ਅੰਮ੍ਰਿਤਪਾਲ ਸਿੰਘ ਦੇ 112 ਸਾਥੀ ਗ੍ਰਿਫਤਾਰ, ਅੰਮ੍ਰਿਤਪਾਲ ਦੇ ਚਾਚਾ ਤੇ ਡਰਾਈਵਰ ਨੇ ਕੀਤਾ ਆਤਮ ਸਮਰਪਣ
‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਭਾਲ ਅੱਜ ਤੀਜੇ ਦਿਨ ਵੀ ਜਾਰੀ ਹੈ। ਪੁਲਿਸ ਨੂੰ ਅੰਮ੍ਰਿਤਪਾਲ ਦੇ ਜਲੰਧਰ ਵਿੱਚ ਲੁਕੇ ਹੋਣ ਦਾ ਸ਼ੱਕ ਹੈ। ਇਹ ਵੀ ਚਰਚਾ ਹੈ ਕਿ ਪੁਲਿਸ ਨੇ ਲੋਕੇਸ਼ਨ ਟ੍ਰੇਸ ਕਰ ਲਈ ਹੈ। ਇਸ ਲਈ ਜਲਦ ਹੀ ਗ੍ਰਿਫਤਾਰੀ ਹੋ ਸਕਦੀ ਹੈ। ਜਲੰਧਰ ਜ਼ਿਲ੍ਹੇ ਦੇ ਸਾਰੇ ਐਂਟਰੀ ਤੇ ਨਿਕਾਸ ਮਾਰਗਾਂ … Read more