ਮੇਰੀ ਦਸਤਾਰ ਮੇਰੀ ਸ਼ਾਨ ਮੁਹਿੰਮ ਤਹਿਤ ਸੈਂਕੜੇ ਬਚਿਆਂ ਤੇ ਨੌਜਵਾਨਾਂ ਨੇ ਸਜਾਇਆਂ ਦਸਤਾਰਾਂ

ਤਲਵੰਡੀ ਸਾਬੋ: ਸਾਹਿਬ-ਏ-ਕਮਾਲ ਅੰਮ੍ਰਿਤ ਦੇ ਦਾਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ‘ਮੇਰੀ ਦਸਤਾਰ ਮੇਰੀ ਸ਼ਾਨ’ ਕੈਂਪ ਗੁਰੂ ਕੀ ਕਾਸ਼ੀ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਲਗਾਇਆ ਗਿਆ। ਦਸਤਾਰਾਂ ਦੇ ਕੈਂਪ ਦੀ ਸ਼ੁਰੂਆਤ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਜੀ (ਜੱਥੇਦਾਰ ਤਖ਼ਤ ਸ੍ਰੀ ਦਮਦਮਾ ਸਾਹਿਬ) ਦੀ ਹਾਜਰੀ ਵਿਚ ਭਾਈ ਹਰਪਾਲ ਸਿੰਘ … Read more

ਆਗਾਮੀ ਗਣਤੰਤਰ ਦਿਵਸ ਤੋਂ ਲੋਕਾਂ ਦੀ ਸੇਵਾ ਲਈ ਸਮਰਪਿਤ ਹੋਵੇਗੀ ਸੜਕ ਸੁਰੱਖਿਆ ਫੋਰਸ: CM ਮਾਨ

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੇ ਸ਼ੁੱਭ ਦਿਹਾੜੇ ‘ਤੇ 461 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ ਨਵ-ਨਿਯੁਕਤ ਨੌਜਵਾਨਾਂ ਨੂੰ ਲੋਕਾਂ ਨੂੰ ਇਨਸਾਫ਼ ਦਿਵਾਉਣ ਲਈ ਦਸਮੇਸ਼ ਪਿਤਾ ਜੀ ਦੇ ਨਕਸ਼ੇ ਕਦਮ ‘ਤੇ ਚੱਲਣ ਦੀ ਅਪੀਲ ਚੰਡੀਗੜ੍ਹ, 17 ਜਨਵਰੀ: ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੇ ਸ਼ੁੱਭ ਦਿਹਾੜੇ ਉੱਤੇ ਪੰਜਾਬ ਦੇ ਮੁੱਖ ਮੰਤਰੀ … Read more

ਮੁੱਖ ਮੰਤਰੀ ਨੇ ਸੜਕ ਹਾਦਸੇ ਵਿੱਚ ਪੁਲਿਸ ਮੁਲਾਜ਼ਮਾਂ ਦੀ ਮੌਤ ‘ਤੇ ਦੁੱਖ ਪ੍ਰਗਟਾਇਆ

ਪੀੜਤ ਪਰਿਵਾਰਾਂ ਨੂੰ ਦੋ-ਦੋ ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦੇਣ ਦਾ ਐਲਾਨ ਚੰਡੀਗੜ੍ਹ, 17 ਜਨਵਰੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਨੂੰ ਹੁਸ਼ਿਆਰਪੁਰ ਨੇੜੇ ਸੜਕ ਹਾਦਸੇ ਵਿੱਚ ਤਿੰਨ ਪੁਲਿਸ ਮੁਲਾਜ਼ਮਾਂ ਦੀ ਮੌਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਉਨ੍ਹਾਂ ਦੇ ਪਰਿਵਾਰਾਂ ਨੂੰ ਦੋ-ਦੋ ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦੇਣ ਦਾ ਐਲਾਨ ਕੀਤਾ। … Read more

ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਤੇ ਪੰਜਾਬੀ ਕਲਾਕਾਰ ਕਿਰਨਬੀਰ ਗਿੱਲ ਅਨੰਦਪੁਰ ਸਾਹਿਬ ਨਤਮਸਤਕ ਹੋਈ!!

ਚੰਡੀਗੜ੍ਹ, 17 ਜਨਵਰੀ 2023: ਪੰਜਾਬੀ ਸ਼ੋਅ “ਧੀਆਂ ਮੇਰੀਆਂ” ਦੀ ਮੁੱਖ ਲੀਡ ਸਾਨਵੀ (ਕਿਰਨਬੀਰ ਗਿੱਲ) ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਦੇ ਸ਼ੁਭ ਅਵਸਰ ‘ਤੇ ਪਵਿੱਤਰ ਅਨੰਦਪੁਰ ਸਾਹਿਬ ਵਿਖੇ ਨਤਮਸਤਕ ਹੋਈ। ਇੱਕ ਦਿਲ ਖਿੱਚਵੇਂ ਨਜ਼ਾਰੇ ਵਿੱਚ, ਸਾਨਵੀ ਨੇ ਪਰਿਵਾਰਕ ਬੰਧਨਾਂ ਦੀ ਮਹੱਤਤਾ ਅਤੇ ਸਿੱਖ ਕੌਮ ਲਈ ਗੁਰੂ ਗੋਬਿੰਦ ਸਿੰਘ ਜੀ ਦੀ ਕੁਰਬਾਨੀ ਬਾਰੇ ਇੱਕ … Read more

ਹਰਿਆਣਾ ਦੇ ਸਾਬਕਾ CM ਭੁਪਿੰਦਰ ਸਿੰਘ ਹੁੱਡਾ ਤੋਂ ED ਦੀ ਪੁੱਛਗਿੱਛ

ਹਰਿਆਣਾ: ਹਰਿਆਣਾ ਦੇ ਸਾਬਕਾ CM ਭੁਪਿੰਦਰ ਸਿੰਘ ਹੁੱਡਾ ਦੀਆਂ ਮੁਸ਼ਕਲਾਂ ਲਗਾਤਾਰ ਵੱਧਦੀ ਨਜ਼ਰ ਆ ਰਹੀਆ ਹਨ। ਈ.ਡੀ ਨੇ ਬੀਤੇ ਦਿਨ 2004-07 ਦੌਰਾਨ ਮਾਨੇਸਰ ‘ਚ ਜ਼ਮੀਨ ਐਕਵਾਇਰ ‘ਚ ਬੇਨਿਯਮੀਆਂ ਨੂੰ ਲੈ ਕੇ ਮਨੀ ਲਾਂਡਰਿੰਗ ਮਾਮਲੇ ਦੀ ਜਾਂਚ ਦੇ ਸੰਬੰਧੀ ਪੁੱਛਗਿੱਛ ਕੀਤੀ। ਸੂਤਰਾਂ ਮੁਤਾਬਕ ਈ.ਡੀ ਨੇ ਮਨੀ ਲਾਂਡਰਿੰਗ ਰੋਕੂ ਕਾਨੂੰਨ (ਪੀ.ਐੱਮ.ਐੱਲ.ਏ.) ਦੇ ਪ੍ਰਬੰਧਾਂ ਦੇ ਅਧੀਨ ਹੁੱਡਾ (76) … Read more

ਹੇਮਾ ਮਾਲਿਨੀ ਦੀ ਰਾਹੁਲ ਗਾਂਧੀ ਨੂੰ ਦੋ ਟੁੱਕ, “ਨੁਕਸਾਨ ਤੁਹਾਡਾ ਹੈ, ਸਾਡਾ ਨਹੀਂ”

ਨਵੀਂ ਦਿੱਲੀ: ਭਾਰਤ ਵਿਚ ਜਿਥੇ ਰਾਮ ਮੰਦਿਰ ਪ੍ਰਾਣ ਪ੍ਰਤਿਸ਼ਠਾ ਸਮਾਰੋਹ ਨੂੰ ਲੈ ਕੇ ਲੋਕਾਂ ਵਿਚ ਭਾਰੀ ਉਤਸਾਹ ਨਜ਼ਰ ਆ ਰਿਹਾ। ਉਥੇ ਹੀ ਦੂਜੇ ਪਾਸੇ ਇਸ ਸਮਾਰੋਹ ਨੂੰ ਲੈ ਕੇ ਸਿਆਸੀ ਬਿਆਨਬਾਜ਼ੀ ਹੋਣੀਆ ਸ਼ੁਰੂ ਹੋ ਗਈਆ ਹਨ। ਜਿਥੇ ਕੱਲ ਰਾਹੁਲ ਗਾਂਧੀ ਨੇ ਆਪਣੀ ਨਿਆਂ ਯਾਤਰਾਂ ਦੀ ਪ੍ਰੈਸ ਕਾਨਫਰੰਸ ਵਿਚ ਕਿਹਾ ਸੀ ਕਿ “22 ਜਨਵਰੀ ਦਾ ਪ੍ਰੋਗਰਾਮ … Read more

ਸਾਬਕਾ CM ਕੈਪਟਨ ਅਮਰਿੰਦਰ ਸਿੰਘ ਦੇ ਮੁੱਖ ਸਲਾਹਕਾਰ ਭਰਤਇੰਦਰ ਸਿੰਘ ਚਹਿਲ ਨੂੰ ਹਾਈਕੋਰਟ ਤੋਂ ਵੱਡੀ ਰਾਹਤ

ਚੰਡੀਗੜ੍ਹ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮੁੱਖ ਸਲਾਹਕਾਰ ਭਰਤਇੰਦਰ ਸਿੰਘ ਚਹਿਲ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਵੱਡ ਰਾਹਤ ਦਿੱਤੀ ਹੈ। ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਚਹਿਲ ਵੱਲੋਂ ਦਾਇਰ ਕੀਤੀ ਗਈ ਅਗਾਊਂ ਜ਼ਮਾਨਤ ਦੀ ਅਰਜ਼ੀ ਸਵੀਕਾਰ ਕਰਦੇ ਹੋਏ 25 ਜਨਵਰੀ ਤੱਕ ਜ਼ਮਾਨਤ ਦੇ ਦਿੱਤੀ ਹੈ। CM ਮਾਨ ਨੂੰ ਗੁਰਪਤਵੰਤ ਸਿੰਘ ਪੰਨੂ … Read more

CM ਮਾਨ ਨੂੰ ਗੁਰਪਤਵੰਤ ਸਿੰਘ ਪੰਨੂ ਦੀ ਧਮਕੀ, ਜੇ ਤਿਰੰਗਾ ਲਹਿਰਾਇਆ ਤਾਂ…

ਚੰਡੀਗੜ੍ਹ: 26 ਜਨਵਰੀ ਤੋਂ ਪਹਿਲਾ ਸਿੱਖ ਫਾਰ ਜਸਟਿਸ (SFJ) ਦੇ ਗਰਮਖਿਆਲੀ ਗੁਰਪਤਵੰਤ ਸਿੰਘ ਪੰਨੂ ਨੇ ਪੰਜਾਬ ਮੁੱਖ ਮੰਤਰੀ ਭਗਵੰਤ ਮਾਨ ਅਤੇ ਡੀਜੀਪੀ ਗੌਰਵ ਯਾਦਵ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਹੈ। ਪੰਨੂੰ ਇੱਕ ਨਵੀਂ ਵੀਡੀਓ ਜਾਰੀ ਕਰਕੇ ਪੰਜਾਬ ਦੇ ਗੈਂਗਸਟਰਾਂ ਨੂੰ ਉਨ੍ਹਾਂ ਨਾਲ ਸੰਪਰਕ ਕਰਨ ਲਈ ਕਹਿ ਰਿਹਾ ਹੈ, ਤਾਂ ਜੋ ਉਹ ਪੰਜਾਬ ਨੂੰ ਇੱਕ … Read more

ਬਿਕਰਮ ਸਿੰਘ ਮਜੀਠੀਆ SIT ਸਾਹਮਣੇ ਪੇਸ਼, ‘ਆਪ’ ਮੰਤਰੀ ਦੀ ਵੀਡੀਓ ਤੇ ਵੱਡਾ ਖੁਲਾਸਾ!

ਪਟਿਆਲਾ: ਕਾਂਗਰਸ ਦੀ ਚੰਨੀ ਸਰਕਾਰ ਵੇਲੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਤੇ ਐੱਨ. ਡੀ. ਪੀ. ਐੱਸ ਐਕਟ ਤਹਿਤ ਕੇਸ ਦਰਜ ਹੋਇਆ ਸੀ। ਇਸ ਕੇਸ ਦੀ ਜਾਂਚ ਲਈ ਪੰਜਾਬ ਸਰਕਾਰ ਵੱਲੋਂ SIT ਦਾ ਗਠਨ ਕੀਤਾ ਗਿਆ ਸੀ। ਅੱਜ ਬਿਕਰਮ ਸਿੰਘ ਮਜੀਠੀਆ SIT ਦੇ ਸਵਾਲਾ ਦਾ ਜਵਾਬ ਦੇਣ ਲਈ ਪਟਿਆਲਾ ਪਹੁੰਚੇ। SIT ਸਾਹਮਣੇ … Read more

ਫਗਵਾੜਾ ‘ਚ ਬੇਅਦਬੀ ਕਰਨ ਆਏ ਮੁਲਜ਼ਮ ਨੂੰ ਨਿਹੰਗ ਸਿੰਘ ਨੇ ਮੌਕੇ ਤੇ ਦਿੱਤੀ ਸਜ਼ਾ

ਫਗਵਾੜਾ: ਪੰਜਾਬ ‘ਚ ਬੇਅਦਬੀ ਦੀਆਂ ਘਟਨਾਵਾਂ ਲਗਾਤਾਰ ਵੱਧ ਦੀਆਂ ਜਾ ਰਹੀਆ ਹਨ। ਹੁਣ ਇਕ ਵਾਰ ਫਿਰ ਤੋਂ ਫਗਵਾੜਾ ‘ਚ ਬੇਅਦਬੀ ਦੀ ਘਟਨਾ ਸਾਹਮਣੇ ਆਈ ਹੈ। ਇਥੇ ਸਥਿਤ ਚੌੜਾ ਖੂਹ ਗੁਰਦੁਆਰਾ ਸਾਹਿਬ ‘ਚ ਬੇਅਦਬੀ ਨੂੰ ਅੰਜਾਮ ਦੇਣ ਲਈ ਅੰਦਰ ਆਏ ਇਕ ਵਿਅਕਤੀ ਨੂੰ ਨਿਹੰਗ ਸਿੰਘ ਵੱਲੋਂ ਮੌਤ ਦੇ ਘਾਟ ਉਤਾਰ ਦਿੱਤਾ ਗਿਆ। ਮੁਲਜ਼ਮ ਦੀ ਪਛਾਣ ਰਮਨਦੀਪ … Read more

BIG NEWS: ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ED ਅੜੀਕੇ, ਕਰੋੜਾਂ ਦਾ ਘਪਲਾ

ਚੰਡੀਗੜ੍ਹ: ਜੰਗਲਾਤ ਘੋਟਾਲੇ ਮਾਮਲੇ ਵਿਚ ED ਨੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਗ੍ਰਿਫ਼ਤਾਰ ਲਰ ਲਿਆ ਹੈ। ਇਹ ਗ੍ਰਿਫ਼ਤਾਰੀ 2 ਘੰਟੇ ਪਹਿਲਾ ਕਰ ਲਈ ਗਈ ਹੈ ਪਰ ਹੱਲੇ ਅਧਿਕਾਰਿਕ ਪੁੱਸ਼ਟੀ ਹੋਣੀ ਬਾਕਿ ਹੈ। ਜ਼ਿਕਰਯੋਗ ਹੈ ਕਿ 30 ਨਵੰਬਰ 2023 ਜਲੰਧਰ ਤੋਂ ਆਈ ਈਡੀ ਦੀ ਟੀਮ ਨੇ ਵੀਰਵਾਰ ਸਵੇਰੇ ਅਮਲੋਹ ਦੇ ਵਾਰਡ ਨੰਬਰ 6 ਵਿੱਚ ਧਰਮਸੋਤ … Read more

ਲਾਲਜੀਤ ਸਿੰਘ ਭੁੱਲਰ ਵੱਲੋਂ ਸੜਕ ਸੁਰੱਖਿਆ ਮਹੀਨੇ ਦੀ ਸ਼ੁਰੂਆਤ, ਸੜਕੀ ਹਾਦਸਿਆਂ ‘ਚ ਮੌਤ ਦਰ ਘਟਾਉਣ ਲਈ ਸਮੂਹਿਕ ਯਤਨਾਂ ਦੀ ਲੋੜ ‘ਤੇ ਜ਼ੋਰ

ਮਹੀਨੇ ਦੌਰਾਨ ਸੜਕ ਸੁਰੱਖਿਆ ਸਬੰਧੀ ਸੂਬੇ ਭਰ ਵਿੱਚ ਕਰਵਾਈਆਂ ਜਾਣਗੀਆਂ ਵੱਖ-ਵੱਖ ਗਤੀਵਿਧੀਆਂ “ਪੰਜਾਬ ਵਿੱਚ ਐਕਸੀਡੈਂਟ ਬਲੈਕ ਸਪਾਟਸ ਦੀ ਪਛਾਣ ਅਤੇ ਸੋਧ  (ਫੇਜ਼-3)” ਬਾਰੇ ਰਿਪੋਰਟ ਜਾਰੀ ਚੰਡੀਗੜ੍ਹ, 15 ਜਨਵਰੀ: ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਸੂਬੇ ਵਿੱਚ ਸੜਕੀ ਹਾਦਸਿਆਂ ਵਿੱਚ ਹੋਣ ਵਾਲੀਆਂ ਮੌਤਾਂ ਦੀ ਦਰ ਘਟਾਉਣ ਲਈ ਸਾਰੇ ਭਾਈਵਾਲਾਂ ਨੂੰ ਸਰਗਰਮੀ ਨਾਲ … Read more

ਪੰਜਾਬ ਨੇ ਮਾਈਨਿੰਗ ਤੋਂ 472.50 ਕਰੋੜ ਰੁਪਏ ਦੀ ਰਿਕਾਰਡ ਕਮਾਈ ਕੀਤੀ: ਚੇਤਨ ਸਿੰਘ ਜੌੜਾਮਾਜਰਾ

ਚੰਡੀਗੜ੍ਹ, 15 ਜਨਵਰੀ: ਪੰਜਾਬ ਦੇ ਖਣਨ ਅਤੇ ਭੂ-ਵਿਗਿਆਨ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਲੋਕਾਂ ਨੂੰ ਸਸਤੀਆਂ ਦਰਾਂ ‘ਤੇ ਰੇਤ ਅਤੇ ਬਜਰੀ ਦੇਣ ਦੇ ਬਾਵਜੂਦ ਪਿਛਲੇ ਦੋ ਵਿੱਤੀ ਸਾਲਾਂ ਦੌਰਾਨ ਕੁੱਲ 472.50 ਕਰੋੜ ਰੁਪਏ ਦਾ ਮਾਲੀਆ ਇਕੱਤਰ ਕੀਤਾ ਗਿਆ ਹੈ। ਇਸ … Read more

ਮੁੱਖ ਮੰਤਰੀ ਵੱਲੋਂ ਫੌਜੀ ਜਵਾਨ ਤਰਲੋਚਨ ਸਿੰਘ ਦੀ ਸ਼ਹਾਦਤ ‘ਤੇ ਅਫਸੋਸ ਦਾ ਪ੍ਰਗਟਾਵਾ

ਚੰਡੀਗੜ੍ਹ, 15 ਜਨਵਰੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਭਾਰਤੀ ਫੌਜ ਦੇ ਜਵਾਨ ਤਰਲੋਚਨ ਸਿੰਘ ਦੀ ਸ਼ਹਾਦਤ ‘ਤੇ ਡੂੰਘੇ ਦੁੱਖ ਅਤੇ ਅਫਸੋਸ ਦਾ ਪ੍ਰਗਟਾਵਾ ਕੀਤਾ, ਜਿਨ੍ਹਾਂ ਨੇ ਆਪਣੀ ਡਿਊਟੀ ਨਿਭਾਉਂਦੇ ਹੋਏ ਸ਼ਹੀਦੀ ਪ੍ਰਾਪਤ ਕੀਤੀ। ਅੱਜ ਇੱਥੇ ਜਾਰੀ ਇੱਕ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ 11 ਸਿੱਖ ਐਲ.ਆਈ. ਵਿੱਚ ਤਾਇਨਾਤ 35 ਸਾਲਾ … Read more

ਕਾਂਗਰਸ-‘ਆਪ’ ਇੱਕਠੇ ਮਿਲਕੇ ਲੜਣਗੀਆ ਚੋਣਾਂ, ਮਜੀਠੀਆ ਨੇ ਕੱਸਿਆ ਤੰਜ

ਚੰਡੀਗੜ੍ਹ: ‘ਆਪ’ ਤੇ ਕਾਂਗਰਸ ਦੇ ਗੱਠਜੋੜ ਨੂੰ ਲੈ ਕੇ ਵੱਡੀ ਅਪਡੇਟ ਸਾਹਮਣੇ ਆਈ ਹੈ। ਹੁਣ 18 ਜਨਵਰੀ ਨੂੰ ਹੋਣ ਵਾਲੀਆਂ ਚੰਡੀਗੜ੍ਹ ਮੇਅਰ ਦੀ ਚੋਣ ਕਾਂਗਰਸ ਅਤੇ ‘ਆਪ’ ਸਾਂਝੇ ਤੌਰ ‘ਤੇ ਲੜਨਗੀਆਂ। ਜਦੋਂਕਿ ਕਾਂਗਰਸ ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੇ ਅਹੁਦਿਆਂ ‘ਤੇ ਚੋਣ ਲੜੇਗੀ। ਚੰਡੀਗੜ੍ਹ ਮੇਅਰ ਚੋਣਾਂ ਵਿੱਚ ਕੁੱਲ 35 ਕੌਂਸਲਰ ਵੋਟ ਪਾਉਣਗੇ। ਪੰਜਾਬ ਸਰਕਾਰ … Read more

ਗੁਰਦੁਆਰਾ ਨਾਡਾ ਸਾਹਿਬ ਵਿਖੇ ਨਤਮਸਤਕ ਹੋਏ Zee Punjabi ਦੇ ਸਿਤਾਰੇ!!

ਚੰਡੀਗੜ੍ਹ, 15 ਜਨਵਰੀ 2024: Zee Punjabi ਦੇ ਪ੍ਰਮੁੱਖ ਕਲਾਕਾਰ ਕੀਰਤ, ਸਰਗੁਣ, ਯੁਵਰਾਜ, ਅਤੇ ਦੇਵਾਂਸ਼, ਚੈਨਲ ਦੇ 4 ਸਾਲਾਂ ਦੇ ਸ਼ਾਨਦਾਰ ਸਫ਼ਰ ਨੂੰ ਪੂਰਾ ਕਰਨ ਮੌਕੇ ਅਸ਼ੀਰਵਾਦ ਲੈਣ ਲਈ ਗੁਰਦੁਆਰਾ ਨਾਡਾ ਸਾਹਿਬ ਵਿਖੇ ਇਕੱਠੇ ਹੋਏ। ਸਮੁੱਚੀ ਸਟਾਰ ਕਾਸਟ ਨੇ ਤਿਉਹਾਰ ਦੇ ਮੌਕੇ ਦੌਰਾਨ ਲੋਹੜੀ ਦੀਆਂ ਵਧਾਈਆਂ ਦਿੰਦੇ ਹੋਏ ਮੀਡੀਆ ਨਾਲ ਉਤਸ਼ਾਹ ਨਾਲ ਗੱਲਬਾਤ ਕੀਤੀ। Zee Punjabi … Read more

ਪੰਜਾਬ ਸਰਕਾਰ ਦਾ ਪੰਚਾਇਤੀ ਚੋਣਾਂ ਬਾਰੇ ਵੱਡਾ ਫੈਸਲਾ

ਚੰਡੀਗੜ੍ਹ: ਪੰਚਾਇਤੀ ਚੋਣਾਂ ਬਾਰੇ ਪੰਜਾਬ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਚੋਣਾਂ ਨੂੰ ਲੈ ਕੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵੀ ਸਰਗਰਮ ਹੋ ਗਿਆ ਹੈ। ਪੰਜਾਬ ਸਰਕਾਰ ਦੇ ਵੱਲੋਂ ਸੂਬੇ ਦੀਆਂ ਕਰੀਬ ਸਾਢੇ 13 ਹਜਾਰ ਗ੍ਰਾਮ ਪੰਚਾਇਤਾਂ ਨੂੰ ਭੰਗ ਕਰਨ ਦੀ ਤਿਆਰੀ ਕਰ ਲਈ ਗਈ ਹੈ। ਇਸ ਸਬੰਧ ਵਿੱਚ ਅੱਜ ਪੰਚਾਇਤ ਵਿਭਾਗ ਦੇ ਸੰਯੁਕਤ ਡਾਇਰੈਕਟਰ … Read more

ਕੋਰਟ ਦਾ ਫੈਸਲਾ, ਸੁਖਪਾਲ ਸਿੰਘ ਖਹਿਰਾ ਨੂੰ ਰਾਹਤ

ਕਪੂਰਥਲਾ: ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਅੱਜ ਕਪੂਰਥਲਾ ਦੀ ਅਦਾਲਤ ਨੇ ਵੱਡੀ ਰਾਹਤ ਦਿੰਦੇ ਹੋਏ ਜ਼ਮਾਨਤ ਦੇ ਦਿੱਤੀ ਹੈ। ਦੱਸ ਦਈਏ ਕਿ ਸਤੰਬਰ 2023 ਵਿੱਚ ਜਲਾਲਾਬਾਦ ਪੁਲਿਸ ਨੇ ਨਸ਼ਾ ਤਸਕਰੀ ਦੇ ਨਾਲ ਜੁੜੇ ਕੇਸ ਵਿੱਚ ਸੁਖਪਾਲ ਸਿੰਘ ਖਹਿਰਾ ਨੂੰ ਗ੍ਰਿਫ਼ਤਾਰ ਕੀਤਾ ਸੀ। 4 ਜਨਵਰੀ 2024 ਨੂੰ ਜਦੋਂ ਉਨ੍ਹਾਂ ਦੇ ਕੇਸ ਵਿੱਚ ਪੰਜਾਬ ਅਤੇ ਹਰਿਆਣਾ … Read more