ਦੇਵਮਾਨ ਨੇ ਵੱਖ-ਵੱਖ ਪਿੰਡਾਂ ਵਿੱਚ ਜਾ ਕੇ ਨੁਕਸਾਨੀ ਹੋਈ ਫ਼ਸਲ ਦਾ ਜਾਇਜ਼ਾ ਲਿਆ ਅਤੇ ਕਿਸਾਨਾਂ ਨੂੰ ਭਰੋਸਾ ਦਿਵਇਆ ਕਿ ਉਨ੍ਹਾਂ ਦੀ ਖਰਾਬ ਹੋਈ ਫਸਲ ਦੀ ਗਰਦਾਵਰੀ ਕਰਾ … Read more

ਭਾਈ ਲਵਪ੍ਰੀਤ ਸਿੰਘ ਉਰਫ਼ ਤੂਫ਼ਾਨ ਦਾ ਘਰ ਵਾਲੇ ਕਰ ਰਹੇ ਇੰਤਜਾਰ

ਖਬਰ ਵਾਰਿਸ ਪੰਜਾਬ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਦੇ ਨੇੜਲੇ ਸਾਥੀ ਰਹੇ ਲਵਪ੍ਰੀਤ ਸਿੰਘ ਉਰਫ਼ ਤੂਫ਼ਾਨ ਸਿੰਘ ਬਾਰੇ ਸਾਹਮਣੇ ਆ ਰਹੀ ਹੈ। ਅਜਨਾਲਾ ਘਟਨਾਕਰਮ ਦਾ ਚਰਚਿੱਤ ਚੇਹਰਾ ਭਾਈ ਲਵਪ੍ਰੀਤ ਸਿੰਘ ਉਰਫ਼ ਤੂਫ਼ਾਨ ਦੇ ਘਰ ਵਾਲੇ ਇੰਤਜਾਰ ਕਰ ਰਹੇ ਹਨ। ਲਵਪ੍ਰੀਤ ਸਿੰਘ ਉਰਫ਼ ਤੂਫ਼ਾਨ ਸਿੰਘ ਦੀ ਮਾਤਾ ਹਰਜੀਤ ਕੌਰ ਅਤੇ ਚਾਚੀ ਕੁਲਜੀਤ ਕੌਰ ਨੇ ਮੀਡੀਆ ਨੂੰ ਦੱਸਿਆ … Read more

ਅੰਮ੍ਰਿਤਪਾਲ ਸਿੰਘ ਦੇ ਮਾਤਾ ਬਲਵਿੰਦਰ ਕੌਰ ਨੇ ਕੀਤੀ ਮੀਡੀਆ ਨਾਲ ਗੱਲਬਾਤ

ਖਬਰ ਅੰਮ੍ਰਿਤਪਾਲ ਸਿੰਘ ਨਾਲ ਜੁੜੀ ਸਾਹਮਣੇ ਆ ਰਹੀ ਹੈ, ਅੰਮ੍ਰਿਤਪਾਲ ਸਿੰਘ ਦੇ ਮਾਤਾ ਬਲਵਿੰਦਰ ਕੌਰ ਨੇ ਮੀਡੀਆ ਨੂੰ ਜਾਣਕਾਰੀ ਦਿੱਤੀ ਹੈ ਕਿ ਪੁਲਿਸ ਪੂਰੀ ਤਰਾਂ ਝੂਠ ਬੋਲ ਰਹੀ ਹੈ, ਮਾਤਾ ਦਾ ਕਹਿਣਾ ਹੈ ਕਿ ਅੰਮ੍ਰਿਤਪਾਲ ਸਿੰਘ ਉਹਨਾਂ ਕੋਲ ਹੀ ਹੈ, ਅਤੇ ਕਿਸ ਹਾਲਾਤ ਵਿਚ ਸਾਡੇ ਪੁੱਤ ਨੂੰ ਰਖਿਆ ਹੋਵੇਗਾ। ਇਸਦੇ ਨਾਲ ਹੀ ਮਾਤਾ ਬਲਵਿੰਦਰ ਕੌਰ … Read more

ਕੋਟਕਪੂਰਾ ਗੋਲੀਕਾਂਡ ਵਿੱਚ DGP ਸੈਣੀ ਸਮੇਤ ਤਿੰਨ ਪੁਲਿਸ ਅਧਿਕਾਰੀਆਂ ਦੀ ਅਗਾਊਂ ਜ਼ਮਾਨਤ ਅਰਜ਼ੀ ਰੱਦ

ਖਬਰ ਫਰੀਦਕੋਟ ਤੋ ਸਾਹਮਣੇ ਆ ਰਹੀ ਹੈ ਜਿਥੇ ਫਰੀਦਕੋਟ ਦੇ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਰਾਜੀਵ ਕਾਲੜਾ ਦੀ ਅਦਾਲਤ ਨੇ ਕੋਟਕਪੂਰਾ ਗੋਲੀਕਾਂਡ ਵਿੱਚ ਤਤਕਾਲੀ ਡੀਜੀਪੀ ਸੁਮੇਧ ਸਿੰਘ ਸੈਣੀ ਸਮੇਤ ਤਿੰਨ ਪੁਲੀਸ ਅਧਿਕਾਰੀਆਂ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ਰੱਦ ਕਰ ਦਿੱਤੀ ਹੈ। ਡੀਜੀਪੀ ਸੈਣੀ ਤੋਂ ਇਲਾਵਾ ਤਤਕਾਲੀ ਆਈਜੀ ਪਰਮਰਾਜ ਸਿੰਘ ਉਮਰਾਨੰਗਲ, ਤਤਕਾਲੀ ਐਸਐਸਪੀ ਮੋਗਾਂ ਚਰਨਜੀਤ ਸਿੰਘ … Read more