ਪੰਜਾਬ ਸਰਕਾਰ ਖੇਤੀ ਨਾਲ ਸੰਬੰਧਿਤ ਨਕਲੀ ਕੀਟਨਾਸ਼ਕ, ਖਾਦਾਂ ਤੇ ਬੀਜਾਂ ਦੀ ਵਿਕਰੀ ਕਰਨ ਤੇ ਲਗਾਉਣ ਜਾ ਰਹੇ ਪੂਰਨ ਪਾਬੰਦੀ

ਚੰਡੀਗੜ੍ਹ: ਪੰਜਾਬ ਸਰਕਾਰ ਕਿਸਾਨਾਂ ਲਈ ਇੱਕ ਹੋਰ ਵੱਡਾ ਕਦਮ ਉਠਾਉਣ ਜਾ ਰਹੀ ਹੈ। ਸਰਕਾਰ ਵੱਲੋਂ ਨਕਲੀ ਕੀਟਨਾਸ਼ਕ, ਖਾਦਾਂ ਤੇ ਬੀਜਾਂ ਦੀ ਵਿਕਰੀ ਰੋਕਣ ਲਈ ਕਾਨੂੰਨ ਲਿਆਂਦਾ ਜਾਵੇਗਾ, ਜਿਸ ਵਿੱਚ ਗੈਰ ਜ਼ਮਾਨਤੀ ਧਾਰਾਵਾਂ ਸ਼ਾਮਲ ਕੀਤੀਆਂ ਜਾਣਗੀਆਂ। ਇਸ ਨਾਲ ਕਿਸਾਨਾਂ ਨੂੰ ਵੱਡੀ ਰਾਹਤ ਮਿਲੇਗੀ ਕਿਉਂਕਿ ਹਰ ਸਾਲ ਨਕਲੀ ਕੀਟਨਾਸ਼ਕ, ਖਾਦਾਂ ਤੇ ਬੀਜਾਂ ਕਰਕੇ ਕਿਸਾਨਾਂ ਨੂੰ ਵੱਡਾ ਨੁਕਸਾਨ … Read more

ਪੰਜਾਬ ਵਿਚ ਫਿਰ ਬਣ ਸਕਦਾ ਦਹਿਸ਼ਤ ਵਾਲਾ ਮਾਹੌਲ

ਪੰਜਾਬ ਵਿੱਚ ਇੱਕ ਵਾਰ ਮੁੜ ਗੈਂਗਵਾਰ ਦੇ ਖਦਸ਼ੇ ਨੂੰ ਲੈ ਕੇ ਖੁਫੀਆ ਏਜੰਸੀਆਂ ਨੇ ਪੁਲਿਸ ਨੂੰ ਚੌਕਸ ਕੀਤਾ ਹੈ। ਸੂਤਰਾਂ ਅਨੁਸਾਰ ਦਿੱਲੀ ਦੀ ਸਪੈਸ਼ਲ ਸੈਲ ਪੁਲਿਸ ਨੇ ਜਿਹੜੇ ਬੰਬੀਹਾ ਗਰੁੱਪ ਦੇ 6 ਗੈਂਗਸਟਰਾਂ ਨੂੰ ਕਾਬੂ ਕੀਤਾ ਹੈ, ਉਨ੍ਹਾਂ ਤੋਂ ਬਹੁਤ ਸਾਰੇ ਸੁਰਾਗ ਮਿਲੇ ਹਨ, ਜਿਨ੍ਹਾਂ ਤੋਂ ਜਾਂਚ ਵਿੱਚ ਇਹ ਗੱਲ ਸਾਹਮਣੇ ਆਈ ਹੈ ਕਿ ਪੰਜਾਬ … Read more

ਲਓ ਮੈਡੀਕਲ ਸੇਵਾਵਾਂ ਬੰਦ! ਆਉਟ ਸੌਰਸ਼ ਮੁਲਾਜਮਾਂ ਦਾ ਸਰਕਾਰ ਖਿਲਾਫ਼ ਪ੍ਰਦਰਸ਼ਨ

ਅੰਮ੍ਰਿਤਸਰ: ਹਰਜੀਤ ਗਰੇਵਾਲ : 31 ਅਗਸਤ ਤੋ ਆਉਟ ਸੌਰਸ ਹੈਲਥ ਵਰਕਰਾਂ ਦਾ ਖਤਮ ਹੋਏ ਕੰਟਰੈਕਟ ਨੂੰ ਲੈ ਕੇ ਅਜ ਆਉਟ ਸੌਰਸ਼ ਮੁਲਾਜਮਾਂ ਵਲੌ ਮੈਡੀਕਲ ਸੇਵਾਵਾ ਬੰਦ ਕਰ ਸਰਕਾਰ ਖਿਲਾਫ ਰੌਸ਼ ਪ੍ਰਦਰਸ਼ਨ ਕੀਤਾ ਗਿਆ ਹੈ। ਇਸ ਸੰਬਧੀ ਆਉਟ ਸੌਰਸ਼ ਹੈਲਥ ਵਰਕਰ ਆਸ਼ਾ ਰਾਨੀ ਨੇ ਦਸਿਆ ਕਿ ਸਰਕਾਰ ਨਾਲ ਸਾਡਾ ਕੌਟਰੇਕਟਰ ਜੋ ਕਿ 31 ਅਗਸਤ ਨੂੰ ਖਤਮ … Read more

ਨੀਰਜ ਚੋਪੜਾ ਨੇ ਰਚਿਆ ਇਤਿਹਾਸ, ਭਾਰਤ ਵਿਚ ਖੁਸ਼ੀ ਦੀ ਲਹਿਰ

ਸਵਿੱਟਜ਼ਰਲੈਂਡ (ਜ਼ਿਊਰਿਖ) : ਨੀਰਜ ਚੋਪੜਾ ਨੇ ਜ਼ਿਊਰਿਖ ਵਿਚ ਡਾਇਮੰਡ ਲੀਗ ਦੇ ਫਾਈਨਲ ਵਿਚ ਪਹਿਲਾ ਸਥਾਨ ਹਾਸਲ ਕਰਕੇ ਇਤਿਹਾਸ ਰਚ ਦਿੱਤਾ। ਉਸ ਨੇ ਡਾਇਮੰਡ ਲੀਗ ਵਿਚ ਸ਼ਾਨਦਾਰ ਖੇਡ ਦਾ ਮੁਜ਼ਾਹਰਾ ਕਰ ਕੇ ਦੇਸ਼ ਮੁੜ ਨਾਂ ਰੁਸ਼ਨਾਇਆ। ਨੀਰਜ ਚੋਪੜਾ ਡਾਇਮੰਡ ਲੀਗ ਟਰਾਫੀ ਜਿੱਤਣ ਵਾਲੇ ਪਹਿਲੇ ਭਾਰਤੀ ਬਣ ਗਏ ਹਨ। ਨੀਰਜ ਨੇ 88.44 ਮੀਟਰ ਜੈਵਲਿਨ ਥਰੋਅ ਵਿਚ ਚੈੱਕ … Read more

ਕ੍ਰਿਸ਼ਚਨ ਭਾਈਚਾਰੇ ਵਲੋਂ ਕੱਢਿਆ ਗਿਆ ਸ਼ਾਂਤੀ ਮਾਰਚ

news

ਹੁਸ਼ਿਆਰਪੁਰ: ਸ਼ਹਿਰ ਉੜਮੁੜ ਟਾਂਡਾ ਵਿਖੇ ਕ੍ਰਿਸ਼ਚਨ ਭਾਈਚਾਰੇ ਵੱਲੋਂ ਬੀਤੇ ਦਿਨੀਂ ਯਿਸੂ ਮਸੀਹ ਜੀ ਦੀਆਂ ਮੂਰਤੀਆਂ ਨਾਲ ਕੀਤੀ ਬੇਅਦਬੀ ਦੇ ਖਿਲਾਫ ਕੱਢਿਆ ਸ਼ਾਂਤੀ ਮਾਰਚ ਗਿਆ। ਕ੍ਰਿਸ਼ਚਨ ਭਾਈਚਾਰੇ ਵਲੋਂ ਲਾਇੰਰਸ ਚੋਧਰੀ ਦੀ ਅਗਵਾਈ ਵਿੱਚ ਟਾਂਡਾ ਉੜਮੁੜ ਦੇ ਵੱਖ ਵੱਖ ਬਜਾਰਾਂ ਵਿੱਚ ਸ਼ਾਂਤੀ ਮਾਰਚ ਕੱਢਿਆ ਗਿਆ। ਇਸ ਮੌਕੇ ਮਾਰਚ ਦੀ ਅਗਵਾਈ ਕਰ ਰਹੇ ਲਾਇੰਰਸ ਚੋਧਰੀ ਨੇ ਕਿਹਾ ਕਿ … Read more

ਏਸ਼ੀਆ ਕੱਪ 2022- ਭਾਰਤ ਨੇ ਅਫ਼ਗਾਨੀਸਤਾਨ ਨੂੰ 101 ਦੌੜਾਂ ਨਾਲ ਹਰਾਇਆ

India Team

ਬਿਓਰੋ- ਏਸ਼ੀਆ ਕੱਪ ਚ ਭਾਰਤੀ ਟੀਮ ਚਾਹੇ ਬਾਹਰ ਹੋ ਚੁੱਕੀ ਹੈ ਪਰ ਲੰਘੇ ਦਿਨੀਂ ਭਾਰਤ ਬਨਾਮ ਅਫ਼ਗਾਨੀਸਤਾਨ ਦਾ ਮੈਚ ਕਾਫੀ ਰੋਮਾਚਿਕ ਹੋ ਨਿਬੜਿਆ ਹੈ। ਜਿਸ ਵਿੱਚ ਭਾਰਤੀ ਟੀਮ ਨੇ ਅਫ਼ਗਾਨੀਸਤਾਨ ਦੀ ਟੀਮ ਨੂੰ ਦੂਜੇ ਗਰੁੱਪ ਦੇ ਆਖਰੀ ਮੈਚ ਵਿੱਚ 101 ਦੋੜਾਂ ਨਾਲ ਮਾਤ ਦਿੰਦਿਆਂ ਸ਼ਾਨਦਾਰ ਜਿੱਤ ਹਾਸਿਲ ਕੀਤੀ। ਜਿਸ ਵਿੱਚ ਭਾਰਤੀ ਟੀਮ ਨੇ ਪਹਿਲਾਂ ਬੱਲੇਬਾਜੀ … Read more

ਮਹਾਰਾਣੀ ਐਲਿਜ਼ਾਬੈਥ-2 ਦੀ ਮੌਤ ਤੋਂ ਬਾਅਦ ਪਿੰਸ ਚਾਰਲਸ ਦਾ ਹੋਇਆ ਰਾਜ ਤਿਲਕ

ਬ੍ਰਿਟੇਨ ਦੀ ਮਹਾਰਾਣੀ ਐਲਿਜ਼ਾਬੈਥ II ਦਾ ਦਿਹਾਂਤ ਹੋ ਗਿਆ ਹੈ। ਉਹ 96 ਸਾਲ ਦੇ ਸਨ। ਮਹਾਰਾਣੀ ਐਲਿਜ਼ਾਬੈਥ ਦੀ ਮੌਤ ਤੋਂ ਬਾਅਦ, ਉਸਦੇ ਪੁੱਤਰ ਪ੍ਰਿੰਸ ਚਾਰਲਸ ਨੂੰ ਤੁਰੰਤ ਬ੍ਰਿਟੇਨ ਦਾ ਰਾਜਾ ਘੋਸ਼ਿਤ ਕੀਤਾ ਗਿਆ ਹੈ। ਇਸ ਦੁੱਖ ਦੀ ਘੜੀ ਵਿੱਚ ਪੂਰਾ ਸ਼ਾਹੀ ਪਰਿਵਾਰ ਸਕਾਟਲੈਂਡ ਵਿੱਚ ਇੱਕਠੇ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮਹਾਰਾਣੀ ਐਲਿਜ਼ਾਬੈਥ ਦੀ ਮੌਤ … Read more

ਗੈਂਗਸਟਰ ਗੋਲਡੀ ਬਰਾੜ ਦੀ ਫੇਰ ਆਈ ਧਮਕੀ, ਗਵਾਹੀ ਦੇਣ ਵਾਲਿਆਂ ਦਾ ਲੱਗੂ ਨੰਬਰ

GoldyBrar

ਸਿੱਧੂ ਮੂਸੇਵਾਲਾ ਦੇ ਕਤਲ ਦਾ ਮਾਸਟਰਮਾਈਡ ਬੋਲਡੀ ਬਰਾੜ ਜੋ ਕੈਨੇਡਾ ਬੈਠਾ ਹੈ,,ਗੋਲਡੀ ਬਰਾੜ ਲਗਾਤਾਰ ਕੈਨੇਡਾ ਬੈਠ ਧਮਕੀ ਭਰੇ ਮੈਜਿਸ ਭੇਜ ਰਿਹਾ ਹੈ ਹੁਣ ਵੀ ਅਜਿਹੀ ਖਬਰ ਸਾਹਮਣੇ ਆ ਰਹੀ ਹੈ ਕਿ ਦਰਅਸਲ ਗੋਲਡੀ ਬਰਾੜ ਨੇ ਫੋਨ ਕਰਕੇ ਅਦਾਲਤ ਵਿੱਚ ਗਵਾਹੀ ਦੇਣ ਵਾਲਿਆ ਨੂੰ ਗੰਭੀਰ ਨਤੀਜੇ ਭੁਗਤਣ ਦੀ ਧਮਕੀ ਦੇ ਰਿਹਾ ਹੈ। ਇਹ ਧਮਕੀ ਫਰੀਦਕੋਟ ਵਿੱਚ … Read more

ਹਾਈਕੋਰਟ ਨੇ ਸਰਕਾਰ ਨੂੰ ਪਾਈ ਝਾੜ,ਗੈਰਕਾਨੂੰਨੀ ਰਜਿਸਟ੍ਰੇਸ਼ਨ ਨਾਲ ਚੱਲ ਵਾਹਨ ਹੋਣਗੇ ਬੰਦ?

Highcourt

 ਪੰਜਾਬ ਵਿੱਚ ਸੈਂਕੜੇ ਵਾਹਨ ਗੈਰਕਾਨੂੰਨੀ ਰਜਿਸਟ੍ਰੇਸ਼ਨ ਨਾਲ ਚੱਲ ਰਹੇ ਹਨ। ਹੈਰਾਨੀ ਦੀ ਗੱਲ ਹੈ ਕਿ ਇਸ ਬਾਰੇ ਜਾਣਕਾਰੀ ਅਧਿਕਾਰੀਆਂ ਕੋਲ ਸਾਰੀ ਜਾਣਕਾਰੀ ਹੋਣ ਦੇ ਬਾਵਜੂਦ ਕੋਈ ਕਾਰਵਾਈ ਨਹੀਂ ਹੋਈ। ਹੁਣ ਮਾਮਲਾ ਪੰਜਾਬ ਤੇ ਹਰਿਆਣਾ ਹਾਈ ਕੋਰਟ ਕੋਲ ਪਹੁੰਚਿਆ ਹੈ। ਪਟੀਸ਼ਨਰ ਸਿਮਰਨਜੀਤ ਸਿੰਘ ਦੀ ਅਰਜ਼ੀ ‘ਤੇ ਸੁਣਵਾਈ ਕਰਦਿਆਂ ਹਾਈਕੋਰਟ ਨੇ ਨਾਰਾਜ਼ਗੀ ਪ੍ਰਗਟਾਈ ਹੈ।  ਅਦਾਲਤ ਨੇ ਕਿਹਾ … Read more

ਪੰਜਾਬ ਦੇ ਪਾਣੀਆਂ ਦੀ ਇਕ ਬੂੰਦ ਵੀ ਕਿਸੇ ਨੂੰ ਨਹੀਂ ਦੇਵਾਂਗੇ_ ਸੁਖਬੀਰ ਬਾਦਲ

ਚੰਡੀਗੜ੍ਹ : ਸੁਖਬੀਰ ਬਾਦਲ ਨੇ ਐਸ.ਵਾਈ.ਐਲ ਮੁੱਦੇ ‘ਤੇ ਬੋਲਦਿਆਂ ਕਿਹਾ ਕਿ ਅਕਾਲੀ ਦਲ ਪੰਜਾਬ ਦੇ ਪਾਣੀਆਂ ਦੀ ਇੱਕ ਬੂੰਦ ਵੀ ਬਾਹਰ ਨਹੀਂ ਜਾਣ ਦੇਵੇਗਾ। ਇਸ ਲਈ ਚਾਹੇ ਕੋਈ ਵੀ ਕੁਰਬਾਨੀ ਦੇਣੀ ਪਵੇ। ਸੁਖਬੀਰ ਬਾਦਲ ਨੇ ਇਸ ਲਈ ਕਾਗਰਸ ਸਰਕਾਰ ਨੂੰ ਵੀ ਜਿੰਮੇਵਾਰ ਮੰਨਿਆ ਹੈ । ਬਾਦਲ ਨੇ ਪੰਜਾਬ ਸਰਕਾਰ ‘ਤੇ ਤੰਜ ਕਸਦਿਆਂ ਕਿਹਾ ਕਿ ਪੰਜਾਬ … Read more

ਈ ਡੀ ਦੇ ਧੱਕੇ ਚੜਿਆ ਅਮਰਗੜ੍ਹ ਦਾ ਵਿਧਾਇਕ ਜਸਵੰਤ ਸਿੰਘ ਗੱਜਣਮਾਜਰਾ

ਮਾਲੇਰਕੋਟਲਾ : ਅਮਰਗੜ੍ਹ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਜਸਵੰਤ ਸਿੰਘ ਗੱਜਣਮਾਜਰਾ ਜੋ ਕਿ ਵੱਡੇ ਕਾਰੋਬਾਰੀ ਹਨ ਉਨਾਂ ਦੇ ਕਈ ਕਾਰੋਬਾਰੀ ਟਿਕਾਣਿਆਂ ‘ਤੇ ਅੱਜ (ਕੇਂਦਰੀ ਏਜੰਸੀ ਐਨਫੋਰਸਮੈਂਟ ਡਾਇਰੈਕਟੋਰੇਟ) ਦੀਆਂ ਟੀਮਾਂ ਵੱਲੋਂ ਛਾਪੇਮਾਰੀ ਕੀਤੀ ਗਈ। ਜਾਣਕਾਰੀ ਮੁਤਾਬਕ ਅੱਜ ਸਵੇਰੇ ਈ.ਡੀ. ਨੇ ਗੱਜਣਮਾਜਰਾ ਦੇ ਸਕੂਲਾਂ, ਰੀਅਲ ਅਸਟੇਟ ਅਤੇ ਫੈਕਟਰੀ ‘ਚ ਰੇਡ ਕੀਤੀ। ਸੂਤਰਾਂ ਮੁਤਾਬਕ ਵਿਧਾਇਕ ਗੱਜਣਮਾਜਰਾ ਦੇ … Read more

ਸੁਖਪਾਲ ਖਹਿਰਾ ਨੇ ਸਰਕਾਰੀ ਮੁਲਾਜ਼ਮਾਂ ਦੀ ਤਨਖਾਹ ਵਿਚ ਹੋਈ ਦੇਰੀ ਤੇ ਭਗਵੰਤ ਮਾਨ ਸਰਕਾਰ ਨੂੰ ਲੰਮੇ ਹੱਥੀ ਲਿਆ

ਚੰਡੀਗੜ੍ਹ: ਭਗਵੰਤ ਮਾਨ ਸਰਕਾਰ ਮੁਲਾਜ਼ਮਾਂ ਨੂੰ ਦੇਰੀ ਨਾਲ ਤਨਖਾਹ ਮਿਲਣ ਉੱਪਰ ਬੁਰੀ ਤਰ੍ਹਾਂ ਘਿਰ ਗਈ ਹੈ। ਬੇਸ਼ੱਕ ਅਲੋਚਨਾ ਹੋਣ ਮਗਰੋਂ ਪੰਜਾਬ ਸਰਕਾਰ ਨੇ ਤਨਖਾਹਾਂ ਜਾਰੀ ਕਰਨੀਆਂ ਸ਼ੁਰੂ ਕਰ ਦਿੱਤੀਆਂ ਹਨ ਪਰ ਵਿਰੋਧੀ ਧਿਰਾਂ ਖਜਾਨਾ ਖਾਲੀ ਹੋਣ ਕਰਕੇ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਘੇਰ ਰਹੀਆਂ ਹਨ। ਕੀ ਹੈ ਪੂਰਾ ਮਾਮਲਾ?ਦਰਅਸਲ ਚਰਚਾ ਛਿੜੀ ਸੀ ਕਿ ਪੰਜਾਬ … Read more

ਭਗਵੰਤ ਮਾਨ ਨੇ ਕੀਤਾ ਗੰਨਾ ਕਿਸਾਨਾਂ ਦਾ 75 ਕਰੋੜ ਰੁਪਏ ਦਾ ਬਕਾਇਆ ਜਾਰੀ

cm mann

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇੱਕ ਹੋਰ ਵਾਅਦਾ ਪੂਰਾ ਕੀਤਾ ਹੈ। ਗੰਨਾ ਕਿਸਾਨਾਂ ਦਾ 75 ਕਰੋੜ ਰੁਪਏ ਦਾ ਬਕਾਇਆ ਜਾਰੀ ਕਰ ਦਿੱਤਾ ਹੈ। ਵਿੱਤ ਵਿਭਾਗ ਨੇ ਸ਼ੂਗਰਫੈੱਡ ਨੂੰ 75 ਕਰੋੜ ਰੁਪਏ ਜਾਰੀ ਕੀਤੇ ਹਨ। ਕਿਸਾਨਾਂ ਦੀ ਰਾਸ਼ੀ ਸਰਕਾਰੀ ਮਿੱਲਾਂ ‘ਤੇ ਬਕਾਇਆ ਸੀ। ਮੁੱਖ ਮੰਤਰੀ ਨੇ 7 ਸਤੰਬਰ ਤੱਕ ਸਾਰੇ ਬਕਾਏ ਜਾਰੀ … Read more

ਅੰਮ੍ਰਿਤਸਰ ‘ਚ ਵੱਡਾ ਹਾਦਸਾ, ਨਿਹੰਗਾਂ ਨੇ ਮਾਰਤਾ ਬੰਦਾ!

amritsar

ਵੱਡੀ ਖਬਰ ਅੰਮ੍ਰਿਤਸਰ ਤੋਂ ਸਾਹਮਣੇ ਆ ਰਹੀ ਹੈ ਜਿਥੇ ਇਕ ਨਿਜੀ ਹੋਟਲ ਦੇ ਬਾਹਰ ਨਿਹੰਗਾਂ ਵਲੋਂ ਇਕ ਨੌਜਵਾਨ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ,,ਨਿਹੰਗਾਂ ਵਲੋ ਨੌਜਵਾਨ ਤੇ ਤੇਜਧਾਰ ਹਥਿਆਰਾਂ ਨਾਲ ਕਤਲ ਕੀਤਾ ਗਿਆ,,,ਦੱਸ ਦਈਏ ਕਿ ਨੌਜਵਾਨ ਹੋਟਲ ਦੇ ਬਾਹਰ ਸਿਗਰਟ ਪੀ ਰਿਹਾ ਸੀ ਜਿਸ ਦੋਰਾਨ ਨਿਹੰਗਾਂ ਨੇ ਨੌਜਵਾਨ ‘ਤੇ ਹਮਲਾ ਕਰ ਦਿੱਤਾ,, ਜਾਣਕਾਰੀ ਅਨੁਸਾਰ … Read more

ਸੋਨਾਲੀ ਫੋਗਾਟ ਦੇ ਪਰਿਵਾਰ ਨੂੰ ਮਿਲੇ ਕੇਜਰੀਵਾਲ ਅਤੇ ਭਗਵੰਤ ਮਾਨ , ਕਿਹਾ- CBI ਜਾਂਚ ਹੋਣੀ ਚਾਹੀਦੀ

Bhagwant maan

 ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਭਾਜਪਾ ਨੇਤਾ ਸੋਨਾਲੀ ਫੋਗਾਟ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ ਹੈ। ਇਸ ਦੌਰਾਨ ਮੁੱਖ ਮੰਤਰੀ ਕੇਜਰੀਵਾਲ ਨੇ ਸੋਨਾਲੀ ਫੋਗਾਟ ਮਾਮਲੇ ਦੀ ਜਾਂਚ ਸੀਬੀਆਈ ਤੋਂ ਕਰਵਾਉਣ ਦਾ ਮੁੱਦਾ ਉਠਾਇਆ। ਉਨ੍ਹਾਂ ਕਿਹਾ ਕਿ ਹਰਿਆਣਾ ਅਤੇ ਗੋਆ ਵਿੱਚ ਭਾਜਪਾ ਦੀ ਸਰਕਾਰ ਹੈ। ਇਸ ਪੂਰੇ ਮਾਮਲੇ ਦੀ … Read more

ਜ਼ਮਾਨਤ ਮਿਲਣ ਮਗਰੋਂ ਵੀ ਧਰਮਸੋਤ ਨੂੰ ਝਟਕਾ

ਬਿਓਰੋ- ਜ਼ਮਾਨਤ ਮਿਲਣ ਮਗਰੋਂ ਵੀ ਸਾਬਕਾ ਕਾਂਗਰਸੀ ਮੰਤਰੀ ਸਾਧੂ ਸਿੰਘ ਧਰਮਸੋਤ ਦੀ ਮੁਸੀਬਤ ਘਟੀ ਨਹੀਂ। ਉਨ੍ਹਾਂ ਦੀ ਰਿਹਾਈ ਲਟਕ ਗਈ ਹੈ। ਧਰਮਸੋਤ ਨੂੰ ਦੋ ਦਿਨ ਪਹਿਲਾਂ ਹੀ ਪੰਜਾਬ ਤੇ ਹਰਿਆਣਾ ਹਾਈਕੋਰਟ ਤੋਂ ਰੈਗੂਲਰ ਜ਼ਮਾਨਤ ਮਿਲੀ ਸੀ। ਇਸ ਤੋਂ ਬਾਅਦ ਵੀ ਉਨ੍ਹਾਂ ਨੂੰ ਨਾਭਾ ਜੇਲ੍ਹ ਤੋਂ ਰਿਹਾਅ ਨਹੀਂ ਕੀਤਾ ਗਿਆ। ਇਸ ਬਾਰੇ ਜੇਲ੍ਹ ਪ੍ਰਬੰਧਕਾਂ ਨੇ ਦਲੀਲ … Read more