ਪੰਜਾਬ ਵਿੱਚ ਬਠਿੰਡਾ ਵਿਖੇ ਪੈਰਾਮਿਲਟਰੀ ਫੋਰਸ ਤਾਇਨਾਤ

ਜਾਣਕਾਰੀ ਦਿੰਦੇ ਹੋਏ ਡੀ ਐਸ ਪੀ ਵਿਸਵਜੀਤ ਸਿੰਘ ਮਾਨ ਨੇ ਦੱਸਿਆ ਕਿ ਇਹ ਡੀਜੀਪੀ ਸਾਹਿਬ ਦੀਆਂ ਹਦਾਇਤਾਂ ਮੁਤਾਬਕ ਬੀਐੱਸਐੱਫ਼ ਅਤੇ ਪੰਜਾਬ ਪੁਲਿਸ ਵੱਲੋਂ ਸਾਂਝੇ ਤੌਰ ਤੇ ਸ਼ਹਿਰ ਵਿਚ ਫਲੈਗ ਮਾਰਚ ਕੀਤਾ ਜਾ ਰਿਹਾ ਹੈ । ਤਾਂ ਜੋ ਕੋਈ ਵੀ ਗ਼ਲਤ ਅਨਸਰ ਕਿਸੇ ਕਿਸਮ ਦੀ ਗਲਤ ਕਾਰਵਾਈ ਨਾ ਕਰ ਸਕਣ । ਜਨਤਾ ਵਿੱਚ ਵੀ ਪੁਲਿਸ ਦਾ … Read more

ਦਿੱਲੀ ਨੇ ਗੁਜਰਾਤ ਨੂੰ 10 ਵਿਕਟਾਂ ਨਾਲ ਹਰਾਇਆ

ਗੁਜਰਾਤ ਜਾਇੰਟਸ ਅਤੇ ਦਿੱਲੀ ਕੈਪੀਟਲਸ ਵਿਚਾਲੇ ਮਹਿਲਾ ਪ੍ਰੀਮੀਅਰ ਲੀਗ ਦੇ 9ਵੇਂ ਮੈਚ ‘ਚ ਅੱਜ ਦਿੱਲੀ ਨੇ ਗੁਜਰਾਤ ਨੂੰ 10 ਵਿਕਟਾਂ ਨਾਲ ਮਾਤ ਦਿੱਤੀ ਹੈ। ਨਵੀਂ ਮੁੰਬਈ ਦੇ ਡੀਵਾਈ ਪਾਟਿਲ ਸਪੋਰਟਸ ਅਕੈਡਮੀ ‘ਚ ਖੇਡੇ ਗਏ ਮੈਚ ‘ਚ ਗੁਜਰਾਤ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫ਼ੈਸਲਾ ਕੀਤਾ ਤੇ ਨਿਰਧਾਰਤ 20 ਓਵਰਾਂ ‘ਚ 9 ਵਿਕਟਾਂ ਦੇ … Read more

ਬਟਾਲਾ ਦੇ ਮੁਰਗੀ ਮੁਹੱਲੇ ਮਾਮੂਲੀ ਬਹਿਸਬਾਜ਼ੀ ਨੂੰ ਲੈਕੇ ਚੱਲੀਆਂ ਗੋਲੀਆਂ,ਇਕ ਨੌਜਵਾਨ ਦੇ ਸਿਰ ਵਿਚ ਗੋਲੀਆਂ ਲੱਗਣ ਨਾਲ ਹਾਲਤ ਗੰਭੀਰ,ਪੁਲਿਸ ਕਰ ਰਹੀ ਜਾਂਚ

ਬਟਾਲਾ ਦੇ ਮੁਰਗੀ ਮੁਹੱਲੇ ਵਿੱਚ ਦੇਰ ਸ਼ਾਮ ਮਾਹੌਲ ਓਦੋਂ ਦਹਿਸ਼ਤ ਭਰਿਆ ਹੋ ਗਿਆ ਜਦੋਂ ਚੱਲੀਆਂ ਗੋਲੀਆਂ ,,ਮਾਮੂਲੀ ਬਹਿਸਬਾਜ਼ੀ ਦੇ ਚਲਦੇ ਕਾਂਗਰਸ ਦੇ ਸਾਬਕਾ ਐਮ ਸੀ ਦੇ ਪੁੱਤਰ ਨੇ ਆਪਣੀ ਰਿਵਾਲਵਰ ਨਾਲ ਦੂਸਰੇ ਨੌਜਵਾਨ ਦੇ ਸਿਰ ਵਿੱਚ ਮਾਰੀਆ ਗੋਲੀਆਂ ,,,ਸਾਬਕਾ ਐਮ ਸੀ ਦਾ ਪੁੱਤਰ ਮੌਕੇ ਤੋਂ ਫਰਾਰ…ਗੋਲੀਆਂ ਲੱਗਣ ਨਾਲ ਜ਼ਖਮੀ ਨੌਜਵਾਨ ਨੂੰ ਸਿਵਿਲ ਹਸਪਤਾਲ ਬਟਾਲਾ ਤੋਂ … Read more

ਵਿਦੇਸ਼ ਜਾਣ ਦੀ ਚਾਹਤ ਨੇ ਮਾਪਿਆ ਦਾ ਇਕਲੌਤਾ ਪੁੱਤ ਨਿਗਲਿਆ

ਜ਼ਿਲ੍ਹਾ ਬਠਿੰਡਾ ਦੇ ਪਿੰਡ ਫੁੱਲੋ ਮਿੱਠੀ ਵਿਖੇ ਵਿਦੇਸ਼ ਜਾਣ ਦੀ ਚਾਹਤ ਨੇ ਮਾਪਿਆ ਦਾ ਇਕਲੌਤਾ ਨੌਜ਼ਵਾਨ ਪੁੱਤ ਨਿਗਲ ਲਿਆ, ਬਾਹਰ ਜਾਣ ਦੇ ਅਰਮਾਨ ਪੂਰੇ ਨਾ ਹੁੰਦੇ ਵੇਖ ਨੌਜ਼ਵਾਨ ਮਾਨਸਿ਼ਕ ਪ੍ਰੇ਼ਸ਼ਾਨੀ ’ਚ ਰਹਿਣ ਲੱਗ ਪਿਆ ਅਤੇ ਇਸੇ ਪ੍ਰੇਸ਼ਾਨੀ ਕਾਰਨ ਹੀ ਉਸ ਨੇ ਘਰ ’ਚ ਲੱਗੇ ਦਰੱਖਤ ਨਾਲ ਫਾਹਾ ਲਗਾ ਕੇ ਆਪਣੀ ਖੁਦਕੁਸ਼ੀ ਕਰ ਲਈ। ਮ੍ਰਿਤਕ ਨੌਜਵਾਨ … Read more

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੁਸ਼ੋਭਿਤ ਸੋਨੇ ਦੀ ਧੁਆਈ ਦੀ ਕਾਰ ਸੇਵਾ ਆਰੰਭ ਕੀਤੀ ਗਈ

ਅੰਮਿਤਸਰ ਵਿੱਚ ਅਧਿਆਤਮਕ ਤੇ ਰੂਹਾਨੀਅਤ ਦੇ ਸੋਮੇ ਵਜੋਂ ਵਿਲੱਖਣ ਮਹੱਤਤਾ ਰੱਖਣ ਵਾਲੇ ਸਿੱਖ ਕੌਮ ਦੇ ਕੇਂਦਰੀ ਅਸਥਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੁਸ਼ੋਭਿਤ ਸੋਨੇ ਦੀ ਧੁਆਈ ਦੀ ਕਾਰ ਸੇਵਾ ਆਰੰਭ ਕੀਤੀ ਗਈ । ਪਿਛਲੇ ਕਈ ਵਰ੍ਹਿਆਂ ਦੀ ਤਰਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਇਹ ਕਾਰ ਸੇਵਾ ਗੁਰੂ ਨਾਨਕ ਨਿਸ਼ਕਾਮ ਸੇਵਕ ਜੱਥਾ (ਯੂ.ਕੇ.) ਨੂੰ ਸੋਂਪੀ ਗਈ … Read more

ਮੂਣਕ ਵਿਖੇ ਮੈਗਾ ਹੈਲਥ ਕੈਂਪ ਲਗਾਇਆ ਗਿਆ ਜਿਸ ਵਿੱਚ ਹਜਾਰਾਂ ਮਰੀਜਾਂ ਦਾ ਕੀਤਾ ਗਿਆ ਚੈੱਕਅਪ

ਸਮਾਜ ਸੇਵੀ ਸੰਸਥਾ ਸਿੱਖ ਵੈਲਫੇਅਰ ਸੁਸਾਇਟੀ ਲੰਦਨ ਯੂ ਕੇ ਵੱਲੋਂ ਜੈਨ ਸ਼ਰਧਾਲੂਆਂ ਵੱਲੋ ਬਣਾਈ ਸਮਾਜ ਸੇਵੀ ਸੰਸਥਾ ਮਹਾਰਾਜ ਰਣ ਸਿੰਘ ਵੈਲਫੇਅਰ ਸੋਸਾਇਟੀ ਮੂਣਕ ਦੇ ਸਹਿਯੋਗ ਨਾਲ ਹਰ ਸਾਲ ਦੀ ਤਰ੍ਹਾਂ ਅੱਖਾਂ ਦਾ ਵਿਸ਼ਾਲ ਅਪਰੇਸ਼ਨ ਕੈਂਪ ਅਤੇ ਵੱਖ ਵੱਖ ਬਿਮਾਰੀਆਂ ਲਈ ਮੁਫ਼ਤ ਮੈਡੀਕਲ ਚੈਕਅੱਪ ਕੈਂਪ ਅਗਰਵਾਲ ਧਰਮਸ਼ਾਲਾ ਮੂਣਕ ਵਿਖੇ ਲਗਾਇਆ ਗਿਆ, ਮੂਨਕ ਦੇ ਰਹਿਣ ਵਾਲੇ ਬਿਜ਼ਨਸ … Read more

ਪੰਜਾਬ ਪੁਲਿਸ ਅਤੇ ਪੈਰਾਮਿਲਟਰੀ ਫੋਰਸ ਵੱਲੋਂ ਸ਼ਹਿਰ ਵਿਚ ਫਲੈਗ ਮਾਰਚ

ਪੰਜਾਬ ਦੇ ਮਾਹੌਲ ਨੂੰ ਦੇਖਦਿਆਂ ਪੰਜਾਬ ਵਿੱਚ ਪੈਰਾਮਿਲਟਰੀ ਫੋਰਸ ਤਾਇਨਾਤ ਕੀਤੀ ਗਈ ਹੈ । ਬਠਿੰਡਾ ਵਿਖੇ ਸਟੇਸ਼ਨ ਅਤੇ ਹੋਰ ਭੀੜ-ਭੜੱਕੇ ਵਾਲੀ ਜਗ੍ਹਾ ਤੇ ਬੀਐਸਐਫ ਦੇ ਜਵਾਨ ਤੈਨਾਤ ਕੀਤੇ ਗਏ ਹਨ । ਇਸ ਨੂੰ ਦੇਖਦਿਆਂ ਅੱਜ ਪੰਜਾਬ ਪੁਲਿਸ ਅਤੇ ਪੈਰਾਮਿਲਟਰੀ ਫੋਰਸ ਵੱਲੋਂ ਸ਼ਹਿਰ ਵਿਚ ਫਲੈਗ ਮਾਰਚ ਕੀਤਾ ਗਿਆ । ਜਾਣਕਾਰੀ ਦਿੰਦੇ ਹੋਏ ਡੀ ਐਸ ਪੀ ਵਿਸਵਜੀਤ … Read more

ਥਾਣਾ ਸਦਰ ਦੀ ਪੁਲੀਸ ਨੇ ਚੋਰੀ ਦਾ ਕੇਸ 24 ਘੰਟਿਆ ਵਿੱਚ ਸੁਲਝਾਇਆ

ਅੰਮ੍ਰਿਤਸਰ ਥਾਣਾ ਸਦਰ ਦੀ ਪੁਲਸ ਨੂੰ ਉਸ ਸਮੇਂ ਵੱਡੀ ਕਾਮਯਾਬੀ ਮਿਲੀ ਜਦੋਂ ਪਿਛਲੇ ਦਿਨੀਂ ਹੋਈ ਇੱਕ ਘਰ ਵਿੱਚ ਚੋਰੀ ਦੇ ਕੇਸ ਨੂੰ 24 ਘੰਟੇ ਦੇ ਵਿੱਚ ਹੱਲ ਕੀਤਾ ਗਿਆ ਇਸ ਮੌਕੇ ਗੱਲਬਾਤ ਕਰਦੇ ਹੋਏ ਏਸੀਪੀ ਵਰਿੰਦਰ ਸਿੰਘ ਖੋਸਾ ਨੇ ਦੱਸਿਆ ਕਿ ਪਿਛਲੇ ਦਿਨੀਂ ਥਾਣਾ ਸਦਰ ਦੇ ਵਿੱਚ ਬਲਵਿੰਦਰ ਸਿੰਘ ਪੁੱਤਰ ਸ਼ਾਮ ਸਿੰਘ ਵਾਸੀ ਮਕਾਨ ਨੇ … Read more

ਹੋਟਲ ਦੇ ਵਿੱਚ ਚਲਦਾ ਸੀ ਦੇਹ ਵਪਾਰ ਦਾ ਧੰਦਾ, ਮੈਨੇਜਰ ਸਮੇਤ ਚਾਰ ਦੋਸ਼ੀ ਗ੍ਰਿਫਤਾਰ

ਬਠਿੰਡਾ : ਪਰਮਿੰਦਰ ਕੌਰ ਐਸ ਐਚ ਓ ਮਹਿਲਾ ਬਠਿੰਡਾ ਨੇ ਦੱਸਿਆ ਕਿ ਸਾਡੇ ਕੋਲ਼ੇ ਇੱਕ ਬਠਿੰਡਾ ਦੇ ਰਹਿਣ ਵਾਲੇ ਰਮੇਸ਼ ਕੁਮਾਰ ਵਿਅਕਤੀ ਨੇ ਸ਼ਿਕਾਇਤ ਦਿੱਤੀ ਸੀ ਕਿ ਬਠਿੰਡਾ ਦੇ ਬੱਸ ਸਟੈਂਡ ਦੇ ਕੋਲੇ ਇੱਕ ਹੋਟਲ ਦੇ ਵਿੱਚ ਜਬਰਦਸਤੀ ਕੁੜੀਆ ਤੋਂ ਜਿਸਮ-ਫਰੋਸ਼ੀ ਦਾ ਧੰਦਾ ਕਰਵਾਇਆ ਜਾ ਰਿਹਾ ਹੈ ਅਤੇ ਉਸ ਨਾਲ ਕੁੱਟਮਾਰ ਕੀਤੀ ਜਾ ਰਹੀ ਹੈ … Read more

ਕਣਕ ਦੀ ਪਰਚੀ ਨੂੰ ਲੈ ਕੇ ਭਿੜੇ ਲੋਕ, ਡਿਪੂ ਹੋਲਡਰ ਨੇ ਡੀਪੂ ਕੀਤਾ ਬੰਦ

ਲੁਧਿਆਣਾ ਦੇ ਸ਼ਹੀਦ ਭਗਤ ਸਿੰਘ ਨਗਰ ਇਲਾਕੇ ਦੀਆਂ ਨੇ ਜਿੱਥੇ ਅੱਜ ਸਵੇਰੇ ਡੀਪੂ ਹੋਲਡਰ ਵੱਲੋਂ ਰਾਸ਼ਨ ਦੀਆਂ ਪਰਚੀਆਂ ਕੱਢੀਆਂ ਜਾ ਰਹੀਆਂ ਸੀ ਕੀ ਅਚਾਨਕ ਹੀ ਇਕ ਮਹਿਲਾ ਵੱਲੋਂ ਵਿਅਕਤੀ ਦੇ ਵੀਡੀਓ ਬਣਾਉਣ ਤੇ ਇਤਰਾਜ਼ ਜਤਾਇਆ ਗਿਆ ਅਤੇ ਉਸ ਦੇ ਨਾਲ ਕੁੱਟਮਾਰ ਕੀਤੀ ਗਈ। ਇੱਥੇ ਇਹ ਵੀ ਦੱਸਦਇਏ ਕਿ ਇਹ ਘਟਨਾ ਉਥੇ ਲੱਗੇ ਸੀਸੀਟੀਵੀ ਕੈਮਰੇ ਵਿਚ … Read more

ਲੁਧਿਆਣਾ ‘ਚ ਕ੍ਰਿਕਟ ਮੈਚ ਦੌਰਾਨ ਖੂਨੀ ਝੜਪ

ਪੰਜਾਬ ਦੇ ਲੁਧਿਆਣਾ ‘ਚ ਕ੍ਰਿਕਟ ਮੈਚ ਦੌਰਾਨ ਖੂਨੀ ਝੜਪ ਹੋ ਗਈ। ਝੜਪ ‘ਚ 5 ਲੋਕ ਜ਼ਖਮੀ ਹੋ ਗਏ। ਜ਼ਖ਼ਮੀਆਂ ਵਿੱਚੋਂ 2 ਲੋਕ ਪੀਜੀਆਈ ਵਿੱਚ ਦਾਖ਼ਲ ਹਨ, ਜਿਨ੍ਹਾਂ ਵਿੱਚੋਂ 1 ਨੌਜਵਾਨ ਕੋਮਾ ਵਿੱਚ ਚਲਾ ਗਿਆ। ਬੱਲੇਬਾਜ਼ ਦੇ ਆਊਟ ਹੋਣ ‘ਤੇ ਝਗੜਾ ਸ਼ੁਰੂ ਹੋ ਗਿਆ। ਮੈਚ ‘ਚ ਅੰਪਾਇਰਿੰਗ ਕਰ ਰਹੇ ਨੌਜਵਾਨ ਨੇ ਬੱਲੇਬਾਜ਼ ਨੂੰ ਆਊਟ ਕਰ ਦਿੱਤਾ … Read more

ਗੁਰੂ ਦਾ ਬਾਣਾ ਪਾ ਕੇ ਵੀ ਸਿੱਖ ਕੌਮ ਦੀ ਆਜ਼ਾਦੀ ਦੇ ਖ਼ਿਲਾਫ਼ ਭੁਗਤਦੇ ਹਨ, ਇਹੋ ਜਿਹੇ ਨਕਲੀ ਨਿਹੰਗਾਂ ਤੋਂ ਬਚੋ..

ਜਿਹੜਾ ਵੀ ਸਿੱਖੀ ਸਰੂਪ ਰੱਖ ਕੇ ਗੁਰੂ ਦਾ ਬਾਣਾ ਪਾ ਕੇ ਸਿੱਖ ਕੌਮ ਦੀ ਆਜ਼ਾਦੀ ਦੇ ਖ਼ਿਲਾਫ਼ ਬੋਲੇ ਤਾਂ ਉਹਨੂੰ ਓਸੇ ਵੇਲ਼ੇ ਛੱਡ ਦਿਓ, ਇਹੋ ਜਿਹੇ ਮੰਦਬੁੱਧੀ ਭੇਖੀ ਸਿੱਖ ਹੀ ਕੌਮ ਨੂੰ ਗੁੰਮਰਾਹ ਕਰ ਰਹੇ ਹਨ ਜਦਕਿ ਅੰਮ੍ਰਿਤਪਾਲ ਸਿੰਘ ਓਹ ਰਾਹ ਦਿਖਾ ਰਿਹਾ ਹੈ ਜਿਸ ਤੇ ਸਾਡੇ ਗੁਰੂ ਸਹਿਬਾਨ ਨੇ ਸਾਨੂੰ ਤੁਰਨ ਦਾ ਹੁਕਮ ਦਿੱਤਾ … Read more

ਮਨੀਸ਼ਾ ਗੁਲਾਟੀ ਨੂੰ ਆਪ ਸਰਕਾਰ ਨੇ ਅਹੁਦੇ ਤੋਂ ਹਟਾਇਆਂ

ਮੁਨੀਸ਼ ਗੁਲਾਟੀ ਨਾਲ ਜੁੜੀ ਖਬਰ ਸਾਹਮਣੇ ਆ ਰਹੀ ਹੈ ਜਿੱਥੇ ਆਪ ਸਰਕਾਰ ਨੇ ਉਹਨਾਂ ਨੂੰ ਅਹੁਦੇ ਤੋਂ ਲਾਂਭੇ ਕਰ ਦਿੱਤਾ ਹੈ ਪੰਜਾਬ ਸਰਕਾਰ ਨੇ ਉਹਨਾਂ ਦੀ ਐਕਸ਼ਟੈਸ਼ਨ ਨੂੰ ਰੱਦ ਕਰ ਦਿੱਤਾ ਹੈ ਜਿਸਦੇ ਚਲਦੇ ਮੌਜੂਦਾ ਸਰਕਾਰ ਨੇ ਉਨ੍ਹਾਂ ਨੂੰ ਮਹਿਲਾ ਕਮੀਸ਼ਨਰ ਦੀ ਕੁਰਸੀ ਤੋਂ ਅਹੁਦਾ ਖੋਹ ਲਿਆ ਹੈ ਦੱਸ ਦਈਏ ਕਿ ਕੈਪਟਨ ਸਰਕਾਰ ਸਮੇਂ ਉਹਨਾਂ … Read more

ਬਾਲੀਵੁੱਡ ਅਦਾਕਾਰ-ਨਿਰਦੇਸ਼ਕ ਸਤੀਸ਼ ਕੌਸ਼ਿਕ ਦੀ ਮੌਤ ਸ਼ੱਕ ਦੇ ਘੇਰੇ ਵਿੱਚ

ਬਾਲੀਵੁੱਡ ਦੇ ਬਹੁਮੁਖੀ ਅਦਾਕਾਰ-ਨਿਰਦੇਸ਼ਕ ਸਤੀਸ਼ ਕੌਸ਼ਿਕ ਦਾ ਅਚਾਨਕ ਦਿਹਾਂਤ ਹੋ ਗਿਆ। ਦੱਸਿਆ ਜਾ ਰਿਹਾ ਹੈ ਕਿ ਸਤੀਸ਼ ਦੀ ਮੌਤ ਦਿਲ ਦਾ ਦੌਰਾ ਪੈਣ ਨਾਲ ਹੋਈ ਹੈ। ਇਸ ਦੇ ਨਾਲ ਹੀ ਇਸ ਮਾਮਲੇ ਵਿੱਚ ਇੱਕ ਹੈਰਾਨ ਕਰਨ ਵਾਲਾ ਨਵਾਂ ਖੁਲਾਸਾ ਹੋਇਆ ਹੈ। ਦਿੱਲੀ ਪੁਲਿਸ ਦੇ ਸੂਤਰਾਂ ਅਨੁਸਾਰ ਸਤੀਸ਼ ਕੌਸ਼ਿਕ ਦੀ ਮੌਤ ਸ਼ੱਕੀ ਹਾਲਾਤਾਂ ਵਿੱਚ ਹੋਈ ਹੈ। … Read more

ਹੁਲੜਬਾਜ਼ ਬਨਾਮ ਹੋਲਾ_ਮੁਹੱਲਾ

ਹੋਲਾ ਮੁਹੱਲਾ ਦਿਹਾੜਾ ਮਹਾਨ ਬਖਸ਼ਿਸ਼ਾਂ ਭਰਿਆ ਹੈ। ਸਭ ਤੋਂ ਵੱਡੀ ਗੱਲ ਇਸ ਸਮੇਂ ਖਾਸ਼ ਕਰਕੇ ਦਸ਼ਮੇਸ਼ ਪਿਤਾ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੀਆਂ ਸਿੱਖਿਆਵਾਂ,ਚਾਰੇ ਸਾਹਿਬਜ਼ਾਦੇ,ਪੰਜ ਪਿਆਰੇ,ਅਦੁੱਤੀ ਸ਼ਹਾਦਤਾਂ ਤੇ ਗੁਰਮਤਿ ਦਾ ਵਿਰਸਾ ਬਾਰ ਬਾਰ ਚੇਤੇ ਸਿਮਰਤੀ ਚ ਆਵੇ ਕਦੇ ਭੁੱਲੇ ਨਾ, ਇਹ ਉਹਨਾਂ ਲਈ ਹੈ ਜਿੰਨਾਂ ਨੂੰ ਸਿੱਖੀ ਅਹਿਸਾਸ ਹੈ। ਸਿੱਖੀ ਰਿਸ਼ਤਾ ਹੀ ਗੁਣਾਂ ਦੀ ਸਾਂਝ … Read more

ਅਮਰੀਕਾ ਨੇ ਇੱਕ ਨਵਾਂ ਲੜਾਕੂ ਜਹਾਜ਼ ਦੁਨੀਆਂ ਨੂੰ ਦਿਖਾਇਆ

ਅਮਰੀਕਾ ਨੇ ਅੱਜ ਇੱਕ ਨਵਾਂ ਲੜਾਕੂ ਜਹਾਜ਼ ਦੁਨੀਆਂ ਨੂੰ ਦਿਖਾਇਆ ਹੈ I ਅਰਬਾਂ ਰੁਪਈਆਂ ਦੇ ਇਸ ਜਹਾਜ਼ ਦਾ ਦੁਨੀਆਂ ਤੇ ਕੋਈ ਤੋੜ ਨਹੀਂ ਹੋਊਗਾ I ਇਸ ਦਾ ਨਾਮ ਹੈ ਬੀ ਇੱਕੀ ਰੇਡਰ (B-21 Raider) ਹੈ I ਇਸ ਤੋਂ ਪਹਿਲਾਂ ਵੀ ਅਮਰੀਕਾ ਕੋਲ ਲੱਗਭਗ ਇਸ ਤਰਾਂ ਦੀ ਦਿੱਖ ਵਾਲਾ B2 ਸਪਿਰਿਟ ਮੌਜੂਦ ਹੈ ਪਰ ਉਹ 1988 … Read more

ਜੰਮੂ-ਕਸ਼ਮੀਰ ਪ੍ਰਸ਼ਾਸਨ ‘ਵਾਰਿਸ ਪੰਜਾਬ ਦੇ’ ਸੰਗਠਨ ਖ਼ਿਲਾਫ਼ ਸਖਤ_ ਅਸਲਾ ਲਾਇਸੈਂਸ ਰੱਦ, ਯੂ-ਟਿਊਬ ਚੈਨਲ ਬੰਦ

ਜੰਮੂ-ਕਸ਼ਮੀਰ ਪ੍ਰਸ਼ਾਸਨ ਨੇ ਖਾਲਿਸਤਾਨ ਸਮਰਥਕ ਸੰਗਠਨ ‘ਵਾਰਿਸ ਪੰਜਾਬ ਦੇ’ ਦੇ ਜਥੇਦਾਰ ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਸਖਤ ਕਾਰਵਾਈ ਕੀਤੀ ਹੈ। ਸੂਬਾ ਪੁਲਿਸ ਨੇ ਅੰਮ੍ਰਿਤਪਾਲ ਦੇ ਦੋ Bodyguards ਦੇ ਅਸਲਾ ਲਾਇਸੈਂਸ ਰੱਦ ਕਰ ਦਿੱਤੇ ਹਨ। ਇਹ ਲਾਇਸੈਂਸ ਜੰਮੂ-ਕਸ਼ਮੀਰ ਤੋਂ ਹੀ ਜਾਰੀ ਕੀਤੇ ਗਏ ਸਨ। ਇਸ ਤੋਂ ਇਲਾਵਾ ਖਾਲਿਸਤਾਨ ਦਾ ਸਮਰਥਨ ਕਰਨ ਵਾਲੇ ਯੂ-ਟਿਊਬ ਚੈਨਲ ‘ਤੇ ਵੀ ਕਾਰਵਾਈ ਕੀਤੀ … Read more

ਇਕ ਸਾਲ ਤੋਂ ਪਤਨੀ ਪਈ ਬਿਮਾਰ, ਇਲਾਜ ਦੌਰਾਨ ਜਿਥੇ ਖਰਚ ਹੋਏ ਲੱਖਾਂ ਰੁਪਏ ਉਥੇ ਹੀ ਖੁਦ ਦਾ ਕੰਮਕਾਰ ਵੀ ਹੋਇਆ ਠੱਪ,

ਬੀਤੇ ਦਿਨੀ ਸ਼ੋਸ਼ਲ ਮੀਡੀਆ ਤੇ ਇਕ ਮਾਸੂਮ ਬੱਚੀ ਨੇ ਆਪਣੀ ਵੀਡੀਓ ਪਾ ਕੇ ਲੋਕਾਂ ਨੂੰ ਆਪਣੀ ਮਾਂ ਦੇ ਇਲਾਜ ਲਈ ਗੁਹਾਰ ਲਗਾਈ ਸੀ। ਸਾਡੀ ਟੀਮ ਅੱਜ ਉਸ ਪੀੜਤ ਪਰਿਵਾਰ ਦੇ ਘਰ ਫਰੀਦਕੋਟ ਜਿਲ੍ਹੇ ਦੇ ਕਸਬਾ ਬਾਜਾਖਾਨਾਂ ਵਿਖੇ ਪਹੁੰਚੀ ਅਤੇ ਪਰਿਵਾਰ ਨਾਲ ਗਲੱਬਾਤ ਕੀਤੀ ਜੋ ਆਪਣੇ ਪਰਿਵਾਰ ਦੀ ਮੁਖੀ ਔਰਤ ਦੇ ਇਲਾਜ ਲਈ ਸਰਕਾਰਾਂ ਅਤੇ ਸਮਾਜਸੇਵੀ … Read more