ਚੰਡੀਗੜ੍ਹ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮੁੱਖ ਸਲਾਹਕਾਰ ਭਰਤਇੰਦਰ ਸਿੰਘ ਚਹਿਲ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਵੱਡ ਰਾਹਤ ਦਿੱਤੀ ਹੈ। ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਚਹਿਲ ਵੱਲੋਂ ਦਾਇਰ ਕੀਤੀ ਗਈ ਅਗਾਊਂ ਜ਼ਮਾਨਤ ਦੀ ਅਰਜ਼ੀ ਸਵੀਕਾਰ ਕਰਦੇ ਹੋਏ 25 ਜਨਵਰੀ ਤੱਕ ਜ਼ਮਾਨਤ ਦੇ ਦਿੱਤੀ ਹੈ।
CM ਮਾਨ ਨੂੰ ਗੁਰਪਤਵੰਤ ਸਿੰਘ ਪੰਨੂ ਦੀ ਧਮਕੀ, ਜੇ ਤਿਰੰਗਾ ਲਹਿਰਾਇਆ ਤਾਂ…
ਚਹਿਲ ਨੇ ਪਟੀਸ਼ਨ ਦਾਇਰ ਕਰ ਕੇ ਕਿਹਾ ਸੀ ਕਿ ਮੌਜੂਦਾ ਸਰਕਾਰ ਸਿਆਸੀ ਰੰਜਿਸ਼ ਕਾਰਨ ਪਿਛਲੀ ਸਰਕਾਰ ਵਿਚ ਯੋਗਦਾਨ ਪਾਉਣ ਵਾਲਿਆਂ ’ਤੇ ਝੂਠੇ ਕੇਸ ਦਰਜ ਕਰ ਰਹੀ ਹੈ, ਜਿਸ ਤਹਿਤ ਉਨ੍ਹਾਂ ਨੂੰ ਵੀ ਨਿਸ਼ਾਨਾ ਬਣਾਇਆ ਜਾ ਰਿਹਾ ਹੈ।
Related posts:
ਸਤਿਕਾਰ ਕਮੇਟੀ ਦੇ ਮੈਂਬਰ ਸੁਖਜੀਤ ਸਿੰਘ ਖੋਸਾ ਘੇਰਿਆ ਐਸਜੀਪੀਸੀ ਪ੍ਰਧਾਨ ,ਐਸਜੀਪੀਸੀ ਪ੍ਰਧਾਨ ਤੇ ਕੀਤੇ ਸਵਾਲ
ਭਲਾਈ ਕਮੇਟੀ ਦੇ ਮੰਗ ਪੱਤਰ ਨੂੰ ਲੈ ਕੇ ਡਿਪਟੀ ਸਪੀਕਰ ਦੀ ਹੋਈ ਤਿੱਖੀ ਬਹਿਸ਼ਬਾਜ਼ੀ
ਬਾਲ ਕਮਿਸ਼ਨ ਦੇ ਚੇਅਰਮੈਨ ਵੱਲੋਂ ਜਲੰਧਰ ਵਿਚ ਵਾਪਰੀ ਘਟਨਾ ਦੀ ਕੀਤੀ ਨਿਖੇਧੀ
ਹਰ ਸ਼ੁਕਰਵਾਰ, ਡੇਂਗੂ ‘ਤੇ ਵਾਰ ਮੁਹਿੰਮ ਜਾਰੀ ਰੱਖਦਿਆਂ ਸਿਹਤ ਮੰਤਰੀ ਨੇ ਮੁਹਾਲੀ ਵਿੱਚ ਘਰ-ਘਰ ਜਾ ਕੇ ਕੀਤੀ ਚੈਕਿੰਗ