ਵਿਜੀਲੈਂਸ ਵੱਲੋਂ 20,000 ਰੁਪਏ ਰਿਸ਼ਵਤ ਲੈਂਦਾ ਥਾਣਾ ਦਸੂਹਾ ਦਾ ਐਸ.ਐਚ.ਓ. ਅਤੇ ਉਸ ਦਾ ਡਰਾਈਵਰ ਕਾਬੂ

ਐਸ.ਐਚ.ਓ. ਦੇ ਘਰ ਦੀ ਤਲਾਸ਼ੀ ਦੌਰਾਨ 60 ਹਜ਼ਾਰ ਰੁਪਏ ਹੋਰ ਹੋਏ ਬਰਾਮਦ * ਚੰਡੀਗੜ੍ਹ 29 ਅਗਸਤ: ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਥਾਣਾ ਦਸੂਹਾ ਦੇ ਐਸ.ਐਚ.ਓ. ਬਲਵਿੰਦਰ ਸਿੰਘ (ਇੰਸਪੈਕਟਰ) ਅਤੇ ਉਸਦੇ ਡਰਾਈਵਰ ਏ.ਐਸ.ਆਈ. ਯੋਗਰਾਜ ਨੂੰ 20,000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਹੈ। ਇਸੇ ਦੌਰਾਨ ਵਿਜੀਲੈਂਸ ਨੇ ਉਕਤ ਐਸ.ਐਚ.ਓ. ਦੇ ਘਰ ਦੀ ਤਲਾਸ਼ੀ ਦੌਰਾਨ 60,000 ਰੁਪਏ ਵੀ … Read more

ਡੀਜੀਪੀ ਪੰਜਾਬ ਵੱਲੋਂ ਫੀਲਡ ਅਫਸਰਾਂ ਨੂੰ ਨਸ਼ਿਆਂ ਦੀ ਸਪਲਾਈ ਚੇਨ ਨੂੰ ਤੋੜਨ ਲਈ ਵੱਡੇ ਪੱਧਰ ‘ਤੇ ਕਾਰਵਾਈ ਕਰਨ ਦੇ ਹੁਕਮ

ਚੰਡੀਗੜ੍ਹ 29 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅਗਾਮੀ ਸੁਤੰਤਰਤਾ ਦਿਵਸ ਤੱਕ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੀ ਵਚਨਬੱਧਤਾ ਨੂੰ ਪੂਰਾ ਕਰਨ ਲਈ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਸਾਰੇ ਫੀਲਡ ਅਫ਼ਸਰਾਂ ਨੂੰ ਨਸ਼ੇ ਦੀ ਸਪਲਾਈ ਨੂੰ ਤੋੜਨ ਲਈ ਸਖ਼ਤ ਕਾਰਵਾਈ ਦੇ ਹੁਕਮ ਦਿੱਤੇ ਹਨ। ਉਨ੍ਹਾਂ ਜ਼ੋਰ ਦੇ ਕੇ … Read more

ਵਿਜੀਲੈਂਸ ਵੱਲੋਂ ਸਾਥੀ ਅਧਿਆਪਕ ਦੀ ਬਦਲੀ ਕਰਵਾਉਣ ਬਦਲੇ 1.16 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਸਰਕਾਰੀ ਸਕੂਲ ਲੈਕਚਰਾਰ ਗ੍ਰਿਫ਼ਤਾਰ

ਮੁਲਜ਼ਮ ਲੈਕਚਰਾਰ ਨੇ ਬਦਲੀ ਕਰਵਾਉਣ ਲਈ ਮੰਗੇ ਸਨ 2 ਲੱਖ ਰੁਪਏ ਚੰਡੀਗੜ੍ਹ 29 ਅਗਸਤ: ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਐਸ.ਏ.ਐਸ.ਨਗਰ ਜ਼ਿਲ੍ਹੇ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲਾਲੜੂ ਵਿਖੇ ਤਾਇਨਾਤ ਲੈਕਚਰਾਰ ਉਮੇਸ਼ ਕੁਮਾਰ ਮੁੰਜਾਲ ਨੂੰ ਪੀ. ਰੰਜਨ ਵਾਸੀ ਨਾਨਕ ਨਗਰੀ ਅਬੋਹਰ (ਫਾਜ਼ਿਲਕਾ) ਤੋਂ 1.16 ਲੱਖ ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ … Read more

ਹਰਜੋਤ ਸਿੰਘ ਬੈਂਸ ਦੀ ਨਵੀਂ ਪਹਿਲ, ਸਕੂਲ ਦੀ ਅਸਲ ਸਥਿਤੀ ਜਾਣਨ ਲਈ ਵਿਦਿਆਰਥੀਆਂ ਨੂੰ ਲਿਆਂਦਾ ਸਕੱਤਰੇਤ 

ਸਿੱਖਿਆ ਮੰਤਰੀ ਨੇ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ, ਖਰੜ ਦਾ ਕੀਤਾ ਦੌਰਾ ਚੰਡੀਗੜ੍ਹ 29 ਅਗਸਤ: ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਵੱਲੋਂ ਅੱਜ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਖਰੜ ਦਾ ਦੌਰਾ ਕੀਤਾ ਗਿਆ। ਦੌਰੇ ਦੌਰਾਨ  ਸਕੂਲ ਦੀ ਮਾੜੀ ਸਥਿਤੀ ਨੂੰ ਦੇਖ ਕੇ ਉਨ੍ਹਾਂ ਨਰਾਜਗੀ ਦਾ ਪ੍ਰਗਟਾਵਾ ਕੀਤਾ। ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ … Read more

ਸਰਕਾਰੀ ਬੱਸ ‘ਚੋਂ 22 ਲੀਟਰ ਡੀਜ਼ਲ ਚੋਰੀ ਕਰਦਾ ਡਰਾਈਵਰ ਕਾਬੂ, ਦੋ ਕੰਡਕਟਰ ਸਵਾਰੀਆਂ ਨਾਲ ਠੱਗੀ ਮਾਰਦੇ ਫੜੇ

ਟਰਾਂਸਪੋਰਟ ਮੰਤਰੀ ਵੱਲੋਂ ਰਿਪੋਰਟ ਕੀਤੇ ਗਏ ਮੁਲਾਜ਼ਮਾਂ ਵਿਰੁੱਧ ਅਨੁਸ਼ਾਸਨੀ ਕਾਰਵਾਈ ਦੇ ਨਿਰਦੇਸ਼ ਚੰਡੀਗੜ੍ਹ 29 ਅਗਸਤ: ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਦੱਸਿਆ ਕਿ ਮਨਿਸਟਰਜ਼ ਫ਼ਲਾਇੰਗ ਸਕੁਐਡ ਵਲੋਂ ਸਰਕਾਰੀ ਬੱਸ ਵਿੱਚੋਂ ਡੀਜ਼ਲ ਚੋਰੀ ਦੇ ਮਾਮਲੇ ਵਿੱਚ ਇੱਕ ਹੋਰ ਡਰਾਈਵਰ ਨੂੰ ਕਾਬੂ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਫ਼ਲਾਇੰਗ ਸਕੁਐਡ ਨੇ ਬੀਤੀ ਰਾਤ … Read more

ਵਿਜੀਲੈਂਸ ਨੇ ਲੁਧਿਆਣਾ ਦੇ ਟਰੈਵਲ ਏਜੰਟ ਦਾ ਸਹਿਯੋਗੀ 20,000 ਰੁਪਏ ਰਿਸ਼ਵਤ ਲੈਂਦਾ ਦਬੋਚਿਆ

ਮੁਲਜ਼ਮ ਟਰੈਵਲ ਏਜੰਟ ਨੇ ਨਾਮ ਦਰੁਸਤ ਕਰਨ ਅਤੇ ਪਾਸਪੋਰਟ ਰੀਨਿਊ ਕਰਨ ਬਦਲੇ ਮੰਗੀ ਸੀ ਰਿਸ਼ਵਤ  ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਨੇ ਲੁਧਿਆਣਾ ਦੇ ਇੱਕ ਟਰੈਵਲ ਏਜੰਟ ਦੇ ਸਹਿਯੋਗੀ ਨੂੰ ਸੁਖਦੀਪ ਕੌਰ ਗਿੱਲ ਵਾਸੀ ਨਿਊ ਸੋਢੀ ਨਗਰ, ਮੋਗਾ ਤੋਂ 20,000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ … Read more

ਸ਼੍ਰੋਮਣੀ ਕਮੇਟੀ ਨੇ ਯਾਰੀਆਂ-2 ਫਿਲਮ ’ਚ ਸਿੱਖ ਵਿਰੋਧੀ ਦ੍ਰਿਸ਼ ਨੂੰ ਲੈ ਕੇ ਕਾਨੂੰਨੀ ਕਾਰਵਾਈ ਆਰੰਭੀ

ਸਿੱਖ ਭਾਵਨਾਵਾਂ ਨੂੰ ਸੱਟ ਮਾਰਨ ਵਾਲੀ ਫਿਲਮ ਜਾਰੀ ਨਹੀਂ ਹੋਣ ਦਿੱਤੀ ਜਾਵੇਗੀ- ਐਡਵੋਕੇਟ ਧਾਮੀ ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਿੱਖ ਭਾਵਨਾਵਾਂ ਵਿਰੁੱਧ ਫਿਲਮਾਂਕਣ ਨੂੰ ਲੈ ਕੇ ‘ਯਾਰੀਆਂ-2’ ਫਿਲਮ ਖ਼ਿਲਾਫ਼ ਸਖ਼ਤ ਕਾਰਵਾਈ ਆਰੰਭ ਦਿੱਤੀ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨੂੰ ਕਾਨੂੰਨੀ ਕਾਰਵਾਈ ਅਮਲ … Read more

ਗੈਸ ਸਿੰਲਡਰ ਹੋ ਗਿਆ ਸਸਤਾ, ਹੁਣ ਇਨ੍ਹੇ ਰੁਪਏ ‘ਚ ਮਿਲੇਗਾ ਸਿੰਲਡਰ

ਨਵੀਂ ਦਿੱਲੀ: ਕੇਂਦਰ ਮੰਤਰੀ ਅਨੁਰਾਗ ਠਾਕੁਰ ਨੇ ਪ੍ਰੈਸ ਕਾਨਫਰੰਸ ਦੱਸਿਆ ਕਿ ਮੋਦੀ ਸਰਕਾਰ ਨੇ ਰੱਖੜੀ ਤੋਂ ਪਹਿਲਾ ਦੇਸ਼ ਵਾਸਿਆ ਨੂੰ ਵੱਡਾ ਤੋਹਫ਼ਾ ਦਿੰਦੇ ਹੋਏ ਗੈਸ ਸਿੰਲਡਰਾਂ ਦੀਆਂ ਕੀਮਤਾਂ ਵਿਚ ਭਾਰੀ ਕਟੋਤੀ ਕੀਤੀ ਹੈ। ਹੁਣ ਘਰ ‘ਚ ਵਰਤੋਂ ਕਰਨ ਵਾਲਾ ਐਲਪੀਜੀ ਸਿਲੰਡਰ ਹੁਣ 200 ਰੁਪਏ ਸਸਤਾ ਹੋ ਗਿਆ ਹੈ। ਪਹਿਲਾ ਇਹ ਸਿੰਲਡਰ 1100 ਰੁਪਏ ਵਿਚ ਮਿਲਦਾ … Read more

Pakistan Former PM Imran Khan: ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਰਿਹਾਈ ਹੋਣ ਤੋਂ ਬਾਅਦ ਮੂੜ ਜਾਣਗੇ ਜੇਲ੍ਹ? ਕੋਰਟ ਨੇ ਪਲਟਿਆ ਫੈਸਲਾਂ

Pakistan Former PM Imran Khan:

Pakistan Former PM Imran Khan: ਤੋਖਖਾਨਾ ਮਾਮਲੇ ‘ਚ ਸਜ਼ਾ ਕੱਟ ਰਹੇ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਇਸਲਾਮਾਬਾਦ ਹਾਈਕੋਰਟ ਨੇ ਵੱਡੀ ਰਾਹਤ ਦਿੰਦਿਆ ਰਿਹਾਈ ਦੇ ਹੁੱਕਮ ਦਿੱਤੇ ਸਨ। ਰਿਹਾਈ ਦੇ ਹੁਕਮ ਆਉਣ ਤੋਂ ਬਾਅਦ ਇਮਰਾਨ ਖਾਨ ਦੇ ਸਮਰਥਕ ਖੁਸ਼ੀਆਂ ਮਨਾ ਰਹੇ ਸੀ। ਪਰ ਇਹ ਖੁਸ਼ੀ ਜਿਆਦਾ ਦੇਰ ਨਹੀਂ ਰਹੀ ਸਕੀ ਕਿਉਂਕਿ ਰਿਹਾਈ ਦੇ … Read more

ਚੰਡੀਗੜ੍ਹ ਪੁਲਿਸ ਨੇ ਕੱਟਿਆ ‘ਆਪ’ ਪਾਰਟੀ ਵਿਧਾਇਕ ਦੀ ਗੱਡੀ ਦਾ ਚਲਾਨ

ਚੰਡੀਗੜ੍ਹ: ਬੀਤੇ ਦਿਨ ਚੰਡੀਗੜ੍ਹ ਪੁਲਿਸ ਵੱਲੋਂ ਆਮ ਆਦਮੀ ਪਾਰਟੀ ਵਿਧਾਇਕ ਦੀ ਗੱਡੀ ਦਾ ਚਾਲਾਨ ਕੱਟਿਆ ਗਿਆ ਹੈ। ਤੁਹਾਨੂੰ ਦੱਸ ਦਈਏ ਕਿ ਫਾਜ਼ਿਲਕਾ ਜ਼ਿਲ੍ਹੇ ਦੀ ਬੱਲੂਆਣਾ ਸੀਟ ਤੋਂ ਆਮ ਆਦਮੀ ਪਾਰਟੀ ਵਿਧਾਇਕ ਅਮਨਦੀਪ ਸਿੰਘ ਦਾ ਚੰਡੀਗੜ੍ਹ ਟਰੈਫਿਕ ਪੁਲਿਸ ਵੱਲੋਂ ਚਲਾਨ ਕੱਟਿਆ ਗਿਆ ਹੈ। ਵਿਧਾਇਕ ਦੀ ਇਨੋਵਾ ਕਾਰ (ਪੀਬੀ 65 ਬੀਏ 3686) ਜੋ ਕਿ ਪੰਜਾਬ ਅਤੇ ਹਰਿਆਣਾ … Read more