ਕਾਲਜਾਂ/ਯੂਨੀਵਰਸਿਟੀਆਂ ਵਲੋਂ ਐਸ.ਸੀ./ਬੀ.ਸੀ. ਵਿਦਿਆਰਥੀਆਂ ਦਾ ਹੋ ਰਿਹੈ ਸ਼ੋਸਣ

ਪੰਜਾਬ ’ਚ ਲੰਮੇ ਸਮੇਂ ਤੋਂ ਸਰਕਾਰੀ ਅਤੇ ਗੈਰ-ਸਰਕਾਰੀ ਸਿੱਖਿਅਕ ਸੰਸਥਾਵਾਂ ’ਚ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਤੋਂ ਐਸ.ਸੀ./ਬੀ.ਸੀ. ਵਿਦਿਆਰਥੀਆਂ ਨੂੰ ਲਾਭ ਨਹੀਂ ਮਿਲ ਰਿਹਾ ਅਤੇ ਕਾਲਜਾਂ ਤੇ ਯੂਨੀਵਰਸਿਟੀਆਂ ਵਲੋਂ ਇਨ੍ਹਾਂ ਵਿਦਿਆਰਥੀਆਂ ਦਾ ਸ਼ੋਸਣ ਕੀਤਾ ਜਾ ਰਿਹਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਬਹੁਜਨ ਕ੍ਰਾਂਤੀ ਮੰਚ ਪੰਜਾਬ ਦੇ ਆਗੂਆਂ ਨੇ ਅੱਜ ਇੱਥੇ ਪ੍ਰੈੱਸ ਕਲੱਬ ’ਚ ਪੱਤਰਕਾਰਾਂ ਨੂੰ ਸੰਬੋਧਨ … Read more

ਕ੍ਰਿਕਟ WorldCup2023 ‘ਚ ਮੋਹਾਲੀ ਸਟੇਡੀਅਮ ਨੂੰ ਕੋਈ ਵੀ ਮੈਚ ਨਾ ਦੇਣਾ ਸਿਆਸੀ ਬਦਲਾਖੋਰੀ ਦਾ ਨਤੀਜਾ- ਮੀਤ ਹੇਅਰ

ਪੰਜਾਬ ਦੇ ਕੈਬਨਿਟ ਮੰਤਰੀ ਮੀਤ ਹੇਅਰ ਨੇ ਮੀਡੀਆ ਨਾਲ ਗੱਲਬਾਤ ਕਰਦਿਆ ਕਿਹਾ ਕਿ ਕਿ੍ਕਟ WorldCup 2023 ਦੁਬਾਰਾ ਹੋਣਾ ਬਹੁਤ ਖੁਸ਼ੀ ਦੀ ਗੱਲ ਹੈ ਪਰ ਕ੍ਰਿਕਟ ਦੇ WorldCup2023 ‘ਚ ਪੰਜਾਬ ਦੇ ਮੋਹਾਲੀ ਸਟੇਡੀਅਮ ਨੂੰ ਕੋਈ ਵੀ ਮੈਚ ਨਾ ਦੇਣਾ, ਇਹ ਸਿਆਸੀ ਬਦਲਾਖੋਰੀ ਦਾ ਨਤੀਜਾ ਹੈ ਅਸੀਂ ਡਟਕੇ ਇਹ ਮਸਲਾ BCCI ਕੋਲ ਉਠਾਵਾਂਗੇ। ਹਾਲਾਕੀ ਮੋਹਾਲੀ ਸਟੇਡੀਅਮ ਹੋਰ … Read more

ਪੰਜਾਬ ‘ਚ ਮਾਨਸੂਨ ਕਦੋ ਦੇਵੇਗਾ ਦਸਤਕ, ਹੋਰ ਸੂਬੇਆ ਚ ਵੀ ਅਲਰਟ ਜਾਰੀ

ਪੰਜਾਬ ਵਿੱਚ ਅੱਜ ਮਾਨਸੂਨ ਦਸਤਕ ਦੇ ਸਕਦਾ ਹੈ, ਦੱਸ ਦਈਏ ਕਿ ਮੌਸਮ ਵਿਭਾਗ ਨੇ ਪੰਜਾਬ ‘ਚ ਭਾਰੀ ਮੀਂਹ ਅਤੇ ਹਨੇਰੀ ਲਈ ਯੈਲੋ ਅਲਰਟ ਜਾਰੀ ਕੀਤਾ ਹੈ ਜਦਕਿ 27 ਅਤੇ 28 ਜੂਨ ਨੂੰ ਹਲਕੀ ਮੀਂਹ ਦੀ ਭਵਿੱਖਬਾਣੀ ਕੀਤੀ ਗਈ ਹੈ। ਜਿਸ ਨਾਲ ਲੋਕਾਂ ਨੂੰ ਅੱਤ ਦੀ ਗਰਮੀ ਤੋਂ ਰਾਹਤ ਮਿਲੇਗੀ। ਮੌਸਮ ਵਿਭਾਗ ਨੇ ਅਗਲੇ ਦੋ ਦਿਨਾਂ … Read more

ਜਸਪਿੰਦਰ ਸਹੋਤਾ ਨੇ ਅਮਰੀਕਾ ਵਿੱਚ ਸਖ਼ਤ ਮਿਹਨਤ ਸਦਕਾ ਅਲੈਗਜੈਂਡਰੀਆ ਵਰਜੀਨੀਆ ਸ਼ੈਰਿਫ ਡਿਪਾਰਟਮੈਂਟ ਵਿਚ ਡਿਪਟੀ ਸ਼ੈਰਿਫ ਵੱਜੋਂ ਅਹੁਦਾ ਸੰਭਾਲਿਆ

ਗੜ੍ਹਦੀਵਾਲਾ ਦੇ ਨਜ਼ਦੀਕੀ ਪਿੰਡ ਡੱਫਰ ਦਾ ਜੰਮਪਲ 33 ਵਰ੍ਹਿਆਂ ਦਾ ਨੌਜਵਾਨ ਜਸਪਿੰਦਰ ਸਹੋਤਾ ਪੁੱਤਰ ਪ੍ਰੋ.ਕਸ਼ਮੀਰ ਸਿੰਘ ਨੇ ਅਮਰੀਕਾ ਵਿੱਚ ਸਖ਼ਤ ਮਿਹਨਤ ਸਦਕਾ ਅਲੈਗਜੈਂਡਰੀਆ ਵਰਜੀਨੀਆ ਸ਼ੈਰਿਫ ਡਿਪਾਰਟਮੈਂਟ ਵਿਚ ਡਿਪਟੀ ਸ਼ੈਰਿਫ ਵੱਜੋਂ ਅਹੁਦਾ ਸੰਭਾਲਿਆ ਹੈ। ਜਿਸ ਤੋਂ ਬਾਅਦ ਪਰਿਵਾਰਿਕ ਮੈਂਬਰਾਂ ਅਤੇ ਇਲਾਕੇ ਵਿੱਚ ਖ਼ੁਸ਼ੀ ਦੀ ਲਹਿਰ ਦੌੜ ਗਈ। ਇਸ ਮੌਕੇ ਜਸਪਿੰਦਰ ਸਹੋਤਾ ਬੱਬੂ ਦੀ ਮਾਤਾ ਨਰਿੰਦਰ ਕੌਰ … Read more

ਸਿ਼ਵ ਸੈਨਾ ਵਲੋਂ ਫਿਲਮ ਆਦੀਪੁਰਸ਼ ਦੇ ਵਿਰੋਧ ਚ ਰੋਸ ਪ੍ਰਦਰਸ਼ਨ

ਅੱਜ ਹੁਸਿ਼ਆਰਪੁਰ ਚ ਸਿ਼ਵ ਸੈਨਾ ਬਾਲ ਠਾਕਰੇ ਵਲੋਂ ਬਾਲੀਵੁੱਡ ਫਿਲਮ ਆਦੀਪੁਰਸ਼ ਦੇ ਵਿਰੋਧ ਚ ਰੋਸ ਪ੍ਰਦਰਸ਼ਨ ਕੀਤਾ ਗਿਆ ਤੇ ਸੈਂਸਰ ਬੋਰਡ ਖਿਲਾਫ ਸਖਤ ਕਾਨੂੰਨੀ ਕਾਰਵਾਈ ਕਰਨ ਦੀ ਮੰਗ ਕੀਤੀ ਗਈ। ਇਸ ਮੌਕੇ ਸਿ਼ਵ ਸੈਨਿਕਾਂ ਨੇ ਕਿਹਾ ਕਿ ਇਸ ਫਿਲਮ ਚ ਹਿੰਦੂ ਧਰਮ ਦੀਆਂ ਭਾਵਨਾਵਾਂ ਨਾਲ ਵੱਡਾ ਖਿਲਵਾੜ ਕੀਤਾ ਗਿਆ ਹੈ ਕਿਉਂ ਕਿ ਫਿਲਮ ਚ ਗਲਤ … Read more

ਸਿੱਧੂ ਮੂਸੇਵਾਲਾ ਦੀ ਮਾਤਾ ਨੇ ਕੀਤੀ ਿੲਨਸਾਫ ਦੀ ਮੰਗ

ਸਿੱਧੂ ਮੂਸੇਵਾਲਾ ਦੀ ਹਵੇਲੀ ਪਹੁੰਚੇ ਉਸਦੇ ਪ੍ਰਸ਼ੰਸਕਾਂ ਨੂੰ ਸੰਬੋਧਨ ਕਰਦਿਆਂ ਸਿੱਧੂ ਦੀ ਮਾਤਾ ਚਰਨ ਕੌਰ ਨੇ ਕਿਹਾ ਕਿ ਉਹਨਾਂ ਨੂੰ ਇੱਕ ਸਾਲ ਤੋਂ ਵੱਧ ਸਮਾਂ ਬੀਤਣ ਦੇ ਬਾਵਜੂਦ ਵੀ ਹਾਲੇ ਤੱਕ ਇਨਸਾਫ ਨਹੀਂ ਮਿਲਿਆ ਅਤੇ ਕੋਈ ਵੀ ਪੁੱਛਗਿੱਛ ਨਹੀਂ ਹੋ ਰਹੀ। ਉਨ੍ਹਾਂ ਕਿਹਾ ਕਿ ਜਿਸ ਕਲਾਕਾਰ ਨੂੰ ਏਨੇ ਜ਼ਿਆਦਾ ਲੋਕ ਪਿਆਰ ਕਰਦੇ ਹੋਣ, ਉਸਦੀ ਸੁਣਵਾਈ … Read more

ਸ਼ਾਹਕੋਟ ਦੇ 4 ਪਿੰਡਾਂ ਵਿੱਚ ਇੱਕ ਰਾਤ ‘ਚ 6 ਥਾਂਈ ਚੋਰੀਆਂ

ਸ਼ਾਹਕੋਟ ਅਤੇ ਆਸ-ਪਾਸ ਦੇ ਇਲਾਕੇ ਵਿੱਚ ਚੋਰੀਆਂ ਅਤੇ ਲੁੱਟਾਂ ਖੋਹਾ ਰੁਕਣ ਦਾ ਨਾਮ ਤੱਕ ਨਹੀਂ ਲੈ ਰਹੀਆਂ। ਬੀਤੀ ਸ਼ੁੱਕਰਵਾਰ ਅਤੇ ਸ਼ਨੀਵਾਰ ਦੀ ਦਰਮਿਆਨੀ ਰਾਤ ਚੋਰ ਗਿਰੋਹ ਕਾਫ਼ੀ ਸਰਗਰਮ ਰਿਹਾ ਅਤੇ ਚੋਰਾਂ ਨੇ ਸ਼ਾਹਕੋਟ ਦੇ ਨਜ਼ਦੀਕ 4 ਪਿੰਡਾਂ ਨੂੰ ਨਿਸ਼ਾਨਾਂ ਬਣਾਕੇ 6 ਥਾਂਵਾ ਤੇ ਵਾਰਦਾਤਾਂ ਨੂੰ ਅੰਜਾਮ ਦਿੱਤਾ।ਪਹਿਲਾ ਚੋਰੀ ਦਾ ਮਾਮਲਾ ਸ਼ਾਹਕੋਟ ਦੇ ਪਿੰਡ ਸ਼ੇਖੇਵਾਲ ਦਾ … Read more

ਨਹਿਰ ਵਿੱਚ ਟਰੈਕਟਰ ਸਮੇਤ 6 ਮਜਦੂਰ ਰੁੜੇ, 3 ਦੀ ਮੌਤ

ਸੰਗਰੂਰ ਦੀ ਖਨੌਰੀ ਨਹਿਰ ਵਿੱਚ ਿੲੱਕ ਵੱਡਾ ਹਾਦਸਾ ਹੋ ਗਿਆ ਜਦੋ ਖੇਤ ਵਿੱਚ ਝੋਨਾ ਲਾਉਣ ਲਈ ਖੇਤ ਮਜਦੂਰ ਟਰੈਕਟਰ ਤੇ ਸਵਾਰ ਹੋ ਕੇ ਖੇਤਾਂ ਵੱਲ ਨੂੰ ਜਾ ਰਹੇ ਸੀ ਤਾ ਅਚਾਨਕ ਉਹਨਾ ਦਾ ਟਰੈਕਟਰ ਦਾ ਸੰਤੂਲਨ ਖੋ ਗਿਆ ਅਤੇ ਟਰੈਕਟਰ ਮਜਦੂਰਾਂ ਸਮੇਤ ਨਹਿਰ ਵਿੱਚ ਜਾ ਡਿੱਗਾ। ਿੲਸ ਸਮੇ ਮੌਕੇ ਤੇ ਪਹੁੰਚ ਕੇ ਸਿੱਖ ਨੌਜੁਆਨ ਗੁਰਜੰਟ … Read more

ਹੁਸ਼ਿਆਰਪੁਰ ਨਜ਼ਦੀਕ ਭੰਗੀ ਚੋਅ ਵਿੱਚ ਗੈਂਗਸਟਰ ਲੁੱਕੇ ਹੋਣ ਦਾ ਖਦਸ਼ਾ

ਹੁਸ਼ਿਆਰਪੁਰ ਨਜ਼ਦੀਕ ਭੰਗੀ ਚੋਅ ਪੁਲਿਸ ਵੱਲੋਂ ਵੱਡੇ ਪੱਥਰ ਤੇ ਸਰਚ ਅਭਿਆਨ ਚਲਾਇਆ ਗਿਆ ਕਿਉ ਕੀ ਜਾਣਕਾਰੀ ਮਿਲੀ ਸੀ ਕੀ ਕੋਈ ਗੈਂਗਸਟਰ ਲੁਕੇ ਹੋਣ ਦੀ ਸੂਚਨਾ ਮਿਲੀ ਸੀ ਜਿਸ ਦੀ ਵੱਡੀ ਗਿਣਤੀ ਸੀ ਪੁਲਿਸ ਮੁਲਾਜ਼ਮ ਮੌਕੇ ਤੇ ਪਹੁੰਚੇ ਤੇ ਭਾਲ਼ ਕੀਤੀ ਜਾ ਰਹੀ ਹੈ ਜਾਣਕਾਰੀ ਦਿੰਦਿਆਂ ਡੀ ਅੇਸ ਪੀ ਸਿਟੀ ਪਲਵਿੰਦਰ ਸਿੰਘ ਨੇ ਦੱਸਿਆ ਕਿ ਲੁਧਿਆਣਾ … Read more

ਫਿਰੋਜ਼ਪੁਰ ਵਿੱਚ ਬੀਐਸਐਫ ਨੇ ਚਾਰ ਸਾਲ ਪਹਿਲਾਂ ਬਾਰਡਰ ਤੋਂ ਫੜਿਆ ਵਿਅਕਤੀ ਅੱਜ ਪੁਲਿਸ ਨੇ ਕੀਤਾ ਪਰਿਵਾਰ ਹਵਾਲੇ

ਚਾਰ ਸਾਲ ਪਹਿਲਾਂ ਹੁਸੈਨੀਵਾਲਾ ਬਾਰਡਰ ਦੇ ਨਜਦੀਕ ਤੋਂ ਬੀਐਸਐਫ ਨੇ ਇੱਕ ਉੜੀਸਾ ਦਾ ਰਹਿਣ ਵਾਲਾ ਇੱਕ ਵਿਅਕਤੀ ਗਿਫ੍ਰਤਾਰ ਕੀਤਾ ਸੀ। ਜਿਸਨੂੰ ਪੰਜਾਬ ਪੁਲਿਸ ਦੇ ਹਵਾਲੇ ਕੀਤਾ ਗਿਆ ਸੀ। ਜਿਸ ਤੇ ਕਾਰਵਾਈ ਕਰਨ ਦੀ ਬਜਾਏ ਫਿਰੋਜ਼ਪੁਰ ਪੁਲਿਸ ਨੇ ਬੜੀ ਮਿਹਨਤ ਕਰ ਉਸ ਵਿਅਕਤੀ ਦੇ ਪਰਿਵਾਰ ਨਾਲ ਸੰਪਰਕ ਕੀਤਾ ਅਤੇ ਅੱਜ ਉੜੀਸਾ ਤੋਂ ਫਿਰੋਜ਼ਪੁਰ ਪਹੁੰਚੇ ਪਰਿਵਾਰ ਦੇ … Read more

ਝੋਨੇ ਦੀ ਲਵਾਈ ਵਿੱਚ ਕਿਸਾਨਾਂ ਨੂੰ ਆ ਰਹੀ ਮੁਸ਼ਕਿਲ

ਪੰਜਾਬ ਸਰਕਾਰ ਵੱਲੋ ਜਾਰੀ ਹੁਕਮਾਂ ਅਨੁਸਾਰ 21 ਜੂਨ ਤੋ ਸਾਰੇ ਪੰਜਾਬ ਵਿੱਚ ਝੋਨੇ ਦੀ ਲਵਾਈ ਸ਼ੁਰੂ ਹੋ ਗਈ ਹੈ। ਖਾਸਕਰ ਠੰਢੇ ਖੇਤਰਾਂ ਵਿੱਚ ਵੀ ਝੋਨੇ ਦੀ ਲਵਾਈ ਜ਼ੋਰਾ ਤੇ ਹੈ ਪ੍ਰੰਤੂ ਿੲਸ ਵਾਰ ਵੀ ਕਿਸਾਨਾ ਨੂੰ ਝੋਨੇ ਦੇ ਸੀਜਨ ਵਿੱਚ ਕਾਫੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕੰਡੀ ਖੇਂਤਰ ਦੇ ਕਿਸਾਨਾ ਨੇ ਗੱਲਬਾਤ ਦੋਰਾਨ … Read more

ਕੁੱਟ ਮਾਰ ਦੀ ਵੀਡਿਓ ਵੀਅਰਲ ਹੋਣ ਕਾਰਨ ਨੌਜਵਾਨ ਨੇ ਕੀਤੀ ਜੀਵਨ ਲੀਲਾ ਸਮਾਪਤ।

ਖ਼ਬਰ ਹੁਸ਼ਿਆਰਪੁਰ ਦੇ ਮੁਹੱਲਾ ਸ਼ਾਲੀਮਾਰ ਨਗਰ ਤੋਂ ਹੈ। ਜਿਥੋ ਦੇ ਰਹਿਣ ਵਾਲੇ ਅਮਨਪ੍ਰੀਤ ਸਿੰਘ ਦੀ ਉਮਰ ਕਰੀਬ 26 ਸਾਲ ਦੀ ਹੈ। ਇਸ ਨੌਜਵਾਨ ਦੇ ਵਿਆਹ ਨੂੰ ਕਰੀਬ 4 ਸਾਲ ਹੋ ਚੁੱਕੇ ਨੇ ਅਤੇ ਇਕ 3 ਸਾਲ ਦਾ ਪੁੱਤਰ ਵੀ ਹੈ। ਘਰ ਵਿਚ ਅਮਨਪ੍ਰੀਤ ਦੀ ਪਤਨੀ ਆਪਣੇ ਸਹੁਰਾ ਪਰਿਵਾਰ ਨਾਲ ਲੜਾਈ ਕਰਨ ਤੋਂ ਪਰੇਸ਼ਾਨ ਹੋ ਕੇ … Read more

ਹੁਸ਼ਿਆਰਪੁਰ ਦੇ ਨੌਜਵਾਨ ਪ੍ਰਿੰਸ ਦੀ ਬਾਲੀਵੁੱਡ ਤੱਕ ਧਕ ।

ਇਕ ਪਾਸੇ ਅਕਸਰ ਕਿਹਾ ਜਾਂਦੈ ਕਿ ਨੌਜਵਾਨ ਨਸ਼ਿਆਂ ਚ ਗਲਤਾਨ ਹੋ ਰਹੇ ਹਨ ਪਰ ਅਸਲ ਚ ਪੰਜਾਬ ਦੀ ਨੌਜਵਾਨੀ ਦੇ ਹੁਨਰ ਨੂੰ ਦੇਖ ਕੇ ਲਗਦੈ ਕਿ ਪੰਜਾਬ ਚ ਅੱਜ ਵੀ ਅਸਲ ਪੰਜਾਬ ਦੇ ਓਹੀ ਫਰ ਫਰ ਕਰਦੇ ਡੌਲਿਆਂ ਵਾਲੇ ਗੱਭਰੂ ਸੂਬੇ ਅਤੇ ਦੇਸ਼ ਦਾ ਨਾਮ ਵੱਖ ਵੱਖ ਖੇਤਰਾਂ ਚ ਚਮਕਾ ਰਹੇ ਨੇ, ਇਸੇ ਤਰਾਂ ਹੁਸ਼ਿਆਰਪੁਰ … Read more

ਛੇਹਰਟਾ ਪ੍ਰੈੱਸ ਵੈਲਫੇਅਰ ਸੁਸਾਇਟੀ ਨੇ ਸੁਖਪਾਲ ਖਹਿਰਾ ਦਾ ਫੂਕਿਆ ਪੁਤਲਾ ਤੇ ਕੀਤਾ ਰੋਸ ਪ੍ਰਦਰਸ਼ਨ

ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਤੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਵਲੋਂ ਚੰਡੀਗੜ੍ਹ ਪੱਤਰਕਾਰ ਸਮੈਲਨ ਦੋਰਾਨ ਪੱਤਰਕਾਰਾਂ ਨੂੰ ਵਿਕਾਉ ਮੀਡੀਆ ਕਹਿਣ ‘ਤੇ ਅੱਜ ਛੇਹਰਟਾ ਪ੍ਰੈੱਸ ਵੈਲਫੇਅਰ ਸੁਸਾਇਟੀ ਰਜਿ ਅੰਮ੍ਰਿਤਸਰ ਦੇ ਸਮੂਹ ਅਹੁਦੇਦਾਰਾਂ ਅਤੇ ਸਮੂਹ ਪੱਤਰਕਾਰਾਂ ਵਲੋਂ ਛੇਹਰਟਾ ਚੌਂਕ ਵਿੱਚ ਸੁਖਪਾਲ ਸਿੰਘ ਖਹਿਰਾ ਦਾ ਪੁਤਲਾ ਫੂਕਿਆ ਗਿਆ ਅਤੇ ਜਮ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਪੱਤਰਕਾਰਾਂ … Read more

ਖੰਨਾ ‘ਚ ਪੰਜਾਬ ਪੁਲਿਸ ਦੇ ਹੌਲਦਾਰ ਦੀ ਕਾਰ ਦਾ ਸ਼ੀਸ਼ਾ ਤੋੜ ਕੇ 30 ਤੋਲੇ ਸੋਨਾ ਤੇ 2 ਲੱਖ ਨਕਦੀ ਚੋਰੀ

ਖੰਨਾ ਚ ਬੁੱਧਵਾਰ ਦੀ ਰਾਤ ਕਰੀਬ 10 ਵਜੇ ਚੋਰੀ ਦੀ ਵੱਡੀ ਵਾਰਦਾਤ ਹੋਈ। ਇਹ ਵਾਰਦਾਤ ਵੀ ਨੈਸ਼ਨਲ ਹਾਈਵੇ ਉਪਰ ਹੋਈ ਜਿਸ ਨਾਲ ਪੁਲਸ ਦੀ ਕਾਰਜਸ਼ੈਲੀ ਉਪਰ ਮੁੜ ਤੋਂ ਸਵਾਲ ਖੜ੍ਹੇ ਹੋਏ। ਪੰਜਾਬ ਪੁਲਿਸ ਦੇ ਹੌਲਦਾਰ ਦੀ ਬਰੀਜਾ ਕਾਰ ਦਾ ਸ਼ੀਸ਼ਾ ਤੋੜ ਕੇ ਇੱਕ ਸੂਟਕੇਸ ਚੋਰੀ ਕਰ ਲਿਆ ਗਿਆ। ਸੂਟਕੇਸ ਵਿੱਚ ਕਰੀਬ 30 ਤੋਲੇ ਸੋਨਾ, 2 … Read more

ਅੱਜ ਸਰਬੱਤ ਖਾਲਸਾ ਦੇ ਜੱਥੇਦਾਰ ਧਿਆਨ ਸਿੰਘ ਮੰਡ ਸ਼੍ਰੀ ਆਕਾਲ ਤਖਤ ਸਾਹਿਬ ਤੇ ਪੁੱਜੇ

ਜੱਥੇਦਾਰ ਧਿਆਨ ਸਿੰਘ ਮੰਡ ਨੇ ਮੁੱਖ ਮੰਤਰੀ ਭਗਵੰਤ ਮਾਨ ਨੇ 28 ਜੂਨ 2023 ਨੂੰ ਸਵੇਰੇ 11 ਵਜੇ ਅਕਾਲ ਤਖਤ ਸਾਹਿਬ ਤੇ ਨਿੱਜੀ ਤੌਰ ਤੇ ਪੇਸ਼ ਹੋਕੇ ਆਪਣਾ ਸਪਸ਼ਟੀਕਰਨ ਦੇਣ ਲਈ ਕਿਹਾ ਹੈ। ਭਗਵੰਤ ਸਿੰਘ ਮਾਨ ਮੁੱਖ ਮੰਤਰੀ ਵੱਲੋ ਦਰਬਾਰ ਸਾਹਿਬ ਤੋਂ ਗੁਰਬਾਣੀ ਪ੍ਰਸਾਰਣ ਨੂੰ ਲੈਕੇ ਧਾਰਮਿਕ ਮਾਮਲਿਆਂ ਵਿੱਚ ਸਿੱਧੀ ਦਖ਼ਲਅੰਦਾਜ਼ੀ ਕੀਤੀ ਗਈ ਹੈ। ਧਿਆਨ ਸਿੰਘ … Read more

ਹੁਸ਼ਿਆਰਪੁਰ ਦੀ ਕੰਢੀ ਕਨਾਲ ਨਹਿਰ ’ਚ 3 ਨੌਜਵਾਨ ਰੁੜ੍ਹੇ, 1 ਦੀ ਹੋਈ ਮੌਤ

ਅੱਜ ਸ਼ਾਮ ਪਿੰਡ ਬਸੀ ਮਰੂਫ਼ (ਹੁਸ਼ਿਆਰਪੁਰ) ਨਜ਼ਦੀਕ ਕੰਢੀ ਕਨਾਲ ਨਹਿਰ ’ਚ ਨਹਾਉਂਦੇ ਤਿੰਨ ਨੌਜਵਾਨ ਤੇਜ਼ ਪਾਣੀ ਦੇ ਵਹਾਅ ’ਚ ਰੁੜ੍ਹ ਗਏ ਜਿਨ੍ਹਾਂ ’ਚੋਂ ਦੋ ਨੌਜਵਾਨ ਤੈਰ ਕੇ ਬਾਹਰ ਆ ਗਏ ਜਦਕਿ 1 ਨੌਜਵਾਨ ਦੀ ਪਾਣੀ ’ਚ ਡੁੱਬ ਜਾਣ ਕਾਰਨ ਮੌਤ ਹੋ ਗਈ। ਜਾਣਕਾਰੀ ਅਨੁਸਾਰ ਮ੍ਰਿਤਕ ਰੁਸਤਮ (23) ਦੇ ਪਿਤਾ ਮਹੇਸ਼ ਸਾਹਨੀ ਵਾਸੀ ਮੁਹੱਲਾ ਆਕਾਸ਼ ਕਾਲੋਨੀ … Read more

ਸੁਖਪਾਲ ਖਹਿਰਾ ਨੇ ਐਸਐਸਪੀ ਦਫਤਰ ਪਹੁੰਚਣ ਦਾ ਦਿੱਤਾ ਖੁੱਲਾ ਸੱਦਾ

ਸੁਖਪਾਲ ਖਹਿਰਾ ਨੇ ਅੱਜ ਿੲੱਕ ਪੋਸਟ ਸਾਂਝੀ ਕੀਤੀ ਹੈ ਤੇ ਜਿਸ ਚ ਉਹਨਾ ਨੇ ਨੌਜਵਾਨਾ ਤੇ ਲੋਕਾਂ ਨੂੰ ਅਪੀਲ ਕੀਤੀ ਸੀ ਕੀ ਸਾਰੇ ਿੲੱਕਤਰ ਹੋਕੇ 22 ਜੂਨ ਦਿਨ ਵੀਰਵਾਰ ਨੂੰ ਸਵੇਰੇ 11 ਵਜੇ ਐਸਐਸਪੀ ਦਫਤਰ ਪਹੁੰਚੋ ਤਾ ਜੋ ਜਗਰਾਓ ਦੇ ਵਿੱਚ ਐਮਐਲਏ ਸਰਬਜੀਤ ਕੌਰ ਮਾਣੂਕੇ ਦੇ ਵ’ਲੋਂ ਐਨਆਈਆਰ ਦੀ ਕੋਠੀ ਤੇ ਕਬਜ਼ਾ ਕੀਤਾ ਗਿਅਾ ਹੈ … Read more