ਸਿਲੰਡਰ ਤੋਂ ਬਾਅਦ ਹਵਾਈ ਈਂਧਨ ਦੀਆਂ ਕੀਮਤਾਂ ‘ਚ ਵਾਧਾ, ਹਵਾਈ ਸਫ਼ਰ ਹੋਓ ਮਹਿੰਗਾਂ

ਨਵੀਂ ਦਿੱਲੀ: ਆਮ ਲੋਕਾਂ ਨੂੰ ਵੱਧਦੀ ਮਹਿੰਗਾਈ ਦਾ ਝੱਟਕਾਂ ਲਗਾਤਾਰ ਲੱਗ ਰਿਹਾ ਹੈ। ਪਹਿਲਾ ਜਿਥੇ ਤੇਲ ਕੰਪਨੀਆਂ ਨੇ ਕਮਰਸ਼ੀਅਲ ਐੱਲਪੀਜੀ ਗੈਸ ਸਿਲੰਡਰ ਦੇ ਰੇਟ ਵਿਚ ਵਾਧਾ ਕੀਤਾ ਹੈ ਉਥੇ ਹੀ ਦੂਜੇ ਪਾਸੇ ਹੁਣ ਕੱਚੇ ਤੇਲ ਦੀਆਂ ਕੀਮਤਾਂ ਵੱਧਣ ਕਾਰਨ ਹੁਣ ਏਅਰ ਟਰਬਾਈਨ ਫਿਊਲ ATF ਦੀਆਂ ਕੀਮਤਾਂ ‘ਚ ਵਾਧਾ ਕੀਤਾ ਗਿਆ ਹੈ। ਇਹ ਕੀਮਤਾਂ 1 ਅਕਤੂਬਰ … Read more

ਹਾਏ ਪੈ ਗਈ ਮਹਿੰਗਾਈ ਦੀ ਮਾਰ, ਵੱਧ ਗਏ ਸਿਲੰਡਰ ਦੇ ਰੇਟ

ਨਵੀਂ ਦਿੱਲੀ: ਤੇਲ ਕੰਪਨੀਆਂ ਨੇ ਮੂੜ ਕਮਰਸ਼ੀਅਲ ਐੱਲਪੀਜੀ ਗੈਸ ਸਿਲੰਡਰ ਦੇ ਰੇਟ ਵਿਚ ਵਾਧਾ ਕਰ ਦਿੱਤਾ ਹੈ। ਦਿਵਾਲੀ ਤੋਂ ਪਹਿਲਾ ਕਮਰਸ਼ੀਅਲ ਐੱਲਪੀਜੀ ਗੈਸ ਸਿਲੰਡਰ ਦੇ ਰੇਟਾਂ ਵਿਚ ਵਾਧਾ ਹਲਵਾਈਆਂ ਅਤੇ ਰੈਸਟੋਰੈਂਟਾਂ ਵਾਲਿਆਂ ਨੂੰ ਤੱਗੜਾਂ ਝੱਟਕਾਂ ਹੈ। ਅੱਜ ਤੋਂ 19 ਕਿਲੋਗ੍ਰਾਮ ਵਾਲੇ ਕਮਰਸ਼ੀਅਲ ਐੱਲਪੀਜੀ ਸਿਲੰਡਰਾਂ ਦੀ ਕੀਮਤ 209 ਰੁਪਏ ਵਧਾ ਦਿੱਤੀ ਹੈ। ਜਿਹੜਾਂ ਸਿੰਲਡਰ ਪਹਿਲਾ 1522 … Read more

ਭੱਲਕੇ CM ਮਾਨ ‘ਤੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਪਟਿਆਲਾ ਵਾਸੀਆਂ ਨੂੰ ਦੇਣਗੇ ਵੱਡਾ ਤੋਹਫ਼ਾ

ਚੰਡੀਗੜ੍ਹ: ਮਾਨਯੋਗ ਪੰਜਾਬ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕੱਲ ਪਟਿਆਲਾ ਨੂੰ ਇਕ ਵੱਡੀ ਸੌਗਾਤ ਦੇਣ ਜਾ ਰਹੇ ਹਨ। ਪਟਿਆਲਾ ਦੇ ਮਾਤਾ ਕੌਸ਼ੱਲਿਆ ਸਰਕਾਰੀ ਹਸਪਤਾਲ ਵਿਖੇ ਨਵੇਂ ਆਈ.ਸੀ.ਯੂ. ਅਤੇ ਐਨ.ਆਈ.ਸੀ.ਯੂ ਦਾ ਉਦਘਾਟਨ ਕੀਤਾ ਜਾਵੇਗਾ। ਇਸ ਮੌਕੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੀ ਨਾਲ ਮੌਜੂਦ ਰਹਿਣਗੇ। ਦੋਵੇਂ ਮੁੱਖ ਮੰਤਰੀ 550 ਕਰੋੜ ਰੁਪਏ ਦੀ ਲਾਗਤ ਨਾਲ ਸੂਬੇ … Read more

ਪੰਜਾਬ ਪੁਲਿਸ ਵੱਲੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੀ ਗ੍ਰਿਫਤਾਰੀ ਤੋਂ ਬਾਅਦ ਪੰਜਾਬ ਕਾਂਗਰਸ ਮੁਖੀ ਨੇ ‘ਆਪ ਸਰਕਾਰ’ ਖਿਲਾਫ਼ ਕੀਤੀ ਨਾਅਰੇਬਾਜ਼ੀ

ਕਾਂਗਰਸ ਦੀ ਵਫ਼ਦ ਨੇ ‘ਆਪ’ ਸਰਕਾਰ ਦੀ ਬਦਲਾਖੋਰੀ ਵਾਲੀ ਕਾਰਵਾਈ ਨੂੰ ਉਜਾਗਰ ਕਰਨ ਲਈ ਰਾਜਪਾਲ ਨੂੰ ਬੁਲਾਇਆ ਬਦਲਾਖੋਰੀ ਦੀ ਸਿਆਸਤ ਤਹਿਤ ਸੁਖਪਾਲ ਸਿੰਘ ਖਹਿਰਾ ਦੀ ਗ੍ਰਿਫਤਾਰੀ ਕਾਂਗਰਸੀ ਆਗੂਆਂ ਨੂੰ ਡਰਾਉਣ ਲਈ ਕੀਤੀ ਜਾ ਰਹੀ : ਰਾਜਾ ਵੜਿੰਗ ਚੰਡੀਗੜ੍ਹ, 28 ਸਤੰਬਰ, 2023: ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਭਗਵੰਤ ਮਾਨ ਦੀ ਅਗਵਾਈ … Read more

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਡਾ. ਐੱਮ ਐੱਸ ਸਵਾਮੀਨਾਥਨ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ, 28 ਸਤੰਬਰ: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਉੱਘੇ ਖੇਤੀ ਵਿਗਿਆਨੀ ਡਾ. ਐੱਮ ਐੱਸ ਸਵਾਮੀਨਾਥਨ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਆਪਣੇ ਸ਼ੋਕ ਸੁਨੇਹੇ ਵਿੱਚ ਸਪੀਕਰ ਨੇ ਕਿਹਾ ਕਿ ਕਿਸਾਨੀ ਦਾ ਦਰਦ ਦਿਲ ‘ਚ ਰੱਖਕੇ ਉਨ੍ਹਾਂ ਦੀ ਕਿਰਤ ਦਾ ਮੁੱਲ ਪਵਾਉਣ ਲਈ ਤਤਪਰ ਰਹਿਣ ਵਾਲੇ, ਮੁਲਕ ‘ਚ … Read more

ਮੱਛੀ ਪਾਲਣ ਵਿਭਾਗ ਵਿੱਚ ਭਰੀਆਂ ਜਾ ਰਹੀਆਂ ਨੇ ਖਾਲੀ ਅਸਾਮੀਆਂ: ਗੁਰਮੀਤ ਸਿੰਘ ਖੁੱਡੀਆਂ

ਕੈਬਨਿਟ ਮੰਤਰੀ ਨੇ ਫਿੱਸ਼ਰਮੈਨ ਨੂੰ ਨਿਯੁਕਤੀ ਪੱਤਰ ਸੌਂਪਿਆ ਚੰਡੀਗੜ੍ਹ, 28 ਸਤੰਬਰ: ਪੰਜਾਬ ਦੇ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਮੱਛੀ ਪਾਲਣ ਵਿਭਾਗ ਵਿੱਚ ਤਰਸ ਦੇ ਆਧਾਰ ‘ਤੇ ਨਵ-ਨਿਯੁਕਤ ਫਿੱਸ਼ਰਮੈਨ ਮਨਜੀਤ ਸਿੰਘ ਨੂੰ ਨਿਯੁਕਤੀ ਪੱਤਰ ਸੌਂਪਿਆ। ਲਾਭਪਾਤਰੀ ਨੂੰ ਨਿਯੁਕਤੀ ਪੱਤਰ ਸੌਂਪਦਿਆਂ ਸ. ਖੁੱਡੀਆਂ ਨੇ ਕਿਹਾ ਕਿ ਭਾਵੇਂ ਆਪਣਿਆਂ ਦੇ … Read more

ਸਿਹਤ ਮੰਤਰੀ ਵੱਲੋਂ ਬਾਂਝਪਨ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਅਧਿਐਨ ਦੇ ਹੁਕਮ; ਮੈਡੀਕਲ ਕਾਲਜਾਂ ਵਿੱਚ ਏਆਰਟੀ ਕੇਂਦਰ ਸਥਾਪਤ ਕਰਨ ਦਾ ਦਿੱਤਾ ਪ੍ਰਸਤਾਵ

ਪੰਜਾਬ ਸੂਬਾ ਸਹਾਇਕ ਪ੍ਰਜਨਨ ਤਕਨਾਲੋਜੀ (ਰੈਗੂਲੇਸ਼ਨ) ਐਕਟ, 2021 ਅਤੇ ਸਰੋਗੇਸੀ (ਰੈਗੂਲੇਸ਼ਨ) ਐਕਟ, 2021 ਲਾਗੂ ਕਰਨ ਵਾਲੇ ਮੋਹਰੀ ਸੂਬਿਆਂ ਵਿੱਚੋਂ ਇੱਕ  ਸੂਬੇ ਦੀ ਸਮਰੱਥ ਅਥਾਰਟੀ ਨੇ ਪਹਿਲਾਂ ਹੀ 64 ਏਆਰਟੀ ਕਲੀਨਿਕਾਂ, 26 ਏਆਰਟੀ ਬੈਂਕਾਂ ਅਤੇ 16 ਸਰੋਗੇਸੀ ਕਲੀਨਿਕਾਂ ਨੂੰ ਦਿੱਤੀ ਰਜਿਸਟ੍ਰੇਸ਼ਨ  ਚੰਡੀਗੜ੍ਹ, 28 ਸਤੰਬਰ: ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਵਿਆਹੇ … Read more

ਪੰਜਾਬ ਸਰਕਾਰ ਕਿਸਾਨਾਂ ਦੇ ਫਗਵਾੜਾ ਖੰਡ ਮਿੱਲ ਨਾਲ ਜੁੜੇ ਸਾਰੇ ਮਸਲਿਆਂ ਦਾ ਜਲਦ ਹੱਲ ਕਰੇਗੀ: ਗੁਰਮੀਤ ਸਿੰਘ ਖੁੱਡੀਆਂ

ਮਾਨ ਸਰਕਾਰ ਆਪਣੇ ਕਿਸਾਨਾਂ ਦੇ ਨਾਲ ਖੜ੍ਹੀ, ਕਿਸੇ ਨੂੰ ਵੀ ਕਿਸਾਨਾਂ ਦਾ ਸ਼ੋਸ਼ਣ ਨਹੀਂ ਕਰਨ ਦਿੱਤਾ ਜਾਵੇਗਾ: ਖੇਤੀਬਾੜੀ ਮੰਤਰੀ ਗੰਨਾ ਕਾਸ਼ਤਕਾਰਾਂ ਦੇ ਬਕਾਏ ਕਲੀਅਰ ਕਰਨ ਲਈ ਕਪੂਰਥਲਾ ਦੇ ਡਿਪਟੀ ਕਮਿਸ਼ਨਰ ਨੂੰ ਸੰਧਰ ਮਿੱਲ ਫਗਵਾੜਾ ਦੇ ਡਿਫਾਲਟਰ ਮਾਲਕਾਂ ਦੀਆਂ ਜਾਇਦਾਦਾਂ ਜ਼ਬਤ ਕਰਨ ਦੀ ਪ੍ਰਕਿਰਿਆ ਤੇਜ਼ ਕਰਨ ਦੇ ਨਿਰਦੇਸ਼ ਚੰਡੀਗੜ੍ਹ, 28 ਸਤੰਬਰ: ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ … Read more

ਵਿਸ਼ਵ ਰੇਬੀਜ਼ ਦਿਵਸ: ਪੰਜਾਬ ਦੇ ਸਿਹਤ ਮੰਤਰੀ ਨੇ ਰੇਬੀਜ਼ ਦੀ ਰੋਕਥਾਮ ਲਈ ਵਿਭਾਗਾਂ ਦਰਮਿਆਨ ਬਹੁ-ਪੱਧਰੀ ਤਾਲਮੇਲ ਬਣਾਉਣ ਦੀ ਲੋੜ ‘ਤੇ ਦਿੱਤਾ ਜ਼ੋਰ

ਪੰਜਾਬ ਵਿੱਚ 214 ਐਂਟੀ-ਰੇਬੀਜ਼ ਕਲੀਨਿਕ ਕਾਰਜਸ਼ੀਲ; ਜਾਨਵਰਾਂ ਦੇ ਕੱਟਣ ਦੇ ਮਾਮਲੇ ਵਿੱਚ ਮੁਫ਼ਤ ਟੀਕਾਕਰਨ ਉਪਲੱਬਧ: ਡਾ. ਬਲਬੀਰ ਸਿੰਘ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਵਿਸ਼ਵ ਪੱਧਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਵਚਨਬੱਧ ਚੰਡੀਗੜ੍ਹ, 28 ਸਤੰਬਰ: ਵਿਸ਼ਵ ਰੇਬੀਜ਼ ਦਿਵਸ ਮੌਕੇ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. … Read more

ਟ੍ਰਾਈਸਿਟੀ ਦੇ ਕਲਾਕਾਰ ਪੀਯੂਸ਼ ਪਨੇਸਰ ਨੇ ਡਿਜੀਟਲ ਪਲੇਟਫਾਰਮ ‘ਤੇ ਸਿੱਧੂ ਮੂਸੇਵਾਲਾ ਆਰਟ ਕਲੈਕਸ਼ਨ ਨੂੰ ਕੀਤਾ ਲਾਂਚ

ਜਲਦ ਹੀ ਪੇਂਟਿੰਗਾਂ ਨੂੰ ਇੱਕ ਸੰਗੀਤ ਪ੍ਰਦਰਸ਼ਨੀ ਵਿੱਚ ਲੋਕਾਂ ਲਈ ਲਾਈਵ ਕੀਤਾ ਜਾਵੇਗਾ। ਸਿੱਧੂ ਮੂਸੇਵਾਲਾ ਦੇ ਜਨਮ ਦਿਨ ‘ਤੇ ਪਿਯੂਸ਼ ਦੁਆਰਾ ਬਣਾਈ ਗਈ ਪਹਿਲੀ ਪੇਂਟਿੰਗ ਨੂੰ ਸਿੱਧੂ ਦੇ ਮਾਤਾ-ਪਿਤਾ ਵੱਲੋਂ ਖੁਆਇਆ ਗਿਆ ਸੀ ਕੇਕ। ਚੰਡੀਗੜ੍ਹ: ਸਿੱਧੂ ਮੂਸੇਵਾਲਾ ਦੇ ਜਨਮ ਦਿਨ ‘ਤੇ ਉਨ੍ਹਾਂ ਦੇ ਘਰ ਕੇਕ ਕੱਟਣ ਦੀ ਰਸਮ ਲਈ ਜੋ ਫੋਟੋ ਵਰਤੀ ਗਈ ਸੀ, ਉਹ … Read more

ਪਰਮਿੰਦਰ ਸਿੰਘ ਢੀਂਡਸਾ ਵੱਲੋਂ ਸੁਖਪਾਲ ਸਿੰਘ ਖਹਿਰਾ ਦੀ ਗ੍ਰਿਫ਼ਤਾਰੀ ਦੀ ਨਿਖੇਧੀ

ਮਾਨ ਸਰਕਾਰ ਵਿਰੋਧੀ ਧਿਰਾਂ ਖ਼ਿਲਾਫ਼ ਬਦਲਾਖੋਰੀ ਨੀਤੀ ਤਹਿਤ ਕਰ ਰਹੀ ਹੈ ਕੰਮ: ਪਰਮਿੰਦਰ ਸਿੰਘ ਢੀਂਡਸਾ ਚੰਡੀਗੜ੍ਹ, 28 ਸਤੰਬਰ 2023: ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਸੀਨੀਅਰ ਆਗੂ ਤੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ ਦੀ ਗ੍ਰਿਫ਼ਤਾਰੀ ਦੀ ਸਖ਼ਤ ਨਿੰਦਾ ਕਰਦਿਆਂ ਕਿਹਾ ਕਿ ਪੰਜਾਬ ਪੁਲਿਸ ਵੱਲੋਂ ਜਿਸ ਢੰਗ ਨਾਲ ਲੋਕਾਂ ਦੁਆਰਾ … Read more

ਮੈਨੂੰ ਇਕ ਹੀ ਕੇਸ ਵਿਚ ਬਾਰ-ਬਾਰ ਕੀਤਾ ਜਾ ਰਿਹਾ ਗ੍ਰਿਫ਼ਤਾਰ: ਖਹਿਰਾ

ਜਲਾਲਾਬਾਦ: ਪੇਸ਼ੀ ਤੋਂ ਪਹਿਲਾ ਸੁਖਪਾਲ ਖਹਿਰਾ ਮੀਡੀਆ ਨਾਲ ਰੂਬਰੂ ਹੋਏ। ਉਨ੍ਹਾਂ ਮੌਜੂਦਾ ‘ਆਪ’ ਸਰਕਾਰ ਤੇ ਮੁੱਖ ਮੰਤਰੀ ਤੇ ਜੰਮ ਕੇ ਨਿਸ਼ਾਨੇ ਸਾਧੇ। ਉਨ੍ਹਾਂ ਕਿਹਾ ਕਿ ਸੁਖਪਾਲ ਖਹਿਰਾ ਨੂੰ ਗ੍ਰਿਫ਼ਤਾਰ ਕਰਕੇ ਭਗਵੰਤ ਮਾਨ ਨੇ ਆਪਣੀ ਪਿਆਸ ਭੁਝਾਈ ਹੈ। ਕਿਉਂਕਿ CM ਮਾਨ ਹੱਲੇ ਸਿਆਸਤ ‘ਚ ਨੇ ਤੇ ਉਨ੍ਹਾਂ ਦੀ ਆਪਣੀ ਪੁਲਿਸ ਹੈ, ਵਿਜੀਲੈਂਸ ਹੈ, ਤਾਂ ਉਨ੍ਹਾਂ ਨੇ … Read more

ਰੇਲ ਗੱਡੀ ‘ਚ ਸਫ਼ਰ ਕਰਨ ਤੋਂ ਪਹਿਲਾ ਪੜ੍ਹ ਲਵੋ ਇਹ ਖ਼ਬਰ, ਨਹੀਂ ਤਾਂ ਕਰਨਾ ਪਵੇਗਾ ਮੂਸ਼ਕਲਾਂ ਦਾ ਸਾਹਮਣਾ

ਚੰਡੀਗੜ੍ਹ: ਜੇਕਰ ਤੁਸੀ ਅੱਜ ਰੇਲ ਗੱਡੀ ‘ਚ ਸਫ਼ਰ ਕਰਨ ਬਾਰੇ ਸੋਚ ਰਹੇ ਹੋ ਤਾਂ ਤੁਹਾਨੂੰ ਪਹਿਲਾ ਇਕ ਬਾਰੀ ਇਹ ਖ਼ਬਰ ਪੜ੍ਹ ਲੈਣੀ ਚਾਹੀਦੀ ਹੈ। ਦਰਅਸਲ ਪੰਜਾਬ ਦੀਆਂ 18 ਕਿਸਾਨ-ਮਜ਼ਦੂਰ ਜਥੇਬੰਦੀਆਂ ਨੇ ਅੱਜ ਤੋਂ ਪੂਰੇ ਪੰਜਾਬ ਵਿਚ ਰੇਲ ਦਾ ਚੱਕਾ ਜਾਮ ਕਰ ਦਿੱਤਾ ਹੈ। ਇਹ ਚੱਕਾ ਜਾਮ ਉਨ੍ਹਾਂ ਆਪਣੀਆਂ ਮੰਗਾਂ ਨੂੰ ਲੈ ਕੇ ਕੀਤਾ ਹੈ। ਅੱਗੇ … Read more

ਸੁਖਪਾਲ ਖਹਿਰਾ ਦੀ ਗ੍ਰਿਫ਼ਤਾਰੀ ਤੋਂ ਬਾਅਦ ਕਾਂਗਰਸੀ ਲੀਡਰਾਂ ਨੇ ‘ਆਪ’ ਪਾਰਟੀ ਨੂੰ ਲਿਆ ਗੋਡੀਆਂ ਹੇਠ

ਚੰਡੀਗੜ੍ਹ: ਅੱਜ ਤੜਕੇ ਸਵੇਰੇ ਪੰਜਾਬ ਪੁਲਿਸ ਨੇ ਵੱਡੀ ਕਾਰਵਾਈ ਕਰਦੇ ਹੋਏ ਪੰਜਾਬ ਕਾਂਗਰਸੀ ਆਗੂ ਸੁਖਪਾਲ ਖਹਿਰਾ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਹ ਗ੍ਰਿਫ਼ਤਾਰੀ ਜਲਾਲਾਬਾਦ ਪੁਲਿਸ ਵੱਲੋਂ ਕੀਤੀ ਗਈ ਹੈ। ਜਲਾਲਾਬਾਦ ਪੁਲਿਸ ਨੇ ਸੁਖਪਾਲ ਖਹਿਰਾ ਦੇ ਚੰਡੀਗੜ੍ਹ ਸਥਿਤ ਸੈਕਟਰ-5 ਦੀ ਰਿਹਾਇਸ਼ ‘ਤੇ ਛਾਪਾ ਮਾਰਿਆ। ਦਰਅਸਲ ਜਲਾਲਾਬਾਦ ਪੁਲਿਸ ਨੇ ਸਾਲ 2015 ਦੇ ਪੁਰਾਣੇ NDPS ਮਾਮਲੇ ਵਿੱਚ ਗ੍ਰਿਫ਼ਤਾਰ … Read more

ਹਾਈਕੋਰਟ ਦਾ ਕੰਮ ਅੱਜ ਵੀ ਠੱਪ, ਵਕੀਲਾਂ ਨੇ CM ਮਾਨ ਸਾਹਮਣੇ ਰੱਖੀ 7 ਮੰਗਾਂ

ਚੰਡੀਗੜ੍ਹ: ਪੰਜਾਬ ‘ਤੇ ਹਰਿਆਣਾ ਹਾਈਕੋਰਟ ਵਿਚ ਲਗਾਤਾਰ ਅੱਜ ਦੂਜੇ ਦਿਨ ਵੀ ਠੱਪ ਹੈ। ਕੰਮਕਾਜ ਠੱਪ ਹੋਣ ਕਰਕੇ ਆਮ ਲੋਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ। ਹਾਈਕੋਰਟ ਬਾਰ ਐਸੋਸੀਏਸ਼ਨ ਨੇ ਸ੍ਰੀ ਮੁਕਤਸਰ ਸਾਹਿਬ ਦੀ ਪੁਲਿਸ ਵੱਲੋਂ ਬਾਰ ਐਸੋਸੀਏਸ਼ਨ ਦੇ ਮੈਂਬਰ ਐਡਵੋਕੇਟ ਵਰਿੰਦਰ ਸਿੰਘ ‘ਤੇ ਕੀਤੇ ਅਣਮਨੁੱਖੀ ਤਸ਼ੱਦਦ ਵਿਰੁੱਧ ਕਾਰਵਾਈ ਕਰਨ ਲਈ ਪੰਜਾਬ ਦੇ ਮੁੱਖ … Read more

ਖੰਡੂਰ ਸਾਹਿਬ ਦੇ MLA ਨੇ ਆਪਣੇ ਜ਼ਿਲ਼੍ਹੇ ਦੇ SSP ਖਿਲਾਫ਼ ਖੋਲ੍ਹੀਆਂ ਮੋਰਚਾਂ, ਲਗਾਏ ਗੰਭੀਰ ਦੋਸ਼

ਖੰਡੂਰ ਸਾਹਿਬ: ਖੰਡੂਰ ਸਾਹਿਬ ਤੋਂ ਆਮ ਆਦਮੀ ਪਾਰਟੀ ਤੇ ਵਿਧਾਇਕ ਮੰਨਜਿੰਦਰ ਸਿੰਘ ਲਾਲਪੂਰਾਂ ਦਾ ਆਪਣੇ ਜ਼ਿਲ੍ਹੇ ਦੇ SSP ਨਾਲ ਪੁਰਾਣਾ ਚੱਲਿਆਂ ਆ ਰਿਹਾ ਰੇੜਕਾ ਲਗਾਤਾਰ ਬਰਕਰਾਰ ਹੈ। ਦਰਅਸਲ MLA ਸਾਹਿਬ ਨੇ ਆਪਣੇ ਹੀ ਜ਼ਿਲ੍ਹੇ ਦੇ ਐਸ.ਐਸ.ਪੀ ਖਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ। ਉਨ੍ਹਾਂ ਨੇ SSP ਖਿਲਾਫ਼ ਗੰਭੀਰ ਦੋਸ਼ ਲਾਉਂਦੇ ਹੋਏ ਇਸ ਬਾਬਤ ਪੂਰੀ ਜਾਣਕਾਰੀ ਫੇਸਬੂਕ ਤੇ … Read more

ਪੰਜਾਬ ਸਰਕਾਰ ਦਾ ਵੱਡਾ ਫ਼ੇਰਬਦਲ, 17 DSP ਦੇ ਕੀਤੇ ਤਬਾਦਲੇ

ਚੰਡੀਗੜ੍ਹ: ਪੰਜਾਬ ਸਰਕਾਰ ਨੇ ਵੱਡਾ ਫੇਰਬੱਦਲ ਕਰਦੇ ਹੋਏ 17 ਡੀ.ਐਸ.ਪੀ ਦਾ ਵੱਖ-ਵੱਖ ਸ਼ਹਿਰਾਂ ਤੇ ਮਹਿਕਮਿਆਂ ‘ਚ ਤਬਾਦਲਾ ਕੀਤਾ ਹੈ।

ਪੰਜਾਬ ਸਰਕਾਰ ਮਾਵਾਂ ਦੀ ਮੌਤ ਦਰ ਨੂੰ ਘਟਾਉਣ ਲਈ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਤਕਨੀਕੀ ਸਹੂਲਤਾਂ ਪ੍ਰਦਾਨ ਕਰੇਗੀ: ਡਾ. ਬਲਬੀਰ ਸਿੰਘ

ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਮਾਵਾਂ ਦੀ ਮੌਤ ਦਰ ਘਟਾਉਣ ਸਬੰਧੀ ਤਕਨੀਕੀ ਦਖਲ ਵਿਸ਼ੇ ‘ਤੇ ਕਰਵਾਈ ਗਈ ਰਾਜ ਪੱਧਰੀ ਵਰਕਸ਼ਾਪ ਦੀ ਕੀਤੀ ਪ੍ਰਧਾਨਗੀ  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੰਜਾਬ ਦੇ ਲੋਕਾਂ ਦੀ ਸਿਹਤ ਨਾਲ ਕੋਈ ਸਮਝੌਤਾ ਨਹੀਂ ਕਰੇਗੀ ਚੰਡੀਗੜ੍ਹ, 26 ਸਤੰਬਰ: ਮਹਿਲਾਵਾਂ ਅਤੇ ਬੱਚਿਆਂ ਦੀ ਤੰਦਰੁਸਤ ਸਿਹਤ ਨੂੰ ਯਕੀਨੀ … Read more