ਫਰੀਦਕੋਟ: ਬਹਿਬਲਕਲਾਂ ਗੋਲੀਕਾਂਡ ਮਾਮਲੇ ‘ਚ SIT ਵੱਲੋਂ ਸਟੇਟਸ ਰਿਪੋਰਟ ਪੇਸ਼ ਕੀਤੀ ਗਈ ਹੈ। ਫਰੀਦਕੋਟ ਅਦਾਲਤ ‘ਚ ਇਹ ਸਟੇਟਸ ਰਿਪੋਰਟ ਪੇਸ਼ ਕੀਤੀ ਗਈ ਹੈ। ਹੁਣ ਫਰੀਦਕੋਟ ਅਦਾਲਤ ‘ਚ ਜਲਦ ਬਹਿਬਲਕਲਾਂ ‘ਤੇ ਕੋਟਕਪੂਰਾ ਗੋਲੀਕਾਂਡ ਮਾਮਲੇ ਦੇ ਟ੍ਰਾਇਲ ਜਲਦੀ ਸ਼ੁਰੂ ਹੋਣਗੇ।
ਬਹਿਬਲਕਲਾਂ ਇੰਨਸਾਫ਼ ਮੋਰਚੇ ਵੱਲੋਂ ਇਸ ਤੇ ਸੰਤੁਸ਼ਟੀ ਜਾਹਿਰ ਕਰਦਿਆ ਇੰਨਸਾਫ਼ ਮੋਰਚਾ ਖ਼ਤਮ ਕਰਨ ਦਾ ਐਲਾਨ ਕਰ ਦਿੱਤਾ ਹੈ। ਮੋਰਚੇ ਦੀ ਸਮਾਪਤੀ ਦੀ ਖੁਸ਼ੀ ਵਿਚ ਅੱਗਲੇ ਕੁਝ ਦਿਨ ‘ਚ ਸਮਾਗਮ ਵੀ ਕੀਤਾ ਜਾਵੇਗਾ।
Related posts:
CM ਭਗਵੰਤ ਮਾਨ ਦੀ NRI ਮੀਟਿੰਗ 'ਚ ਵੱਡਾ ਫੈਸਲਾ, 3 ਫਰਵਰੀ ਤੋਂ ਪੰਜਾਬ 'ਚ NRI ਮਿਲਣੀਆਂ ਸ਼ੁਰੂ
ਭਿਆਨਕ ਸੜਕ ਹਾਦਸੇ ਵਿੱਚ ਇੱਕ ਵਿਅਕਤੀ ਦੀ ਮੌਤ, ਗੁੱਸੇ ਵਿੱਚ ਲੋਕਾਂ ਨੇ ਲਾ ਦਿੱਤਾ ਧਰਨਾ
ਪੰਜਾਬ ਦੇ ਬਾਗ਼ਬਾਨੀ ਖੇਤਰ ਲਈ ਨਵੀਨਤਮ ਤਕਨੀਕਾਂ ਪ੍ਰਦਾਨ ਕਰੇਗਾ ਇਜ਼ਰਾਈਲ
ਇੰਡਸਟਰੀ ਪੋਲਸੀ ਅਤੇ ਬਿਜਲੀ ਦੇ ਵਧੇ ਰੇਟਾਂ ਨੂੰ ਲੈ ਕੇ ਸੁਖਬੀਰ ਬਾਦਲ ਦਾ ਆਪ ਸਰਕਾਰ ਤੇ ਨਿਸ਼ਾਨਾ, ਕਿਹਾ ਪੰਜਾਬ ਨੂੰ ਚਲ...