ਪੰਜਾਬ ਟੂਰਿਜ਼ਮ ਸਮਿਟ ਤੇ ਟਰੈਵਲ ਮਾਰਟ: ਦਿਨ -2: ਪੰਜਾਬ ਦੇ ਸੱਭਿਆਚਾਰ ਤੇ ਸੈਰ ਸਪਾਟਾ ਸਥਾਨਾਂ ਨੂੰ ਰੂਪਮਾਨ ਕਰਦੀਆਂ ਸਟਾਲਾਂ ਬਣੀਆਂ ਖਿੱਚ ਦਾ ਕੇਂਦਰ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 12 ਸਤੰਬਰ, 2023: ਪੰਜਾਬ ਦੇ ਸੱਭਿਆਚਾਰ ਅਤੇ ਸੈਰ ਸਪਾਟਾ ਥਾਵਾਂ ਨੂੰ ਦੁਨੀਆ ਭਰ ਚ ਉਭਾਰਨ ਦੇ ਮੰਤਵ ਨਾਲ ਅਤੇ ਸੂਬੇ ਚ ਸੈਰ ਸਪਾਟਾ ਸਨਅਤ ਦੀਆਂ ਸੰਭਾਵਨਾਵਾਂ ਨੂੰ ਹੋਰ ਮਜ਼ਬੂਤ ਕਰਨ ਦੇ ਮੰਤਵ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਐਮਿਟੀ ਯੂਨੀਵਰਸਿਟੀ, ਸੈਕਟਰ 82- ਏ ਵਿਖੇ ਪੰਜਾਬ … Read more

Asia Cup 2023: 197 ਦੌੜਾਂ ਤੇ ਸਿਮਟੀ ਭਾਰਤੀ ਟੀਮ, ਬਾਰਿਸ਼ ਨੇ ਫਿਰ ਰੋਕਿਆ ਮੈਚ

Asia Cup 2023: ਏਸ਼ੀਆ ਕੱਪ ਵਿਚ ਅੱਜ ਭਾਰਤ ਅਤੇ ਸ਼੍ਰੀ ਲੰਕਾ ਵਿਚਾਲੇ ਸੁਪਰ ਫੋਰ ਦਾ ਦੂਜਾ ਮੈਚ ਚੱਲ ਰਿਹਾ। ਭਾਰਤ ਨੇ ਟਾਸ ਜਿੱਤ ਕੇ ਪਹਿਲਾ ਬੱਲੇਬਾਜੀ ਦਾ ਫੈਸਲਾਂ ਕੀਤਾ। ਪਹਿਲੇ ਵਿਕੇਟ ਲਈ ਜ਼ਰੂਰ 80 ਦੌੜਾਂ ਦੀ ਪਾਟਰਨਰਸ਼ੀਪ ਹੋਈ ਪਰ ਇਸ ਤੋਂ ਬਾਅਦ ਲਗਾਤਾਰ ਵਿਕੇਟ ਗਿਰਦੇ ਰਹੇ। ਭਾਰਤ ਦੀ ਪੂਰੀ ਪਾਰੀ 197 ਦੌੜਾਂ ਤੇ ਸਿਮਟ ਗਈ। … Read more

ਬਾਲੀਵੁੱਡ ਅਦਾਕਾਰ ਧਰਮਿੰਦਰ ਦੀ ਵਿਗੜੀ ਸਿਹਤ, ਅਮਰੀਕਾ ਰਵਾਨਾ

ਮੁੰਬਈ: ਬਾਲੀਵੁੱਡ ਦੇ ਹੀਮੈਨ ਧਰਮਿੰਦਰ ਦੀ ਸਿਹਤ ਅਚਾਨਕ ਖ਼ਰਾਬ ਹੋ ਗਈ ਜਿਸ ਤੋਂ ਬਾਅਦ ਸੰਨੀ ਦਿਓਲ ਆਪਣੇ ਪਿਤਾ ਦੇ ਇਲਾਜ ਲਈ ਅਮਰੀਕਾ ਰਵਾਨਾ ਹੋ ਗਏ। ਦੱਸਿਆ ਜਾ ਰਿਹਾ ਹੈ ਕਿ ਅਮਰੀਕਾ ‘ਚ ਉਹ 15-20 ਦਿਨ ਰੁਕਣ ਵਾਲੇ ਹਨ ਤਾਂ ਜੋ ਧਰਮਿੰਦਰ ਦਾ ਸਹੀ ਤਰੀਕੇ ਨਾਲ ਇਲਾਜ ਹੋ ਸਕੇ। ਕਿਸਾਨਾਂ ਨੇ ਪਾ ਲਿਆ ਸਰਕਾਰ ਨੂੰ ਘੇਰਾ,ਲੰਘਣ … Read more

ਪਟਵਾਰੀ ਧੜਾਂ ਹੋਇਆ ਦੋ ਫਾੜ, ਚੱਲਦੀ ਪ੍ਰੈਸ ਕਾਨਫ਼ਰੰਸ ਦੌਰਾਨ ਹੱਥੋਪਾਈ ਤੱਕ ਆਈ ਨੌਬਤ

ਗੁਰਦਾਸਪੁਰ: ਅੱਜ ਜ਼ਿਲ੍ਹਾ ਗੁਰਦਾਸਪੁਰ ਦੇ ਪਟਵਾਰੀਆਂ ਵਲੋਂ ਕੀਤੀ ਜਾ ਰਹੀ ਪ੍ਰੈਸ ਕਾਨਫ਼ਰੰਸ ਵਿਚ ਉਸ ਸਮੇਂ ਰੋਲਾ ਪੈ ਜਾਂਦਾਂ ਜਦੋ ਨਾਲ ਦੇ ਪਟਵਾਰੀਆਂ ਵੱਲੋਂ ਪ੍ਰੈਸ ਕਾਨਫ਼ਰੰਸ ਕਰ ਰਹੇ ਪਟਵਾਰੀਆਂ ਨੂੰ ਕਾਲੀਆਂ ਭੇਡਾਂ ਕਹਿ ਕੇ ਸੰਬੋਧਨ ਕੀਤਾ ਜਾਂਦਾਂ ਹੈ। ਦਰਅਸਲ ਜਦੋਂ ਪਟਵਾਰੀਆਂ ਵਲੋਂ ਪ੍ਰੈਸ ਕਾਨਫ਼ਰੰਸ ਕੀਤੀ ਜਾ ਰਹੀ ਸੀ ਤਾਂ ਨਾਲ ਦੇ ਹੜਤਾਲੀ ਪਟਵਾਰੀਆਂ ਨੇ ਰੰਗ ’ਚ … Read more

ਲੁਧਿਆਣਾ ਤੋਂ ਬਾਅਦ ਹੁਣ ਬਠਿੰਡਾ ਤੋਂ ਜਾਣਗੇ ਦਿੱਲੀ ਤੱਕ ਸਿਧੇ ਜਹਾਜ

ਬਠਿੰਡਾ: ਬਠਿੰਡਾ ਦਾ ਹਵਾਈ ਅੱਡਾ 3 ਸਾਲਾਂ ਦੀ ਲੰਮੀ ਉਡੀਕ ਮਗਰੋਂ ਬੁੱਧਵਾਰ ਨੂੰ ਖੁੱਲ੍ਹਣ ਜਾ ਰਿਹਾ ਹੈ। ਇਹ ਕੋਰੋਨਾ ਦੇ ਦੌਰ ਤੋਂ ਬਾਅਦ ਬੰਦ ਹੋ ਗਿਆ ਸੀ। ਹੁਣ ਮੁੱਖ ਮੰਤਰੀ ਭਗਵੰਤ ਮਾਨ ਇਸਨੂੰ ਦੁਬਾਰਾ ਸ਼ੁਰੂ ਕਰਨ ਜਾ ਰਹੇ ਹਨ। ਇਸ ਨਾਲ ਪੰਜਾਬ ਦੇ ਲੋਕਾਂ ਨੂੰ ਕਾਫੀ ਮਦਦ ਮਿਲੇਗੀ। ਹਵਾਈ ਅੱਡੇ ਤੋਂ ਪਹਿਲੀ ਉਡਾਣ ਬੁੱਧਵਾਰ ਨੂੰ … Read more

ਕੈਨੇਡੀਅਨ ਪ੍ਰਧਾਨ ਮੰਤਰੀ ਦਾ ਜਹਾਜ਼ ਹੋਇਆ ਠੀਕ, ਅੱਜ ਹੋਵੇਗੀ ਵਤਨ ਵਾਪਸੀ

ਨਵੀਂ ਦਿੱਲੀ: ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਹਵਾਈ ਜਹਾਜ਼ ਖਰਾਬ ਹੋਣ ਕਾਰਨ ਭਾਰਤ ਵਿਚ ਹੀ ਫਸੇ ਹੋਏ ਸੀ। ਉਹ ਆਪਣੇ ਹੋਟਲ ਵਿਚ ਹੀ ਰੁਕੇ ਹੋਏ ਸੀ। ਇਸ ਦੌਰਾਨ ਕੈਨੇਡਾ ਦੇ ਪ੍ਰਧਾਨ ਮੰਤਰੀ ਦਫ਼ਤਰ ਦੇ ਪ੍ਰੈੱਸ ਸਕੱਤਰ ਮੁਹੰਮਦ ਹੁਸੈਨ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਕੈਨੇਡਾ ਦੇ ਪ੍ਰਧਾਨ ਮੰਤਰੀ ਦੇ ਜਹਾਜ਼ ਵਿਚ ਆਈ ਤਕਨੀਕੀ ਖ਼ਰਾਬੀ … Read more

ਸੈਰ-ਸਪਾਟਾ ਖੇਤਰ ਦੇ ਦਿੱਗਜ਼ਾਂ ਅਤੇ ਸਿਰਕੱਢ ਹਸਤੀਆਂ ਵੱਲੋਂ ਟੂਰਿਜ਼ਮ ਸਮਿਟ ਕਰਵਾਉਣ ਦੇ ਨਿਵੇਕਲੇ ਉਪਰਾਲੇ ਲਈ ਸੂਬਾ ਸਰਕਾਰ ਦੀ ਭਰਵੀਂ ਸ਼ਲਾਘਾ

ਪੰਜਾਬ ਨੂੰ ਕੌਮਾਂਤਰੀ ਸੈਰ-ਸਪਾਟੇ ਦੇ ਨਕਸ਼ੇ ਉਤੇ ਉਭਾਰਨ ਲਈ ਮੁੱਖ ਮੰਤਰੀ ਦੇ ਇਤਿਹਾਸਕ ਫੈਸਲੇ ਨੂੰ ਸਰਾਹਿਆ ਐਸ.ਏ.ਐਸ. ਨਗਰ (ਮੋਹਾਲੀ): ਸੈਰ-ਸਪਾਟਾ ਖੇਤਰ ਦੇ ਦਿੱਗਜ਼ਾਂ ਅਤੇ ਨਾਮਵਰ ਸ਼ਖਸੀਅਤਾਂ ਨੇ ਪੰਜਾਬ ਵਿੱਚ ਪਹਿਲੀ ਵਾਰ ‘ਟੂਰਿਜ਼ਮ ਸਮਿਟ ਐਂਡ ਟਰੈਵਲ ਮਾਰਟ’ ਕਰਵਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੇ ਨਿਵੇਕਲੇ ਉਪਰਾਲੇ ਦੀ ਭਰਵੀਂ ਸ਼ਲਾਘਾ ਕੀਤੀ। … Read more

ਪਹਿਲੇ ਪੰਜਾਬ ਟੂਰਿਜ਼ਮ ਸਮਿਟ ਵਿੱਚ 128 ਕਿਉਸਕਾਂ ਜ਼ਰੀਏ ਸੂਬੇ ਦੀ ਵੰਨ-ਸੁਵੰਨਤਾ ਅਤੇ ਵਿਲੱਖਣ ਸੱਭਿਆਚਾਰ ਨੂੰ ਕੀਤਾ ਗਿਆ ਪ੍ਰਦਰਸ਼ਿਤ

• ਪ੍ਰਦਰਸ਼ਨੀਆਂ ਵਿੱਚ ਪੰਜਾਬ ਦੇ ਸੱਭਿਆਚਾਰ, ਰਵਾਇਤੀ ਪਹਿਰਾਵਿਆਂ ਅਤੇ ਪੰਜਾਬੀਆਂ ਦੀਆਂ ਵੀਰ-ਗਾਥਾਵਾਂ ਬਾਰੇ ਦਰਸ਼ਕਾਂ ਨੂੰ ਕਰਵਾਇਆ ਗਿਆ ਜਾਣੂ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 11 ਸਤੰਬਰ: ਪੰਜਾਬ ਦੇ ਵਿਲੱਖਣ ਅਤੇ ਸ਼ਾਨਦਾਰ ਸੱਭਿਆਚਾਰ ਨੂੰ ਦਰਸਾਉਂਦੇ ਐਮਿਟੀ ਯੂਨੀਵਰਸਿਟੀ ਮੋਹਾਲੀ ਵਿਖੇ ਪਹਿਲੇ ਪੰਜਾਬ ਟੂਰਿਜ਼ਮ ਸੰਮੇਲਨ ਦੌਰਾਨ ਵਿਸ਼ਵ ਭਰ ਦੇ ਲੋਕਾਂ ਨੂੰ ਰਵਾਇਤੀ ਕਦਰਾਂ-ਕੀਮਤਾਂ ਅਤੇ ਪੰਜਾਬ ਦੇ ਅਮੀਰ ਸੱਭਿਆਚਾਰ ਨਾਲ ਜਾਣੂ … Read more

ਮੁੱਖ ਮੰਤਰੀ ਵੱਲੋਂ ਪੰਜਾਬ ਨੂੰ ਆਲਮੀ ਸੈਰ-ਸਪਾਟੇ ਦੇ ਸਥਾਨ ਵਜੋਂ ਵਿਕਸਤ ਕਰਨ ਦੀ ਸ਼ੁਰੂਆਤ

ਫ਼ਿਰੋਜ਼ਪੁਰ ਵਿੱਚ ਸਾਰਾਗੜ੍ਹੀ ਯਾਦਗਾਰ ਨੂੰ ਮੁਕੰਮਲ ਕਰਨ ਅਤੇ ਅੰਮ੍ਰਿਤਸਰ ਵਿੱਚ ਸੈਲੀਬ੍ਰੇਸ਼ਨ ਡੈਸਟੀਨੇਸ਼ਨ ਸਥਾਪਨ ਕਰਨ ਦਾ ਕੀਤਾ ਐਲਾਨ ਐਸ.ਏ.ਐਸ. ਨਗਰ (ਮੋਹਾਲੀ), 11 ਸਤੰਬਰ: ਸੂਬੇ ਦੇ ਲੋਕਾਂ ਦੀ ਮਿਸ਼ਨਰੀ ਭਾਵਨਾ ਨਾਲ ਸੇਵਾ ਕਰਨ ਦੀ ਪੰਜਾਬ ਸਰਕਾਰ ਦੀ ਵਚਨਬੱਧਤਾ ਦੁਹਰਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਨੂੰ ਆਲਮੀ ਸੈਰ-ਸਪਾਟਾ ਸਥਾਨ ਵਜੋਂ ਵਿਕਸਤ ਕਰਨ ਦਾ ਐਲਾਨ ਕੀਤਾ ਹੈ। … Read more

ਮੀਤ ਹੇਅਰ ਨੇ ਜਲ ਸਰੋਤ ਵਿਭਾਗ ਦੇ 27 ਜਿਲਾਦਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਚੰਡੀਗੜ੍ਹ, 11 ਸਤੰਬਰ: ਪੰਜਾਬ ਦੇ ਜਲ ਸਰੋਤ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਵਿਭਾਗ ਵਿੱਚ ਨਵੇਂ ਸ਼ਾਮਲ ਕੀਤੇ ਗਏ 27 ਜਿਲ੍ਹਾਦਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਅਤੇ ਉਨ੍ਹਾਂ ਨੂੰ ਆਪਣੀਆਂ ਸੇਵਾਵਾਂ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣ ਲਈ ਕਿਹਾ। ਇੱਥੇ ਪੰਜਾਬ ਭਵਨ ਵਿਖੇ ਹੋਏ ਇੱਕ ਸਾਦੇ ਸਮਾਗਮ-ਕਮ-ਮੀਟਿੰਗ ਦੌਰਾਨ ਨਿਯੁਕਤੀ ਪੱਤਰ ਸੌਂਪਦਿਆਂ ਜਲ ਸਰੋਤ ਮੰਤਰੀ ਗੁਰਮੀਤ ਸਿੰਘ … Read more

ਵੱਖ-ਵੱਖ ਗੁਰਦੁਆਰਾ ਸਾਹਿਬਾਨ ਵੱਲੋਂ ਹੜ੍ਹ ਪੀੜਤਾਂ ਲਈ ਸ਼੍ਰੋਮਣੀ ਕਮੇਟੀ ਨੂੰ 12 ਲੱਖ 75 ਹਜ਼ਾਰ ਰੁਪਏ ਭੇਟ

ਸਿੱਖ ਗੁਰਦੁਆਰਾ ਜੁਡੀਸ਼ੀਅਲ ਕਮਿਸ਼ਨ ਦੇ ਮੈਂਬਰਾਂ ਨੇ ਸ਼੍ਰੋਮਣੀ ਕਮੇਟੀ ਸਕੱਤਰ ਨੂੰ ਸੌਂਪਿਆ ਚੈੱਕ  ਅੰਮ੍ਰਿਤਸਰ, 11 ਸਤੰਬਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹੜ੍ਹ ਪ੍ਰਭਾਵਿਤ ਖੇਤਰਾਂ ਵਿਚ ਕੀਤੀਆਂ ਜਾ ਰਹੀਆ ਸੇਵਾਵਾਂ ਵਿਚ ਸਹਿਯੋਗ ਪਾਉਂਦਿਆਂ ਵੱਖ-ਵੱਖ ਲੋਕਲ ਗੁਰਦੁਆਰਾ ਕਮੇਟੀਆਂ ਵੱਲੋਂ 12 ਲੱਖ 75 ਹਜ਼ਾਰ ਰੁਪਏ ਦੀ ਰਾਸ਼ੀ ਭੇਟ ਕੀਤੀ ਗਈ। ਗੁਰਦੁਆਰਾ ਸਾਹਿਬਾਨ ਵੱਲੋਂ ਇਸ ਰਾਸ਼ੀ ਦੇ ਚੈੱਕ ਸਿੱਖ … Read more

Asia Cup 2023: ਭਾਰਤ ਨੇ ਪਾਕਿਸਤਾਨ ਸਾਹਮਣੇ 357 ਦੌੜਾਂ ਦਾ ਰੱਖਿਆ ਟੀਚਾ

Asia Cup 2023:  ਭਾਰਤ-ਪਾਕਿਸਤਾਨ ਵਿਚਾਲੇ ਚੱਲ ਰਹੇ ਏਸ਼ੀਆ ਕੱਪ ਵਿਚ ਪਹਿਲਾ ਬੱਲੇਬਾਜੀ ਕਰਦੇ ਹੋਏ ਪਾਕਿਸਤਾਨ ਸਾਹਮਣੇ 357 ਦੌੜਾਂ ਦਾ ਟੀਚਾ ਰੱਖਿਆ ਹੈ। ਇਹ ਮੈਚ ਬੀਤੇ ਦਿਨ ਸ਼ੁਰੂ ਹੋਇਆ ਸੀ ਪਰ ਮੀਂਹ ਕਾਰਨ ਮੈਚ ਅੱਜ ਦੁਬਾਰਾ ਤੋਂ ਸ਼ੁਰੂ ਹੋਇਆ। ਰੋਹਿਤ ਸ਼ਰਮਾ ਅਤੇ ਸ਼ੁਭਮਨ ਗਿੱਲ ਨੇ 50-50 ਦੌੜਾਂ ਬਣਾਇਆ। ਉਥੇ ਹੀ ਦੂਜੇ ਪਾਸੇ ਵਿਰਾਟ ਕੋਹਲੀ ਅਤੇ ਕੇ.ਐਲ.ਰਾਹੁਲ … Read more

ਵੱਡੀ ਖਬਰ: ਪਰਵਿੰਦਰ ਝੋਟਾ ਨੂੰ ਕੋਰਟ ਨੇ ਕੀਤਾ ਰਿਹਾਅ

ਮਾਨਸਾ: ਅੱਜ ਮੁਕਤਸਰ ਸਾਹਿਬ ਜੇਲ੍ਹ ਵਿਚੋ ਪਰਵਿੰਦਰ ਝੋਟੇ ਨੂੰ ਰਿਹਾਈ ਮਿਲ ਜਾਵੇਗੀ। ਕੋਰਟ ਨੇ ਪਰਵਿੰਦਰ ਝੋਟਾ ਨੂੰ ਰਿਹਾ ਕਰ ਦਿੱਤਾ ਹੈ। ਮਾਨਸਾ ਦੇ ਲੋਕ ਪਰਵਿੰਦਰ ਝੋਟੇ ਦੀ ਰਿਹਾਈ ਨੂੰ ਲੈ ਕੇ ਬਹੁਤ ਖੁਸ਼ ਨਜ਼ਰ ਆ ਰਹੇ ਹਨ। ਦੱਸਿਆ ਜਾ ਰਿਹਾ ਹੈ ਕਿ ਕਾਗਜ਼ੀ ਕਾਰਵਾਈ ਸ਼ੁਰੂ ਹੋ ਚੁੱਕੀ ਹੈ ਤੇ ਸ਼ਾਮ 6 ਵਜੇ ਤੱਕ ਝੋਟਾ ਜੇਲ੍ਹ … Read more

ਹਰਿਆਣਾ ‘ਚ ਭਾਰੀ ਮੀਂਹ ਕਰਕੇ 4 ਟਰੇਨਾਂ ਰੱਦ

ਹਰਿਆਣਾ: ਭਾਰੀ ਮੀਂਹ ਕਾਰਨ ਉੱਤਰੀ ਰੇਲਵੇ ਨੇ ਸੋਮਵਾਰ ਨੂੰ ਹਰਿਆਣਾ ਦੇ ਹਿਸਾਰ-ਦਿੱਲੀ ਅਤੇ ਰੇਵਾੜੀ-ਹਿਸਾਰ ਵਿਚਾਲੇ ਚੱਲਣ ਵਾਲੀਆਂ 4 ਟਰੇਨਾਂ ਨੂੰ ਰੱਦ ਕਰ ਦਿੱਤਾ ਹੈ। 3 ਟਰੇਨਾਂ ਅੱਜ ਅਤੇ ਇਕ ਮੰਗਲਵਾਰ ਨੂੰ ਰੱਦ ਰਹਿਣਗੀਆਂ। ਹਿਸਾਰ ਰੂਟ ‘ਤੇ ਰੋਜ਼ਾਨਾ ਹਜ਼ਾਰਾਂ ਯਾਤਰੀ ਸਫਰ ਕਰਦੇ ਹਨ। ਚਾਰ ਨਸ਼ੇ ਦੀਆਂ ਪੁੜੀਆਂ ਨਾਲ ਇਕ ਪੁੜੀ ਫਰੀ ! ਚੂਰਨ ਵਾਂਗ ਪੰਜਾਬ ਚ … Read more

ਸ੍ਰੀ ਦਰਬਾਰ ਸਾਹਿਬ ਦੀ ਪਰਿਕਰਮਾ ‘ਚ ਸੇਵਾਦਾਰ ‘ਤੇ ਤਾਣਿਆ ਪਿਸਤੌਲ

ਅੰਮ੍ਰਿਤਸਰ: ਸ੍ਰੀ ਦਰਬਾਰ ਸਾਹਿਬ ਆਪਣੇ ਪਵਾਰ ਸਮੇਤ ਮੱਥਾ ਟੇਕਣ ਆਏ ਸ਼ਰਧਾਲੂ ਨੇ ਬੀਤੇ ਐਤਵਾਰ ਤੜਕੇ 4 ਵਜੇ ਸੇਵਾਦਾਰ ‘ਤੇ ਪਿਸਤੌਲ ਤਾਣ ਦਿੱਤਾ। ਮੌਕੇ ‘ਤੇ ਮੋਜੂਦ ਲੋਕਾਂ ਨੇ ਦੱਸਿਆ ਕਿ ਐਤਵਾਰ ਸਵੇਰੇ 4 ਵਜੇ ਦੇ ਕਰੀਬ ਇਕ ਵਿਅਕਤੀ ਪਰਿਵਾਰ ਸਮੇਤ ਚੰਡੀਗੜ੍ਹ ਤੋਂ ਸ਼੍ਰੀ ਦਰਬਾਰ ਸਾਹਿਬ ਮੱਥਾ ਟੇਕਣ ਆਇਆ ਸੀ। ਐਤਵਾਰ ਛੁੱਟ ਦਾ ਦਿਨ ਹੋਣ ਕਰਕੇ ਸ੍ਰੀ … Read more

ਬਾਬਾ ਦਿਆਲ ਦਾਸ ਕਤਲ ਕਾਂਡ ਦੇ ਮੁੱਖ ਮੁਲਜ਼ਮ ਦੀ ਮੌਤ

ਫਰੀਦਕੋਟ: ਬਾਬਾ ਦਿਆਲ ਦਾਸ ਕਤਲ ਕਾਂਡ ਦੇ ਮੁੱਖ ਮੁਲਜ਼ਮ ਸੰਤ ਜਰਨੈਲ ਦਾਸ ਦੀ ਮੌਤ ਹੋ ਗਈ ਹੈ। ਪੁਲਿਸ ਵੱਲੋਂ ਕਰੀਬ 8 ਦਿਨ ਪਹਿਲਾਂ ਹੀ ਉਸ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਸਿਹਤ ਠੀਕ ਨਾ ਹੋਣ ਕਾਰਨ ਉਸ ਨੂੰ ਫਰੀਦਕੋਟ ਜ਼ੇਲ੍ਹ ‘ਚੋਂ ਮੈਡੀਕਲ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਸੀ। ਜਿੱਥੇ ਕਿ ਉਸ ਨੇ ਦਮ ਤੋੜ ਦਿੱਤਾ। ਉਸ … Read more

ਡੀਸੀ ਦਫ਼ਤਰ ਕਰਮਚਾਰੀ ਯੂਨੀਅਨ ਨੇ ਹੜਤਾਲ ਲਈ ਵਾਪਸ, ਆਮ ਵਾਂਗ ਕੰਮ ਕਾਜ਼ ਰਹੇਗਾ ਜਾਰੀ

ਚੰਡੀਗੜ੍ਹ: ਪੰਜਾਬ ਸਰਕਾਰ ਅਤੇ ਡੀਸੀ ਦਫ਼ਤਰ ਦੇ ਮੁਲਾਜ਼ਮਾਂ ਵਿਚਾਲੇ ਚੱਲ ਰਿਹਾ ਰੇੜਕਾਂ ਹੁਣ ਠੰਡਾ ਪੈਂਦਾ ਦਿਖਾਈ ਦੇ ਰਿਹਾ ਹੈ। ਹੁਣ ਡੀਸੀ ਦਫ਼ਤਰ ਕਰਮਚਾਰੀ ਯੂਨੀਅਨ ਨੇ ਵੱਡਾ ਫ਼ੈਸਲਾਂ ਲਿਆ ਹੈ। ਡੀਸੀ ਦਫ਼ਤਰ ਕਰਮਚਾਰੀ ਯੂਨੀਅਨ ਨੇ 11 ਸਤੰਬਰ ਤੋਂ ਲੈ ਕੇ 13 ਸਤੰਬਰ ਯਾਨੀ ਸੋਮਵਾਰ ਤੋਂ ਬੁੱਧਵਾਰ ਤੱਕ ਪੈੱਨ ਡਾਊਨ ਹੜਤਾਲ ਕਰਨ ਦਾ ਐਲਾਨ ਕੀਤਾ ਸੀ। ਜਿਸ … Read more

ਕਬੱਡੀ ਅਤੇ ਕੁਸ਼ਤੀ ਪੰਜਾਬ ਦੀ ਅਮੀਰ ਵਿਰਾਸਤ ਨੂੰ ਦਰਸਾਉਂਦੀ ਹੈ: ਜਸਟਿਸ ਵਿਨੋਦ ਕੇ. ਸ਼ਰਮਾ

ਪੰਜਾਬ ਦੇ ਲੋਕਪਾਲ ਪਿੰਡ ਓਇੰਦ ਵਿਖੇ ਕਬੱਡੀ ਕੱਪ ਅਤੇ ਕੁਸ਼ਤੀ ਮੁਕਾਬਲੇ ਵਿੱਚ ਮੁੱਖ ਮਹਿਮਾਨ ਵਜੋਂ ਹੋਏ ਸ਼ਾਮਲ ਮੋਰਿੰਡਾ/ਚੰਡੀਗੜ੍ਹ, 10 ਸਤੰਬਰ: ਕੁਸ਼ਤੀ ਅਤੇ ਕਬੱਡੀ ਸਾਡੇ ਅਮੀਰ ਵਿਰਸੇ ਦਾ ਅਨਿੱਖੜਵਾਂ ਅੰਗ ਹਨ ਅਤੇ ਇਹ ਖੇਡਾਂ ਸਾਡੇ ਸੱਭਿਆਚਾਰ ਦੀ ਅਸਲ ਭਾਵਨਾ ਨੂੰ ਦਰਸਾਉਂਦੀਆਂ ਹਨ। ਖੇਡਾਂ ਸਾਡੇ ਨੌਜਵਾਨਾਂ ਨੂੰ ਖੇਡਾਂ ਦੇ ਮੈਦਾਨਾਂ ਵਿੱਚ ਜੋੜ ਕੇ ਨਸ਼ਿਆਂ ਤੋਂ ਦੂਰ ਰੱਖਣ … Read more