“ਪੰਜਾਬ ਦੇ AG ਵਿਨੋਦ ਘਈ ਦੀ ਛੁੱਟੀ ਤੈਅ, ਜਦੋਂ ਸੂਬੇ ਦਾ ਮੁੱਖ ਮੰਤਰੀ ਭਗਵੰਤ ਮਾਨ ਹੀ ਨਲਾਇਕ ਹੈ ਤਾਂ AG ਕੇਸ ਹੀ ਹਾਰੇਗਾ”: ਬਿਕਰਮ ਮਜੀਠੀਆ

ਚੰਡੀਗੜ੍ਹ: ਪੰਜਾਬ ਦੇ AG ਵਿਨੋਦ ਘਈ ਵੱਲੋਂ ਨਿਜੀ ਕਾਰਨਾਂ ਕਰਕੇ ਅਸਤੀਫ਼ਾਂ ਦੇਣ ਦੀ ਖ਼ਬਰ ਸਾਹਮਣੇ ਆਈ ਹੈ। ਇਸ ਤੋਂ ਪਹਿਲਾ ਵੀ ਵਿਨੋਦ ਘਈ ਦੀ ਨਿਯੁਕਤੀ ਨੂੰ ਲੈ ਪਹਿਲਾ ਵੀ ਸਵਾਲ ਚੁੱਕੇ ਗਏ ਸਨ, ਕਿਉਂਕਿ ਵਿਨੋਦ ਘਈ ਡੇਰਾ ਮੁੱਖੀ ਰਾਮ ਰਹੀਮ ਦੇ ਵਕੀਲ ਵੀ ਹਨ। ਪੰਚਾਇਤੀ ਚੋਣਾਂ ਅਤੇ ਆਟਾ ਦਾਲ ਸਕੀਮ ਨੂੰ ਲੈ ਕੇ ਵਿਨੋਦ ਗਈ … Read more

ਭਰਤ ਇੰਦਰ ਸਿੰਘ ਚਾਹਲ ਨੂੰ ਹਾਈਕੋਰਟ ਤੋਂ ਵੱਡੀ ਰਾਹਤ

ਪਟਿਆਲਾ: ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਲਾਹਕਾਰ ਰਹੇ ਭਰਤ ਇੰਦਰ ਸਿੰਘ ਚਾਹਲ ਨੂੰ ਹਾਈ ਕੋਰਟ ਨੇ ਵੱਡੀ ਰਾਹਤ ਦਿੱਤੀ ਹੈ। ਦਰਅਸਲ ਪੰਜਾਬ ਵਿਜੀਲੈਂਸ ਨੇ ਚਾਹਲ ਵਿਰੁੱਧ ਜੋ ਆਮਦਨ ਤੋਂ ਵੱਧ ਜ਼ਾਇਦਾਦ ਮਾਮਲੇ ਵਿਚ ਕੇਸ ਦਰਜ ਕੀਤਾ ਸੀ ਹਾਈਕੋਰਟ ਨੇ ਉਸ ਮਾਮਲੇ ਵਿਚ ਚਾਹਲ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ਮਨਜ਼ੂਰ ਕਰ ਲਈ ਹੈ। Bhai … Read more

ਆਸਾਮ ਦੀ ਜੇਲ੍ਹ ’ਚ ਨਜ਼ਰਬੰਦ ਸਿੱਖਾਂ ਦੇ ਪਰਿਵਾਰਾਂ ਅਤੇ ਵਕੀਲਾਂ ਨੂੰ ਮੁਲਾਕਾਤ ਤੋਂ ਰੋਕਣਾ ਮੰਦਭਾਗਾ- ਐਡਵੋਕੇਟ ਧਾਮੀ

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਆਸਾਮ ਦੀ ਡਿਬਰੂਗੜ੍ਹ ਜੇਲ੍ਹ ਵਿਚ ਨਜ਼ਰਬੰਦ ਭਾਈ ਅੰਮ੍ਰਿਤਪਾਲ ਸਿੰਘ ਅਤੇ ਹੋਰ ਸਿੱਖਾਂ ਦੇ ਪਰਿਵਾਰਕ ਮੈਂਬਰਾਂ ਅਤੇ ਵਕੀਲਾਂ ਨੂੰ ਮੁਲਾਕਾਤ ਦੀ ਇਜਾਜ਼ਤ ਨਾ ਦੇਣ ’ਤੇ ਇਤਰਾਜ਼ ਪ੍ਰਗਟ ਕੀਤਾ ਹੈ। ਦਫ਼ਤਰ ਸ਼੍ਰੋਮਣੀ ਕਮੇਟੀ ਤੋਂ ਜਾਰੀ ਇਕ ਬਿਆਨ ਵਿਚ ਐਡਵੋਕੇਟ ਧਾਮੀ ਨੇ ਕਿਹਾ ਕਿ ਡਿਬਰੂਗੜ੍ਹ ਜੇਲ੍ਹ … Read more

ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ SYL ਦੇ ਮੁੱਦੇ ਨੂੰ ਲੈ ਕੇ ਪਾਈ ਝਾੜ

ਨਵੀਂ ਦਿੱਲੀ: ਪੰਜਾਬ ਸਰਕਾਰ ਨੂੰ SYL ਮਾਮਲੇੇ ਵਿਚ ਸੁਪਰੀਮ ਕੋਰਟ ਵੱਲੋਂ ਫਟਕਾਰ ਲਗਾਈ ਗਈ ਹੈ। ਸੁਪਰੀਮ ਕੋਰਟ ਨੇ ਆਪਣੇ ਆਦੇਸ਼ ਵਿਚ ਸਾਫ਼ ਤੌਰ ਤੇ ਕਿਹਾ ਹੈ ਕਿ ਪੰਜਾਬ ਸਰਕਾਰ SYL ਦੇ ਮੁੱਦੇ ਨੂੰ ਲੈ ਕੇ ਸਿਆਸਤ ਨਾ ਕਰੇ। ਸੁਪਰੀਮ ਕੋਰਟ ਨੇ ਸਾਫ਼ ਤੌਰ ਤੇ ਕਹਿ ਦਿੱਤਾ ਹੈ ਕਿ ਸਾਨੂੰ ਕੋਈ ਸਖ਼ਤ ਹੁਕਮ ਜਾਰੀ ਕਰਨ ਲਈ … Read more

ਸਥਾਨਕ ਸਰਕਾਰਾਂ ਮੰਤਰੀ ਵੱਲੋਂ ਸਵੱਛਤਾ ਵਿੱਚ ਸ਼ਾਨਦਾਰ ਸੇਵਾਵਾਂ ਦੇਣ ਲਈ 23 ਸਖਸ਼ੀਅਤਾਂ ਸਨਮਾਨਿਤ 

ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਨੂੰ ਸਾਫ਼-ਸੁਥਰਾ ਬਣਾਉਣ ਲਈ ਵਚਨਬੱਧ: ਬਲਕਾਰ ਸਿੰਘ ਚੰਡੀਗੜ੍ਹ, 3 ਅਕਤੂਬਰ: ਮੁੱਖ ਮੰਤਰੀ ਪੰਜਾਬ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਨੂੰ ਸਾਫ ਸੁਥਰਾ ਬਣਾਉਣ ਦੀ ਦਿੱਸ਼ਾ ਵਿੱਚ ਲਗਾਤਾਰ ਕੰਮ ਕਰ ਰਹੀ ਹੈ। ਇਹ ਗੱਲ ਸਥਾਨਕ ਸਰਕਾਰਾਂ ਮੰਤਰੀ ਬਲਕਾਰ ਸਿੰਘ ਨੇ ਸਵੱਛਤਾ ਵਿੱਚ ਸ਼ਾਨਦਾਰ ਯੋਗਦਾਨ ਪਾਉਣ … Read more

ਬਾਲ ਕਮਿਸ਼ਨ ਦੇ ਚੇਅਰਮੈਨ ਵੱਲੋਂ ਜਲੰਧਰ ਵਿਚ ਵਾਪਰੀ ਘਟਨਾ ਦੀ ਕੀਤੀ ਨਿਖੇਧੀ

ਚੰਡੀਗੜ੍ਹ 03, ਅਕਤੂਬਰ: ਪੰਜਾਬ ਰਾਜ ਬਾਲ ਅਧਿਕਾਰ ਰੱਖਿਆ ਕਮਿਸ਼ਨ ਦੇ ਚੇਅਰਮੈਨ ਕੰਵਰਦੀਪ ਨੇ ਜਲੰਧਰ ਜ਼ਿਲ੍ਹੇ ਵਿੱਚ ਮਾਂ-ਬਾਪ ਵੱਲੋਂ ਆਰਥਿਕ ਤੰਗੀ ਕਾਰਨ ਆਪਣੀਆਂ 3 ਮਾਸੂਮ ਛੋਟੀਆਂ ਬੱਚੀਆਂ ਨੂੰ ਜ਼ਹਿਰ ਦੇ ਕੇ ਮਾਰਨ ਸਬੰਧੀ ਵਾਪਰੀ ਮੰਦਭਾਗੀ ਘਟਨਾ ਦੀ ਨਿਖੇਧੀ ਕੀਤੀ ਹੈ। ਇਸ ਘਟਨਾ ਸਬੰਧੀ  ਡੂੰਘਾ ਦੁੱਖ ਪ੍ਰਗਟ ਕਰਦੇ ਹੋਏ ਚੇਅਰਮੈਨ ਸ. ਕੰਵਰਦੀਪ ਸਿੰਘ ਨੇ ਕਿਹਾ ਕਿ ਮਾਸੂਮ … Read more

ਥੋੜ੍ਹਾ ਜਿਹਾ ਮੋਹ ਵੀ ਬਜ਼ੁਰਗਾਂ ਨੂੰ ਖੁਸ਼ ਰੱਖਣ ਲਈ ਕਾਫੀ ਹੈ- ਡਾ. ਬਲਜੀਤ ਕੌਰ

ਮੋਬਾਇਲ ਅਤੇ ਇੰਟਰਨੈੱਟ ਦੇ ਯੁੱਗ ਵਿੱਚ ਬਜ਼ੁਰਗ ਨਾ ਹੋਣ ਅਣਗੌਲੇ ਸਾਡੇ ਬਜ਼ੁਰਗ ਸਾਡਾ ਮਾਣ ਮੁਹਿੰਮ ਤਹਿਤ ਬਜ਼ੁਰਜਾਂ ਦੀ ਸਿਹਤ ਜਾਂਚ ਸਬੰਧੀ ਲਗਾਇਆ ਕੈਂਪ ਫਰੀਦਕੋਟ/ਚੰਡੀਗੜ੍ਹ 3 ਅਕਤੂਬਰ: ਥੋੜ੍ਹਾ ਜਿਹਾ ਮੋਹ ਵੀ ਬਜ਼ੁਰਗਾਂ ਨੂੰ ਖੁਸ਼ ਰੱਖਣ ਲਈ ਕਾਫੀ ਹੁੰਦਾ ਹੈ ਅਤੇ ਸਾਰੀ ਉਮਰ ਹੰਢਾ ਕੇ ਜਿੰਦਗੀ ਦੇ ਆਖਰੀ ਪੜ੍ਹਾਅ ਵਿੱਚ ਬੱਚਿਆਂ ਅਤੇ ਨੋਜਵਾਨਾਂ ਵੱਲੋਂ ਦਿੱਤਾ ਗਿਆ ਸਮਾਂ … Read more

ਇਤਿਹਾਸ ਵਿੱਚ ਪਹਿਲੀ ਵਾਰ ਖਰੀਦ ਦੇ ਪਹਿਲੇ ਦਿਨ ਮੰਡੀਆਂ ਵਿੱਚੋਂ ਝੋਨੇ ਦੀ ਚੁਕਾਈ ਸ਼ੁਰੂ ਹੋਈ

ਮੁੱਖ ਮੰਤਰੀ ਵੱਲੋਂ ਚਮਕੌਰ ਸਾਹਿਬ ਤੋਂ ਝੋਨੇ ਦੇ ਖਰੀਦ ਕਾਰਜਾਂ ਦੀ ਰਸਮੀ ਸ਼ੁਰੂਆਤ   ਅਗਲੇ ਸੀਜ਼ਨ ਤੋਂ ਝੋਨੇ ਦੀ ਪੂਸਾ-44 ਕਿਸਮ ਉਤੇ ਪਾਬੰਦੀ ਲਾਉਣ ਦਾ ਐਲਾਨ 2 ਅਕਤੂਬਰ ਤੱਕ ਮੰਡੀਆਂ ਵਿੱਚ 68000 ਮੀਟਰਕ ਟਨ ਝੋਨਾ ਪਹੁੰਚਿਆ ਚਮਕੌਰ ਸਾਹਿਬ, 3 ਅਕਤੂਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਚਮਕੌਰ ਸਾਹਿਬ ਦੀ ਅਨਾਜ ਮੰਡੀ ਤੋਂ … Read more

ਜੇ ਖਹਿਰਾ ਨਸ਼ਾ ਵਪਾਰੀ ਸੀ ਤਾਂ ਕੇਜਰੀਵਾਲ ਨੇ 2017 ‘ਚ ਉਨ੍ਹਾਂ ਨੂੰ ਵਿਧਾਇਕ ਦੀ ਟਿਕਟ ਕਿਉਂ ਦਿੱਤੀ: ਬਾਜਵਾ

ਭਗਵੰਤ ਮਾਨ ਨੇ ਉਸ ਸਮੇਂ ਖਹਿਰਾ ਖ਼ਿਲਾਫ਼ ਕੇਸ ਨੂੰ ਸਿਆਸਤ ਤੋਂ ਪ੍ਰੇਰਿਤ ਕੇਸ ਕਿਉਂ ਕਿਹਾ ਸੀ: ਵਿਰੋਧੀ ਧਿਰ ਦੇ ਆਗੂ ਚੰਡੀਗੜ੍ਹ: ਭੁਲੱਥ ਤੋਂ ਕਾਂਗਰਸੀ ਵਿਧਾਇਕ ਦੀ ਗ੍ਰਿਫਤਾਰੀ ਨੂੰ ਬਦਲਾਖੋਰੀ ਦੀ ਸਿਆਸਤ ਦੀ ਵਧੀਆ ਉਦਾਹਰਨ ਕਰਾਰ ਦਿੰਦਿਆਂ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਮੰਗਲਵਾਰ ਨੂੰ ਆਮ ਆਦਮੀ ਪਾਰਟੀ ਦੇ ਕੌਮੀ … Read more

MLA ਲਾਡੀ ਸ਼ੇਰੋਵਾਲੀਆਂ ਦੀ ਗੱਡੀ ਨਾਲ ਭਿਆਨਕ ਹਾਦਸਾ, 1 ਦੀ ਮੌਤ

ਸ਼ਾਹਕੋਟ: MLA ਲਾਡੀ ਸ਼ੇਰੋਵਾਲੀਆਂ ਦੀ ਗੱਡੀ ਦਾ ਭਿਆਨਕ ਐਕਸੀਡੈਟ ਹੋਇਆ ਹੈ। ਇਸ ਐਕਸੀਡੈਂਟ ਵਿਚ ਇਕ ਵਿਅਕਤੀ ਦੀ ਮੌਤ ਹੋ ਗਈ ਹੈ ਤੇ ਇਕ ਦੀ ਹਾਲਾਤ ਗੰਭੀਰ ਦੱਸੀ ਜਾ ਰਹੀ ਹੈ। ਇਸ ਘਟਨਾਂ ਦੀ CCTV ਫੁੱਟਜ ਵੀ ਸਾਹਮਣੇ ਆਈ ਹੈ। CCTV ਫੁੱਟਜ ਵਿਚ ਸਾਫ਼ ਤੌਰ ਤੇ ਦਿਖ ਰਿਹਾ ਹੈ ਕਿ ਕਿਵੇਂ ਸਕੂਟੀ ਸਵਾਰ ਗਲਤ ਲੇਨ ਵਿਚ … Read more

ਪੰਜਾਬ, ਹਰਿਆਣਾ ਅਤੇ ਦਿੱਲੀ ਐਨ.ਸੀ.ਆਰ. ‘ਚ ਮਹਿਸੂਸ ਕੀਤੇ ਗਏ ਭੁਚਾਲ ਦੇ ਝਟਕੇ

ਚੰਡੀਗੜ੍ਹ: ਅੱਜ ਦੁਪਹਿਰ 3 ਵਜੇ ਦੇ ਕਰੀਬ ਪੰਜਾਬ, ਹਰਿਆਣਾ ਅਤੇ ਦਿੱਲੀ ਐਨ.ਸੀ.ਆਰ. ਵਿਖੇ ਭੁਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਭੁਚਾਲ ਵਿਗਿਆਨ ਲਈ ਰਾਸ਼ਟਰੀ ਕੇਂਦਰ ਤੋਂ ਮਿਲੀ ਜਾਣਕਾਰੀ ਅਨੁਸਾਰ ਇਹ ਰਿਕਟਰ ਸਕੇਲ ’ਤੇ 6.2 ਦੀ ਤੀਬਰਤਾ ਵਾਲਾ ਭੁਚਾਲ ਨੇਪਤਲ ਵਿਚ ਆਇਆ। ਭੁਚਾਲ ਦੇ ਝਟਕੇ ਉਤਰਾਖ਼ੰਡ ਵਿਚ ਵੀ ਮਹਿਸੂਸ ਕੀਤੇ ਗਏ, ਜਿਸ ਤੋਂ ਬਾਅਦ ਲੋਕ ‘ਚ ਦਹਿਸ਼ਤ … Read more

ਕਾਂਗਰਸ ਲੀਡਰਾਂ ਵੱਲੋਂ DGP ਪੰਜਾਬ ਦਫ਼ਤਰ ਦਾ ਕੀਤਾ ਗਿਆ ਘਰਾਓ

ਚੰਡੀਗੜ੍ਹ: ਭੁੱਲਥ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੀ ਗ੍ਰਿਫ਼ਤਾਰੀ ਤੋਂ ਬਾਅਦ ਪੰਜਾਬ ਦੀ ਸਿਆਸਤ ਗਰਮਾ ਗਈ ਹੈ। ਅੱਜ ਪੰਜਾਬ ਕਾਂਗਰਸ ਦੇ ਵੱਡੇ ਲੀਡਰਾਂ ਵੱਲੋਂ DGP ਪੰਜਾਬ ਦੇ ਦਫ਼ਤਰ ਵੱਲ ਕੂਚ ਕੀਤਾ ਗਿਆ ਹੈ। ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਦਾ ਕਹਿਣਾ ਹੈ ਕਿ ਸਰਕਾਰ ਬਦਲਾਅ ਦੀ ਨਹੀਂ ਬਦਲਾਖੋਰੀ ਦੀ ਰਾਜਨੀਤੀ ਕਰ ਰਹੀ ਹੈ। ਇਕ … Read more

CM ਭਗਵੰਤ ਮਾਨ ਨੇ ਰਾਜਪਾਲ ਨੂੰ ਲਿਖੀ ਚਿੱਠੀ, ਚਿੱਠੀ ਵਿਚ 50000 ਹਜ਼ਾਰ ਕਰੋੜ ਕਰਜ਼ੇ ਦਾ ਦਿੱਤਾ ਹਿਸਾਬ

ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਲਏ ਗਏ 50000 ਹਜ਼ਾਰ ਕਰੋੜ ‘ਤੇ ਰਾਜਪਾਲ ਅਤੇ ਵਿਰੋਧੀ ਧਿਰਾਂ ਵੱਲੋਂ ਲਗਾਤਾਰ ਸਵਾਲ ਚੁੱਕੇ ਜਾ ਰਹੇ ਸੀ। ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੇ ਹੁਣ ਇਸ ਦਾ ਜਵਾਬ ਦਿੰਦੇ ਹੋਏ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਚਿੱਠੀ ਲਿਖੀ ਹੈ। ਇਸ ਚਿੱਠੀ ਵਿਚ CM ਮਾਨ ਨੇ 50000 ਹਜ਼ਾਰ ਕਰੋੜ ਦੀ ਵਰਤੋਂ ਕਿਸ-ਕਿਸ … Read more

ਰਾਹੁਲ ਗਾਂਧੀ ਪਹੁੰਚੇ ਸ੍ਰੀ ਦਰਬਾਰ ਸਾਹਿਬ,ਅੱਜ ਕਰਨਗੇ ਲੰਗਰ ਦੀ ਸੇਵਾ

ਅੰਮ੍ਰਿਤਸਰ: ਕਾਂਗਰਸੀ ਆਗੂ ਰਾਹੁਲ ਗਾਂਧੀ ਤਿੰਨ ਦਿਨਾਂ ਦੌਰੇ ਤੇ ਅੰਮ੍ਰਿਤਸਰ ਆਏ ਹਨ। ਉਨ੍ਹਾਂ ਵੱਲੋਂ ਬੀਤੇ ਦਿਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾਂ ਟੇਕਿਆ ਗਿਆ ਤੇ ਬਰਤਨਾਂ ਦੀ ਸੇਵਾ ਕੀਤੀ ਗਈ। ਇਸ ਤੋਂ ਇਲਾਵਾ ਉਨ੍ਹਾਂ ਵੱਲੋਂ ਛਬੀਲ ਦੀ ਵੀ ਸੇਵਾ ਕੀਤੀ ਗਈ। ਇਸ ਤੋਂ ਬਾਅਦ ਉਹ ਕਰੀਬ ਰਾਤ 11 ਵਜੇ ਦੇ ਕਰੀਬ ਸੱਚਖੰਡ ਨੂੰ ਜਾਣ ਵਾਲੇ … Read more

ਇਹਨੂੰ ਕਹਿੰਦੇ ਐ ਪੱਕੀ ਆੜੀ, 14 ਸਾਲਾਂ ਤੋਂ ਖਰੀਦ ਰਹੇ ਸੀ ਇਕਟਠੇ ਲਾਟਰੀ, ਆਖਰਕਾਰ ਮਿਲੇ 1.5 ਕਰੋੜ ਰੁਪਏ

ਅਬੋਹਰ: ਦੁਨੀਆਂ ‘ਚ ਤੁਹਾਨੂੰ ਦੋਸਤੀ ਦੀਆਂ ਕਈ ਮਿਸਾਲਾਂ ਮਿਲ ਜਾਣਗੀਆਂ ਪਰ ਇਕ ਅਜਿਹੀ ਮਸਾਲ ਅੱਜ ਤੁਹਾਨੂੰ ਦੱਸਣ ਜਾ ਰਹੇ ਹਾਂ, ਜਿਸਨੂੰ ਸੂਣ ਕੇ ਤੁਸੀ ਵੀ ਹੈਰਾਨ ਹੋ ਜਾਵੋਗੇ। ਅਬੋਹਰ ਦੇ ਰਹਿਣ ਵਾਲੇ ਕੁਕੀ ਰਾਮ ਅਤੇ ਰਮੇਸ਼ ਕੁਮਾਰ ਦੀ 14 ਸਾਲਾਂ ਬਾਅਦ 1.5 ਕਰੋੜ ਦੀ ਲਾਟਰੀ ਨਿਕਲੀ ਹੈ। ਇਹ ਦੋਵੇ ਦੋਸਤ ਪਿਛਲੇ 14 ਸਾਲਾਂ ਤੋਂ ਲਗਾਤਾਰ … Read more

ਰਾਹੁਲ ਗਾਂਧੀ ਅੰਮ੍ਰਿਤਸਰ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤੱਕ

ਅੰਮ੍ਰਿਤਸਰ: ਕਾਂਗਰਸ ਨੇਤਾ ਰਾਹੁਲ ਗਾਂਧੀ ਅੱਜ ਪੰਜਾਬ ਦੌਰੇ ‘ਤੇ ਹਨ। ਇਸ ਦੌਰੇ ਦੌਰਾਨ ਉਹ ਅੰਮ੍ਰਿਤਸਰ ਵਿਖੇ ਦਰਬਾਰ ਸਾਹਿਬ ਵਿਚ ਨੱਤਮਸਤਕ ਹੋਏ। ਇਸ ਦੌਰਾਨ ਪਾਰਟੀ ਵੱਲੋਂ ਹਦਾਇਤਾਂ ਹਨ ਕਿ ਰਾਹੁਲ ਗਾਂਧੀ ਦੇ ਨਿੱਜੀ ਪ੍ਰੋਗਰਾਮ ਵਿੱਚ ਕੋਈ ਵੀ ਆਗੂ ਫਿਜ਼ੀਕਲ ਸ਼ਿਰਕਤ ਨਾ ਹੋਵੇ। ਇਸ ਲਈ ਪਾਰਟੀ ਦਾ ਕੋਈ ਵੀ ਆਗੂ ਰਾਹੁਲ ਗਾਂਧੀ ਦੇ ਨਿੱਜੀ ਪ੍ਰੋਗਰਾਮ ਵਿੱਚ ਹਿੱਸਾ … Read more

ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦੀ DGP ਪੰਜਾਬ ਨੂੰ ਚਿੱਠੀ, ਸੁਖਪਾਲ ਖਹਿਰਾ ਦੀ ਗ੍ਰਿਫ਼ਤਾਰੀ ਦਾ ਮੰਗੀਆ ਸੰਗਯਾਨ

ਚੰਡੀਗੜ੍ਹ: ਭੁਲੱਥ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੀ ਗ੍ਰਿਫ਼ਤਾਰੀ ਤੋਂ ਬਾਅਦ ਪੰਜਾਬ ਦੀ ਸਿਆਸਤ ਗਰਮਾਈ ਹੋਈ ਹੈ। ਜਿਥੇ ਇਕ ਪਾਸੇ ਕਾਂਗਰਸੀ ਵਿਧਾਇਕਾਂ ਵੱਲੋਂ ਇਸ ਕਾਰਵਾਈ ਨੂੰ ਇਕ ਸਿਆਸੀ ਰਜਿੰਸ਼ ਦਾ ਸ਼ਿਕਾਰ ਦੱਸਿਆ ਜਾ ਰਿਹਾ ਹੈ ਉਥੇ ਹੀ ਗ੍ਰਿਫ਼ਤਾਰੀ ਤੋਂ ਬਾਅਦ ਰਾਜਪਾਲ ਨੂੰ ਮਿਲੇ ਕਾਂਗਰਸੀ ਵਿਧਾਇਕਾਂ ਦੀ ਮੀਟਿੰਗ ਤੋਂ ਬਾਅਦ ਹੁਣ ਰਾਜਪਾਲ ਬਨਵਾਰੀ ਲਾਲ ਪੁਰੋਹਿਤ … Read more

ਨਵਜੋਤ ਸਿੱਧੂ ਦੇ ਬਾਗੀ ਸੂਰ? I.N.D.I.A ਗਠਜੋੜ ਦੀ ਕੀਤੀ ਹਿਮਾਇਤ

ਚੰਡੀਗੜ੍ਹ: I.N.D.I.A ਗਠਜੋੜ ਨੂੰ ਲੈ ਕੇ ਪੰਜਾਬ ਵਿਚ ਕਾਂਗਰਸ ਅਤੇ ‘ਆਪ’ ਵਿਚਾਲੇ ਚੱਲ ਰਹੀ ਤੱਲਖੀ ਦਿਨੋ-ਦਿਨ ਵੱਧਦੀ ਜਾ ਰਹੀ ਹੈ। ਭੁੱਲਥ ਤੋਂ ਵਿਧਾਇਕ ਸੁਖਪਾਲ ਖਹਿਰਾ ਦੀ ਗ੍ਰਿਫ਼ਤਾਰੀ ਤੋਂ ਬਾਅਦ ਪੰਜਾਬ ਕਾਂਗਰਸੀ ਨੇਤਾਵਾਂ ਵੱਲੋਂ ਇਸ ਦਾ ਪੂਰੇ ਜ਼ੋਰ-ਸ਼ੋਰ ਨਾਲ ਵਿਰੋਧ ਕੀਤਾ ਜਾ ਰਿਹਾ। ਉਥੇ ਹੀ ਦੂਜੇ ਪਾਸੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ … Read more