Bhupesh Baghel meet Rahul | ਪੰਜਾਬ ਕਾਂਗਰਸ ‘ਚ ਹੋਵੇਗਾ ਬਦਲਾਅ ? ਰਾਹੁਲ ਨਾਲ ਮੁਲਾਕਾਤ ਮਗਰੋਂ ਬਘੇਲ ਦਾ ਵੱਡਾ ਬਿਆਨ |

0
2
Screenshot

ਰਾਹੁਲ ਗਾਂਧੀ ਨੂੰ ਮਿਲਣ ਤੋਂ ਬਾਅਦ ਭੂਪੇਸ਼ ਬਘੇਲ ਨੇ ਪੰਜਾਬ ਯਾਤਰਾ ਨੂੰ ਲੈ ਕੇ ਵੱਡੀ ਜਾਣਕਾਰੀ ਦਿੱਤੀ ਹੈ। ਦੋਹਾਂ ਆਗੂਆਂ ਵਿਚਾਲੇ ਰਾਹੁਲ ਗਾਂਧੀ ਦੀ ਪੰਜਾਬ ਯਾਤਰਾ ਨੂੰ ਲੈ ਕੇ ਗੱਲਬਾਤ ਹੋਈ। ਭੂਪੇਸ਼ ਬਘੇਲ ਮੁਤਾਬਕ ਰਾਹੁਲ ਗਾਂਧੀ ਜਲਦ ਹੀ ਪੰਜਾਬ ਵਿੱਚ ਬੱਸ ਯਾਤਰਾ ਕਰਨਗੇ ਅਤੇ ਇਹ ਯਾਤਰਾ ਅਗਲੇ ਹਫ਼ਤੇ ਸ਼ੁਰੂ ਹੋ ਸਕਦੀ ਹੈ। ਯਾਤਰਾ ਦੌਰਾਨ ਪੰਜਾਬ ਦੀ ਸਿਆਸਤ ਅਤੇ ਕਾਂਗਰਸ ਦੀਆਂ ਤਿਆਰੀਆਂ ਨੂੰ ਲੈ ਕੇ ਵੀ ਚਰਚਾ ਤੇਜ਼ ਹੋਣ ਦੀ ਸੰਭਾਵਨਾ ਹੈ।

Rozana Times

LEAVE A REPLY

Please enter your comment!
Please enter your name here