ਝੋਨੇ ਦੀ ਪਰਾਲੀ ਤੋਂ ਲੱਖਾਂ ਰੁਪਏ ਕਮਾ ਰਿਹੈ ਮਾਲੇਰਕੋਟਲਾ ਦਾ ਕਿਸਾਨ
16 ਲੱਖ ਰੁਪਏ ਦੀ ਵੇਚੀ ਪਰਾਲੀ, ਹੋਰਨਾਂ ਲਈ ਮਿਸਾਲ ਬਣਿਆ ਕਿਸਾਨ ਗੁਰਪ੍ਰੀਤ ਸਿੰਘ ਮੌਜੂਦਾ ਸੀਜ਼ਨ ਵਿੱਚ ਪਰਾਲੀ ਵੇਚ ਕੇ ਇਕ ਕਰੋੜ ਰੁਪਏ ਕਮਾਉਣ ਦਾ ਟੀਚਾ ਮਿੱਥਿਆ ਗੁਰਪ੍ਰੀਤ ਸਿੰਘ ਤੋਂ ਬਾਕੀ ਕਿਸਾਨ ਵੀ ਸੇਧ ਲੈਣ- ਖੇਤੀਬਾੜੀ ਮੰਤਰੀ ਖੁੱਡੀਆਂ ਵੱਲੋਂ ਅਪੀਲ ਚੰਡੀਗੜ੍ਹ, 15 ਅਕਤੂਬਰ: ਮਾਲੇਰਕੋਟਲਾ ਜ਼ਿਲ੍ਹੇ ਦੇ ਪਿੰਡ ਫਿਰੋਜ਼ਪੁਰ ਕੁਠਾਲਾ ਦਾ 26 ਸਾਲਾ ਕਿਸਾਨ ਗੁਰਪ੍ਰੀਤ ਸਿੰਘ ਕੁਠਾਲਾ … Read more