ਅਕਾਲੀ ਦਲ ਨੇ ਪੁਲਿਸ ਵੱਲੋਂ ਮੁਕਤਸਰ ਦੇ ਵਕੀਲ ’ਤੇ ਤਸ਼ੱਦਦ ਢਾਹੁਣ ਤੇ ਗੈਰ ਕੁਦਰਤੀ ਸੈਕਸ ਕਰਨ ਦੇ ਮਾਮਲੇ ਦੀ ਹਾਈ ਕੋਰਟ ਦੀ ਨਿਗਰਾਨੀ ਹੇਠ ਸੀ ਬੀ ਆਈ ਜਾਂਚ ਮੰਗੀ
ਡਾ. ਦਲਜੀਤ ਸਿੰਘ ਚੀਮਾ ਤੇ ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਨੇ ਗ੍ਰਹਿ ਮੰਤਰੀ ਵਜੋਂ ਫੇਲ੍ਹ ਹੋਣ ’ਤੇ ਮੁੱਖ ਮੰਤਰੀ ਤੋਂ ਅਸਤੀਫਾ ਮੰਗਿਆ ਚੰਡੀਗੜ੍ਹ, 26 ਸਤੰਬਰ: ਸ਼੍ਰੋਮਣੀ ਅਕਾਲੀ ਦਲ ਨੇ ਅੱਜ ਮੰਗ ਕੀਤੀ ਕਿ ਮੁਕਤਸਰ ਦੇ ਵਕੀਲ ’ਤੇ ਪੰਜਾਬ ਪੁਲਿਸ ਵੱਲੋਂ ਤਸ਼ੱਦਦ ਢਾਹੁਣ ਤੇ ਉਸ ਨਾਲ ਗੈਰ ਕੁਦਰਤੀ ਸੈਕਸ ਕਰਨ ਦੇ ਮਾਮਲੇ ਵਿਚ ਦੀ ਹਾਈ ਕੋਰਟ ਦੀ … Read more