ਮਨਿੰਦਰਜੀਤ ਸਿੰਘ ਵਿੱਕੀ ਘਨੌਰ ਨੇ ਪੰਜਾਬ ਹੈਲਥ ਕਾਰਪੋਰੇਸ਼ਨ ਦੇ ਵਾਈਸ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ

ਚੰਡੀਗੜ੍ਹ, 24 ਜਨਵਰੀ: ਪੰਜਾਬ ਸਰਕਾਰ ਵੱਲੋਂ ਨਵਨਿਯੁਕਤ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਵਾਈਸ ਚੇਅਰਮੈਨ ਮਨਿੰਦਰ ਜੀਤ ਸਿੰਘ ਵਿੱਕੀ ਘਨੌਰ ਨੇ ਅੱਜ ਆਪਣੇ ਅਹੁਦੇ ਦਾ ਕਾਰਜ ਸੰਭਾਲ ਲਿਆ। ਵਿੱਕੀ ਘਨੌਰ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਜੋ ਜਿੰਮੇਵਾਰੀ ਸੌਪੀ ਗਈ ਹੈ, ਉਸ ਨੂੰ ਉਹ ਪੂਰੀ ਜ਼ਿੰਮੇਵਾਰੀ ਨਾਲ ਨਿਭਾਉਣਗੇ … Read more

ਪੰਜਾਬ ਪੁਲੀਸ ਵੱਲੋਂ ਆਪਣੀ ਕਿਸਮ ਦੀ ਪਹਿਲੀ ਆਰਟੀਫੀਸ਼ੀਅਲ ਇੰਟੈਲੀਜੈਂਸ ਅਤੇ ਮਸ਼ੀਨ ਲਰਨਿੰਗ ਲੈਬ ਕੀਤੀ ਜਾਵੇਗੀ ਸਥਾਪਿਤ 

ਚੰਡੀਗੜ੍ਹ, 24 ਜਨਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਸੋਚ ਤਹਿਤ ਸੂਬੇ ਵਿੱਚ ਪੰਜਾਬ ਪੁਲੀਸ ਦੇ ਕੰਮ-ਕਾਜ ਨੂੰ ਹੋਰ ਆਧੁਨਿਕ ਅਤੇ ਆਰਟੀਫੀਸ਼ੀਅਲ ਇੰਟੈਲੀਜੈਂਸ (ਏ.ਆਈ.) ਦੀਆਂ ਨਵੀਨਤਮ ਤਕਨੀਕਾਂ ਨਾਲ ਲੈਸ ਕਰਨ ਦੇ ਮੱਦੇਨਜ਼ਰ ਪਹਿਲੀ ਪੁਲਾਂਘ  ਪੁੱਟਦਿਆਂ, ਪੰਜਾਬ ਪੁਲੀਸ ਨੇ ਅਪਣੀ ਕਿਸਮ ਦੀ ਪਲੇਠੀ ਅਤੇ ਨਵੇਕਲੀ ਇਨ-ਹਾਊਸ ਆਰਟੀਫੀਸ਼ੀਅਲ ਇੰਟੈਲੀਜੈਂਸ (ਏ.ਆਈ.) ਅਤੇ ਮਸ਼ੀਨ ਲਰਨਿੰਗ (ਐਮ.ਐਲ.) ਲੈਬ ਸਥਾਪਤ … Read more

SGPC ਨੇ 1 ਫ਼ਰਵਰੀ ਨੂੰ ਸੱਦਿਆ ਵਿਸ਼ੇਸ਼ ਜਨਰਲ ਇਜਲਾਸ

ਅੰਮ੍ਰਿਤਸਰ, 24 ਜਨਵਰੀ: ਗੁਰਦੁਆਰਾ ਸ੍ਰੀ ਅਕਾਲ ਬੁੰਗਾ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਪੁਲਿਸ ਵੱਲੋਂ ਗੋਲੀਬਾਰੀ ਕਰਨ ਅਤੇ ਮਰਯਾਦਾ ਦੇ ਕੀਤੇ ਉਲੰਘਣ ਦੇ ਮਾਮਲੇ ਦੀ ਗੰਭੀਰਤਾ ਨੂੰ ਵੇਖਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 1 ਫ਼ਰਵਰੀ ਨੂੰ ਵਿਸ਼ੇਸ਼ ਜਨਰਲ ਇਜਲਾਸ ਸੱਦ ਲਿਆ ਗਿਆ ਹੈ। ਅੱਜ ਇਥੇ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਪ੍ਰਧਾਨਗੀ ਹੇਠ ਅੰਤ੍ਰਿੰਗ … Read more

ਵਿਜੀਲੈਂਸ ਬਿਊਰੋ ਵੱਲੋਂ ਏ.ਆਈ.ਜੀ. ਮਾਲਵਿੰਦਰ ਸਿੰਘ ਸਿੱਧੂ ਦਾ ਸਾਥੀ ਬਲਵੀਰ ਸਿੰਘ ਗ੍ਰਿਫ਼ਤਾਰ 

ਚੰਡੀਗੜ੍ਹ, 24 ਜਨਵਰੀ: ਪੰਜਾਬ ਵਿਜੀਲੈਂਸ ਬਿਊਰੋ ਨੇ ਆਪਣੀ ਗ੍ਰਿਫਤਾਰੀ ਤੋਂ ਬਚਦੇ ਆ ਰਹੇ ਮੁਲਜ਼ਮ ਬਲਵੀਰ ਸਿੰਘ, ਵਾਸੀ ਪਿੰਡ ਆਲਮਪੁਰ, ਜ਼ਿਲ੍ਹਾ ਪਟਿਆਲਾ ਨੂੰ ਗ੍ਰਿਫ਼ਤਾਰ ਕੀਤਾ ਹੈ, ਜੋ ਕਿ ਮੁਲਜ਼ਮ ਮਲਵਿੰਦਰ ਸਿੰਘ ਸਿੱਧੂ, ਏ.ਆਈ.ਜੀ., ਮਨੁੱਖੀ ਅਧਿਕਾਰ, ਪੰਜਾਬ ਪੰਜਾਬ ਦਾ ਕਰਿੰਦਾ ਸੀ। ਉਹ ਵਿਜੀਲੈਂਸ ਬਿਊਰੋ ਵੱਲੋਂ ਦਰਜ ਭ੍ਰਿਸ਼ਟਾਚਾਰ ਤੇ ਅਪਰਾਧਿਕ ਮੁਕੱਦਮੇ ਵਿੱਚ ਲੋੜੀਂਦਾ ਸੀ ਕਿਉਂਕਿ ਉਹ ਉਕਤ ਪੁਲਿਸ … Read more

ਹਾਈਕੋਰਟ ਦਾ ਫ਼ੈਸਲਾਂ, ਹੁਣ ਇਸ ਤਰੀਕ ਨੂੰ ਹੋਵੇਗੀ ਚੰਡੀਗੜ੍ਹ ਮੇਅਰ ਦੀ ਚੋਣ

ਚੰਡੀਗੜ੍ਹ: ਚੰਡੀਗੜ੍ਹ ਮੇਅਰ ਚੋਣਾਂ ਨੂੰ ਲੈ ਕੇ ਹਾਈਕੋਰਟ ਨੇ ਆਪਣਾ ਫੈਸਲਾਂ ਸੁਣਾ ਦਿੱਤਾ ਹੈ। ਹਾਈਕੋਰਟ ਨੇ ਅੱਗੇ ਆਉਣ ਵਾਲੀ 30 ਜਨਵਰੀ ਨੂੰ ਚੰਡੀਗੜ੍ਹ ਨਗਰ ਨਿਗਮ ਦੀ ਮੇਅਰ ਚੋਣ ਕਰਵਾਉਣ ਦੇ ਹੁਲਮ ਦਿੱਤੇ ਹਨ। ਹਾਈਕੋਰਟ ਨੇ ਇਹ ਸਾਫ਼ ਤੌਰ ‘ਤੇ ਕਿਹਾ ਕਿ ਚੋਣਾਂ ਵਾਲੇ ਦਿਨ ਕਿਸੇ ਵੀ ਬਾਹਰੀ ਸਮਰਥਕ ਜਾਂ ਅਧਿਕਾਰੀ ਨੂੰ ਨਗਰ ਨਿਗਮ ਦਫ਼ਤਰ ਵਿੱਚ … Read more

ਹਸਪਤਾਲਾ ‘ਚ ਐਕਸ-ਰੇ ਹੋਣਗੇ ਫ੍ਰੀ, ਹਰ ਘਰ ਪਹੁੰਚੇਗਾ ਰਾਸ਼ਨ

ਚੰਡੀਗੜ੍ਹ: CM ਭਗਵੰਤ ਮਾਨ ਵਾਲੀ ਸਰਕਾਰ ਨੇ ਅੱਜ ਚੰਡੀਗੜ੍ਹ ‘ਚ ਹੋਈ ਕੈਬਨਿਟ ਮੀਟਿੰਗ ਵਿਚ ਕਈ ਅਹਿਮ ਫੈਸਲਿਆਂ ‘ਤੇ ਮੋਹਰ ਲਗਾਈ ਹੈ। ਅੱਜ ਦੇ ਕੈਬਨਿਟ ਮੀਟਿੰਗ ‘ਚ ਹਸਪਤਾਲਾਂ ਅਤੇ ਰਾਸ਼ਨ ਕਾਰਡ ਨੂੰ ਲੈ ਕੇ ਕਈ ਅਹਿਮ ਫੈਸਲੇ ਲਏ ਹਨ। ਹੁਣ 26 ਜਨਵਰੀ ਤੋਂ ਪੰਜਾਬ ਦੇ ਸਾਰੇ ਸਬ-ਸਬ-ਡਵੀਜ਼ਨਲ, ਡਵੀਜ਼ਨਲ ਤੇ ਜ਼ਿਲ੍ਹਾ ਹਸਪਤਾਲਾਂ ਵਿਚ ਸਾਰੀਆਂ ਦਵਾਈਆਂ ਹਸਪਤਾਲ ਦੇ … Read more

ਪੰਜਾਬ ਪੁਲਿਸ ਨੇ ਬਣਦੀ ਪ੍ਰਕਿਰਿਆ ਅਨੁਸਾਰ 523 ਕਿਲੋ ਹੈਰੋਇਨ, 79.92 ਕੁਇੰਟਲ ਭੁੱਕੀ, 298 ਕਿਲੋ ਗਾਂਜਾ ਅਤੇ 17.57 ਲੱਖ ਨਸ਼ੇ ਦੀਆਂ ਗੋਲੀਆਂ/ਕੈਪਸੂਲ ਕੀਤੇ ਨਸ਼ਟ : ਆਈਜੀਪੀ ਸੁਖਚੈਨ ਗਿੱਲ

ਚੰਡੀਗੜ੍ਹ, 23 ਜਨਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੀ ਦਲਦਲ ਵਿੱਚ ਫਸੇ ਲੋਕਾਂ ਨੂੰ ਮੁੜ ਮੁੱਖ ਧਾਰਾ ਵਿੱਚ ਲਿਆਉਣ ਦੇ ਮੱਦੇਨਜ਼ਰ ਚਲਾਈ ਜਾ ਰਹੀ ਜਾਗਰੂਕਤਾ ਮੁਹਿੰਮ ਤਹਿਤ ਹੋਰ ਵੀ ਨਸ਼ਾ ਪੀੜਤਾਂ ਐਨਡੀਪੀਐਸ ਐਕਟ ਦੀ ਧਾਰਾ 64-ਏ ਦਾ ਲਾਭ ਲੈ ਕੇ ਮੁੜਵਸੇਬੇ ਅਤੇ ਇਲਾਜ ਲਈ ਅੱਗੇ ਆ ਰਹੇ ਹਨ।  … Read more

ਡਾ ਬਲਜੀਤ ਕੌਰ ਦੇ ਭਰੋਸੇ ਤੋਂ ਬਾਅਦ ਪੰਜਾਬ ਰਾਜ ਖੇਤੀਬਾੜੀ ਸੇਵਾ ਸਭਾਵਾਂ ਕਰਮਚਾਰੀ ਯੂਨੀਅਨ ਵੱਲੋਂ ਹੜਤਾਲ ਖਤਮ

ਕੈਬਨਿਟ ਮੰਤਰੀ ਨੇ ਯੂਨੀਅਨ ਨਾਲ ਮੰਗਾਂ ਸਬੰਧੀ ਕੀਤੀ ਮੀਟਿੰਗ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਯੂਨੀਅਨ ਦੇ ਨੁਮਾਇੰਦਿਆਂ ਨੂੰ ਜਾਇਜ਼ ਮੰਗਾਂ ਦੇ ਜਲਦ ਨਿਪਟਾਰੇ ਦਾ ਦਿੱਤਾ ਭਰੋਸਾ ਚੰਡੀਗੜ੍ਹ, 23 ਜਨਵਰੀ: ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਦੇ ਭਰੋਸੇ ਤੋਂ ਬਾਅਦ ਪੰਜਾਬ ਰਾਜ ਖੇਤੀਬਾੜੀ ਸੇਵਾ ਸਭਾਵਾਂ ਕਰਮਚਾਰੀ ਯੂਨੀਅਨ ਵੱਲੋਂ ਲੰਬੇ ਸਮੇਂ ਤੋਂ … Read more

IDFC ਦਾ ਮੈਨੇਜਰ 40,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਵੱਲੋਂ ਕਾਬੂ

ਚੰਡੀਗੜ੍ਹ, 23 ਜਨਵਰੀ: ਸੂਬੇ ਵਿੱਚ ਭ੍ਰਿਸ਼ਟਾਚਾਰ ਨੂੰ ਨੱਥ ਪਾਉਣ ਲਈ ਜਾਰੀ ਆਪਣੀ ਮੁਹਿੰਮ ਦੇ ਹਿੱਸੇ ਵਜੋਂ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਫਿਰੋਜ਼ ਗਾਂਧੀ ਮਾਰਕੀਟ, ਲੁਧਿਆਣਾ ਵਿਖੇ ਸਥਿਤ ਆਈ.ਡੀ.ਐਫ.ਸੀ. ਬੈਂਕ ਦੇ ਕੁਲੈਕਸ਼ਨ ਮੈਨੇਜਰ ਬਿਕਰਮਜੀਤ ਸਿੰਘ ਨੂੰ 40,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਟੇਟ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ … Read more

ਪੰਜਾਬ ਦੇ ਬਾਗ਼ਬਾਨੀ ਖੇਤਰ ਲਈ ਨਵੀਨਤਮ ਤਕਨੀਕਾਂ ਪ੍ਰਦਾਨ ਕਰੇਗਾ ਇਜ਼ਰਾਈਲ

ਇਜ਼ਰਾਈਲ ਦੇ ਵਫ਼ਦ ਵੱਲੋਂ ਬਾਗ਼ਬਾਨੀ ਮੰਤਰੀ ਨਾਲ ਮੁਲਾਕਾਤ ਨਵੀਨਤਮ ਤਕਨਾਲੌਜੀ ਅਤੇ ਬਾਗ਼ਬਾਨੀ ਦੀਆਂ ਨਵੀਆਂ ਕਿਸਮਾਂ ਪ੍ਰਦਾਨ ਕਰਨ ਲਈ ਮਾਹਰ ਪੱਧਰ ਦੀਆਂ ਮੀਟਿੰਗਾਂ ਫ਼ਰਵਰੀ ਅਤੇ ਮਾਰਚ ਮਹੀਨਿਆਂ ਵਿੱਚ ਹੋਣਗੀਆਂ ਚੰਡੀਗੜ੍ਹ, 23 ਜਨਵਰੀ: ਪੰਜਾਬ ਦੇ ਬਾਗ਼ਬਾਨੀ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਸੂਬੇ ਵਿੱਚ ਖੇਤੀਬਾੜੀ ਤਕਨੀਕਾਂ ਨੂੰ ਹੋਰ ਵਿਕਸਿਤ ਕਰਨ ਸਬੰਧੀ ਆਪਸੀ ਸਹਿਯੋਗ ਦੇ ਮੌਕੇ ਤਲਾਸ਼ਣ … Read more

ਸਥਾਨਕ ਸਰਕਾਰਾਂ ਮੰਤਰੀ ਬਲਕਾਰ ਸਿੰਘ ਨੇ ਰੀਵੀਊ ਮੀਟਿੰਗ ਕਰਦਿਆਂ ਅਧਿਕਾਰੀਆਂ ਨੂੰ ਅਣਵਰਤੇ ਫੰਡਾਂ ਨੂੰ ਵਿਕਾਸ ਕਾਰਜਾਂ ਤੇ ਤੁਰੰਤ ਖ਼ਰਚਣ ਦੇ ਦਿੱਤੇ ਨਿਰਦੇਸ਼

ਮੰਤਰੀ ਵੱਲੋਂ ਵਿਧਾਇਕਾਂ ਨਾਲ ਵੱਖ ਵੱਖ ਸਕੀਮਾਂ ਅਧੀਨ ਕਵਰ ਹੋਣ ਵਾਲੇ ਕੰਮਾਂ ਅਤੇ ਅਲਾਟ ਕੀਤੇ ਫੰਡਾਂ ਦੀ ਵਿਸਤ੍ਰਿਤ ਜਾਣਕਾਰੀ ਸਾਂਝੀ ਕੀਤੀ ਅਧਿਕਾਰੀਆਂ ਨੂੰ ਵਿਕਾਸ ਕਾਰਜਾਂ ਸਬੰਧੀ ਮੁਕੰਮਲ ਜਾਣਕਾਰੀ ਵਿਧਾਇਕਾਂ ਨਾਲ ਸਾਂਝੀ ਕਰਨੀ ਯਕੀਨੀ ਬਣਾਉਣ ਲਈ ਦਿੱਤੇ ਆਦੇਸ਼ ਰੰਗਲਾ ਪੰਜਾਬ ਬਣਾਉਣ ਲਈ ਮਿਹਨਤ ਤੇ ਈਮਾਨਦਾਰੀ ਨਾਲ ਕੰਮ ਕਰਨ ਲਈ ਕੀਤਾ ਜਾਵੇ ਧਿਆਨ ਕੇਂਦਰਿਤ: ਬਲਕਾਰ ਸਿੰਘ ਚੰਡੀਗੜ੍ਹ, … Read more

ਅਕਾਲੀ ਦਲ ਨੇ ਕੇਜਰੀਵਾਲ ਸਰਕਾਰ ਵੱਲੋਂ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਦੀ ਅਪੀਲ ਰੱਦ ਕਰਨ ਦੀ ਕੀਤੀ ਨਿਖੇਧੀ

ਆਪ ਸਰਕਾਰ ਧਾਰਮਿਕ ਭਾਵਨਾਵਾਂ ਦਾ ਅਪਮਾਨ ਕਰਨ ਦੇ ਮਾਮਲੇ ਵਿਚ ਗੁਰਮੀਤ ਰਾਮ ਰਹੀਮ ਖਿਲਾਫ ਕਾਰਵਾਈ ਨਾ ਕਰਕੇ ਦੋਗਲੇ ਮਾਪਦੰਡ ਅਪਣਾ ਰਹੀ ਹੈ: ਬਿਕਰਮ ਸਿੰਘ ਮਜੀਠੀਆ ਕੈਨੇਡੀਅਨ ਅਧਿਕਾਰੀਆਂ ਵੱਲੋਂ ਹਵਾਈ ਅੱਡੇ ’ਤੇ ਰੋਕੇ ਗਏ ਆਪ ਦੇ ਸਾਬਕਾ ਵਿਧਾਇਕ ਅਮਰਜੀਤ ਸੰਦੋਆ ਨੂੰ ਪੁਲਿਸ ਵੱਲੋਂ ਜਾਰੀ ਕਲੀਅਰੰਸ ਸਰਟੀਫਿਕੇਟ ਦੀ ਜਾਂਚ ਮੰਗੀ ਚੰਡੀਗੜ੍ਹ, 23 ਜਨਵਰੀ: ਸਾਬਕਾ ਮੰਤਰੀ ਤੇ ਸ਼੍ਰੋਮਣੀ … Read more

ਪ੍ਰੋ.ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ‘ਤੇ ਸਿਆਸਤ ਕਰ ਰਹੀ ਅਕਾਲੀ ਦਲ: ਮਲਵਿੰਦਰ ਕੰਗ

ਚੰਡੀਗੜ੍ਹ, 23 ਜਨਵਰੀ: ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਪ੍ਰੋ ਭੁੱਲਰ ਦੀ ਸਮੇਂ ਤੋਂ ਪਹਿਲਾਂ ਰਿਹਾਈ ਦੇ ਮੁੱਦੇ ‘ਤੇ ਝੂਠ ਬੋਲਣ ਲਈ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ‘ਤੇ ਤਿੱਖਾ ਹਮਲਾ ਕੀਤਾ ਹੈ। ‘ਆਪ’ ਨੇ ਉਨ੍ਹਾਂ ਦੇ ਝੂਠ ਨੂੰ ਪੰਜਾਬ ‘ਚ ਅਸ਼ਾਂਤੀ ਪੈਦਾ ਕਰਨ ਦੀ ਕੋਸ਼ਿਸ਼ … Read more

ਵਿਜੀਲੈਂਸ ਬਿਊਰੋ ਵੱਲੋਂ ਡਾਕਟਰ, ਉਸ ਦੇ ਸਹਾਇਕ ਸਮੇਤ ਤਿੰਨ ਹੋਰਨਾਂ ਖ਼ਿਲਾਫ਼ ਭ੍ਰਿਸ਼ਟਾਚਾਰ ਦਾ ਕੇਸ ਦਰਜ 

ਰਿਸ਼ਵਤ ਲੈਣ ਦੇ ਦੋਸ਼ ਹੇਠ ਦਰਜਾ-4 ਮੁਲਾਜ਼ਮ ਕੀਤਾ ਗ੍ਰਿਫ਼ਤਾਰ ਚੰਡੀਗੜ੍ਹ, 23 ਜਨਵਰੀ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ ਝੂਠੀ ਡਾਕਟਰੀ ਰਿਪੋਰਟ (ਐਮ.ਐਲ.ਆਰ.) ਜਾਰੀ ਕਰਨ ਦੇ ਬਦਲੇ ਰਿਸ਼ਵਤ ਲੈਣ ਦੇ ਦੋਸ਼ ਵਿੱਚ ਇੱਕ ਸਰਕਾਰੀ ਡਾਕਟਰ ਅਤੇ ਉਸਦੇ ਸਹਾਇਕ ਸਮੇਤ ਕੁੱਲ ਪੰਜ ਮੁਲਜ਼ਮਾਂ ਖਿਲਾਫ਼ ਭ੍ਰਿਸ਼ਟਾਚਾਰ ਦਾ ਕੇਸ ਦਰਜ ਕੀਤਾ ਹੈ। … Read more

ਚੰਡੀਗੜ੍ਹ ਘੋੜਸਵਾਰੀ ਸ਼ੋਅ; ਹਰਸ਼ ਵਰਧਨ ਤੇ ਸੁਹਰਸ਼ ਭੂਯਾਨ ਬੈਸਟ ਰਾਈਡਰ ਬਣੇ

ਚੰਡੀਗੜ੍ਹ, 23 ਜਨਵਰੀ: ਚੰਡੀਗੜ੍ਹ ਹਾਰਸ ਰਾਈਡਰਜ਼ ਸੋਸਾਇਟੀ ਵੱਲੋਂ ਕਰਵਾਏ ਗਏ ਸੀ.ਐਚ.ਆਰ.ਐਸ. ਘੋੜਸਵਾਰੀ ਸ਼ੋਅ ਕਰਵਾਇਆ ਗਿਆ ਜਿਸ ਵਿੱਚ ਦੋਵੇਂ ਦਿਨ ਸੀ.ਐਚ.ਆਰ.ਐਸ. ਦੇ ਰਾਈਡਰਸ (ਘੋੜਸਵਾਰਾਂ) ਦੀ ਝੰਡੀ ਰਹੀ ਅਤੇ ਹਰਸ਼ ਵਰਧਨ ਨੂੰ ਓਪਨ ਕੈਟੇਗਰੀ ਅਤੇ ਸੁਹਰਸ਼ ਭੂਯਾਨ ਨੂੰ ਜੂਨੀਅਰ/ਯੰਗ ਰਾਈਡਰ ਕੈਟੇਗਰੀ ਵਿੱਚ ਬੈਸਟ ਰਾਈਡਰ ਐਲਾਨਿਆ ਗਿਆ। ਟ੍ਰਾਈਸਿਟੀ ਦੇ ਵੱਖ-ਵੱਖ ਸਕੂਲਾਂ ਜਿਵੇਂ ਕਿ ਸੇਂਟ ਜੌਨਸ, ਸੌਪਿਨਸ ਅਤੇ ਵਿਵੇਕ … Read more

ਪ੍ਰਨੀਤ ਕੌਰ ਕਾਂਗਰਸ ਵੱਲੋਂ ਨਹੀਂ ਲੜਣਗੇ ਅਗਾਮੀ ਲੋਕ ਸਭਾ ਚੋਣਾਂ: ਵੜਿੰਗ

ਚੰਡੀਗੜ੍ਹ: ਕਾਂਗਰਸ ਪਾਰਟੀ ਵੱਲੋਂ ਪ੍ਰਨੀਤ ਕੌਰ ‘ਤੇ ਵੱਡਾ ਐਕਸ਼ਨ ਲਿਆ ਗਿਆ ਹੈ। ਪ੍ਰਨੀਤ ਕੌਰ ਜੋ ਕਿ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਹਨ, ਨੂੰ ਪਾਰਟੀ ਵਿਚੋਂ ਸਸਪੈਂਡ ਕਰ ਦਿੱਤਾ ਗਿਆ ਹੈ। ਇਹ ਜਾਣਕਾਰੀ ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਵੱਲੋਂ ਦਿੱਤੀ ਗਈ ਹੈ। #Punjab Congress President @RajaBrar_INC says no leaders can share his personal … Read more

ਪ੍ਰੋ: ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਪਟੀਸ਼ਨ ਰੱਦ ਕਰਨ ਤੇ ਅਕਾਲੀ ਦਲ ਨੇ ‘ਆਪ’ ਸਰਕਾਰ ਤੇ ਸਾਧੇ ਨਿਸ਼ਾਨੇ

ਚੰਡੀਗੜ੍ਹ: ਆਮ ਆਦਮੀ ਪਾਰਟੀ ਇਕ ਵਾਰ ਫਿਰ ਤੋਂ ਸਾਵਾਲਾਂ ਦੇ ਘੇਰੇ ‘ਚ ਘਿਰਦੀ ਨਜ਼ਰ ਆ ਰਹੀ ਹੈ। 1993 ਦੇ ਦਿੱਲੀ ਬੰਬ ਧਮਾਕਿਆਂ ਦੇ ਦੋਸ਼ੀ ਪ੍ਰੋ: ਦਵਿੰਦਰਪਾਲ ਸਿੰਘ ਭੁੱਲਰ ਦੀ ਜੇਲ ਤੋਂ ਸਮੇਂ ਤੋਂ ਪਹਿਲਾਂ ਰਿਹਾਈ ਦੀ ਪਟੀਸ਼ਨ ਨੂੰ ਦਿੱਲੀ ਦੀ ਆਮ ਆਦਮੀ ਪਾਰਟੀ ਸੀ ਸਰਕਾਰ ਵੱਲੋਂ ਰੱਦ ਕਰ ਦਿੱਤਾ ਗਿਆ ਹੈ। ਹੁਣ ਅਕਾਲੀ ਲੀਡਰਾਂ ਵੱਲੋਂ … Read more

ਪੰਜਾਬ ਸਰਕਾਰ ਨੇ ਕੀਤੇ 10 IAS ਅਫ਼ਸਰਾਂ ਦੇ ਤਬਾਦਲੇ

ਚੰਡੀਗੜ੍ਹ: ਪੰਜਾਬ ਸਰਕਾਰ ਨੇ ਵੱਡਾ ਪ੍ਰਸ਼ਾਸਨਿਕ ਫੇਰਬਦਲ ਕਰਦੇ ਹੋਏ 10 ਆਈਏਐੱਸ ਅਫ਼ਸਰਾਂ ਦੇ ਤਬਾਦਲੇ ਕੀਤੇ ਹਨ। ਟਰਾਂਸਫਰ ਕੀਤੇ ਗਏ ਅਧਿਕਾਰੀਆਂ ਦੀ ਸੂਚੀ ਇਸ ਤਰ੍ਹਾਂ ਹੈ-