4 ਬੰਦੀ ਸਿੰਘਾਂ ਦੀ ਰਿਹਾਈ ਤੋਂ ਬਾਅਦ ਸੰਘਰਸ਼ ਹੋਇਆ ਹੋਰ ਤੇਜ – ਕੌਮੀ ਇਨਸਾਫ਼ ਮੋਰਚਾ

ਬੀਤੇ ਦਿਨ ਕੌਮੀ ਇਨਸਾਫ਼ ਮੋਰਚੇ ਵੱਲੋਂ ਪਿੰਡ ਕਵੈਡੀ ਦੇ ਗੁਰਦੁਆਰਾ ਸਾਹਿਬ ਵਿੱਖੇ ਹਾਜ਼ਰੀ ਭਰੀ ਗਈ। ਇਸ ਮੌਕੇ ਤੇ ਸਿੱਖ ਸੰਗਤ ਨੂੰ ਸੰਬੋਧਨ ਕਰਦਿਆਂ ਮੋਰਚੇ ਦੇ ਕਨਵੀਨਰ ਭਾਈ ਪਾਲ ਸਿੰਘ ਫਰਾਂਸ ਨੇ ਕਿਹਾ ਕਿ ਕੌਮੀ ਇਨਸਾਫ਼ ਮੋਰਚੇ ਵੱਲੋਂ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀਆਂ ਸਬੰਧੀ ਇਨਸਾਫ਼ ਅਤੇ ਸਖ਼ਤ ਕਾਨੂੰਨ ਬਣਾਉਣ ਲਈ ਤੇ ਬੰਦੀ ਸਿੰਘਾਂ ਦੀ ਰਿਹਾਈ … Read more

ਮੁੱਖ ਮੰਤਰੀ ਨੂੰ ਆਖਿਆ ਕਿ ਉਹ ਦੱਸਣ ਕਿ ਕੀ ਪੰਜਾਬ ਸਰਕਾਰ ਰਾਘਵ ਚੱਢਾ ਦੇ ਵਿਆਹ ਦਾ ਮੋਟਾ ਖਰਚਾ ਚੁੱਕ ਰਹੀ ਹੈ ਜਾਂ ਫਿਰ ਉਦਯੋਗਪਤੀਆਂ ਨੂੰ ਮੋਟਾ ਬਿੱਲ ਦੇਣ ਵਾਸਤੇ ਮਜਬੂਰ ਕੀਤਾ ਗਿਆ ਹੈ: ਸੁਖਬੀਰ ਬਾਦਲ

ਮੋਗਾ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਆਖਿਆ ਕਿ ਭਾਰਤ ਤੇ ਕੈਨੇਡਾ ਦਰਮਿਆਨ ਪੈਦਾ ਹੋਏ ਡਿਪਲੋਮੈਟਿਕ ਰੇੜਕੇ ਵਿਚ ਪੰਜਾਬੀਆਂ ਨੂੰ ਸਭ ਤੋਂ ਵੱਡੀ ਮਾਰ ਪਈਹੈ ਤੇ ਉਹਨਾਂ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਪੰਜਾਬੀਆਂ ਦੀਆਂ ਚਿੰਤਾਵਾਂ ਜਲਦੀ ਤੋਂ ਜਲਦੀ ਦੂਰ ਕੀਤੀਆਂ ਜਾਣ। ਇਥੇ ਜਨਤਕ ਮੀਟਿੰਗ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ … Read more

ਐਨ.ਆਰ.ਆਈ. ਸਭਾ ਪੰਜਾਬ ਦੇ ਪ੍ਰਧਾਨ ਦੀ ਚੋਣ 05 ਜਨਵਰੀ, 2024 ਨੂੰ ਹੋਵੇਗੀ; ਕੁਲਦੀਪ ਸਿੰਘ ਧਾਲੀਵਾਲ

ਚੰਡੀਗੜ੍ਹ, 24 ਸਤੰਬਰ: ਪੰਜਾਬ ਸਰਕਾਰ ਨੇ ਐਨ.ਆਰ.ਆਈ. ਸਭਾ ਪੰਜਾਬ ਦੇ ਪ੍ਰਧਾਨ ਦੀ ਚੋਣ ਕਰਾਉਣ ਲਈ ਪ੍ਰਵਾਨਗੀ ਦੇ ਦਿੱਤੀ ਹੈ। ਇਹ ਚੋਣ 05 ਜਨਵਰੀ, 2024 ਨੂੰ ਕਰਵਾਈ ਜਾਵੇਗੀ। ਪੰਜਾਬ ਦੇ ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਐਨ.ਆਰ.ਆਈ. ਸਭਾ … Read more

ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਮਨਾਇਆ ਗਿਆ ਭਾਈ ਲਾਲੋ ਜੀ ਦਾ ਜਨਮ ਦਿਹਾੜਾ

ਅੰਮ੍ਰਿਤਸਰ, 24 ਸਤੰਬਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਕਿਰਤੀ ਸਿੱਖ ਭਾਈ ਲਾਲੋ ਜੀ ਦਾ ਜਨਮ ਦਿਹਾੜਾ ਮਨਾਇਆ ਗਿਆ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਜਗਰੂਪ ਸਿੰਘ ਦੇ … Read more

ਹੁਸ਼ਿਆਰਪੁਰ ’ਚ 140 ਕਰੋੜ ਰੁਪਏ ਦੀ ਲਾਗਤ ਨਾਲ ਸਥਾਪਤ ਕੀਤਾ ਜਾਵੇਗਾ ਸੀ.ਬੀ.ਜੀ. ਪ੍ਰਾਜੈਕਟ 

• 20 ਟਨ ਪ੍ਰਤੀ ਦਿਨ ਸਮਰੱਥਾ ਵਾਲਾ ਪ੍ਰਾਜੈਕਟ ਸਾਲਾਨਾ 49,350 ਮੀਟਰਕ ਟਨ ਖੇਤੀ ਰਹਿੰਦ-ਖੂੰਹਦ, ਉਦਯੋਗਿਕ/ਮਿਉਂਸਪਲ ਵੇਸਟ ਦੀ ਕਰੇਗਾ ਖਪਤ  • ਪ੍ਰਾਜੈਕਟ ਦੇ ਇਸ ਸਾਲ ਦੇ ਅੰਤ ਤੱਕ ਕਾਰਜਸ਼ੀਲ ਹੋਣ ਦੀ ਸੰਭਾਵਨਾ  ਚੰਡੀਗੜ੍ਹ, 24 ਸਤੰਬਰ: ਸੂਬੇ ਵਿੱਚ ਕਿਫਾਇਤੀ ਦਰਾਂ ‘ਤੇ ਗਰੀਨ ਊਰਜਾ ਦੀ ਉਪਲੱਬਧਤਾ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ ਪੰਜਾਬ ਸਰਕਾਰ ਵੱਲੋਂ ਹੁਸ਼ਿਆਰਪੁਰ ਜ਼ਿਲ੍ਹੇ ਵਿੱਚ … Read more

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਹੀਂ ਆਉਣਗੇ ਫਿਰੋਜ਼ਪੁਰ, ਦੌਰਾ ਰੱਦ

ਨਵੀਂ ਦਿੱਲੀ: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਪੰਜਾਬ ਦੌਰੇ ਵਿਚ ਬਦਲਾਅ ਕੀਤਾ ਗਿਆ ਹੈ। ਦਰਅਸਲ ਮੰਤਰੀ ਅਮਿਤ ਸ਼ਾਹ 26 ਸਤੰਬਰ ਨੂੰ ਪੰਜਾਬ ਦੌਰੇ ਤੇ ਆ ਰਹੇ ਹਨ। ਜਿਥੇ ਉਹ ਵੱਖ-ਵੱਖ ਜ਼ਿਲ੍ਹਿਆਂ ਵਿਚ ਭਾਜਪਾ ਨੇਤਾਵਾਂ ਨਾਲ ਬੈਠਕ ਕੲਨਗੇ। ਇਸ ਵਿਚਾਲੇ ੳੇਨ੍ਹਾਂ ਦਾ ਫਿਰੋਜ਼ਪੁਰ ’ਚ ਰੱਖਿਆ ਪ੍ਰੋਗਰਾਮ ਰੱਦ ਹੋ ਗਿਆ ਹੈ। ਹੱਲੇ ਤੱਕ ਫਿਰੋਜ਼ਪੁਰ ’ਚ ਰੱਖਿਆ … Read more

ਅੱਜ ਵਿਆਹ ਦੇ ਬੱਧਨ ‘ਚ ਬੱਝਣਗੇ (RAGNEETI) ਰਾਘਵ ਚੱਢਾ ਤੇ ਪਰਨੀਤੀ ਚੋਪੜਾ

ਚੰਡੀਗੜ੍ਹ: ਰਾਜਸਭਾ ਸਾਂਸਦ ਰਾਘਵ ਚੱਢਾ ਤੇ ਅਦਾਕਾਰਾ ਪਰਨੀਤੀ ਚੋਪੜਾ ਦੇ ਵਿਆਹ ਦੀ ਚਰਚਾ ਪੂਰੇ ਭਾਰਤ ਵਿਚ ਹੈ। ਅੱਜ ਇਹ ਜੋਵਾ ਵਿਆਹ ਦੇ ਬੱਧਨ ‘ਚ ਬੱਝ ਜਾਵੇਗਾ। ਉਦੈਪੁਰ ਦਾ ਲੀਲਾ ਪੈਲੇਸ ਇਹ ਜੋੜੇ ਦੇ ਵਿਆਹ ਦਾ ਸਬੂਤ ਬਣੇਗਾ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਇਸ ਵਿਆਹ ‘ਚ ਸ਼ਾਮਲ … Read more

ਸਾਬਕਾ ਵਿੱਤ ਮੰਤਰੀ ਮਨਪ੍ਰੀਤ ਬਾਦਲ ਨੂੰ ਸਤਾਉਣ ਲੱਗੀਆ ਗ੍ਰਿਫ਼ਤਾਰੀ ਦਾ ਡਰ, ਅਦਾਲਤ ‘ਚ ਪਾਈ ਪਟੀਸ਼ਨ

ਚੰਡੀਗੜ੍ਹ: ਪੰਜਾਬ ਦੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੂੰ ਗ੍ਰਿਫ਼ਤਾਰੀ ਦਾ ਡਰ ਸਤਾਉਣ ਲੱਗੀਆ ਹੈ। ਵਿਜੀਲੈਂਸ ਦੀ ਗ੍ਰਿਫ਼ਤਾਰੀ ਤੋਂ ਬੱਚਣ ਲਈ ਉਨ੍ਹਾਂ ਨੇ ਅਦਾਲਤ ਦਾ ਰੁੱਖ ਕਰ ਲਿਆ ਹੈ ਤੇ ਅਗਾਓ ਜ਼ਮਾਨਤ ਦੀ ਮੰਗ ਕੀਤੀ ਹੈ। ਮਨਪ੍ਰੀਤ ਬਾਦਲ ਨੇ ਜ਼ਿਲ੍ਹਾ ਅਦਾਲਤ ਵਿਚ ਪਟੀਸ਼ਨ ਦਾਇਰ ਕੀਤੀ ਹੈ ਤੇ ਨਾਲ ਹੀ ਉਨ੍ਹਾਂ ਕਿਹਾ ਕਿ ਮੇਰੇ ਖਿਲਾਫ … Read more

ਕੈਨੇਡਾ ਵੀਜ਼ਾ ਸੇਵਾਵਾਂ ਨੂੰ ਅਣਮਿੱਥੇ ਸਮੇਂ ਲਈ ਮੁਅੱਤਲ ਕੀਤੇ ਜਾਣਾ ਪੰਜਾਬੀਆਂ ਲਈ ਡੂੰਘੀ ਫ਼ਿਕਰਮੰਦੀ: ਸੁਖਬੀਰ ਬਾਦਲ

ਨਵੀਂ ਦਿੱਲੀ: ਭਾਰਤ-ਕੈਨੇਡਾ ਵਿਚਾਲੇ ਚੱਲ ਰਜੇ ਕੂਟਨੀਤਕ ਵਿਵਾਦ ‘ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕੈਨੇਡਾ ਵਿੱਚ ਭਾਰਤੀ ਵੀਜ਼ਾ ਸੇਵਾਵਾਂ ਅਗਲੇ ਨੋਟਿਸ ਤੱਕ ਮੁਅੱਤਲ ਕਰੇ ਜਾਣ ਤੇ ਪੰਜਾਬੀਆਂ ਲਈ ਗਿਹਰੀ ਚਿੰਤਾਂ ਜਤਾਈ ਹੈ। ਉਨ੍ਹਾਂ ਕਿਹਾ ਕਿ ਭਾਰਤ ਵਿੱਚ ਕੈਨੇਡੀਅਨ ਨਾਗਰਿਕਾਂ ਲਈ ਵੀਜ਼ਾ ਸੇਵਾਵਾਂ ਨੂੰ ਅਣਮਿੱਥੇ ਸਮੇਂ ਲਈ … Read more

MP ਰਵਨੀਤ ਬਿੱਟੂ ਨੇ PM ਮੋਦੀ ਨੂੰ ਲਿਖਿਆ ਪੱਤਰ, ਭਾਰਤ-ਕੈਨੇਡਾ ਮੁੱਦੇ ਵਿੱਚ ਨਿੱਜੀ ਤੌਰ ‘ਤੇ ਦਖਲ ਦੇਣ ਲਈ ਕਿਹਾ

ਨਵੀਂ ਦਿੱਲੀ: ਭਾਰਤ-ਕੈਨੇਡਾ ਵਿਚਾਲੇ ਚੱਲ ਰਿਹਾ ਕੂਟਨੀਤਕ ਵਿਵਾਦ ਲਗਾਤਾਰ ਵੱਧਦਾ ਜਾ ਰਿਹਾ। ਇਸ ਵਿਵਾਦ ਤੇ ਪੰਜਾਬੀ ਸਿਆਸੀ ਲੀਡਰਾਂ ਵੱਲੋਂ ਗਿਹਰੀ ਚਿੰਤਾਂ ਜਤਾਈ ਜਾ ਰਹੀ ਹੈ। ਹੁਣ ਲੁਧਿਆਣਾ ਤੋਂ ਮੈਂਬਰ ਆਫ਼ ਪਾਰਲੀਮੈਂਟ ਰਵਨੀਤ ਸਿੰਘ ਬਿੱਟੂ ਨੇ ਭਾਰਤ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਭਾਰਤ-ਕੈਨੇਡਾ ਵਿਚਾਲੇ ਚੱਲ ਰਹੀ ਕੂਟਨੀਤਕ ਵਿਵਾਦ ‘ਚ ਇਕ ਪੱਤਰ ਲਿਖਿਆ ਹੈ। ਉਨ੍ਹਾਂ ਪ੍ਰਧਾਨ … Read more

CM ਮਾਨ ਨੇ ਫਿਰ ਲਿੱਖੀ ਗਵਰਨਰ ਨੂੰ ਚਿੱਠੀ, ਮੰਗੇ ਕਰੋੜਾਂ ਰੁਪਏ

ਚੰਡੀਗੜ੍ਹ: ਸੀਐਮ ਭਗਵੰਤ ਮਾਨ ਨੇ ਮੂੜ ਪੰਜਾਬ ਦੇ ਗਵਰਨਰ ਬਨਵਾਰੀ ਲਾਲ ਪੁਰੋਹਿਤ ਨੂੰ ਚਿੱਠੀ ਲਿਖੀ ਹੈ। ਇਸ ਚਿੱਠੀ ਵਿਚ ਉਨ੍ਹਾਂ ਨੇ ਭਾਰਤ ਦੇ ਰਾਸ਼ਟਰਪਤੀ ਅਤੇ ਪ੍ਰਧਾਨ ਮੰਤਰੀ ਕੋਲ ਬਕਾਇਆ ਆਰਡੀਐਫ ਫੰਡਾਂ ਦਾ ਮੁੱਦਾ ਉਠਾਉਣ ਲਈ ਕਿਹਾ ਹੈ। ਇਸ ਤੋਂ ਪਹਿਲਾ ਮੁੱਖ ਮੰਤਰੀ ਪੰਜਾਬ ਦਫ਼ਤਰ ਤੋਂ ਪਹਿਲਾ ਹੀ ਕੇਂਦਰ ਸਰਕਾਰ ਨੂੰ ਛੇਵੀਂ ਵਾਰ ਪੱਤਰ ਲਿਖਿਆ ਜਾ … Read more

ਭਾਰਤ ਨੇ ਕੈਨੇਡਾ ਦੇ ਨਾਗਰਿਕਾਂ ਨੂੰ ਵੀਜ਼ਾ ਦੇਣ ਤੇ ਲਗਾਈ ਰੋਕ

ਨਵੀਂ ਦਿੱਲੀ: ਭਾਰਤ-ਕੈਨੇਡਾ ਵਿਚਾਲੇ ਚੱਲ ਰਜੇ ਕੂਟਨੀਤਕ ਵਿਵਾਦ ਘੱਟ ਹੋਣ ਦਾ ਨਾਂ ਨਹੀਂ ਲੈ ਰਿਹਾ। ਹੁਣ ਭਾਰਤ ਨੇ ਕੈਨੇਡਾ ਵੀਜ਼ਾ ਸੇਵਾਵਾਂ ਤੇ ਰੋਕ ਲੱਗਾ ਦਿੱਤੀ ਹੈ। ਹੁਣ ਫਿਲਹਾਲ ਕੈਨੇਡਾ ਦੇ ਨਾਗਰਿਕਾਂ ਨੂੰ ਭਾਰਤ ਦਾ ਵੀਜ਼ਾ ਨਹੀਂ ਮਿਲੇਗਾ। ਇਹ ਰੋਕ ਅਣਮੀਥੇ ਸਮੇਂ ਲਈ ਲਗਾਈ ਹੈ। ਅਗਲੇ ਨੋਟਿਸ ਤੱਕ ਭਾਰਤੀ ਵੀਜ਼ਾ ਸੇਵਾਵਾਂ ਨੂੰ ਮੁਅੱਤਲ ਕਰ ਦਿੱਤਾ ਗਿਆ … Read more

ਲਾਲਜੀਤ ਸਿੰਘ ਭੁੱਲਰ ਨਾਲ ਮੁਲਾਕਾਤ ਉਪਰੰਤ ਪੰਜਾਬ ਰੋਡਵੇਜ਼ ਦੇ ਹੜਤਾਲ ਕਰਨ ਵਾਲੇ ਮੁਲਾਜ਼ਮਾਂ ਵੱਲੋਂ ਹੜਤਾਲ ਸਮਾਪਤ 

ਚੰਡੀਗੜ੍ਹ, 20 ਸਤੰਬਰ: ਪੰਜਾਬ ਰੋਡਵੇਜ਼ ਦੇ ਹੜਤਾਲ ਕਰਨ ਵਾਲੇ ਆਉਟਸੋਰਸ ਅਤੇ ਕੰਟਰੈਕਚਿਊਲ ਮੁਲਾਜ਼ਮਾਂ ਵਲੋਂ ਸੂਬੇ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨਾਲ ਮੁਲਾਕਾਤ ਉਪਰੰਤ ਅੱਜ ਸਵੇਰੇ ਤੋਂ ਸ਼ੁਰੂ ਕੀਤੀ ਹੜਤਾਲ ਨੂੰ ਸਮਾਪਤ ਕਰ ਦਿੱਤਾ। ਅੱਜ ਇਥੇ ਪੰਜਾਬ ਭਵਨ ਵਿਖੇ ਹੜਤਾਲ ਕਰਨ ਵਾਲੇ ਆਉਟਸੋਰਸ ਅਤੇ ਕੰਟਰੈਕਚਿਊਲ ਮੁਲਾਜ਼ਮਾਂ ਦੀ ਜਥੇਬੰਦੀ ਦੇ ਆਗੂ ਵਲੋਂ ਪੰਜਾਬ ਰਾਜ ਦੇ ਟਰਾਂਸਪੋਰਟ … Read more

ਕਿਸਾਨਾਂ ਨੂੰ ਫ਼ਸਲੀ ਰਹਿੰਦ-ਖੂੰਹਦ ਦੇ ਪ੍ਰਬੰਧਨ ਲਈ ਸਬਸਿਡੀ ‘ਤੇ ਮੁਹੱਈਆ ਕਰਵਾਈਆਂ ਜਾਣਗੀਆਂ 24 ਹਜ਼ਾਰ ਤੋਂ ਵੱਧ ਮਸ਼ੀਨਾਂ 

ਖੇਤੀਬਾੜੀ ਵਿਭਾਗ ਨੂੰ ਮਸ਼ੀਨਾਂ ‘ਤੇ ਸਬਸਿਡੀ ਲੈਣ ਸਬੰਧੀ 1.58 ਲੱਖ ਤੋਂ ਵੱਧ ਅਰਜ਼ੀਆਂ ਪ੍ਰਾਪਤ ਹੋਈਆਂ: ਗੁਰਮੀਤ ਸਿੰਘ ਖੁੱਡੀਆਂ * ਚੁਣੇ ਗਏ ਲਾਭਪਾਤਰੀਆਂ ਨੂੰ ਆਨਲਾਈਨ ਪੋਰਟਲ ਰਾਹੀਂ ਪ੍ਰਵਾਨਗੀ ਪੱਤਰ ਜਾਰੀ ਚੰਡੀਗੜ੍ਹ, 20 ਸਤੰਬਰ: ਸੂਬੇ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਠੱਲ੍ਹ ਪਾਉਣ ਅਤੇ ਫ਼ਸਲਾਂ ਦੀ ਰਹਿੰਦ-ਖੂੰਹਦ ਦੇ ਪ੍ਰਭਾਵਸ਼ਾਲੀ ਢੰਗ ਨਾਲ ਪ੍ਰਬੰਧਨ ਲਈ ਪੰਜਾਬ ਦੇ ਖੇਤੀਬਾੜੀ ਤੇ … Read more

ਸਿੱਖ ਕਤਲੇਆਮ ਨਾਲ ਸਬੰਧਤ ਇਕ ਮਾਮਲੇ ’ਚ ਸੱਜਣ ਕੁਮਾਰ ਤੇ ਹੋਰਾਂ ਨੂੰ ਬਰੀ ਕਰਨਾ ਦੁਖਦਾਈ- ਐਡਵੋਕੇਟ ਧਾਮੀ

ਸ਼੍ਰੋਮਣੀ ਕਮੇਟੀ ਅਗਲੇਰੀ ਕਾਨੂੰਨੀ ਪੈਰਵਾਈ ’ਚ ਸਹਿਯੋਗ ਤੋਂ ਪਿੱਛੇ ਨਹੀਂ ਹਟੇਗੀ ਅੰਮ੍ਰਿਤਸਰ: 1984 ਦੇ ਦਿੱਲੀ ਸਿੱਖ ਕਤਲੇਆਮ ਦੌਰਾਨ ਸੁਲਤਾਨਪੁਰੀ ਇਲਾਕੇ ਦੀ ਘਟਨਾ ਨਾਲ ਸਬੰਧਤ ਮਾਮਲੇ ਵਿਚ ਸੱਜਣ ਕੁਮਾਰ ਸਮੇਤ ਹੋਰ ਦੋਸ਼ੀਆਂ ਨੂੰ ਬਰੀ ਕਰਨ ਨਾਲ 38 ਸਾਲਾਂ ਤੋਂ ਇਨਸਾਫ਼ ਲਈ ਸੰਘਰਸ਼ ਕਰ ਰਹੇ ਪੀੜਤਾਂ ਨੂੰ ਗਹਿਰੀ ਮਾਨਸਿਕ ਸੱਟ ਵੱਜੀ ਹੈ। ਇਹ ਪ੍ਰਗਟਾਵਾ ਕਰਦਿਆਂ ਸ਼੍ਰੋਮਣੀ ਕਮੇਟੀ … Read more

ਜੈ ਇੰਦਰ ਕੌਰ ਨੇ ਮਹਿਲਾ ਰਿਜ਼ਰਵੇਸ਼ਨ ਬਿੱਲ ਲਿਆਉਣ ਲਈ ਪ੍ਰਧਾਨ ਮੰਤਰੀ ਮੋਦੀ ਦਾ ਕੀਤਾ ਧੰਨਵਾਦ

ਔਰਤਾਂ ਦੇ ਸਸ਼ਕਤੀਕਰਨ ਅਤੇ ਲਿੰਗ ਸਮਾਨਤਾ ਨੂੰ ਉਤਸ਼ਾਹਿਤ ਕਰਨ ਲਈ ਇਹ ਇੱਕ ਇਤਿਹਾਸਕ ਕਦਮ: ਜੈ ਇੰਦਰ ਕੌਰ ਪਟਿਆਲਾ, 20 ਸਤੰਬਰ: ਭਾਰਤੀ ਜਨਤਾ ਪਾਰਟੀ, ਪੰਜਾਬ ਮਹਿਲਾ ਮੋਰਚਾ ਦੀ ਪ੍ਰਧਾਨ ਜੈ ਇੰਦਰ ਕੌਰ ਨੇ ਅੱਜ ਮਹਿਲਾ ਰਾਖਵਾਂਕਰਨ ਬਿੱਲ ਲਿਆਉਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਤਹਿ ਦਿਲੋਂ ਧੰਨਵਾਦ ਕੀਤਾ।ਇੱਥੇ ਜਾਰੀ ਇੱਕ ਬਿਆਨ ਵਿੱਚ ਭਾਜਪਾ ਦੇ ਸੀਨੀਅਰ ਨੇਤਾ … Read more

ਭਾਜਪਾ ਦੇ ਸਾਬਕਾ ਵਿਧਾਇਕ ਅਰੁਣ ਨਾਰੰਗ ਨੇ ‘ਆਪ’ ਦਾ ਫੜਿਆਂ ਪਲ੍ਹਾਂ

ਚੰਡੀਗੜ੍ਹ: ਅਬੋਹਰ ਤੋਂ ਭਾਜਪਾ ਦੇ ਸਾਬਕਾ ਵਿਧਾਇਕ ਅਰੁਣ ਨਾਰੰਗ ਜਿਨ੍ਹਾਂ ਜੁਲਾਈ ਮਹੀਨੇ ਵਿਚ ਭਾਜਪਾ ਦੇ ਆਪਣੇ ਸਾਰੀਆਂ ਅਹੁਦਿਆਂ ਤੋਂ ਅਸਤੀਫ਼ਾ ਦੇ ਦਿੱਤਾ ਸੀ। ਉਨ੍ਹਾਂ ਅੱਜ CM ਮਾਨ ਦੀ ਹਾਜ਼ਰੀ ਵਿਚ ‘ਆਪ’ ਦਾ ਪੱਲ੍ਹਾਂ ਫੜ ਲਿਆ ਹੈ। ਤੁਹਾਨੂੰ ਦੱਸ ਦਈਏ ਕਿ ਸੁਨੀਲ ਜਾਖੜ ਨੂੰ ਪੰਜਾਬ ਪ੍ਰਧਾਨ ਬਣਾਏ ਜਾਣ ਦੇ ਫ਼ੈਸਲੇ ਤੋਂ ਨਾਰਤਜ਼ ਚੱਲਦਿਆਂ ਉਨ੍ਹਾਂ ਆਪਣੇ ਅਹੁਦੀਆਂ … Read more

ਪੁਲਿਸ ਨੇ ਮੋਗਾ ਕਾਂਗਰਸ ਪ੍ਰਧਾਨ ਬਲਜਿੰਦਰ ਸਿੰਘ ਬੱਲੀ ਕਤਲ ਮਾਮਲੇ ‘ਚ 4 ਨੂੰ ਕੀਤਾ ਗ੍ਰਿਫ਼ਤਾਰ

ਮੋਗਾ: ਬੀਤੇ ਸੋਮਵਾਰ ਨੂੰ ਜ਼ਿਲ੍ਹਾ ਮੋਗਾ ਦੇ ਬਲਾਕ ਅਜੀਤਵਾਲ ਦੇ ਕਾਂਗਰਸ ਪ੍ਰਧਾਨ ਬਲਜਿੰਦਰ ਸਿੰਘ ਬੱਲੀ ਡਾਲਾ ਦਾ ਕੁਝ ਅਣਪਛਾਤੇ ਹਮਲਾਵਾਰਾਂ ਵੱਲੋਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਇਸ ਕਤਲ ਦੀ ਜ਼ਿੰਮੇਵਾਰੀ ਗੈਂਗਸਟਰ ਅਰਸ਼ ਡੱਲਾ ਵੱਲੋਂ ਫ਼ੇਸਬੁੱਕ ਤੇ ਪੋਸਟ ਪਾ ਕੇ ਲੀਤੀ ਗਈ ਸੀ। ਹੁਣ ਇਸ ਮਾਮਲੇ ਵਿਚ ਪੰਜਾਬ ਪੁਲਿਸ ਨੂੰ ਵੱਡੀ ਸਫ਼ਲਤਾਂ ਹੱਥ … Read more