‘ਸੀਤਾ ਹਰਨ’ ਵੇਖ ਕਾਂਸਟੇਬਲ ਨੂੰ ਆਇਆ ਗੁੱਸਾ, ਕੁੱਟਤਾ ਰਾਵਨ

ਆਗਰਾ: ਉੱਤਰ ਪ੍ਰਦੇਸ਼ ਦੇ ਆਗਰਾ ਤੋਂ ਇਕ ਅਜੀਬੋ-ਗਰੀਬ ਮਾਮਲਾ ਸਾਹਮਣਾ ਆਇਆ ਹੈ। ਇਕ ਪੰਡਾਲ ਵਿਚ ਚੱਲ ਰਹੀ ਰਾਮਲੀਲਾ ਦੇਖਣ ਗਏ ਪੁਲਿਸ ਕਾਂਸਟੇਬਲ ਨੇ ਸਟੇਜ ਤੇ ਚੜ੍ਹ ਕੇ ਰਾਵਨ ਦਾ ਕੁਟਾਪਾ ਚਾੜ ਦਿੱਤਾ ਹੈ। ਬਾਦਲ ਨਾ ਹੋ ਕਾਹਲਾ,ਬਿਨ੍ਹਾਂ ਤਿਆਰੀ MATCH ਨਹੀ ਖੇਡੀ ਦੇ! ਸਮਾਂ ਦਿੱਤਾ ਸੋਚਲਾ,ਕਰਲਾ ਜੋ ਇੱਕਠਾ ਕਰਨਾ! #bhagwantmann ਦੱਸਿਆ ਜਾ ਰਿਹਾ ਹੈ ਕਿ ਪੁਲਿਸ … Read more

ਮੁੱਖ ਮੰਤਰੀ ਵੱਲੋਂ ਏਸ਼ੀਆਈ ਖੇਡਾਂ ਵਿੱਚ ਸੋਨ ਤਗਮਾ ਜਿੱਤਣ ਲਈ ਭਾਰਤੀ ਹਾਕੀ ਟੀਮ ਨੂੰ ਵਧਾਈ

ਟੀਮ ਵਿੱਚ 10 ਖਿਡਾਰੀ ਪੰਜਾਬ ਤੋਂ ਹੋਣਾ ਸਾਡੇ ਸਾਰਿਆਂ ਲਈ ਮਾਣ ਵਾਲੀ ਗੱਲ ਚੰਡੀਗੜ੍ਹ, 6 ਅਕਤੂਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੁਰਸ਼ਾਂ ਦੀ ਭਾਰਤੀ ਹਾਕੀ ਟੀਮ ਵੱਲੋਂ 9 ਵਰ੍ਹਿਆਂ ਬਾਅਦ ਏਸ਼ੀਆਈ ਖੇਡਾਂ ਵਿੱਚ ਸੋਨ ਤਗਮਾ ਜਿੱਤਣ ਲਈ ਟੀਮ ਨੂੰ ਵਧਾਈ ਦਿੱਤੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਹ ਸਮੁੱਚੇ ਦੇਸ਼ ਲਈ … Read more

ਵਿਜੀਲੈਂਸ ਬਿਊਰੋ ਵੱਲੋਂ ਮੈਡੀਕਲ ਅਫਸਰ ਤੇ ਹਸਪਤਾਲ ਦਾ ਵਾਰਡ ਅਟੈਂਡੈਂਟ 10,000 ਰੁਪਏ ਦੀ ਰਿਸ਼ਵਤ ਲੈਂਦੇ ਕਾਬੂ

ਚੰਡੀਗੜ੍ਹ, 6 ਅਕਤੂਬਰ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਸ਼ੁੱਕਰਵਾਰ ਨੂੰ ਦੋ ਅਹਿਮ ਗ੍ਰਿਫਤਾਰੀਆਂ ਕੀਤੀਆਂ ਹਨ ਜਿਸ ਦੌਰਾਨ ਸਿਵਲ ਹਸਪਤਾਲ ਕੋਟਕਪੂਰਾ ਜ਼ਿਲ੍ਹਾ ਫਰੀਦਕੋਟ ਦੇ ਮੈਡੀਕਲ ਅਫਸਰ ਡਾ: ਵਿਕਰਮਜੀਤ ਜਿੰਦਲ ਅਤੇ ਇਸੇ ਹਸਪਤਾਲ ਦੇ ਵਾਰਡ ਅਟੈਂਡੈਂਟ ਗੁਰਮੇਲ ਸਿੰਘ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ … Read more

ਝੋਨੇ ਦੀ ਨਿਰਵਿਘਨ ਖਰੀਦ ਕਰਕੇ ਤੁਰੰਤ ਲਿਫਟਿੰਗ ਕੀਤੀ ਜਾਵੇ-ਮੁੱਖ ਮੰਤਰੀ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਆਦੇਸ਼

ਡਿਪਟੀ ਕਮਿਸ਼ਨਰਾਂ ਨਾਲ ਮੀਟਿੰਗ ਕਰਕੇ ਕਿਸਾਨਾਂ ਦੀ ਫਸਲ ਦਾ ਇਕ-ਇਕ ਦਾਣਾ ਬਿਨਾਂ ਕਿਸੇ ਪ੍ਰੇਸ਼ਾਨੀ ਤੋਂ ਖਰੀਦੇ ਜਾਣ ਨੂੰ ਯਕੀਨੀ ਬਣਾਉਣ ਲਈ ਆਖਿਆ ਜ਼ਮੀਨੀ ਪੱਧਰ ’ਤੇ ਖਰੀਦ ਕਾਰਜਾਂ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰਾਂ ਨੂੰ ਰੋਜ਼ਾਨਾ 7-8 ਮੰਡੀਆਂ ਦਾ ਦੌਰਾ ਕਰਨ ਦੀ ਹਦਾਇਤ ਝੋਨੇ ਦੀ ਪਰਾਲੀ ਸਾੜਨ ਦੀਆਂ ਘਟਨਾਵਾਂ ਵਿਰੁੱਧ ਵਿਆਪਕ ਮੁਹਿੰਮ ਵਿੱਢੀ ਜਾਵੇ ਲੋਕਾਂ ਦੀ … Read more

ਸੂਬੇ ਵਿੱਚ ਸੜਕ ਹਾਦਸਿਆਂ ਨੂੰ ਘਟਾਉਣ ਲਈ ਪੰਜਾਬ ਪੁਲਿਸ ਲਵੇਗੀ ਆਰਟੀਫੀਸ਼ੀਅਲ ਇੰਟੈਲੀਜੈਂਸ ਦਾ ਸਹਾਰਾ 

ਪੰਜਾਬ ਪੁਲਿਸ ਟਰੈਫਿਕ ਵਿੰਗ ਨੇ ਸੜਕ ਸੁਰੱਖਿਆ ਅਤੇ ਟਰੈਫਿਕ ਪ੍ਰਬੰਧਨ ਨੂੰ ਹੋਰ ਬਿਹਤਰ ਬਣਾਉਣ ਲਈ ਪ੍ਰਮੁੱਖ ਸੰਸਥਾਵਾਂ ਨਾਲ ਕੀਤਾ ਐਮਓਯੂ  ਸਹੀਬੱਧ ਮੈਪ ਮਾਈ ਇੰਡੀਆ, ਪੰਜਾਬ-ਅਧਾਰਤ ਸੇਫ ਸੁਸਾਇਟੀ, ਗੁਰੂਗ੍ਰਾਮ-ਅਧਾਰਤ ਇੰਟੋਜ਼ੀ ਟੈਕ ਅਤੇ ਜੈਪੁਰ-ਅਧਾਰਤ ਮੁਸਕਾਨ ਫਾਊਂਡੇਸ਼ਨ ਨੇ ਪੰਜਾਬ ਪੁਲਸ ਨਾਲ ਮਿਲਾਇਆ ਹੱਥ   ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਪੁਲਿਸ ਸੂਬੇ ਦੀਆਂ ਸੜਕਾਂ ਨੂੰ ਸੁਰੱਖਿਅਤ … Read more

ਕੈਂਪਸ ਮੈਨੇਜਰਾਂ ਦੀ ਨਿਯੁਕਤੀ ਨਾਲ ਬਦਲਣ ਲੱਗੀ ਸਕੂਲਾਂ ਦੀ ਦਿੱਖ: ਹਰਜੋਤ ਸਿੰਘ ਬੈਂਸ 

 ਕੈਂਪਸ ਮੈਨੇਜਰ ਸੇਵਾ ਭਾਵਨਾ ਨਾਲ ਨਿਭਾਉਣ ਜਿੰਮੇਵਾਰੀ ਨੂੰ : ਸਕੂਲ ਸਿੱਖਿਆ ਮੰਤਰੀ  ਚੰਡੀਗੜ੍ਹ, 6 ਅਕਤੂਬਰ: ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਕੈਂਪਸ ਮੈਨੇਜਰਾਂ ਦੀ ਨਿਯੁਕਤੀ ਨਾਲ ਪੰਜਾਬ ਦੇ ਸਰਕਾਰੀ ਸਕੂਲਾਂ ਦੀ ਦਿੱਖ ਬਦਲਣ ਲੱਗੀ ਹੈ। ਉਹ ਅੱਜ ਇੱਥੇ ਕੈਂਪਸ ਮੈਨੇਜਰਾਂ ਦੀ ਇੱਕ ਰੋਜ਼ਾ ਟ੍ਰੇਨਿੰਗ ਦੀ ਪ੍ਰਧਾਨਗੀ ਕਰ ਰਹੇ ਸਨ। ਆਪਣੇ … Read more

ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬੱਚਿਆਂ ਦੇ ਕਰਵਾਏ ਧਾਰਮਿਕ ਮੁਕਾਬਲੇ

ਅੰਮ੍ਰਿਤਸਰ 6 ਅਕਤੂਬਰ: ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹਰ ਸਾਲ ਦੀ ਤਰ੍ਹਾਂ ਸਕੂਲਾਂ/ਕਾਲਜਾਂ ਦੇ ਵਿਦਿਆਰਥੀਆਂ ਦੇ ਵੱਖ-ਵੱਖ ਧਾਰਮਿਕ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿਚ ਸ਼ਬਦ ਵੀਚਾਰ ਪ੍ਰਤੀਯੋਗਤਾ, ਲਿਖਤੀ ਪ੍ਰੀਖਿਆ, ਸੁੰਦਰ ਲਿਖਾਈ ਤੇ ਪੇਟਿੰਗ ਮੁਕਾਬਲੇ ਕਰਵਾਏ ਗਏ। ਇਹ ਮੁਕਾਬਲੇ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਗੁਰਦੁਆਰਾ … Read more

ਅਮਨ ਅਰੋੜਾ ਵੱਲੋਂ ਪ੍ਰਸ਼ਾਸਨ ਤੇ ਜਨਤਕ ਸੇਵਾਵਾਂ ਪ੍ਰਣਾਲੀ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਆਈ.ਐਸ.ਬੀ. ਭਾਰਤੀ ਇੰਸਟੀਚਿਊਟ ਆਫ਼ ਪਬਲਿਕ ਪਾਲਿਸੀ ਦੀ ਟੀਮ ਨਾਲ ਵਿਚਾਰ-ਵਟਾਂਦਰਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਭਰ ਵਿੱਚ ਡਿਜੀਟਲ ਤਬਦੀਲੀ ਅਤੇ ਜਨਤਕ ਸੇਵਾਵਾਂ ਪ੍ਰਦਾਨ ਕਰਨ ਵਿੱਚ ਸੁਧਾਰ ਲਈ ਯਤਨਸ਼ੀਲ: ਪ੍ਰਸ਼ਾਸਨਿਕ ਸੁਧਾਰ ਮੰਤਰੀ  ਚੰਡੀਗੜ੍ਹ: ਸੂਬੇ ਵਿੱਚ ਪ੍ਰਸ਼ਾਸਨ ਅਤੇ ਜਨਤਕ ਸੇਵਾਵਾਂ ਪ੍ਰਣਾਲੀ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਪੰਜਾਬ ਸਰਕਾਰ ਅਤੇ ਅਕਾਦਮਿਕ ਭਾਈਵਾਲਾਂ ਦਰਮਿਆਨ ਸਹਿਯੋਗ ਦੀਆਂ ਸੰਭਾਵਨਾਵਾਂ ਤਲਾਸ਼ਣ ਵਾਸਤੇ ਪੰਜਾਬ ਦੇ ਪ੍ਰਸ਼ਾਸਨਿਕ ਸੁਧਾਰ … Read more

ਪੰਜਾਬ ‘ਚ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਆਮਦਨ ਵਿਚ ਵਾਧਾ ਜਾਰੀ: ਜਿੰਪਾ

6 ਮਹੀਨਿਆਂ ‘ਚ ਪੰਜਾਬ ਸਰਕਾਰ ਨੂੰ ਕੁੱਲ 2143.62 ਕਰੋੜ ਰੁਪਏ ਦੀ ਆਮਦਨ ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਪਾਰਦਰਸ਼ੀ, ਖੱਜਲ-ਖੁਆਰੀ ਰਹਿਤ ਅਤੇ ਭ੍ਰਿਸ਼ਟਾਚਾਰ ਮੁਕਤ ਸੇਵਾਵਾਂ ਦੇਣ ਦੇ ਨਤੀਜੇ ਵੱਜੋਂ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਪੰਜਾਬ ਸਰਕਾਰ ਦੇ ਖਜ਼ਾਨੇ ਵਿਚ ਵਿੱਤੀ ਵਰ੍ਹੇ 2023-24 ਦੇ ਪਹਿਲੇ 6 ਮਹੀਨਿਆਂ ‘ਚ ਪਿਛਲੇ ਸਾਲ ਦੇ ਮੁਕਾਬਲੇ 12 … Read more

ਸਥਾਨਕ ਸਰਕਾਰਾਂ ਮੰਤਰੀ ਨੇ ਨਗਰ ਨਿਗਮਾਂ ਦੇ ਵਿਕਾਸ ਕਾਰਜਾਂ ਦੀ ਕੀਤੀ ਸਮੀਖਿਆ ਮੀਟਿੰਗ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦਾ ਸ਼ਹਿਰ ਵਾਸੀਆਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ: ਬਲਕਾਰ ਸਿੰਘ ਵਿਕਾਸ ਕਾਰਜਾਂ ਵਿੱਚ ਤੇਜ਼ੀ ਅਤੇ ਗੁਣਵੱਤਾ ਲਿਆਉਣ ਦੇ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼ ਚੰਡੀਗੜ੍ਹ: ਸਥਾਨਕ ਸਰਕਾਰਾਂ ਮੰਤਰੀ ਬਲਕਾਰ ਸਿੰਘ ਨੇ ਵੱਖ-ਵੱਖ ਸ਼ਹਿਰਾਂ ਦੇ ਨਗਰ ਨਿਗਮ ਕਮਿਸ਼ਨਰਾਂ ਨਾਲ ਅੱਜ ਮਿਉਂਸੀਪਲ ਭਵਨ ਸੈਕਟਰ-35 ਚੰਡੀਗੜ੍ਹ ਵਿਖੇ ਸਮੀਖਿਆ … Read more

80,000 ਰੁਪਏ ਦੀ ਰਿਸ਼ਵਤ ਦੇ ਕੇਸ ਵਿੱਚ ਵਿਜੀਲੈਂਸ ਬਿਊਰੋ ਵੱਲੋਂ ਐਸਐਚਓ ਗ੍ਰਿਫਤਾਰ

ਤੀਜੀ ਕਿਸ਼ਤ ਵਜੋਂ 10,000 ਰੁਪਏ ਦੀ ਰਿਸ਼ਵਤ ਲੈਂਦਾ ਥਾਣੇਦਾਰ ਰੰਗੇ ਹੱਥੀਂ ਕਾਬੂ ਕੀਤਾ ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਥਾਣਾ ਧਰਮਕੋਟ, ਜ਼ਿਲ੍ਹਾ ਮੋਗਾ ਵਿੱਚ ਤਾਇਨਾਤ ਐਸਐਚਓ ਗੁਰਵਿੰਦਰ ਸਿੰਘ ਭੁੱਲਰ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ … Read more

Mohali RPG attack: ਮੁਹਾਲੀ ਪੁਲਿਸ ਨੇ ਅੱਤਵਾਦੀ ਲੱਖਬੀਰ ਲੰਡਾ ਦੀ ਪ੍ਰਾਪਰਟੀ ਕੀਤੀ ਅਟੈਚ

Mohali RPG attack: ਮੋਹਾਲੀ RPG ਐਟਾਕ ਮਾਮਲੇ ਵਿਚ ਮੁਹਾਲੀ ਪੁਲਿਸ ਨੇ ਵੱਡੀ ਕਾਰਵਾਈ ਕਰਦੇ ਹੋਏ ਅੱਤਵਾਦੀ ਲੱਖਬੀਰ ਲੰਡਾ ਦੀ ਪ੍ਰਾਪਰਟੀ ਅਟੈਚ ਕਰ ਲਈ ਹੈ। ਪੁਲਿਸ ਦੀ ਜਾਂਚ ਦੇ ਆਧਾਰ ‘ਤੇ ਇਹ ਕਾਰਵਾਈ ਕੀਤੀ ਗਈ ਹੈ। ਤਰਨਤਾਰਨ ਦੇ ਪਿੰਡ ਵਿਚ ਅੱਤਵਾਦੀ ਲੱਖਬੀਰ ਲੰਡਾ ਦੀ 4 ਕਨਾਲ ਤੋਂ ਜ਼ਿਆਦਾ ਜ਼ਮੀਨ ਅਟੈਚ ਕਰ ਲਈ ਹੈ। ਮੋਹਾਲੀ ਕੋਰਟ ਨੇ ਬਕਾਇਦਾ … Read more

ਵੱਡੀ ਖ਼ਬਰ: ਬਰਖ਼ਾਸਤ ਸਾਬਕਾ ਐੱਸਐੱਸਪੀ ਰਾਜਜੀਤ ਸਿੰਘ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ

ਨਵੀਂ ਦਿੱਲੀ: ਡਰੱਗ ਰੈਕੇਟ ਕੇਸ ‘ਚ ਪੁਲਿਸ ਦੀ ਗ੍ਰਿਫ਼ਤ ਤੋਂ ਫ਼ਰਾਰ ਚੱਲ ਰਹੇ ਬਰਖ਼ਾਸਤ ਸਾਬਕਾ ਐੱਸਐੱਸਪੀ ਰਾਜਜੀਤ ਸਿੰਘ ਨੂੰ ਆਖਰਕਾਰ ਸੁਪਰੀਮ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਸੁਪਰੀਮ ਕੋਰਟ ਨੇ ਉਨ੍ਹਾਂ ਵੱਲੋਂ ਲਾਈ ਗਈ ਅਗਾਓ ਜ਼ਮਾਨਤ ਦੀ ਅਰਜ਼ੀ ਨੂੰ ਮੰਨਜ਼ੂਰ ਕਰ ਲਿਆ ਹੈ। ਇਸ ਤੋਂ ਪਹਿਲਾ ਉਨ੍ਹਾਂ ਵੱਲੋਂ ਹਾਈਕੋਰਟ ਵਿਚ ਜ਼ਮਾਨਤ ਦੀ ਅਰਜ਼ੀ ਲਗਾਈ ਗਈ … Read more

ਐਡਵੋਕੇਟ ਜਨਰਲ ਦੇ ਅਹੁਦੇ ਤੋਂ ਬਾਅਦ ਹੁਣ ਪੰਜਾਬ ਦੇ ਐਡੀਸ਼ਨਲ ਐਡਵੋਕੇਟ ਜਨਰਲ ਨੇ ਵੀ ਦਿੱਤਾ ਅਸਤੀਫ਼ਾਂ

ਚੰਡੀਗੜ੍ਹ: ਬੀਤੇ ਦਿਨ ਪੰਜਾਬ ਦੇ ਐਡਵੋਕੇਟ ਜਨਰਲ ਦੇ ਅਹੁਦੇ ਤੋਂ ਵਿਨੋਦ ਘਈ ਵੱਲੋਂ ਨੀਜੀ ਕਾਰਨਾ ਕਰਕੇ ਅਸਤੀਫ਼ਾਂ ਦੇ ਦਿੱਤਾ ਗਿਆ ਸੀ। ਜਿਸ ਤੋਂ ਬਾਅਦ ਸੀ.ਐਮ.ਮਾਨ ਵੱਲੋਂ ਐਂਮਰਜੇਂਸੀ ਬੈਠਕ ਸੱਦੀ ਗਈ ਸੀ, ਜਿਸ ਵਿਚ ਉਨ੍ਹਾਂ ਨੇ ਗੁਰਵਿੰਦਰ ਸਿੰਘ ਗੈਰੀ ਨੂੰ ਪੰਜਾਬ ਦਾ ਨਵਾਂ ਐਡਵੋਕੇਟ ਜਨਰਲ ਨਿਯੁਕਤ ਕੀਤਾ ਸੀ। ਹੁਣ ਖ਼ਬਰ ਸਾਹਮਣੇ ਆਈ ਹੈ ਕਿ ਪੰਜਾਬ ਦੇ … Read more

ਸਿੱਧੂ ਮੂਸੇਵਾਲਾ ਕਤਲਕਾਂਡ: SIT ਨੇ ਅੱਜ ਤੀਜੀ ਚਾਰਜਸ਼ੀਟ ਕੀਤੀ ਦਾਖਲ, ਇਸ ਚਾਰਜਸ਼ੀਟ ਵਿਚ ਜੋਗਿੰਦਰ ਸਿੰਘ ਜੋਗਾ ਦਾ ਨਾਂ ਆਇਆ ਸਾਹਮਣੇ

ਚੰਡੀਗੜ੍ਹ: ਸਿੱਧੂ ਮੂਸੇਵਾਲਾ ਕਤਲਕਾਂਡ ਨਾਲ ਜੂੜੀ ਅਹਿਮ ਖ਼ਬਰ ਸਾਹਮਣੇ ਅਈ ਹੈ। ਸਿੱਧੂ ਮੂਸੇਵਾਲਾ ਕਤਲਕਾਂਡ ‘ਚ ਬਣੀ SIT ਨੇ ਅੱਜ ਤੀਜੀ ਚਾਰਜਸ਼ੀਟ ਦਾਖਲ ਕੀਤੀ ਹੈ। ਇਸ ਚਾਰਜਸ਼ੀਟ ਵਿਚ ਜੀਂਦ ਦੇ ਰਹਿਣ ਵਾਲੇ ਜੋਗਿੰਦਰ ਸਿੰਘ ਜੋਗਾ ਦਾ ਨਾਂ ਵੀ ਸਾਹਮਣੇ ਆਈਆ ਹੈ। ਜੋਗਾਂ ਨੇ ਹਰਿਆਣਾ ਮੌਡਿਊਲ ਦੇ 4 ਸ਼ੂਟਰਾਂ ਨੂੰ ਪਨਾਹ ਦਿੱਤੀ ਸੀ ਜਿਸ ਵਿਚ ਪਰਵਰਤ ਫੌਜੀ, … Read more

CM ਭਗਵੰਤ ਮਾਨ ਨੇ ਸੱਦ ਲਏ ਸਾਰੀਆਂ ਜ਼ਿਲ੍ਹਿਆਂ ਦੇ ਡੀ.ਸੀ, ਕਿਸਾਨਾਂ ਨੂੰ ਲੈ ਕੇ ਹੋ ਸਕਦਾ ਵੱਡਾ ਐਲਾਨ

ਚੰਡੀਗੜ੍ਹ: ਪੰਜਾਬ ਦੀਆਂ ਮੰਡੀਆਂ ਵਿਚ ਝੋਨੇ ਦੀ ਖਰੀਦ ਸ਼ੁਰੂ ਹੋ ਗਈ ਹੈ। CM ਭਗਵੰਤ ਮਾਨ ਨੇ ਅੱਜ ਸਾਰੇ ਜ਼ਿਲ੍ਹਿਆਂ ਦੇ DCs ਨੂੰ ਚੰਡੀਗੜ੍ਹ ਸੱਦ ਲਿਆ ਹੈ। ਅੱਜ CM ਭਗਵੰਤ ਮਾਨ ‘ਤੇ ਡੀ.ਸੀ ਵਿਚਾਲੇ ਚੰਡੀਗੜ੍ਹ ਪੰਜਾਬ ਭਵਨ ਵਿਖੇ 11 ਵਜੇ ਵੱਡੀ ਮੀਟਿੰਗ ਹੈ। ਇਸ ਮੀਟਿੰਗ ਵਿਚ ਝੋਨੇ ਦੀ ਖਰੀਦ, ਖਰਾਬੇ ਦਾ ਮੁਆਵਜ਼ਾ ਤੇ ਪਰਾਲੀ ਨੂੰ ਲੈਕੇ … Read more

ਵਿਸ਼ਵ ਕੱਪ 2023: ਭਾਰਤ-ਆਸਟ੍ਰੇਲੀਆ ਮੈਚ ਤੋਂ ਪਹਿਲਾ ਭਾਰਤੀ ਟੀਮ ਨੂੰ ਵੱਡਾ ਝੱਟਕਾ, ਇਸ ਖਿਡਾਰੀ ਨੂੰ ਹੋਇਆ ਡੇਂਗੂ

ਵਿਸ਼ਵ ਕੱਪ 2023: ਭਾਰਤ-ਆਸਟ੍ਰੇਲੀਆ ਵਿਚਾਕਰ ਪਹਿਲਾ ਵਿਸ਼ਵ ਕੱਪ ਮੈਚ 8 ਅਕਤੂਬਰ ਨੂੰ ਚੇਨਈ ਵਿਖੇ ਖੇਡਿਆ ਜਾਵੇਗਾ। ਪਰ ਮੈਚ ਤੋਂ ਪਹਿਲਾਂ ਭਾਰਤੀ ਟੀਮ ਨੂੰ ਤੱਗੜਾਂ ਝੱਟਕਾਂ ਲੱਗੀਆਂ ਹੈ। ਦਰਅਸਲ ਭਾਰਤੀ ਸਲਾਮੀ ਬੱਲੇਬਾਜ ਸ਼ੁਭਮਨ ਗਿੱਲ ਡੇਂਗੂ ਨਾਲ ਪੀੜਤ ਹਨ। ਉਹ ਸ਼ਾਇਦ ਹੀ ਇਸ ਮੈਚ ਲਈ ਟੀਮ ਦਾ ਹਿੱਸਾ ਬਨਣ। ਸ਼ੁਭਮਨ ਗਿੱਲ ਇਸ ਸਮੇਂ ਸ਼ਾਨਦਾਰ ਫਾਰਮ ਵਿਚ ਚੱਲ … Read more

ਰਣਬੀਰ ਕਪੂਰ ਤੋਂ ਬਾਅਦ ਹੁਣ ED ਨੇ ਕਾਮੇਡੀਅਨ ਕਪਿਲ ਸ਼ਰਮਾ, ਅਦਾਕਾਰਾ ਹੁਮਾ ਕੁਰੈਸ਼ੀ ਅਤੇ ਹਿਨਾ ਖਾਨ ਨੂੰ ਭੇਜਿਆ ਸੰਮਨ

ਮੁੰਬਈ: ਰਣਬੀਰ ਕਪੂਰ ਤੋਂ ਬਾਅਦ ਹੁਣ ED ਨੇ ਮਹਾਦੇਵ ਸੱਟੇਬਾਜ਼ੀ ਐਪ ਮਾਮਲੇ (Mahadev Betting App Case) ਵਿਚ ਬਾਲੀਵੁੱਡ ਅਦਾਕਾਰਾ ਹੁਮਾ ਕੁਰੈਸ਼ੀ ਅਤੇ ਹਿਨਾ ਖਾਨ ਅਤੇ ਮਸ਼ਹੂਰ ਕਾਮੇਡੀਅਨ ਕਪਿਲ ਸ਼ਰਮਾ ਨੂੰ ਵੀ ਸਮਨ ਜਾਰੀ ਕਰ ਦਿੱਤਾ ਹੈ। ED ਇਨ੍ਹਾਂ ਸਾਰੀਆਂ ਕਲਾਕਾਰਾਂ ਨੂੰ ਪੇਸ਼ ਹੋ ਕੇ ਆਪਣੇ ਬਿਆਨ ਦਰਜ ਕਰਵਾਉਣ ਲਈ ਕਿਹਾ ਹੈ। ਇਸ ਤੋਂ ਪਹਿਲਾ ED … Read more