ਮਾਲ ਵਿਭਾਗ ਨੇ ਲਾਗੂ ਕੀਤਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਫੈਸਲਾ

ਜ਼ਮੀਨ-ਜਾਇਦਾਦ ਦੀ ਰਜਿਸਟ੍ਰੇਸ਼ਨ ਲਈ ਸਰਲ ਪੰਜਾਬੀ ਭਾਸ਼ਾ ਵਿੱਚ ਨਵਾਂ ਪ੍ਰੋਫਾਰਮਾ ਜਾਰੀ-ਜਿੰਪਾ ਹੁਣ ਸਰਲ ਭਾਸ਼ਾ ਵਿੱਚ ਪੜ੍ਹੇ ਜਾ ਸਕਣਗੇ ਜਾਇਦਾਦ ਦੇ ਦਸਤਾਵੇਜ਼ ਚੰਡੀਗੜ੍ਹ, 11 ਅਕਤੂਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਾਗਰਿਕ ਕੇਂਦਰਿਤ ਫੈਸਲੇ ਨੂੰ ਲਾਗੂ ਕਰਦਿਆਂ ਮਾਲ ਵਿਭਾਗ ਨੇ ਜ਼ਮੀਨ-ਜਾਇਦਾਦ ਦੀ ਰਜਿਸਟ੍ਰੇਸ਼ਨ ਸਰਲ ਪੰਜਾਬੀ ਭਾਸ਼ਾ ਵਿੱਚ ਕਰਨ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ … Read more

ਮੀਤ ਹੇਅਰ ਵੱਲੋਂ ਏਸ਼ੀਅਨ ਗੇਮਜ਼ ਮੈਡਲਿਸਟ ਤੀਰਅੰਦਾਜ਼ ਪ੍ਰਨੀਤ ਕੌਰ ਦਾ ਸਵਾਗਤ ਤੇ ਸਨਮਾਨ

ਮੁੱਖ ਮੰਤਰੀ ਦੀ ਤਰਫੋਂ ਪ੍ਰਨੀਤ ਕੌਰ ਨੂੰ ਵਧਾਈ ਦੇਣ ਖੇਡ ਮੰਤਰੀ ਉਚੇਚੇ ਤੌਰ ਤੇ ਪਹੁੰਚੇ ਮੁਹਾਲੀ ਹਵਾਈ ਅੱਡੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤਮਗ਼ਾ ਜੇਤੂਆਂ ਨੂੰ ਜਲਦ ਕਰਨਗੇ ਨਗਦ ਇਨਾਮੀ ਰਾਸ਼ੀ ਨਾਲ ਸਨਮਾਨਤ ਚੰਡੀਗੜ੍ਹ/ਐੱਸ ਏ ਐੱਸ ਨਗਰ, 11 ਅਕਤੂਬਰ : ਹਾਂਗਜ਼ੂ ਏਸ਼ੀਅਨ ਗੇਮਜ਼ ਵਿੱਚ ਸੋਨ ਤਮਗ਼ਾ ਜਿੱਤ ਕੇ ਪਹਿਲੀ ਵਾਰ ਪੰਜਾਬ ਪਰਤੀ ਤੀਰਅੰਦਾਜ਼ ਪ੍ਰਨੀਤ ਕੌਰ … Read more

ਪੰਜਾਬ ਨੂੰ ਪ੍ਰਾਪਤ ਹੋਇਆ ਜੀਐਸਟੀ ਤਹਿਤ 3670 ਕਰੋੜ ਰੁਪਏ ਦਾ ਬਕਾਇਆ ਮੁਆਵਜ਼ਾ-ਹਰਪਾਲ ਸਿੰਘ ਚੀਮਾ

ਜੁਲਾਈ, 2017 ਤੋਂ ਮਾਰਚ, 2022 ਤੱਕ ਦਾ ਸੀ ਬਕਾਇਆ ਮੁਆਵਜਾ ਚੰਡੀਗੜ੍ਹ, 11 ਅਕਤੂਬਰ: ਪੰਜਾਬ ਦੇ ਵਿੱਤ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦੱਸਿਆ ਕਿ ਜੁਲਾਈ, 2017 ਤੋਂ ਮਾਰਚ, 2022 ਦੀ ਮਿਆਦ ਲਈ ਵਸਤੂਆਂ ਅਤੇ ਸੇਵਾਵਾਂ ਕਰ (ਜੀ.ਐਸ.ਟੀ) ਦੇ ਅਧੀਨ ਬਕਾਇਆ ਮੁਆਵਜ਼ੇ ਵਜੋਂ ਪੰਜਾਬ ਨੂੰ ਭਾਰਤ ਸਰਕਾਰ ਤੋਂ 3,670.64 ਕਰੋੜ ਰੁਪਏ … Read more

Maujaan Hi Maujaan: ਕਾਮੇਡੀ, ਪਿਆਰ ਅਤੇ ਦ੍ਰਿੜ ਇਰਾਦੇ ਦੀ ਇੱਕ ਦਿਲ ਨੂੰ ਛੂਹ ਲੈਣ ਵਾਲੀ ਕਹਾਣੀ, ਸਮੀਪ ਕੰਗ ਦੁਆਰਾ ਨਿਰਦੇਸ਼ਤ ਫਿਲਮ “ਮੌਜਾਂ ਹੀ ਮੌਜਾਂ”, 20 ਅਕਤੂਬਰ 2023 ਨੂੰ ਸਿਨੇਮਾਘਰਾਂ ਵਿੱਚ ਹੋਵੇਗੀ ਰਿਲੀਜ਼ 

Maujaan Hi Maujaan: ਨਿਰਦੇਸ਼ਕ ਸਮੀਪ ਕੰਗ ਪੰਜਾਬੀ ਫਿਲਮ ਇੰਡਸਟਰੀ ਵਿੱਚ ਕਾਮੇਡੀ, ਹਾਸੇ-ਮਜ਼ਾਕ ਅਤੇ ਸ਼ਾਨਦਾਰ ਕਹਾਣੀਆਂ ਨੂੰ ਦਰਸ਼ਕਾਂ ਸਾਹਮਣੇ ਪੇਸ਼ ਕਰਨ ਲਈ ਜਾਣੇ ਜਾਂਦੇ ਹਨ ਅਤੇ ਇਸੇ ਕਰਕੇ ਉਨ੍ਹਾਂ ਨੇ ਪੰਜਾਬੀ ਸਿਨੇਮਾ ਦੀ ਦੁਨੀਆ ਵਿੱਚ ਆਪਣਾ ਇੱਕ ਵਿਲੱਖਣ ਸਥਾਨ ਬਣਾਇਆ ਹੈ। ਨਿਰਦੇਸ਼ਕ ਦੀਆਂ ਪਿਛਲੀਆਂ ਕੁਝ ਫਿਲਮਾਂ ਵਿੱਚ “ਕੈਰੀ ਆਨ ਜੱਟਾ,” “ਕੈਰੀ ਆਨ ਜੱਟਾ 2,” “ਲੱਕੀ ਦਿ … Read more

“ਤੁਹਾਡੇ ਪਿੰਡ ਦੇ ਲੋਕ ਚਰਚਾ ਕਰਦੇ ਨੇ ਕਿ ਜਦੋਂ ਤੁਸੀਂ ਖਾਲ ‘ਤੇ ਡਿਊਟੀ ਕਰਦੇ ਸੀ ਤਾਂ ਅਕਸਰ ਸ਼ਾਮ ਨੂੰ ਲੋਕ ਤੂਹਾਨੂੰ ਖ਼ੇਤ ਤੋਂ ਚੁੱਕ ਕੇ ਘਰ ਛੱਡ ਕੇ ਆਉਂਦੇ ਸੀ” : ਪ੍ਰਤਾਪ ਸਿੰਘ ਬਾਜਵਾ

ਚੰਡੀਗੜ੍ਹ: SYL ਨਹਿਰ ਦੇ ਮੁੱਦੇ ਨੂੰ ਲੈ ਕੇ ਪੰਜਾਬ ‘ਚ ਸਿਆਸੀ ਸੰਗਰਾਮ ਛਿੜੀਆਂ ਹੋਇਆ ਹੈ। ਪੰਜਾਬ ਦੀ ਭਗਵੰਤ ਮਾਨ ਵਾਲੀ ਸਰਕਾਰ ‘ਤੇ ਵਿਰੋਧੀ ਧਿਰ ਇਕ ਦੂਜੇ ਦੀ ਟੰਗ ਖਿਛਦੇ ਨਜ਼ਰ ਆ ਰਹੇ ਹਨ। ਜਿਥੇ ਇਕ ਪਾਸੇ CM ਮਾਨ ਨੇ ਸ਼ੋਸ਼ਲ ਮੀਡੀਆਂ ਤੇ ਵਿਰੋਧੀਆਂ ਨੂੰ ਇਕ ਪੋਸਟ ਪਾ ਕੇ ਤੱਕੜਾ ਜਵਾਬ ਦਿੱਤਾ ਹੈ, ਉਥੇ ਹੀ ਦੂਜੇ … Read more

ਸਿੱਧੂ ਮੂਸੇਵਾਲਾ ਕਤਲਕਾਂਡ: ਸਚਿਨ ਬਿਸ਼ਨੋਈ ਦੇ ਰਿਮਾਂਡ ਦੌਰਾਨ ਵੱਡੇ ਖੁਲਾਸੇ, ਪੰਜਾਬੀ ਗਾਈਕਾਂ ਦਾ ਨਾਂ ਆਇਆ ਸਾਹਮਣੇ?

ਮਾਨਸਾ: ਮਰਹੂਮ ਗਾਈਕ ਸਿੱਧੂ ਮੂਸੇਵਾਲਾ ਕਤਲਕਾਂਡ ਨੂੰ ਲੈ ਕੇ ਸਚੀਨ ਬਿਸ਼ਨੋਈ ਵੱਲੋਂ ਵੱਡਾ ਖੁਲਾਸਾ ਕੀਤਾ ਗਿਆ ਹੈ। ਸਚੀਨ ਬਿਸ਼ਨੋਈ ਪਿਛਲੇ ਦਿਨਾਂ ਵਿਚ ਮਾਨਸਾ ਪੁਲਿਸ ਦੇ ਰਿਮਾਂਡ ਵਿਚ ਸੀ, ਜਿਸ ਨੂੰ ਕੱਲ ਹੀ ਦਿੱਲੀ ਵਾਪਿਸ ਭੇਜਿਆ ਗਿਆ ਹੈ। ਰਿਮਾਂਡ ਦੌਰਾਨ ਸਿਚਿਨ ਬਿਸ਼ਨੋਈ ਨੇ ਇਹ ਖੁਲਾਸਾ ਕੀਤਾ ਕੀ ਕਿਸ ਗੱਲ ਤੋਂ ਬਾਅਦ ਮੂਸੇਵਾਲਾ ਨੂੰ ਮਾਰਨ ਦੀ ਸਾਜਸ਼ … Read more

ਪੰਜਾਬ ਦੇ ਰਾਜਪਾਲ ਅੱਜ ਤੋਂ ਤਿੰਨ ਦਿਨਾਂ ਸਰਹੱਦੀ ਖੇਤਰਾਂ ਦੇ ਦੌਰੇ ‘ਤੇ

ਚੰਡੀਗੜ੍ਹ: ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪਰੋਹਿਤ ਮੂੜ ਸਰਹੱਦੀ ਖੇਤਰਾਂ ਦੇ ਦੌਰੇ ‘ਤੇ ਹਨ। ਉਨ੍ਹਾਂ ਦਾ ਇਹ ਦੌਰਾ ਅਗਲੇ ਤਿੰਨ ਦਿਨਾਂ ਤੱਕ ਜਾਰੀ ਰਹੇਗਾ। ਰਾਜਪਾਲ ਦਾ ਇਹ ਦੌਰਾ ਗੁਰਦਾਸਪੁਰ, ਤਰਨਤਾਰਨ ਤੇ ਅੰਮ੍ਰਿਤਸਰ ਵਿਚ ਹੋਵੇਗਾ। ਇਸ ਦੌਰੇ ਦੌਰਾਨ ਰਾਜਪਾਲ ਗੈਰ ਕਾਨੂੰਨੀ ਮਾਈਨਿੰਗ,ਡਰੱਗਜ਼ ਜਿਹੇ ਮੁੱਦਿਆਂ ਨੂੰ ਲੈ ਕੇ ਮੂੜ ਤੋਂ ਪੰਜਾਬ ਸਰਕਾਰ ਨੂੰ ਘੇਰਦੇ ਨਜ਼ਰ ਆ ਸਕਦੇ … Read more

ਸੁਖਬੀਰ ਸਿੰਹਾਂ ਗੁੜਗਾਓਂ ਵਾਲੇ Oberoi ਹੋਟਲ ਦੀ ਫਰਦ ਲੈ ਕੇ ਆਈਂ: CM ਭਗਵੰਤ ਮਾਨ

ਚੰਡੀਗੜ੍ਹ: ਪੰਜਾਬ ਵਿਚ SYL ਨੂੰ ਲੈ ਕੇ ਸਿਆਸੀ ਲੀਡਰ ਆਹਮੋ-ਸਾਹਮਣੇ ਹੋ ਗਏ ਹਨ। ਜਿਥੇ ਇਕ ਪਾਸੇ ਵਿਰੋਧੀ ਧਿਰ ਮੌਜੂਦਾ ਸਰਕਾਰ ਨੂੰ SYL ਦੇ ਮੁੱਦੇ ਤੇ ਲਗਾਤਾਰ ਘੇਰਦੀ ਨਜ਼ਰ ਆ ਰਹੀ ਹੈ ਉਥੇ ਹੀ ਦੂਜੇ ਪਾਸੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਹੁਣ ਵਿਰੋਧ ਧਿਰ ਦੇ ਨੇਤਾਵਾਂ ਨੂੰ ਇਸ ਮੁੱਦੇ ਤੇ ਬਹਿਸ ਕਰਨ ਲਈ ਖੁਲ੍ਹਾਂ … Read more

ਵੱਡੀ ਖ਼ਬਰ: ਸੁਖਪਾਲ ਖਹਿਰਾ ਦੇ ਪੁਲਿਸ ਰਿਮਾਂਡ ਵਿਚ ਦੋ ਦਿਨਾਂ ਦਾ ਵਾਧਾ

ਜਲਾਲਾਬਾਦ: ਪੰਜਾਬ ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਦੀ ਅੱਜ ਜਲਾਲਾਬਾਦ ਕੋਰਟ ਵਿਚ ਪੇਸ਼ੀ ਹੋਈ। 7 ਦਿਨਾਂ ਦੇ ਪੁਲਿਸ ਰਿਮਾਂਡ ਖੱਤਮ ਹੋਣ ਤੋਂ ਬਾਅਦ ਉਨ੍ਹਾਂ ਨੂੰ ਦੁਬਾਰਾ ਕੋਰਟ ਵਿਚ ਪੇਸ਼ ਕੀਤਾ ਗਿਆ। ਜਿਥੇ ਅਦਾਲਾਤ ਨੇ ਉਨ੍ਹਾਂ ਨੂੰ ਦੋ ਦਿਨਾਂ ਪੁਲਿਸ ਰਿਮਾਂਡ ਤੇ ਭੇਜ ਦਿੱਤਾ ਹੈ। Sukhbir badal ਨੂੰ Bhagwant Mann ਨਾਲ ਪੰਗਾ ਲੈਣਾ ਪਿਆ ਮਹਿੰਗਾ! Police ਨੇ … Read more

ਪੰਜਾਬ ਵਿਧਾਨ ਸਭਾ ਸ਼ੈਸ਼ਨ ਦਾ ਹੋਇਆ ਐਲਾਨ, 20 ਤੋਂ 21 ਅਕਤੂਬਰ ਸ਼ੁਰੂ ਹੋਵੇਗਾ ਪੰਜਾਬ ਵਿਧਾਨ ਸਭਾ ਸ਼ੈਸ਼ਨ

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਮਾਨਸੂਨ ਸ਼ੈਸ਼ਨ ਪਿਛਲੇ ਕਾਫ਼ੀ ਸਮੇਂ ਤੋਂ ਪੈਡਿੰਗ ਚੱਲ ਰਿਹਾ ਸੀ। ਬੀਤੇ ਕੁਝ ਦਿਨ ਪਹਿਲਾ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਕੀਤੀ ਗਈ ਸੀ। ਜਿਸ ਵਿਚ ਪੰਜਾਬ ਵਿਧਾਨ ਸਭਾ ਸ਼ੈਸ਼ਨ ਨੂੰ ਲੈ ਕੇ ਚਰਚਾ ਵੀ ਕੀਤੀ ਗਈ ਸੀ। ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ ਨੇ ਮੀਡੀਆ ਨੂੰ ਸੰਬੋਧਨ ਕਰਦੇ ਹੋਏ ਦੱਸਿਆ ਸੀ ਕਿ … Read more

ਅਕਾਲੀ ਵਰਕਰਾਂ ‘ਤੇ ਪਾਣੀ ਦੀਆਂ ਬੋਛਾਰਾਂ, ਪੁਲਿਸ ਹਰਾਸਤ ‘ਚ ਅਕਾਲੀ ਆਗੂ

ਚੰਡੀਗੜ੍ਹ: SYL ਨੂੰ ਲੈ ਕੇ ਪੰਜਾਬ ਦੀ ਸਿਆਸਤ ਲਗਾਤਾਰ ਗਰਮਾਈ ਹੋਈ ਹੈ। ਬੀਤੇ ਦਿਨ ਜਿਥੇ ਪੰਜਾਬ ਕਾਂਗਰਸ ਵੱਲੋਂ ਪੰਜਾਬ ਦੇ ਗਵਰਨਰ ਹਾਉਸ ਦੀ ਘਿਰਾਓ ਕਰਨ ਦੀ ਕੋਸ਼ਿਸ਼ ਕੀਤੀ ਗਈ ਸੀ ਉਥੇ ਹੀ ਅੱਜ ਅਕਾਲੀ ਦਲ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਦਾ ਘਿਰਾਓ ਕਰਨ ਦੀ ਕੋਸ਼ਿਸ਼ ਕੀਤੀ ਗਈ। ਇਸ ਪ੍ਰਦਰਸ਼ਨ ਵਿਚ ਅਕਾਲੀ ਦਲ ਦੇ … Read more

ਸਵਰਨ ਸਿੰਘ ਸਲਾਰੀਆ ਨੂੰ ਪਾਰਟੀ ਦਾ ਅਨੁਸ਼ਾਸਨ ਭੰਗ ਕਰਨ ਦੇ ਦੋਸ਼ ਹੇਠ ਕਾਰਨ ਦੱਸੋ ਨੋਟਿਸ ਜਾਰੀ

ਚੰਡੀਗੜ੍ਹ: ਭਾਜਪਾ ਪੰਜਾਬ ਦੇ ਸੂਬਾ ਜਨਰਲ ਸਕੱਤਰ ਸ਼੍ਰੀ ਰਾਕੇਸ਼ ਰਾਠੌਰ ਨੇ ਸ਼੍ਰੀ ਸਵਰਨ ਸਿੰਘ ਸਲਾਰੀਆ (ਪਠਾਨਕੋਟ) ਨੂੰ ਪਾਰਟੀ ਦਾ ਅਨੁਸ਼ਾਸਨ ਤੋੜਨ ਅਤੇ ਪਾਰਟੀ ਵਿਰੋਧੀ ਗਤੀਵਿਧੀਆਂ ਵਿੱਚ ਸ਼ਾਮਲ ਹੋਣ ਦੇ ਦੋਸ਼ ਵਿੱਚ ਕਾਰਨ ਦੱਸੋ ਨੋਟਿਸ ਜਾਰੀ ਕਰਕੇ 7 ਦਿਨਾਂ ਵਿੱਚ ਜਵਾਬ ਦੇਣ ਲਈ ਕਿਹਾ ਹੈ।

ਵਾਤਾਵਰਣ ਮੰਤਰੀ ਮੀਤ ਹੇਅਰ ਨੇ ਚੌਗਿਰਦੇ ਨੂੰ ਬਚਾਉਣ ਲਈ ਸਾਰਿਆਂ ਨੂੰ ਜਾਗਰੂਕ ਕਰਨ ‘ਤੇ ਜ਼ੋਰ ਦਿੱਤਾ

ਕਿਹਾ, ਸਾਡੇ ਭਵਿੱਖ ਨੂੰ ਬਚਾਉਣ ਲਈ ਵਾਤਾਵਰਣ ਵਿੱਚ ਨਿਵੇਸ਼ ਕਰਨ ਦਾ ਇਹ ਸਹੀ ਸਮਾਂ ਸਿੰਚਾਈ ਲਈ ਜੇਕਰ ਨਹਿਰੀ ਪਾਣੀ ਦੀ ਸਮੇਂ ਸਿਰ ਸਹੀ ਵਰਤੋਂ ਕਰਨ ਤੇ ਜ਼ੋਰ ਦਿੱਤਾ ਹੁੰਦਾ ਤਾਂ ਸੂਬੇ ਚ ਧਰਤੀ ਹੇਠਲੇ ਪਾਣੀ ਦੀ ਦੁਰਵਤੋਂ ਨਹੀਂ ਸੀ ਹੋਣੀ ਹਵਾ ਨੂੰ ਹੋਰ ਪ੍ਰਦੂਸ਼ਿਤ ਕਰਨ ਲਈ ਪਰਾਲੀ ਨੂੰ ਨਾ ਸਾੜਨ ਦਾ ਸੱਦਾ ਭਗਤ ਪੂਰਨ ਸਿੰਘ … Read more

ਨਸ਼ਿਆਂ ਵਿਰੁੱਧ ਫੈਸਲਾਕੁੰਨ ਜੰਗ ਦੇ 15 ਮਹੀਨੇ: ਪੰਜਾਬ ਪੁਲਿਸ ਨੇ 20979 ਨਸ਼ਾ ਤਸਕਰਾਂ ਸਮੇਤ 3003 ਵੱਡੀਆਂ ਮੱਛੀਆਂ ਨੂੰ ਕੀਤਾ ਗ੍ਰਿਫਤਾਰ ; 1658 ਕਿਲੋ ਹੈਰੋਇਨ ਬਰਾਮਦ

ਪੁਲਿਸ ਟੀਮਾਂ ਨੇ 5 ਜੁਲਾਈ, 2022 ਤੋਂ ਹੁਣ ਤੱਕ 15.81 ਕਰੋੜ ਦੀ  ਡਰੱਗ ਮਨੀ, 924-ਕਿਲੋ ਅਫੀਮ, 986-ਕਿਲੋ ਗਾਂਜਾ, 471 ਕੁਇੰਟਲ ਭੁੱਕੀ ਅਤੇ 92 ਲੱਖ ਗੋਲੀਆਂ/ਕੈਪਸੂਲ/ਟੀਕੇ/ਸ਼ੀਸ਼ੀਆਂ ਕੀਤੀਆਂ ਬਰਾਮਦ  ਪੰਜਾਬ ਪੁਲਿਸ ਨੇ 16 ਮਾਰਚ, 2022 ਤੋਂ ਹੁਣ ਤੱਕ 197 ਅੱਤਵਾਦੀਆਂ ਦੀ ਗ੍ਰਿਫਤਾਰੀ ਨਾਲ 31 ਅੱਤਵਾਦੀ ਮਾਡਿਊਲਾਂ ਦਾ ਕੀਤਾ ਪਰਦਾਫਾਸ਼  ਚੰਡੀਗੜ੍ਹ, 9 ਅਕਤੂਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ … Read more

ਤਨਖ਼ਾਹਾਂ ਵਿੱਚ ਦੁੱਗਣਾ ਵਾਧਾ ਕਰਨ ਤੋਂ ਬਾਅਦ ਮੁੱਖ ਮੰਤਰੀ ਵੱਲੋਂ ਐਗਜ਼ੀਕਿਊਟਿਵ ਕੋਚਾਂ ਨਾਲ ਵਿਚਾਰ-ਵਟਾਂਦਰਾ

ਖੇਡ ਮੁਕਾਬਲਿਆਂ ਲਈ ਖਿਡਾਰੀਆਂ ਨੂੰ ਤਿਆਰ ਕਰਨ ਵਾਸਤੇ ਕੋਚਾਂ ਵੱਲੋਂ ਨਿਭਾਈ ਮੋਹਰੀ ਭੂਮਿਕਾ ਨੂੰ ਸਲਾਹਿਆ ਏਸ਼ਿਆਈ ਖੇਡਾਂ ਦੇ ਤਮਗਾ ਜੇਤੂਆਂ ਨੂੰ ਵਾਪਸੀ ਤੋਂ ਛੇਤੀ ਬਾਅਦ ਨਕਦ ਇਨਾਮ ਤੇ ਹੋਰ ਲਾਭ ਦੇਣ ਦਾ ਕੀਤਾ ਐਲਾਨ ਏਸ਼ਿਆਈ ਖੇਡਾਂ ਵਿੱਚ ਖਿਡਾਰੀਆਂ ਦੀ ਸਫ਼ਲਤਾ ਪਿੱਛੇ ਕੋਚਾਂ ਦਾ ਸਮਰਪਣ ਪੰਜਾਬ ਵਿੱਚੋਂ ਨਸ਼ਿਆਂ ਦੇ ਕੋਹੜ ਦੇ ਖ਼ਾਤਮੇ ਵਿੱਚ ਕੋਚ ਨਿਭਾ ਸਕਦੇ … Read more

ਪੰਜਾਬ ਸਰਕਾਰ ਵੱਲੋਂ ਪ੍ਰਸ਼ਾਸਨਿਕ ਸੇਵਾਵਾਂ/ਪੀਸੀਐਸ (ਪ੍ਰੀ)- 2024 ਪ੍ਰੀਖਿਆ ਦੇ ਸੰਯੁਕਤ ਕੋਚਿੰਗ ਕੋਰਸ ਲਈ ਲਈ ਅਰਜ਼ੀਆਂ ਦੀ ਮੰਗ: ਡਾ. ਬਲਜੀਤ ਕੌਰ

ਅਨੁਸੂਚਿਤ ਜਾਤੀਆਂ, ਪੱਛੜੀਆਂ ਜਾਤੀਆਂ ਅਤੇ ਘੱਟ ਗਿਣਤੀ ਵਰਗ ਦੇ ਗਰੈਜੁਏਟ ਯੁਵਕਾਂ ਲਈ ਮੁਫਤ ਕੋਰਸ ਅਰਜ਼ੀਆਂ ਭਰਨ ਦੀ ਆਖਰੀ ਮਿਤੀ 23 ਅਕਤੂਬਰ ਚੰਡੀਗੜ੍ਹ, 10 ਅਕਤੂਬਰ:  ਅਨੁਸੂਚਿਤ ਜਾਤੀਆਂ, ਪੱਛੜੀਆਂ ਜਾਤੀਆਂ ਅਤੇ ਘੱਟ ਗਿਣਤੀ ਵਰਗ ਦੇ ਵਿਕਾਸ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲਗਾਤਾਰ ਯਤਨਸ਼ੀਲ ਹੈ। ਇਸੇ ਲੜੀ ਤਹਿਤ ਅਨੁਸੂਚਿਤ ਜਾਤੀਆਂ, ਹੋਰ ਪੱਛੜੀਆਂ … Read more

ਇਨ੍ਹਾਂ ਪੰਜ ਰਾਜਾ ‘ਚ ਵੱਜਿਆਂ ਚੋਣਾਂ ਦਾ ਬਿਗੁੱਲ, 7 ਨਵੰਬਰ ਤੋਂ 30 ਨਵੰਬਰ ਵਿਚਕਾਰ ਹੋਣਗੀਆਂ ਚੋਣਾਂ

ਨਵੀਂ ਦਿੱਲੀ: ਭਾਰਤੀ ਚੋਣ ਕਮੀਸ਼ਨ ਵੱਲੋਂ ਅੱਜ ਪੰਜ ਰਾਜਾਂ ‘ਚ ਹੋਣ ਵਾਲੀ ਵਿਧਾਨ ਸਭਾਂ ਚੋਣਾਂ ਨੂੰ ਲੈ ਕੇ ਤਰੀਕ ਜਾਰੀ ਕਰ ਦਿੱਤੀ ਹੈ। ਮੱਧ ਪ੍ਰਦੇਸ਼, ਰਾਜਸਥਾਨ, ਛੱਤੀਸਗੜ੍ਹ, ਮਿਜ਼ੋਰਮ ਅਤੇ ਤੇਲੰਗਾਨਾ ਵਿੱਚ 7 ਨਵੰਬਰ ਤੋਂ ਲੈ ਕੇ 17 ਨਵੰਬਰ ਤੱਕ ਵਿਧਾਨ ਸਭਾ ਚੋਣਾਂ ਕਰਵਾਇਆਂ ਜਾਣਗੀਆਂ। ਬਾਦਲ ਨਾ ਹੋ ਕਾਹਲਾ,ਬਿਨ੍ਹਾਂ ਤਿਆਰੀ MATCH ਨਹੀ ਖੇਡੀ ਦੇ! ਸਮਾਂ ਦਿੱਤਾ … Read more

ਚੰਡੀਗੜ੍ਹ ਪੁਲਿਸ ਨੇ ਚੁੱਕੇ ਕਾਂਗਰਸੀ ਵਿਧਾਇਕ, SYL ਨੂੰ ਲੈ ਕੇ ਗਵਰਨਰ ਹਾਉਸ ਵੱਲ ਕਰ ਰਹੇ ਸੀ ਕੁੱਚ

ਚੰਡੀਗੜ੍ਹ: SYL ਨੂੰ ਲੈ ਕੇ ਪੰਜਾਬ ‘ਚ ਮੁੱਦਾ ਹਰ ਰੋਜ਼ ਗਰਮਾਉਂਦਾ ਜਾ ਰਿਹਾ। ਜਿਥੇ ਇਜ ਪਾਸੇ ਵਿਰੋਧੀ ਧਿਰਾਂ ਵੱਲੋਂ SYL ਨੂੰ ਲੈ ਕੇ ਮੌਜੂਦਾ ਸਰਕਾਰ ਨੂੰ ਘੇਰਿਆ ਜਾ ਰਿਹਾ ਹੈ ਉਥੇ ਹੀ ਦੂਜੇ ਪਾਸੇ ਪੰਜਾਬ ਕਾਂਗਰਸ ਵੱਲੋਂ ਅੱਜ SYL ਨੂੰ ਲੈ ਕੇ ਚੰਡੀਗੜ੍ਹ ਵਿਖੇ ਜਬਰਦਸਤ ਪ੍ਰਦਰਸ਼ਨ ਕੀਤਾ ਗਿਆ। ਪੰਜਾਬ ਕਾਂਗਰਸੀ ਵਿਧਾਇਕ ਵੱਡੇ ਪੱਧਰ ਤੇ ਗਵਰਨਰ … Read more