ਸੰਤ ਸਿਪਾਹੀ ਸੁਸਾਇਟੀ ਦੇ ਮੁੱਖ ਸੇਵਾਦਾਰ ਹੋਇਆ ਤੱਤਾ

ਦਿੱਲੀ ਗੁਰਦੁਆਰ ਪ੍ਰਬੰਧਕ ਕਮੇਟੀ ਦ ਉਚ ਅਧਿਆਕਾਰੀਆਂ ਨੂੰ ਵੀ ਫੋਨ ਤੇ ਸੁਣਾਈਆਂ ਖਰੀਆਂ ਖਰੀਆਂ, ਕਿਹਾ ਜੇਕਰ ਸਵੇਰ ਤਕ ਨਾ ਕਾਰਵਾਈ ਹੋਈ ਤੇ ਪੰਜਾਬ ਚੋ, ਨਹਿੰਗ ਸਿੰਘ, ਜਥੇਬੰਦੀਆ ਲੈ ਕੇ ਮੈ, ਆਪ ਆਵਾਗਾਂ ਤੇ ਘੋੜਿਆ ਦੀਆਂ ਪੂਛਾਂ ਨਾਲ ਬੰਨ ਇਹਨਾਂ ਨੂੰ ਦਿੱਲੀ ਦੀਆਂ ਸੜਕਾਂ ਤੇ ਨੰਗਾ ਕਰ ਕੇ ਘਸੀਟਾਗੇ, ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਆਈ ਉਸੇ ਵੇਲੇ … Read more

ਪ੍ਰਾਈਵੇਟ ਸਕੂਲਾਂ ਵੱਲੋਂ ਕਿਤਾਬਾਂ ਦੀ ਖਰੀਦਦਾਰੀ ਨੂੰ ਲੈ ਕੇ ਕੀਤੀ ਜਾ ਰਹੀ ਲੁੱਟ ਦਾ ਮਾਮਲਾ ਗਰਮਾਇਆ

ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ਵਿੱਚ ਪ੍ਰਾਈਵੇਟ ਸਕੂਲਾਂ ਵੱਲੋਂ ਵਿਦਿਆਰਥੀਆਂ ਦੀ ਕਿਤਾਬਾਂ ਦੀ ਖਰੀਦਦਾਰੀ ਨੂੰ ਲੈ ਕੇ ਕੀਤੀ ਜਾ ਰਹੀ ਲੁੱਟ ਦਾ ਮਾਮਲਾ ਸਾਹਮਣੇ ਆਇਆ ਹੈ। ਜਿੱਥੇ ਕਿ ਸੁਲਤਾਨਪੁਰ ਲੋਧੀ ਦੇ ਗਾਜੀਪੁਰ ਰੋਡ ਤੇ ਸਥਿਤ ਇੱਕ ਨਾਮੀ ਪ੍ਰਾਈਵੇਟ ਸਕੂਲ ਦੇ ਵੱਲੋਂ ਆਪਣੇ ਹੀ ਸਕੂਲ ਦੇ ਬਾਹਰ ਇੱਕ ਕਾਰਪੋਰੇਟ ਘਰਾਨੇ ਦੁਕਾਨ ਖੁਲਾਈ ਗਈ ਸੀ । ਅਤੇ ਪ੍ਰਾਈਵੇਟ … Read more

ਖਾਲਾਂ ਨੂੰ ਅੰਡਰਗਰਾਊਂਡ ਪਾਈਪਾਂ ਅਧੀਨ ਕਵਰ ਕਰਨ ਬਾਰੇ ਕਲੱਸਟਰ ਪੱਧਰੀ ਜਾਗਰੂਕਤਾ ਮੁਹਿੰਮ

ਸੁਨਾਮ ਵਿਧਾਨ ਸਭਾ ਹਲਕਾ ਸੁਨਾਮ ਦੇ ਕਿਸਾਨਾਂ ਵਿੱਚ ਨਵੇਂ ਮੋਘਿਆਂ ਦੀ ਤਜ਼ਵੀਜ਼ ਤੇ ਖਾਲਾਂ ਨੂੰ ਅੰਡਰਗਰਾਊਂਡ ਪਾਈਪਾਂ ਰਾਹੀਂ ਕਵਰ ਕਰਨ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਕਲੱਸਟਰ ਪੱਧਰੀ ਜਾਗਰੂਕਤਾ ਮੁਹਿੰਮ ਸ਼ੁਰੂ ਹੋ ਚੁੱਕੀ ਹੈ।ਕੋਟਲਾ ਬ੍ਰਾਂਚ ਪ੍ਰੋਜੈਕਟ ਅਧੀਨ ਹਲਕਾ ਸੁਨਾਮ ਦੇ 47 ਪਿੰਡਾਂ ਦੇ 192 ਨਹਿਰੀ ਮੋਘਿਆਂ ਦੇ ਕੱਚੇ ਖਾਲਾਂ ਦੀ ਜਗ੍ਹਾ ’ਤੇ ਅੰਡਰਗਰਾਊਂਡ ਪਾਈਪਲਾਈਨ ਪਾਉਣ ਜਾਂ … Read more

ਖੰਨਾ ਪੁਲਿਸ ਨੇ ਗਿਰੋਹ ਦੇ 6 ਦੋਸ਼ੀਆਂ ਨੂੰ ਗ੍ਰਿਫਤਾਰ ਕਰ 13 ਅਸਲੇ, 13 ਮੈਗਜ਼ੀਨ ਬਰਾਮਦ ਕੀਤੇ

ਖੰਨਾ ਪੁਲਿਸ ਨੇ ਵਿਦੇਸ਼ਾਂ ਵਿੱਚ ਬੈਠੇ ਗੈਂਗਸਟਰ ਲਵਜੀਤ ਕੰਗ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਗਿਰੋਹ ਦੇ ਬਦਮਾਸ਼ ਕੰਗ ਦਵਾਰਾ ਪੰਜਾਬ ਅਤੇ ਨਾਲ਼ ਦੀਆਂ ਸਟੇਟ ਵਿੱਚ ਟਾਰਗੇਟ ਦੇ ਕੇ ਕਿਡਨੈਪਿੰਗ ਕਰਕੇ ਇਹਨਾਂ ਪਾਸੋਂ ਕਰੋੜਾਂ ਦੀ ਫਿਰੌਤੀਆਂ ਮੰਗਣ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਦੀ ਫ਼ਿਰਾਕ ਵਿੱਚ ਸਨ। ਖੰਨਾ ਪੁਲਿਸ ਨੇ ਗਿਰੋਹ ਦੇ 6 ਦੋਸ਼ੀਆਂ ਨੂੰ ਗ੍ਰਿਫਤਾਰ ਕਰ … Read more

ਫਖਰ ਜ਼ਮਾਨ ਨੇ ਲਗਾਇਆ ਤੂਫਾਨੀ ਸੈਂਕੜਾ, ਸੋਸ਼ਲ ਮੀਡੀਆ ‘ਤੇ ਹੋ ਰਹੇ ਹਨ ਟ੍ਰੋਲ

ਲਾਹੌਰ ਕਲੰਦਰਸ ਦੇ ਸਟਾਰ ਬੱਲੇਬਾਜ਼ ਫਖਰ ਜ਼ਮਾਨ ਨੇ ਵੀਰਵਾਰ ਨੂੰ ਇਸਲਾਮਾਬਾਦ ਯੂਨਾਈਟਿਡ ਦੇ ਖਿਲਾਫ ਮੈਚ ‘ਚ ਸ਼ਾਨਦਾਰ ਸੈਂਕੜਾ ਲਗਾਇਆ। ਹਾਲਾਂਕਿ ਇਸ ਤੋਂ ਬਾਅਦ ਵੀ ਪ੍ਰਸ਼ੰਸਕ ਉਨ੍ਹਾਂ ਨੂੰ ਟ੍ਰੋਲ ਕਰ ਰਹੇ ਹਨ। ਪਾਕਿਸਤਾਨ ਸੁਪਰ ਲੀਗ ‘ਚ ਵੀਰਵਾਰ ਨੂੰ ਲਾਹੌਰ ਕਲੰਦਰਸ ਅਤੇ ਇਸਲਾਮਾਬਾਦ ਯੂਨਾਈਟਿਡ ਵਿਚਾਲੇ 26ਵਾਂ ਮੈਚ ਖੇਡਿਆ ਗਿਆ। ਇਸ ਮੈਚ ‘ਚ ਲਾਹੌਰ ਦੇ ਸਟਾਰ ਵਿਸਫੋਟਕ ਬੱਲੇਬਾਜ਼ … Read more

ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਨੇ ਕੀਤਾ ਮੰਤਰੀ ਦੀ ਕੋਠੀ ਦਾ ਘਿਰਾਓ

ਸੰਗਰੂਰ ਚ ਮੌਜੂਦਾ ਮੰਤਰੀ ਭਗਵੰਤ ਮਾਨ ਦੇ ਘਰ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਵੱਲੋਂਧਰਨਾ ਲਗਾਇਆ ਗਿਆ ਹੈ ਤੇ ਵੱਡੀ ਗਿਣਤੀ ਇੱਕਠ ਦਿਖਾਈ ਦੇ ਰਿਹਾ ਹੈ ਜਾਣਕਾਰੀ ਵਜੋ ਦਸ ਦਈਏ ਕਿ ਮੁਕੇਸ਼ ਮਲੌਦ ਦਾ ਕਹਿਣਾ ਹੈ ਸਰਕਾਰ ਦੁਆਰਾ ਦਿੱਤੇ ਜਾਣ ਵਾਲੇ ਰਾਸ਼ਨ ਤੇ ਡਿਪੂ ਹੋਲਡਰਾਂ ਦੇ ਵੱਲੋਂ ਮਨਮਾਨੀ ਕੀਤੀ ਜਾ ਰਹੀ ਗਰੀਬ ਲੋਕਾਂ ਦੇ ਰਾਸ਼ਨ ਕੱਟੇ … Read more

ਦਿੜਬਾ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ 22 ਕਿੱਲੋ ਭੁੱਕੀ ਸਮੇਤ ਇੱਕ ਵਿਅਕਤੀ ਕਾਬੂ

ਨਸ਼ਾ ਵੇਚਣ ਵਾਲਿਆਂ ਖਿਲਾਫ਼ ਸੰਗਰੂਰ ਪੁਲਿਸ ਸਖਤ ਕਦਮ ਚੁੱਕ ਰਹੀ ਹੈ ਹਰ ਆਏ ਦਿਨ ਐਸ ਐਸ ਪੀ ਸੰਗਰੂਰ ਵੱਲੋਂ ਵੱਖੋ ਵੱਖ ਹਲਕਿਆਂ ਵਿੱਚ ਪੁਲਿਸ ਪਾਰਟੀ ਨਾਲ ਰੇਡਾ ਕੀਤੀਆਂ ਜਾਂਦੀਆਂ ਹਨ ਅਤੇ ਨਸ਼ੇ ਦਾ ਵਪਾਰ ਕਰਨ ਵਾਲਿਆਂ ਨੂੰ ਵਕਤ ਪੈ ਜਾਂਦਾ ਹੈ ਇਸੇ ਲੜੀ ਤਹਿਤ ਅੱਜ ਦਿੜਬਾ ਥਾਣੇ ਦੇ ਮੁਖੀ ਐਸ ਐਚ ਓ ਸੰਦੀਪ ਸਿੰਘ ਦੀ … Read more

ਨਕੋਦਰ ਥਾਣੇ ਦੇ ਬਾਹਰ ਇੱਕ ਬੈਠੀ ਮਹਿਲਾ ਵਲੋਂ ਆਰੋਪ ਲਗਾਏ ਪੁਲਿਸ ਉਤੇ

ਨਕੋਦਰ ਪੁਲਿਸ ਦੇ ਖਿਲਾਫ ਇੱਕ ਮਹਿਲਾ ਵਲੋਂ ਗਭੀਰ ਆਰੋਪ ਲਗਾਉਂਦੇ ਹੋਏ ਕਿਹਾ ਕਿ 20 ਤਾਰੀਖ ਨੂੰ ਨਕੋਦਰ ਦੇ ਇੱਕ ਪੈਲੇਸ ਦੇ ਬਾਹਰ ਲੜਾਈ ਹੋਈ ਸੀ ਅਤੇ ਉਸ ਦੇ ਸੰਬੰਧ ਵਿੱਚ ਅੱਜ ਅਸੀਂ ਨਕੋਦਰ ਸਿਟੀ ਥਾਣੇ ਆਏ ਤਾਂ ਪੁਲਿਸ ਮੁਲਾਜ਼ਮਾਂ ਵੱਲੋਂ ਉਨ੍ਹਾਂ ਨਾਲ ਬਦਸਲੂਕੀ ਕੀਤੀ ਗਈ ਇਸ ਦੇ ਸਬੰਧ ਵਿੱਚ ਜਦੋਂ ਨਕੋਦਰ ਸਿਟੀ ਥਾਣਾ ਮੁਖੀ ਸੁਖਦੇਵ … Read more

ਬਠਿੰਡਾ ਦੇ ਐਸ ਐਸ ਪੀ ਨੇ ਪ੍ਰੈਸ ਕਾਨਫਰੰਸ ਕਰਕੇ ਕੀਤਾ ਵੱਡਾ ਖੁਲਾਸਾ

ਐਸ ਐਸ ਪੀ ਨੇ ਪ੍ਰੈਸ ਕਾਨਫਰੰਸ ਕਰਕੇ ਮੀਡੀਆ ਦੇ ਨਾਲ ਰੂ-ਬ-ਰੂ ਹੋ ਕੇ ਦੱਸਿਆ ਕਿ ਨਾਭਾ ਜੇਲ੍ਹ ਵਿਚ ਬੰਦ ਗੈਂਗਸਟਰ ਅਮਨਦੀਪ ਸਿੰਘ ਅਮਣਾ ਇਕ ਗੈਂਗ ਬਣਾਇਆ ਹੋਇਆ ਸੀ ਜਿਸ ਦੇ ਤਿੰਨ ਦੋਸ਼ੀਆਂ ਨੂੰ ਅਸੀਂ ਗ੍ਰਿਫਤਾਰ ਕੀਤਾ ਹੈ ਇਹਨਾਂ ਨੇ ਬਠਿੰਡਾ ਦੇ ਪਿੰਡ ਨਰੂਆਣਾ ਇੱਕ ਵਿਅਕਤੀ 2.3.2023 ਤੋਂ 10 ਲੱਖ ਰੁਪਏ ਦੀ ਫਿਰੌਤੀ ਮੰਗੀ ਸੀ ਅਤੇ … Read more

ਸ਼੍ਰੋਮਣੀ ਕਮੇਟੀ ਨੇ ਬੰਦੀ ਸਿੰਘਾਂ ਦੀ ਰਿਹਾਈ ਰਾਸ਼ਟਰਪਤੀ ਨੂੰ ਦਿੱਤਾ ਮੰਗ ਪੱਤਰ

ਅੱਜ ਅੰਮ੍ਰਿਤਸਰ ਪਹੁੰਚੀ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੂੰ ਸ਼੍ਰੋਮਣੀ ਕਮੇਟੀ ਨੇ ਬੰਦੀ ਸਿੰਘਾਂ ਦੀ ਰਿਹਾਈ ਲਈ ਮੰਗ ਪੱਤਰ ਸੌਂਪਿਆ। ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਉਨ੍ਹਾਂ ਦਾ ਸਵਾਗਤ ਕੀਤਾ ਤੇ ਧੰਨਵਾਦ ਵੀ ਕੀਤਾ, ਸਿੱਖ ਕੌਮ ਦੀ ਤਰਫੋਂ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਕੀਤੀ ਜੋ ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ਵਿੱਚ ਕੈਦ ਹਨ। 1984 ਵਿੱਚ ਆਪ੍ਰੇਸ਼ਨ … Read more

ਫਿਲਮ ਨਿਰਮਾਤਾ ਸਤੀਸ਼ ਕੌਸ਼ਿਕ ਦਾ ਦੇਹਾਂਤ

ਹਿੰਦੀ ਸਿਨੇਮਾ ਦੇ ਉੱਘੇ ਅਦਾਕਾਰ ਸਤੀਸ਼ ਕੌਸ਼ਿਕ ਦਾ ਅੱਜ ਦੇਹਾਂਤ ਹੋ ਗਿਆ ਹੈ। ਸਤੀਸ਼ ਕੌਸ਼ਿਕ ਦੀ ਮੌਤ ਨਾਲ ਸਿਨੇਮਾ ਜਗਤ ‘ਚ ਸੋਗ ਦੀ ਲਹਿਰ ਹੈ। ਫਿਲਮ ਨਿਰਮਾਤਾ ਸਤੀਸ਼ ਕੌਸ਼ਿਕ ਦੇ ਦੇਹਾਂਤ ਨਾਲ ਹਰ ਕੋਈ ਸਦਮੇ ‘ਚ ਹੈ। ਅੱਜ ਯਾਨੀ 9 ਮਾਰਚ ਨੂੰ ਅਦਾਕਾਰ ਦਾ ਅੰਤਿਮ ਸਸਕਾਰ ਕੀਤਾ ਜਾਵੇਗਾ। ਇਸ ਤੋਂ ਪਹਿਲਾਂ ਸਿਤਾਰੇ ਸਤੀਸ਼ ਕੌਸ਼ਿਸ਼ ਨੂੰ … Read more

PM ਮੋਦੀ ਨਾਲ ਮੈਚ ਦੇਖਣ ਆਏ ਆਸਟ੍ਰੇਲੀਆਈ PM

ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਖੇਡੇ ਜਾ ਰਹੇ ਅਹਿਮਦਾਬਾਦ ਟੈਸਟ ਮੈਚ ਨੂੰ ਦੇਖਣ ਲਈ ਦੋਵਾਂ ਦੇਸ਼ਾਂ ਦੇ ਪ੍ਰਧਾਨ ਮੰਤਰੀ ਵੀ ਸਟੇਡੀਅਮ ਪਹੁੰਚੇ ਹਨ।ਦੋਵਾਂ ਦੇਸ਼ਾਂ ਦੇ ਪ੍ਰਧਾਨ ਮੰਤਰੀਆਂ ਨੇ ਮੈਚ ਤੋਂ ਪਹਿਲਾਂ ਆਪਣੇ-ਆਪਣੇ ਦੇਸ਼ਾਂ ਦੇ ਕਪਤਾਨਾਂ ਨੂੰ ਵਿਸ਼ੇਸ਼ ਕੈਪਾਂ ਦੇ ਕੇ ਸਨਮਾਨਿਤ ਕੀਤਾ। ਇਸ ਦੌਰਾਨ ਪੀਐਮ ਮੋਦੀ ਨੇ ਕੰਗਾਰੂ ਟੀਮ ਦੇ ਕਪਤਾਨ ਸਟੀਵ ਸਮਿਥ ਨੂੰ ਵੀ ਬੁਲਾ … Read more

ਜੈਬਰਾ ਲਾਈਨ ਪਾਰ ਕਰਨ ਵਾਲੇ ਤੇ ਸਖਤ ਨਜ਼ਰ

ਇਹ ਮਾਮਲਾ ਲੁਧਿਆਣਾ ਦੇ ਦੁਗਰੀ ਪੁਲ ਦਾ ਹੈ ਜਿੱਥੇ ਪੁਲਿਸ ਜੈਬਰਾ ਲਾਈਨ ਪਾਰ ਕਰਨ ਵਾਲਿਆਂ ਤੇ ਸਖਤ ਨਜ਼ਰ ਦਿਖਾਈ ਦੇ ਰਹੀ ਹੈ ਤੇ ਜਿਹੜਾ ਵਿਅਕਤੀ ਵੀ ਇਹ ਜੈਬਰਾਂ ਲਾਈਨ ਪਾਰ ਕਰੇਗਾਂ ਉਸਦਾ ਚਲਾਨ ਕੀਤਾ ਜਾਵੇਗਾ ਤੇ ਇਸ ਮੌਕੇ ਗੱਲਬਾਤ ਕਰਦੇ ਹੋਏ ਐਸ ਆਈ ਜਗਜੀਤ ਸਿੰਘ ਨੇ ਕਿਹਾ ਕਿ ਜੋ ਵੀ ਨਿਯਮਾਂ ਦੀ ਉਲੰਘਣਾ ਕਰੇਗਾ ਉਸਦੇ … Read more

ਕਾਲਜ ਦੇ ਹੋਸਟਲ ਚ ਵੜਿਆ ਇੱਕ ਭੂੰਡ ਆਸ਼ਿਕ

ਬਹੁਤ ਸਾਰੇ ਵਿਿਦਆਰਥੀਆਂ ਸਕੂਲਾਂ ਕਾਲਜਾ ਚ ਪੜਨ ਲਈ ਹੋਸਟਲਾ ਜਾ ਪੀਜੀ ਚ ਰਹਿੰਦੇ ਕਿ ਉਹਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਪ੍ਰੇਸ਼ਾਨੀ ਨਾ ਹੋਵੇ ਪਰ ਹੋਸਟਲਾਂ ਚ ਰਹਿਣ ਦੇ ਬਾਅਦ ਵੀ ਕਾਫੀ ਵਿਿਦਆਰਥੀ ਸੁਰਖਿਅਤ ਨਹੀ ਤੇ ਅਜਿਹਾ ਹੀ ਮਾਮਲਾ ਲੁਧਿਆਣੇ ਦੇ ਜਸਵੰਤ ਡੈਂਟਲ ਕਾਲਜ ਤੋਂ ਸਾਹਮਣੇ ਆਇਆ ਹੈ ਜਿੱਥੇ ਇਕ ਨੌਜਵਾਨ ਲੜਕਾ ਲੜਕੀਆਂ ਦੇ ਹੋਸਟਲ ਦੇ … Read more

ਅਹਿਮਦਾਬਾਦ ਟੈਸਟ ‘ਚ ਟਾਸ ਤੋਂ ਬਾਅਦ ਹੋਇਆ ਅਜੀਬ ਇਤਫ਼ਾਕ, ਹੁਣ ਜਿੱਤ ਦੇ ਰਾਹ ‘ਤੇ ਹੈ ਟੀਮ ਇੰਡੀਆ

ਭਾਰਤੀ ਟੀਮ ਖਿਲਾਫ ਅਹਿਮਦਾਬਾਦ ਟੈਸਟ ਮੈਚ ‘ਚ ਆਸਟ੍ਰੇਲੀਆਈ ਟੀਮ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ। ਇਸ ਨਾਲ ਟੀਮ ਇੰਡੀਆ ਲਈ ਖੁਸ਼ੀ ਦਾ ਇਤਫ਼ਾਕ ਬਣ ਗਿਆ..ਭਾਰਤੀ ਟੀਮ ਅਤੇ ਆਸਟ੍ਰੇਲੀਆ ਵਿਚਾਲੇ 4 ਮੈਚਾਂ ਦੀ ਟੈਸਟ ਸੀਰੀਜ਼ ਦਾ ਆਖਰੀ ਮੈਚ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ‘ਚ ਖੇਡਿਆ ਜਾ ਰਿਹਾ ਹੈ। ਦਰਅਸਲ, ਇਸ ਮੈਦਾਨ ‘ਤੇ … Read more

ਰਾਸ਼ਟਰਪਤੀ ਦ੍ਰੋਪਦੀ ਮੁਰਮੂ ਦਾ CM ਮਾਨ ਵੱਲੋਂ ਭਰਵਾਂ ਸਵਾਗਤ

ਭਾਰਤ ਦੀ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਅੰਮ੍ਰਿਤਸਰ ਪਹੁੰਚ ਗਏ ਹਨ। ਹਵਾਈ ਅੱਡੇ ‘ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਦਾ ਸਵਾਗਤ ਕੀਤਾ। ਰਾਸ਼ਟਰਪਤੀ ਇੱਕ ਦਿਨ ਅੰਮ੍ਰਿਤਸਰ ਵਿੱਚ ਰਹਿਣਗੇ। ਰਾਸ਼ਟਰਪਤੀ ਦਾ ਅਹੁਦਾ ਸੰਭਾਲਣ ਤੋਂ ਬਾਅਦ ਮੁਰਮੂ ਦੀ ਇਹ ਪਹਿਲੀ ਅੰਮ੍ਰਿਤਸਰ ਫੇਰੀ ਹੈ। ਇਸ ਦੌਰਾਨ ਉਹ ਸ਼੍ਰੀ ਹਰਿਮੰਦਰ ਸਾਹਿਬ ਜੀ ਵਿਖੇ ਮੱਥਾ ਟੇਕਣ ਤੋਂ ਇਲਾਵਾ ਜਲਿਆਂਵਾਲਾ ਬਾਗ, ਸ਼੍ਰੀ … Read more

ਨਸ਼ਾ ਤਸਕਰਾਂ ਤੋਂ ਚੋਰੀ ਦਾ ਮੋਟਰਸਾਈਕਲ ਬਰਾਮਦ ਕਰਕੇ ਮੋਟਰਸਾਈਕਲ ਮਾਲਕ ਨੂੰ ਸੌਂਪਿਆ

ਪੁਲਸ ਪ੍ਰਸ਼ਾਸਨ ਦੀ ਝਾਕ ਛੱਡ ਕੇ ਪਿੰਡਾਂ ਵਿਚ ਲੋਕਾਂ ਨੇ ਆਪਣੇ ਪੱਧਰ ਤੇ ਬਣਾਈਆਂ ਨਸ਼ਾ ਰੋਕੂ ਕਮੇਟੀਆਂ ਦੇ ਸਾਰਥਕ ਨਤੀਜੇ ਸਾਹਮਣੇ ਆਉਣੇ ਸ਼ੁਰੂ ਹੋ ਗਏ ਹਨ ਜਿਸ ਦੀ ਤਾਜ਼ਾ ਮਿਸਾਲ ਅੱਜ ਉਪ ਮੰਡਲ ਤਪਾ ਮੰਡੀ ਸਾਬੋ ਦੇ ਪਿੰਡ ਬਹਿਮਣ ਕੋਰ ਸਿੰਘ ਵਿੱਚ ਸਾਹਮਣੇ ਆਈ ਜਿੱਥੇ ਲੋਕਾਂ ਵੱਲੋਂ ਆਪਣੇ ਪੱਧਰ ਤੇ ਨਸ਼ਾ ਰੋਕੂ ਕਮੇਟੀ ਨੇ ਨਸ਼ਾ … Read more

ਹੋਲੀ ਵਾਲੇ ਦਿਨ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ

ਜਲੰਧਰ ਦੇ ਟ੍ਰਾਸਪੋਰਟ ਨਗਰ ਚ ਹੋਲੀ ਦੇ ਰੰਗਾਂ ਨੂੰ ਲੈ ਕੇ ਵਿਵਾਦ ਛਿੜ ਗਿਆ ਹੈ ਤੇ ਨੌਜਵਾਨ ਦੀ ਹੱਤਿਆ ਕਰ ਦਿਤੀ ਹੈ ਤੇ ਉੱਥੇ ਹੀ ਪੁਲਿਸ ਨੇ ਇੱਕ ਨੌਜਵਾਨ ਨੂੰ ਗ੍ਰਿਫਤਾਰ ਕਰ ਲਿਆ ਹੈ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਦੇ ਭਤੀਜੇ ਨੇ ਦੱਸਿਆ ਉਸਨੂੰ ਫੋਨ ਆਇਆ ਸੀ ਕਿ ਉਸਦੇ ਚਾਚੇ ਦਾ ਝਗੜਾ ਹੋ ਗਿਆ ਤੇ ਕੁੱਝ … Read more