50,000 ਰੁਪਏ ਦੀ ਰਿਸ਼ਵਤ ਲੈਂਦਾ ਨਾਭਾ ਨਗਰ ਕੌਂਸਲ ਦਾ ਜੇਈ ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ
ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਮੰਗਲਵਾਰ ਨੂੰ ਅਜੈ ਕੁਮਾਰ, ਜੂਨੀਅਰ ਇੰਜੀਨੀਅਰ (ਜੇ.ਈ.) ਨਗਰ ਕੌਂਸਲ, ਨਾਭਾ, ਜ਼ਿਲ੍ਹਾ ਪਟਿਆਲਾ, ਨੂੰ 50,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਜਗਦੀਪ ਸਿੰਘ ਵਾਸੀ ਨਾਭਾ ਸ਼ਹਿਰ ਦੀ … Read more