ਜਿਲ੍ਹਾ ਹਸਪਤਾਲ ਹੁਸ਼ਿਆਰਪੁਰ ਵਿਖੇ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ ਗਿਆ
ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅੱਜ ਸਿਵਲ ਸਰਜਨ ਹੁਸ਼ਿਆਰਪੁਰ ਡਾ ਬਲਵਿੰਦਰ ਕੁਮਾਰ ਦੀ ਯੋਗ ਅਗਵਾਈ ਹੇਠ ਜਿਲ੍ਹਾ ਹਸਪਤਾਲ ਹੁਸ਼ਿਆਰਪੁਰ ਵਿਖੇ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ ਗਿਆ। ਜਿਸ ਵਿਚ ਸਹਾਇਕ ਸਿਵਲ ਸਰਜਨ ਡਾ.ਪਵਨ ਕੁਮਾਰ, ਜਿਲ੍ਹਾ ਸਿਹਤ ਅਧਿਕਾਰੀ ਡਾ.ਲਖਵੀਰ ਸਿੰਘ, ਡੀ.ਐਮ.ਸੀ ਡਾ.ਹਰਬੰਸ ਕੌਰ , ਐਸ.ਐਮ.ਓ ਇੰਚਾਰਜ ਸਿਵਲ ਹਸਪਤਾਲ ਡਾ.ਸਵਾਤੀ ,ਐਸ.ਐਮ.ਓ ਡਾ.ਮਨਮੋਹਨ ਸਿੰਘ, ਡਿਪਟੀ ਮਾਸ … Read more